Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    4:19:20 PM

  • now cylinders will be available even without lpg connection

    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ...

  • big for students

    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ...

  • punjab school bus

    ਪੰਜਾਬ: ਭੈਣ ਨੂੰ ਸਕੂਲ ਬੱਸ ਚੜ੍ਹਾਉਣ ਗਏ ਛੋਟੇ ਭਰਾ...

  • banks will be closed for 2 consecutive days on july 16 and 17

    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ 'ਚ ਕਰੇਗੀ ਸੋਧ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ 'ਚ ਕਰੇਗੀ ਸੋਧ

  • Edited By Anuradha,
  • Updated: 18 Jun, 2021 06:41 PM
Chandigarh
punjab government will amend the rules
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਅੱਜ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਸੋਧਾਂ ਰਾਹੀਂ ਹੋਰ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਨਿਯਮਾਂ ਨੂੰ ਮਨਜ਼ੂਰੀ ਦਿੱਤੀ। ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਅਤੇ ਪੰਜਾਬ ਰਾਜ ਵਿੱਚ ਸਟੋਨ ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਅਤੇ ਕਾਰਜ ਲਈ ਨੀਤੀਗਤ ਦਿਸ਼ਾ ਨਿਰਦੇਸ਼, 2015 ਵਿੱਚ ਸੋਧ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚੋਂ ਕੱਢੇ ਗਏ ਕਿਸੇ ਵੀ ਤਰ੍ਹਾਂ ਦੇ ਛੋਟੇ ਖਣਿਜ ਦਾ ਸਹੀ ਢੰਗ ਨਾਲ ਹਿਸਾਬ ਰੱਖਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਇਨ੍ਹਾਂ ਨਿਯਮਾਂ/ਦਿਸ਼ਾ ਨਿਰਦੇਸ਼ਾਂ ਸਬੰਧੀ ਚਾਰ ਅਹਿਮ ਸੋਧਾਂ ਨਾਲ ਗੈਰ-ਕਾਨੂੰਨੀ ਸਟੋਨ ਕਰੱਸ਼ਰਾਂ 'ਤੇ ਸਖਤੀ ਨਾਲ ਰੋਕ ਲਗਾਉਣ ਦਾ ਰਾਹ ਪੱਧਰਾ ਹੋਵੇਗਾ। ਇਨ੍ਹਾਂ ਸੋਧਾਂ ਰਾਹੀਂ ਕਿਸੇ ਵੀ ਰੂਪ ਵਿਚ ਖਣਿਜਾਂ ਦੀ ਢੋਆ ਢੁਆਈ ਲਈ ਵਰਤੇ ਜਾਂਦੇ ਵਹੀਕਲਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕੀਤਾ ਗਿਆ ਹੈ, ਖਣਿਜ ਟਰਾਂਸਪੋਰਟ ਲਈ ਪਰਮਿਟ ਦੀ ਜ਼ਰੂਰਤ ਅਤੇ ਵਹੀਕਲਾਂ ਦੀ ਅਸਲ ਸਮੇਂ ਦੀ ਟਰੈਕਿੰਗ ਲਈ ਜੀ.ਪੀ.ਐਸ. ਵੀ ਲਗਾਉਣਾ ਹੋਵੇਗਾ। ਇਸ ਦੇ ਨਾਲ ਹੀ ਸੂਬੇ ਵਿਚ ਖਣਿਜਾਂ ਦੀ ਖੁਦਾਈ ਵਿਚ ਸ਼ਾਮਲ ਵੀਲ੍ਹ ਮਾਊਂਟਡ/ਚੇਨ ਮਾਊਂਟਡ ਐਕਸਵੇਟਰਜ਼/ਪੋਕਲੇਨਜ਼ ਦੀ ਰਜਿਸਟ੍ਰੇਸ਼ਨ ਅਤੇ ਅਜਿਹੀਆਂ ਸਾਰੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਅਤੇ ਅਸਲ ਸਮੇਂ ਵਿੱਚ ਇਨ੍ਹਾਂ ਦੀ ਨਿਗਰਾਨੀ ਲਈ ਜੀ.ਪੀ.ਐਸ. ਲਗਾਇਆ ਜਾਵੇਗਾ।

ਇਹ ਵੀ ਪੜ੍ਹੋ :  ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਰਾਇਲਟੀ ਵਸੂਲਣ ਜਾਂ ਸਲਿੱਪਾਂ ਦੀ ਜਾਂਚ ਲਈ ਚੈੱਕ-ਪੋਸਟ /ਨਾਕਾ ਸਥਾਪਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਨ੍ਹਾਂ ਸੋਧਾਂ ਦੇ ਤਹਿਤ ਸਰਕਾਰ ਨੂੰ ਐੱਮ. ਐੱਮ. ਡੀ. ਆਰ. ਐਕਟ, 1957 ਅਤੇ ਆਈ. ਪੀ. ਸੀ. ਅਧੀਨ ਭਾਰੀ ਜੁਰਮਾਨਾ ਲਗਾਉਣ ਦਾ ਅਧਿਕਾਰ ਹੋਵੇਗਾ। ਇਹ ਜਲ ਸਰੋਤ ਵਿਭਾਗ ਨੂੰ ਸਟੋਨ ਕਰੱਸ਼ਰਾਂ 'ਤੇ ਨਜ਼ਰ ਰੱਖਣ ਦੇ ਵੀ ਯੋਗ ਬਣਾਏਗਾ ਕਿਉਂਕਿ ਵਿਭਾਗ ਵੱਲੋਂ ਵਿਕਸਤ ਕੀਤੇ ਆਨਲਾਈਨ ਪੋਰਟਲ 'ਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪ੍ਰੋਸੈਸਡ ਮਟੀਰੀਅਲ ਦਾ ਸਹੀ ਤਰੀਕੇ ਨਾਲ ਹਿਸਾਬ ਲਿਆ ਜਾਵੇਗਾ। ਇਸੇ ਤਰ੍ਹਾਂ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਖਣਿਜਾਂ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਟਰਾਂਸਪੋਰਟ ਪਰਮਿਟ ਜਾਰੀ ਕਰਨ ਦੇ ਨਿਯਮਾਂ ਵਿਚ ਵੀ ਉੱਚਿਤ ਸੋਧ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ, ਰਾਜਕੁਮਾਰ ਵੇਰਕਾ ਨਾਲ ਕੀਤੀ ਮੁਲਾਕਾਤ

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪੰਜਾਬ ਰੇਤ ਅਤੇ ਬੱਜਰੀ ਮਾਈਨਿੰਗ ਨੀਤੀ, 2018 ਤਹਿਤ ਰੇਤ ਅਤੇ ਬੱਜਰੀ ਦੀਆਂ ਖਾਣਾਂ ਸਬੰਧੀ ਖਣਿਜ ਰਿਆਇਤਾਂ ਦਾ ਠੇਕਾ ਈ-ਆਕਸ਼ਨ ਰਾਹੀਂ ਵੱਖ-ਵੱਖ ਠੇਕੇਦਾਰਾਂ ਨੂੰ ਦਿੱਤਾ ਗਿਆ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਮਾਮਲਿਆਂ ਵਿੱਚ ਕੱਚੇ ਮਾਲ ਦੀ ਵਰਤੋਂ ਕਰਨ ਅਤੇ ਸਟੋਨ ਕਰੱਸ਼ਰਾਂ ਵੱਲੋਂ ਕੱਚੇ ਮਾਲ ਦਾ ਹਿਸਾਬ ਦੇਣ ਵਿੱਚ ਵੱਡਾ ਫ਼ਰਕ ਪਾਇਆ ਗਿਆ ਹੈ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਤੋਂ ਕੱਚਾ ਮਾਲ ਕੱਢਿਆ ਗਿਆ, ਜਿਸ ਦਾ ਕੋਈ ਰਿਕਾਰਡ ਨਹੀਂ ਸੀ। ਇਸ ਲਈ ਐਨ.ਜੀ.ਟੀ. ਵੱਲੋਂ ਤਿੰਨ ਮਹੀਨਿਆਂ ਦੇ ਅੰਦਰ ਸਟੋਨ ਕਰੱਸ਼ਰਾਂ ਸਬੰਧੀ ਇੱਕ ਢੁੱਕਵੀਂ ਵਿਧੀ ਅਪਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਸਟੋਨ ਕਰੱਸ਼ਰਾਂ ਵੱਲੋਂ ਗੈਰਕਾਨੂੰਨੀ ਕੱਚੇ ਮਾਲ ਨੂੰ ਕੱਢ ਜਾਣ ਤੋਂ ਰੋਕਿਆ ਜਾ ਸਕੇ। ਇਸ ਉਪਰੰਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਟੋਨ ਕਰੱਸ਼ਰ ਨੀਤੀ ਵਿਚ ਸੋਧ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਗਏ ਤਾਂ ਜੋ ਜਲ ਸਰੋਤ ਵਿਭਾਗ ਦੇ ਮਾਈਨਿੰਗ ਡਿਵੀਜ਼ਨ ਤੋਂ ਪਹਿਲਾਂ ਪ੍ਰਾਪਤ ਐਨ.ਓ.ਸੀ. ਉਪਰੰਤ ਹੀ ਸਟੋਨ ਕਰੱਸ਼ਰਾਂ ਲਈ ਨਵੇਂ ਬਿਨੈ ਪੱਤਰਾਂ ਨੂੰ ਵਿਚਾਰਿਆ ਜਾ ਸਕੇ।

ਇਹ ਵੀ ਪੜ੍ਹੋ : ਬਸਪਾ ਤੇ ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab Government
  • Illegal Mining
  • Rules
  • Amendments
  • ਪੰਜਾਬ ਸਰਕਾਰ
  • ਗੈਰ ਕਾਨੂੰਨੀ ਮਾਈਨਿੰਗ
  • ਨਿਯਮਾਂ
  • ਸੋਧ

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

NEXT STORY

Stories You May Like

  • trump deportation push
    "ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • protests in south africa
    ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼ ਨਿਕਾਲਾ ਦੇਣ ਦੀ ਉੱਠੀ ਮੰਗ
  • government to implement pm setu across the country
    ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ
  • sutlej film brings back the issue of 25 000 alleged illegal unidentified bodies
    ‘ਸਤਲੁਜ’ ਫ਼ਿਲਮ ਨਾਲ 25 ਹਜ਼ਾਰ ਕਥਿਤ ਗੈਰ-ਕਾਨੂੰਨੀ ਅਣਪਛਾਤੀਆਂ ਲਾਸ਼ਾਂ ਦਾ ਮੁੱਦਾ ਮੁੜ ਚਰਚਾ 'ਚ
  • police raid illegal drug de addiction center in jaspalon village
    ਪਿੰਡ ਜਸਪਾਲੋਂ 'ਚ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਦਾ ਛਾਪਾ, 10 ਨੌਜਵਾਨਾਂ ਨੂੰ ਕਰਵਾਇਆ ਆਜ਼ਾਦ
  • property registration  haryana
    ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ
  • telangana government to support archery premier league
    ਤੇਲੰਗਾਨਾ ਸਰਕਾਰ ਤੀਰਅੰਦਾਜ਼ੀ ਪ੍ਰੀਮੀਅਰ ਲੀਗ ਨੂੰ ਕਰੇਗੀ ਸਪੋਰਟ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
Trending
Ek Nazar
famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • theft case
      ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ
    • thieves arrested in ludhiana
      ਲੁਧਿਆਣਾ 'ਚ ਚੋਰੀ ਦੇ 4 ਮੋਟਰਸਾਈਕਲ ਤੇ 2 ਐਕਟਿਵਾ ਬਰਾਮਦ, ਤਿੰਨ ਚੋਰਾਂ ਨੂੰ...
    • boy dies of drug overdose in guru ka bagh
      ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • punjab national highway jam
      ਪੰਜਾਬ 'ਚ ਨੈਸ਼ਨਲ ਹਾਈਵੇਅ BLOCK! ਲੱਗਿਆ ਕਈ ਕਿੱਲੋਮੀਟਰ ਲੰਮਾ ਜਾਮ, ਇਸ ਪਾਸੇ...
    • deputy commissioner meeting
      ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ...
    • punjabi boy in fbi s most wanted list
      FBI ਦੀ Most Wanted ਲਿਸਟ 'ਚ ਆਇਆ ਪੰਜਾਬੀ ਮੁੰਡੇ ਦਾ ਨਾਂ ! ਕਾਰੇ ਜਾਣ ਤੁਸੀਂ...
    • baghel s two part response on the change of president in punjab congress
      'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +