ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ ਅਪਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ ਅਫ਼ਸਰਾਂ ਨੂੰ Warning ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿਚ ਭ੍ਰਿਸ਼ਟਾਚਾਰ ਹੁੰਦਾ ਹੈ ਤਾਂ ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਕੈਨੇਡਾ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟਿਸ
ਪੰਜਾਬ ਸਰਕਾਰ ਵੱਲੋਂ ਸਮੂਹ DM, SDM, SSP, SHO ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਖੇਤਰ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ। ਹੁਕਮਾਂ ਵਿਚ ਇਹ ਗੱਲ ਵੀ ਸਪੱਸ਼ਟ ਤੌਰ 'ਤੇ ਆਖ਼ੀ ਗਈ ਹੈ ਕਿ ਜੇਕਰ ਇਹ ਅਧਿਕਾਰੀ ਭ੍ਰਿਸ਼ਟਾਚਾਰ ਨਹੀਂ ਰੋਕ ਪਾਉਂਦੇ ਤਾਂ ਉਨ੍ਹਾਂ ਦੇ ਖ਼ਿਲਾਫ਼ ਐਕਸ਼ਨ ਹੋਵੇਗਾ। ਸਰਕਾਰ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਇਸ ਬਾਰੇ ਆਮ ਜਨਤਾ ਅਤੇ ਸਬੰਧਤ ਇਲਾਕੇ ਦੇ MLA ਸਾਹਿਬਾਨ ਤੋਂ ਵੀ ਫੀਡਬੈਕ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
NEXT STORY