Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    5:23:41 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

  • Edited By Gurminder Singh,
  • Updated: 20 Jun, 2025 06:27 PM
Chandigarh
punjab government water bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿਚੋਂ 115 ਬਲਾਕਾਂ ਵਿਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਜ਼ਮੀਨੀ ਪਾਣੀ ਦੀ ਮੰਗ ਨੂੰ ਘਟਾ ਕੇ, ਸਿੰਜਾਈ ਤਕਨੀਕਾਂ ਵਿਚ ਸੁਧਾਰ ਕਰਕੇ, ਜ਼ਮੀਨੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਅਤੇ ਮਸਨੂਈ ਤੌਰ ਉਤੇ ਧਰਤੀ ਹੇਠ ਪਾਣੀ ਜੀਰਣ ਵਿਚ ਵਾਧੇ ਰਾਹੀਂ ਇਸ ਮੰਤਵ ਦੀ ਪ੍ਰਾਪਤੀ ਹੋ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੋਰ ਟਿਕਾਊ ਸਰੋਤਾਂ ਦੀ ਭਾਲ, ਪਾਣੀ ਦੀ ਡੂੰਘਾਈ ਬਾਰੇ ਸਰਵੇਖਣ ਅਤੇ ਸਤਹੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਹੀ ਮੌਜੂਦਾ ਸਤਹੀ ਜਲ ਬੁਨਿਆਦੀ ਢਾਂਚੇ ਦੇ ਵਿਸਤਾਰ ਤੇ ਬਹਾਲੀ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਹਰੇਕ ਟੇਲ ਉੱਤੇ ਪੈਂਦੇ ਖਪਤਕਾਰ ਤੱਕ ਪਾਣੀ ਪੁੱਜੇ ਅਤੇ ਇਸ ਸਿਧਾਂਤ ਉਪਰ ਚੱਲਦਿਆਂ ਸਰਕਾਰ ਨੇ 30-40 ਸਾਲਾਂ ਤੋਂ ਬੰਦ ਪਏ ਤਕਰੀਬਨ 63 ਹਜ਼ਾਰ ਕਿਲੋਮੀਟਰ ਰਜਬਾਹਿਆਂ ਨੂੰ ਪਹਿਲਾਂ ਹੀ ਸੁਰਜੀਤ ਕਰ ਦਿੱਤਾ ਹੈ। ਇਸ ਤੋਂ ਇਲਾਵਾ 30-40 ਸਾਲਾਂ ਤੋਂ ਬੰਦ ਪਈਆਂ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਨੂੰ ਵੀ ਸੁਰਜੀਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ, ਜਿਸ ਵਿਚ ਖੇਤਾਂ ਵਿਚ ਪਾਣੀ ਦੀ ਸੋਚ-ਸਮਝ ਕੇ ਵਰਤੋਂ ਲਈ ਪ੍ਰਭਾਵਸ਼ਾਲੀ ਸਿੰਜਾਈ ਯੋਜਨਾ ਸ਼ਾਮਲ ਹੈ।

ਇਹ ਵੀ ਪੜ੍ਹੋ : ਦਿਲ 'ਚ ਵੱਡੇ ਅਰਮਾਨ ਲੈ ਕੇ ਕੈਨੇਡਾ ਗਿਆ ਪੁੱਤ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੰਤਵ ਲਗਪਗ 15,79,379 ਹੈਕਟੇਅਰ ਰਕਬੇ ਨੂੰ ਰਵਾਇਤੀ ਸਿੰਜਾਈ ਤਰੀਕਿਆਂ ਦੀ ਬਜਾਏ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਜਾਈ, ਸਪਰਿੰਕਲਰ ਸਿੰਜਾਈ ਅਤੇ ਹੋਰ ਮੰਤਵਾਂ ਅਧੀਨ ਲਿਆਉਣਾ ਚਾਹੀਦਾ ਹੈ ਤਾਂ ਜੋ ਕੁਸ਼ਲਤਾ ਵਧਾ ਕੇ ਪਾਣੀ ਦੀ ਮੰਗ ਅਤੇ ਬਰਬਾਦੀ ਨੂੰ ਘਟਾਇਆ ਜਾ ਸਕੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਤਰਜੀਹ ਉੱਥੇ ਦਿੱਤੀ ਜਾਣੀ ਚਾਹੀਦੀ ਹੈ, ਜਿੱਥੇ ਵਰਕਿੰਗ ਹੈੱਡ ਉਪਲਬਧ ਹੋਵੇ ਅਤੇ ਖੁੱਲ੍ਹੇ ਰਜਵਾਹੇ ਦੀ ਬਜਾਏ ਪਾਈਪਲਾਈਨ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਵਿਚ ਨਹਿਰੀ ਰਜਬਾਹਿਆਂ ਨੂੰ ਸੁਰਜੀਤ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ, ਜਿਸ ਨਾਲ ਸਤਹੀ ਪਾਣੀ ਦੀ ਤਰਕਸੰਗਤ, ਬਰਾਬਰ ਤੇ ਟਿਕਾਊ ਵਰਤੋਂ ਯਕੀਨੀ ਬਣੇਗੀ। ਸਤਹੀ ਪਾਣੀ ਦੀ ਪ੍ਰਭਾਵਸ਼ਾਲੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਅਨੁਸਾਰ ਵਾਧੂ ਉਪਲੱਬਧ ਪਾਣੀ ਨਹਿਰ ਅਤੇ ਡਿਸਟ੍ਰੀਬਿਊਟਰੀਆਂ ਤੋਂ ਸਿੱਧੇ ਨਾਲ ਲੱਗਦੇ ਛੱਪੜਾਂ ਵਿਚ ਵੰਡਿਆ ਜਾਵੇਗਾ। ਛੱਪੜ ਦਾ ਪਾਣੀ ਲਿਫਟ ਸਿੰਜਾਈ ਪ੍ਰਣਾਲੀ ਰਾਹੀਂ ਖੇਤਾਂ ਵਿਚ ਲਿਜਾਇਆ ਜਾਵੇਗਾ, ਜਿਸ ਨਾਲ ਸਤਹੀ ਪਾਣੀ ਦੀ ਸਿੰਜਾਈ ਅਧੀਨ ਰਕਬਾ ਵਧੇਗਾ। ਇਸ ਲਈ ਚੈੱਕ ਡੈਮ ਤੇ ਨਵੇਂ ਤਲਾਬਾਂ ਦਾ ਨਿਰਮਾਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਪਾਸ਼ ਇਲਾਕੇ ਵਿਚ ਵੱਡੀ ਵਾਰਦਾਤ, 20 ਤੋਲੇ ਸੋਨਾ ਤੇ ਹਜ਼ਾਰਾਂ ਦੀ ਨਕਦੀ ਚੋਰੀ

ਪੰਜਾਬ ਦੇ ਧਰਤੀ ਹੇਠਲੇ ਡੂੰਘੇ ਪਾਣੀ ਬਾਰੇ ਅਧਿਐਨ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਅਸਲ ਸਥਿਤੀ ਦਾ ਪਤਾ ਨਹੀਂ ਹੈ ਕਿਉਂਕਿ ਪਾਣੀ ਜੀਰਣ ਅਤੇ ਖਪਤ ਵਿਚਕਾਰ ਪਾੜਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਚਿਰ ਸਥਾਈ ਹੋਣ ਜਾਂ ਨਾ ਹੋਣ ਬਾਰੇ ਵੀ ਪਤਾ ਨਹੀਂ ਹੈ, ਜਿਸ ਲਈ ਭਵਿੱਖੀ ਨੀਤੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਬੇਸਿਨ ਪ੍ਰਬੰਧਨ ਯੋਜਨਾ `ਤੇ ਧਿਆਨ ਕੇਂਦਰਿਤ ਕਰੇਗੀ ਕਿਉਂਕਿ ਪੰਜਾਬ ਵਿੱਚ ਮਿੱਟੀ ਦੀਆਂ ਵੱਖ-ਵੱਖ ਕਿਸਮਾਂ ਵਾਲੇ ਭੂਮੀ ਖੇਤਰ ਹਨ। ਉਨ੍ਹਾਂ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿਚ ਹੜ੍ਹਾਂ ਦੀ ਸਮੱਸਿਆ ਹੈ ਪਰ ਕੰਢੀ ਖੇਤਰ ਦੀ ਆਪਣੀ ਸਮੱਸਿਆ ਹੈ ਕਿਉਂਕਿ ਜ਼ਮੀਨ ਹੇਠ ਪਾਣੀ ਬਹੁਤ ਡੂੰਘਾ ਹੈ, ਜਿਸ ਕਾਰਨ ਪੂਰੇ ਸੂਬੇ ਲਈ ਇਕ ਯੋਜਨਾ ਨਹੀਂ ਬਣਾਈ ਜਾ ਸਕਦੀ ਅਤੇ ਇਸ ਨੂੰ ਹਿੱਸਿਆਂ ਵਿਚ ਤਿਆਰ ਕਰਨਾ ਪੈਂਦਾ ਹੈ, ਜਿਸ ਨੂੰ ਬੇਸਿਨ ਕਿਹਾ ਜਾਂਦਾ ਹੈ। ਮਾਨ ਨੇ ਕਿਹਾ ਕਿ ਯੋਜਨਾ ਅਨੁਸਾਰ ਪੰਜਾਬ ਨੂੰ ਵੱਖ-ਵੱਖ ਖੇਤਰਾਂ ਵਿਚ ਵੰਡਿਆ ਜਾਵੇਗਾ, ਜਿਸ ਨਾਲ ਪਾਣੀ ਦੇ ਪ੍ਰਵਾਹ, ਮਿੱਟੀ ਦੀ ਕਟੌਤੀ ਨੂੰ ਨਿਯਮਤ ਕਰਨ ਅਤੇ ਜ਼ਰੂਰੀ ਤੱਤਾਂ ਨੂੰ ਬਰਕਰਾਰ ਰੱਖਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜਲ-ਭੰਡਾਰ ਵਿਸ਼ੇਸ਼ਤਾਵਾਂ ਅਤੇ ਸਬੰਧਤ ਖ਼ੇਤਰ ਦੇ ਭੂਗੋਲ ਦੀ ਪਛਾਣ ਕਰਨ `ਤੇ ਵੀ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਨਾਲ ਹੀ ਹੇਠਲੇ ਇਲਾਕਿਆਂ ਵਿੱਚ ਮੀਂਹ ਤੇ ਪਾਣੀ ਦੇ ਵਹਾਅ ਦੇ ਡੇਟਾ ਦੀ ਪਛਾਣ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਵਿੱਚ ਹੜ੍ਹਾਂ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਮਹੱਤਵਪੂਰਨ ਪਹਿਲੂਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ `ਤੇ ਵੀ ਜ਼ੋਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾ ਤਹਿਤ ਹੜ੍ਹ ਮਾਡਲਿੰਗ ਅਤੇ ਮੈਪਿੰਗ, ਫਲੱਡ ਪਲੇਨ ਜ਼ੋਨਿੰਗ ਅਤੇ ਜਨਤਕ ਭਾਗੀਦਾਰੀ ਲਈ ਖੋਜ ਅਤੇ ਅਧਿਐਨ ਕੀਤੇ ਜਾਣਗੇ ਅਤੇ ਨਾਲ ਹੀ ਬਾਂਸ ਦੇ ਪੌਦੇ ਲਗਾਉਣ, ਵੈਟੀਵਰ ਘਾਹ, ਸਰੋਤ ਨਿਯੰਤਰਣ, ਚੈੱਕ ਡੈਮ ਅਤੇ ਬੰਨ੍ਹ ਨਿਰਮਾਣ ਵਰਗੇ ਕੰਮ ਵੀ ਪ੍ਰਸਤਾਵਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਚੈੱਕ ਡੈਮਾਂ ਤੋਂ ਪਾਣੀ ਨੂੰ ਉਨ੍ਹਾਂ ਬਲਾਕਾਂ, ਜਿਨ੍ਹਾਂ ਵਿਚੋਂ ਘੱਗਰ ਲੰਘਦਾ ਹੈ, ਦੇ ਮੌਜੂਦਾ ਛੱਪੜਾਂ ਵਿਚ ਪਾਉਣਾ ਹੈ ਜਾਂ ਨਵੇਂ ਛੱਪੜ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪਾਣੀ ਨੂੰ ਟਾਈਫਾ ਦੇ ਪੌਦੇ ਲਗਾ ਕੇ ਅਤੇ ਨੈਨੋ ਬਬਲ ਤਕਨੀਕ ਰਾਹੀਂ ਸਾਫ਼ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਸਾਫ਼ ਕੀਤੇ ਪਾਣੀ ਨੂੰ ਲਿਫ਼ਟ ਸਿੰਜਾਈ ਪ੍ਰਣਾਲੀ ਰਾਹੀਂ ਖ਼ੇਤਾਂ ਵਿਚ ਲਿਜਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਥਾਪਨਾ, ਪਾਣੀ ਸੰਭਾਲ ਢਾਂਚੇ ਅਤੇ ਮਾਈਕਰੋ ਸਿੰਜਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ (ਪਰਮਲ) ਅਤੇ ਪਾਣੀ ਦੀ ਵੱਧ ਖਪਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਵਾਲੇ ਰਕਬੇ ਨੂੰ ਖੇਤੀ ਵਿਭਿੰਨਤਾ ਤਹਿਤ ਮੱਕੀ, ਕਪਾਹ, ਬਾਸਮਤੀ ਅਤੇ ਹੋਰ ਸੰਭਾਵੀ ਫਸਲਾਂ ਅਧੀਨ ਲਿਆਉਣਾ ਵੀ ਯੋਜਨਾ ਦਾ ਹਿੱਸਾ ਹੈ। ਇਸ ਯੋਜਨਾ ਵਿਚ ਖੇਤੀਬਾੜੀ ਵਰਤੋਂ ਲਈ ਧਰਤੀ ਹੇਠਲੇ ਪਾਣੀ ਦੀ ਮੰਗ ਘਟਾਉਣ ਉੱਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਲਈ ਪਾਣੀ ਦੀ ਹਰੇਕ ਬੂੰਦ ਕੀਮਤੀ ਹੈ ਅਤੇ ਪੰਜਾਬ ਸਰਕਾਰ ਪਾਣੀ ਬਚਾਉਣ ਲਈ ਹਰੇਕ ਹਰਬਾ ਵਰਤੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Water
  • Bhagwant Mann
  • ਪੰਜਾਬ ਸਰਕਾਰ
  • ਪਾਣੀ
  • ਭਗਵੰਤ ਮਾਨ

ਇਨਫਲੂਐਂਸਰ ਦੀਪਿਕਾ ਨੂੰ ਧਮਕੀ ਦੇਣ ਵਾਲੇ ਦੋਵੇਂ ਮੁਲਜ਼ਮ ਜੁਡੀਸ਼ੀਅਲ ਕਸਟਡੀ ‘ਚ ਭੇਜੇ

NEXT STORY

Stories You May Like

  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +