Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    6:52:25 AM

  • earthquake tremors felt in jalandhar

    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ,...

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ ਲਿਖਿਆ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ ਲਿਖਿਆ

  • Edited By Shivani Attri,
  • Updated: 14 Feb, 2026 07:24 PM
Roopnagar-Nawanshahr
punjab government unique feat of writing caste defining words government boards
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਬ੍ਰਹਮਪੁਰੀ)— ਪੰਜਾਬ ਸਰਕਾਰ ਨਿੱਤ ਨਵੇਂ ਕਾਰਨਾਮਿਆਂ ਕਰਕੇ ਲੋਕਾਂ ਦੇ ਰੋਹ ਦਾ ਸ਼ਿਕਾਰ ਹੋ ਰਹੀ ਹੈ, ਜਿਸ ਦਾ ਕਾਰਨ ਸਰਕਾਰ ਦਾ ਅਫ਼ਸਰਸ਼ਾਹੀ ਅਤੇ ਲੋਕਾਂ 'ਤੇ ਇਕੋ ਦਬਾਅ ਹੈ ਕਿ ਜਿੰਨੇ ਮਰਜ਼ੀ ਸਰਕਾਰ ਮਾੜੇ ਕੰਮ ਕਰੇ ਕੋਈ ਵੀ ਉਸ ਦੇ ਖ਼ਿਲਾਫ਼ ਨਹੀਂ ਬੋਲਣ ਦੇਣਾ। ਇਸੇ ਮੁਹਿੰਮ ਤਹਿਤ ਸਭ ਤੋਂ ਵੱਡਾ ਸਰਕਾਰ ਨੇ ਆਪਣਾ ਧੱਕਾ ਮੀਡੀਆ 'ਤੇ ਚਲਾਇਆ ਪਰ ਲੋਕਾਂ ਦੇ ਸਹਿਯੋਗ ਨਾਲ ਜਿਵੇਂ ਪੰਜਾਬ ਕੇਸਰੀ ਗਰੁੱਪ, ਸੋਸ਼ਲ ਮੀਡੀਆ ਪੱਤਰਕਾਰਾਂ ਨੂੰ ਨਹੀਂ ਦਬਾ ਸਕੀ। ਇਸ ਸਰਕਾਰ ਨੇ ਦੋ ਸਾਲ ਤੋਂ ਇਕ ਮੁਹਿੰਮ ਚਲਾਈ ਹੋਈ ਕਿ ਲੋਕਾਂ ਨੂੰ  ਸਭ ਪਾਸੇ ਪੰਜਾਬ ਦੇ ਮੁੱਖ ਮੰਤਰੀ ਦੇ ਸਾਈਨ ਬੋਰਡ ਭਾਵ ਨਾਮ ਲਿਖੇ ਹੀ ਦਿੱਸਣ।

ਪਹਿਲਾਂ ਬਾਥਰੂਮਾਂ ਦਾ ਉਦਘਾਟਨ 
ਸਾਲ ਕੁ ਪਹਿਲਾਂ ਪੰਜਾਬ ਸਰਕਾਰ ਸਕੂਲਾਂ ਵਿਚ ਜੇਕਰ ਕਿਸੇ ਵੀ ਬਾਥਰੂਮ ਦਾ ਕੇਂਦਰੀ ਫੰਡਾਂ ਨਾਲ ਨਵੀਨੀਕਰਨ ਹੁੰਦਾ ਸੀ ਤਾਂ ਉਸ ਬਾਥਰੂਮ ਅੱਗੇ ਪੰਜਾਬ ਸਰਕਾਰ ਦਾ ਨੀਂਹ ਪੱਥਰ ਬੋਰਡ ਲਗਾ ਕੇ ਲਿਖ ਦਿੱਤਾ ਜਾਂਦਾ ਸੀ ਕਿ ਬਾਥਰੂਮ ਜਾਂ ਪਖਾਨਿਆਂ ਦੇ ਨਵੀਨੀਕਰਨ ਉਤੇ ਖਰਚੀ ਰਕਮ ਦਾ ਵੇਰਵਾ ਅਤੇ ਉਦਘਾਟਨ ਕਰ ਦਿੱਤਾ ਜਾਂਦਾ। ਫਿਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਪਿੰਡ-ਪਿੰਡ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾ ਪਿਆ, ਫਿਰ ਸਰਕਾਰ ਦੀ ਟਾਇਲਟ ਬਾਥਰੂਮ ਉਦਘਾਟਨ ਕਰਨ ਦੀ ਮੁਹਿੰਮ ਲੋਕਾਂ ਨੇ ਰੋਕ ਦਿੱਤੀ।

ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ

ਟਰਾਂਸਫਾਰਮਾਂ ਦੇ ਉਦਘਾਟਨ
ਪਿਛਲੇ 8 ਕੁ ਮਹੀਨੇ ਪਹਿਲਾਂ ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਚੇਅਰਮੈਨ, ਅਹੁਦੇਦਾਰ ਜੇਕਰ ਕੋਈ ਟਰਾਂਸਫਾਰਮ ਨੂੰ ਖੰਭਿਆਂ ਉਤੇ ਰੱਖਣਾ ਹੁੰਦਾ ਤਾਂ ਉਨ੍ਹਾਂ ਖੰਭਿਆਂ ਅੱਗੇ ਖੜ੍ਹ ਕੇ ਉਦਘਾਟਨ ਦੇ ਬੋਰਡ ਲਗਾਏ ਜਾਂਦੇ, ਇਸ ਦਾ ਵੀ ਲੋਕਾਂ ਨੇ ਵਿਰੋਧ ਕੀਤਾ। ਸਰਕਾਰ ਦੇ ਨੁਮਾਇੰਦਿਆਂ ਨੂੰ  ਮੂੰਹ ਦੀ ਖਾਣੀ ਪਈ ਇਹ ਵੀ ਬੰਦ ਕਰਨਾ ਪਿਆ।

ਸੜਕਾਂ ਦੀ ਮੁਰੰਮਤ ਬੋਰਡ ਮੁੱਖ ਮੰਤਰੀ ਦੇ 
ਪੰਜਾਬ ਸਰਕਾਰ ਜਿਥੇ ਵੀ ਕਿਸੇ ਸੜਕ ਦਾ ਕੰਮ ਰੂਟੀਨ ਵਿਚ ਮੁਰੰਮਤ ਆਦਿ ਦਾ ਕਰਦੀ ਹੈ ਜਾਂ ਕੋਈ ਨਵੀਂ ਮੁਰੰਮਤ ਕੀਤੀ ਸੜਕ ਬਣਾਈ ਜਾਂਦੀ ਹੈ, ਉਸ ਦੇ ਅੱਗੇ ਇਕ ਨਵੀਂ ਕਿਸਮ ਦਾ ਬੋਰਡ (ਸਾਈਨ) ਲਗਾਇਆ ਜਾਂਦਾ ਹੈ, ਜਿਸ ਉਤੇ ਸੜਕ ਜਾਂ ਪਿੰਡ ਦਾ ਨਾਮ ਨਾਮਾਤਰ ਛੋਟੇ ਫੋਟੋ ਸਾਈਜ਼ ਵਿਚ ਲਿਖਿਆ ਹੁੰਦਾ ਹੈ ਪਰ ਬੋਰਡ ਉਪਰ ਲਿਖਿਆ ਜਾਂਦਾ ਇਹ ਸੜਕ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਣਵਾਈ ਹੈ, ਇਸ ਵਿਚ ਹੇਠਾਂ ਪਿੰਡ ਦਾ ਨਾਮ ਦਰਸਾਇਆ ਜਾਂਦਾ ਹੈ|

ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

ਹੁਣ ਹੱਦ ਹੋ ਗਈ ਹਰੀਜਨ ਸ਼ਬਦ ਗੈਰ-ਸੰਵਿਧਾਨਿਕ ਲਿਖ ਦਿੱਤਾ 
ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਗਹੂੰਣ ਵਿਖੇ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਗਹੂੰਣ ਤੋਂ ਰੱਕੜਾਂ ਬੇਟ ਕਰੀਬ 670 ਮੀਟਰ ਸੜਕ ਜੋ ਬਹੁਤ ਘੱਟ ਲੰਬਾਈ ਦੀ ਹੈ, ਇਹ ਸੜਕ ਮਾਰਕੀਟ ਕਮੇਟੀ ਬਲਾਚੌਰ ਨੇ ਬਣਾਈ ਹੈ। ਇਸ ਬੋਰਡ ਉਪਰ ਗੈਰ-ਸੰਵਿਧਾਨਿਕ ਸ਼ਬਦ ਇਸ ਤਰ੍ਹਾਂ ਵਰਣਨ ਕੀਤਾ ਜਿਸ ਵਿਚ ਗਹੂੰਣ ਤੋਂ ਹਰੀਜਨ ਬਸਤੀ ਰੱਕੜਾਂ ਬੇਟ ਲਿਖਿਆ ਗਿਆ ਹੈ, ਜੋਕਿ ਜਾਤੀ ਸੂਚਕ ਦਾ ਪ੍ਰਤੀਕ ਹੈ, ਜਿਸ ਨੂੰ  ਲਿਖਣਾ ਇਕ ਅਪਰਾਧਿਕ ਮਾਮਲਾ ਬਣਦਾ ਹੈ |

PunjabKesari

ਕੀ ਕਹਿੰਦੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ
ਜਦੋਂ ਉਕਤ ਬਾਰੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ  ਕਿਹਾ ਕਿ ਪੰਜਾਬ ਸਰਕਾਰ ਜਿਥੇ ਆਪਣੀ ਰਾਜਨੀਤਿਕ ਤਾਕਤ ਦਾ ਇਸਤੇਮਾਲ ਵਿਰੋਧੀ ਪਾਰਟੀਆਂ ਅਤੇ ਮੀਡੀਆ ਨੂੰ  ਦਬਾਉਣ ਲਈ ਕਰ ਰਹੀ ਹੈ, ਉਸ ਦੇ ਨਾਲ-ਨਾਲ ਗੈਰ-ਸੰਵਿਧਾਨਿਕ ਕਾਰਵਾਈਆਂ ਵੀ ਬੇਖ਼ੌਫ਼ ਕਰ ਰਹੀ ਹੈ। ਉਨ੍ਹਾਂ ਕਿਹਾਕਿ ਹਿੰਦੋਸਤਾਨ ਦੇ ਸੰਵਿਧਾਨ ਵਿਚ ਜਾਤੀ ਸੂਚਕ ਸ਼ਬਦ ਲਈ ਕੋਈ ਥਾਂ ਨਹੀਂ ਪਰ ਪੰਜਾਬ ਦੇ ਮੁੱਖ ਮੰਤਰੀ ਆਪਣੇ ਸਰਕਾਰੀ ਬੋਰਡਾਂ ਉਪਰ  ਜਾਤੀ ਸੂਚਕ ਸ਼ਬਦ ਵਰਤ ਕੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਸੋਚ ਦੇ ਖ਼ਿਲਾਫ਼ ਕੰਮ ਕਰ ਰਹੀ ਹੈ, ਜਦਕਿ ਸਰਕਾਰੀ ਦਫਤਰਾਂ ਵਿਚ ਬਾਬਾ ਸਾਹਿਬ ਦੀ ਫੋਟੋ ਲਗਾ ਕੇ ਬਾਬਾ ਸਾਹਿਬ ਦੇ ਮਾਣ ਸਨਮਾਨ ਦਾ ਢੰਗੌਂਜ ਕਰ ਰਹੀ ਹੈ | ਇਸ ਲਈ ਇਸ ਬੋਰਡ ਨੂੰ ਲਗਾਉਣ ਵਾਲਿਆਂ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਖਿਲਾਫ਼ ਅਪਰਾਧਿਕ ਮਾਮਲਾ ਦਰਜ਼ ਕਰਕੇ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ |
ਇਸ ਮੌਕੇ ਬਲਾਚੌਰ ਹਲਕੇ ਦੇ ਸੀਨੀਅਰ ਬਸਪਾ ਆਗੂ ਡਾਕਟਰ ਰਜਿੰਦਰ ਲੱਕੀ ਨੇ ਕਿਹਾ ਕਿ 1964 ਵਿਚ ਇਕ ਵਿਸ਼ੇਸ਼ ਕਾਨੂੰਨ ਬਣਿਆ ਹੈ, ਜਿਸ ਅਨੁਸਾਰ ਹਰੀਜਨ ਸ਼ਬਦ ਦੀ ਵਰਤੋਂ ਕਰਨ ਵਾਲੇ ਜਾਂ ਲਿਖਣ ਵਾਲੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਦੀ ਤਜਵੀਜ ਹੈ ਪਰ ਹਰੀਜਨ ਬਸਤੀ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਬਹੁਤ ਵੱਡਾ ਗੁਨਾਹ ਕੀਤਾ ਹੈ ਜਿਸ ਖ਼ਿਲਾਫ਼ ਉਹ ਕਨੂੰਨੀ ਕਾਰਵਾਈ ਸੂਬਾ ਪ੍ਰਧਾਨ ਕਰੀਮਪੁਰੀ ਜੀ ਦੀ ਰਹਿਨੁਮਾਈ ਹੇਠ ਕਰਵਾਉਣਗੇ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਕੀ ਕਹਿੰਦੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ 
ਇਸ ਬਾਰੇ ਗੱਲ ਕਰਦਿਆਂ ਅੇਜ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਕਿਸੇ ਦਾ ਕਤਲ ਕਰਵਾ ਸਕਦੀ ਜਾਂ ਕਿਸੇ ਵੀ ਜਾਤੀ ਫਿਰਕੇ ਨੂੰ  ਅਪਮਾਨਿਤ ਕਰ ਸਕਦੀ ਹੈ, ਜਿਸ ਦੀ ਮਿਸਾਲ ਗਹੂੰਣ ਰੋਡ ਤੋਂ ਰੱਕੜਾਂ ਬੇਟ ਕਰੀਬ ਅੱਧਾ ਕਿਲੋਮੀਟਰ ਸੜਕ ਦੀ ਮੁਰੰਮਤ ਕਰਕੇ ਕਿਰਤੀ ਪਰਿਵਾਰਾਂ ਨੂੰ  ਜ਼ਲੀਲ ਕਰਨ ਲਈ ਹਰੀਜਨ ਸ਼ਬਦ ਦਾ ਇਸਤੇਮਾਲ ਕੀਤਾ, ਜਿਸ ਦੀ ਉਹ ਘੋਰ ਨਿੰਦਾ ਕਰਦੇ ਹਨ ਅਤੇ ਇਸ ਖ਼ਿਲਾਫ਼ ਕਰਵਾਈ ਕਰਵਾਉਣਗੇ।

ਕੀ ਕਹਿੰਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲੱਕੀ
ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਝਾੜੂ ਵਾਲਿਆਂ ਦੀ ਧੱਕੇਸ਼ਾਹੀਆਂ ਕਰਨ ਵਾਲੀ ਸਰਕਾਰ ਜਿਥੇ ਪਹਿਲਾਂ ਮੀਡੀਆ ਉਤੇ ਵਾਰ ਕਰਨ ਲੱਗੀ ਹੁਣ ਤਾਂ ਹੱਦ ਹੋ ਗਈ, ਜਿਸ ਸਨਮਾਨਯੋਗ ਹਸਤੀ ਡਾ. ਅੰਬੇਡਕਰ ਸਾਹਿਬ ਦੀਆਂ ਫੋਟੋਆਂ ਦਫਤਰਾਂ ਵਿੱਚ ਲਗਵਾ ਕਿ ਦਾ ਦਿਖਾਵਾ ਕਰਦੀ, ਉਸ ਦੇ ਹੀ ਸੰਵਿਧਾਨ ਨੂੰ ਨਹੀਂ ਮੰਨ ਰਹੀ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਰਤੀ ਸਮਾਜ ਦਾ ਉਪ ਮੁੱਖ ਮੰਤਰੀ ਲਗਾਉਣ ਦੀ ਗੱਲ ਕੀਤੀ ਸੀ ਪਰ ਨਹੀਂ ਲਗਾਏ | ਹੁਣ ਐਸ. ਸੀ. ਸ਼ਬਦ ਨੂੰ  ਦਰਨਿਕਾਰ ਕਰਦੀ ਹੋਈ ਸੌੜੀ ਸੋਚ ਨਾਲ ਹਰੀਜਨ ਸ਼ਬਦ ਦੀ ਵਰਤੋਂ ਕਰ ਰਹੀ ਹੈ, ਜਿਸ ਦੀ ਉਨ੍ਹਾਂ ਦੀ ਪਾਰਟੀ ਨਿੰਦਾ ਕਰਦੀ ਹੈ ਤੇ ਇਸ ਬਾਰੇ ਕਾਨੂੰਨੀ ਕਾਰਵਾਈ ਕਰਵਾਏਗੀ |

ਅਕਾਲੀ ਦਲ ਬਾਦਲ ਦੇ ਆਗੂ
ਉਕਤ ਬਾਰੇ ਗੱਲ ਕਰਦਿਆਂ ਹਨੀ ਟੌਂਸਾ ਜ਼ਿਲ੍ਹਾ ਆਗੂ ਅਕਾਲੀ ਦਲ ਬਾਦਲ, ਅਸ਼ੋਕ ਨਾਨੋਵਾਲ ਸੀਨੀਅਰ ਆਗੂ, ਗੁਰਪ੍ਰੀਤ ਗੁੱਜਰ, ਯਾਦਵਿੰਦਰ ਯਾਦੀ, ਪੰਮੀ ਬਰੇਤਾ ਆਦਿ ਨੇ ਕਿਹਾ ਕਿ ਗਹੰੂਣ ਤੋਂ ਰੱਕੜਾਂ ਬੇਟ ਮੁਰੰਮਤ ਕੀਤੀ ਸੜਕ ਦੇ ਬੋਰਡ ਉਤੇ ਜਾਤੀ ਸੂਚਕ ਹਰੀਜਨ ਸ਼ਬਦ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੀ ਜਾਤੀਵਾਦ ਨੂੰ  ਬੜਾਵਾ ਦੇਣ ਵਾਲੀ ਸੋਚ ਨੂੰ ਉਜਾਗਰ ਕੀਤਾ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਸਖ਼ਤ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜੀ ਜੋ ਇਸ ਇਲਾਕੇ ਨਾਲ ਸੰਬੰਧਤ ਹਨ, ਨੂੰ ਮਿਲ ਕੇ ਲਿਖਤੀ ਦੇਣਗੇ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ ਪੋਲ! ਪੁਲਸ ਮੁਲਾਜ਼ਮ ਦੇ ਪੁੱਤ ਦੀ ਓਵਰਡੋਜ਼ ਕਾਰਨ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab government
  • unique feat
  • writing caste defining words
  • government boards
  • ਪੰਜਾਬ ਸਰਕਾਰ
  • ਅਨੋਖਾ ਕਾਰਨਾਮਾ
  • ਸਰਕਾਰੀ ਬੋਰਡ
  • ਜਾਤੀ ਸੂਚਕ ਸ਼ਬਦ

ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ

NEXT STORY

Stories You May Like

  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • government holiday declared in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • due to trump s decision a storm in the american stock market
    ਟਰੰਪ ਦੇ ਫੈਸਲੇ ਨਾਲ ਅਮਰੀਕੀ ਸ਼ੇਅਰ ਬਾਜ਼ਾਰ ’ਚ ਤੂਫਾਨੀ ਤੇਜ਼ੀ, ਸੂਚਕ ਅੰਕਾਂ ਨੇ ਭਰੀ ਲੰਬੀ ਉਡਾਣ
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • peoples protest against punjab government
    ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
  • is this the colorful punjab of bhagwant mann and kejriwal
    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • accident in ludhiana
      ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ
    • meteorological department  sdma
      ਪੰਜਾਬੀਆਂ ਦੇ ਅਚਾਨਕ ਖੜਕ ਪਏ ਫੋਨ, ਅਗਲੇ 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ
    • sukhbir singh badal punjab bachao rally
      ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ...
    • shiromani akali dal announces candidate from chabbewal constituency
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • congress leader khushbaz singh jatana funeral
      'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ...
    • accident in ludhiana
      ਦਰਦਨਾਕ: ਸੜਕ ਪਾਰ ਕਰ ਰਹੀ ਮਹਿਲਾ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਹਸਪਤਾਲ ਵਿਚ...
    • person arrested with weopon
      ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
    • the decision to remove captain amarinder singh was wrong bibi bhattal
      ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +