Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:28:56 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰਾਂ ਨੂੰ ਮਾਰਨ ਲਈ ਦੇਵੇਗੀ ਮੁਆਵਜ਼ਾ : ਲਾਲਜੀਤ ਭੁੱਲਰ

PUNJAB News Punjabi(ਪੰਜਾਬ)

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰਾਂ ਨੂੰ ਮਾਰਨ ਲਈ ਦੇਵੇਗੀ ਮੁਆਵਜ਼ਾ : ਲਾਲਜੀਤ ਭੁੱਲਰ

  • Updated: 21 Aug, 2022 01:43 AM
Chandigarh
punjab government will give compensation for killing pigs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰਾਂ ਨੂੰ ਮਾਰਨ ਲਈ ਬਣਦਾ ਮੁਆਵਜ਼ਾ ਦੇਵੇਗੀ। ਸਰਕਾਰ ਇਸ ਔਖੀ ਘੜੀ 'ਚ ਸੂਰ ਪਾਲਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 2 ਥਾਵਾਂ 'ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ 'ਚ ਸੂਰਾਂ ਦੀ ਕਿਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ, 'ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਜਾਵੇਗਾ ਰੱਖਿਆ'

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇਕ ਵਾਰ ਸੂਰ ਦੇ ਪ੍ਰਭਾਵਿਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਿਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।

ਖ਼ਬਰ ਇਹ ਵੀ : ਹੜ੍ਹ 'ਚ ਰੁੜ੍ਹਿਆ ਪਠਾਨਕੋਟ ਦਾ ਚੱਕੀ ਪੁਲ, ਉਥੇ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਗੈਂਗਸਟਰ ਦੀ Entry, ਪੜ੍ਹੋ TOP 10

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ ਹੈ। ਇਸ ਲਾਗ ਦੀ ਬੀਮਾਰੀ 'ਅਫ਼ਰੀਕਨ ਸਵਾਈਨ ਫ਼ੀਵਰ' ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਸਾਵਧਾਨੀ ਅਤੇ ਲੋੜੀਂਦੀ ਸਹਾਇਤਾ ਲਈ 3 ਵੈਟਰਨਰੀ ਅਫ਼ਸਰਾਂ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਲਈ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Pig Farmer
  • Panic
  • Punjab Government
  • Pig
  • Killing
  • Compensation
  • ਸੂਰ ਪਾਲਕ
  • ਘਬਰਾਉਣਾ
  • ਪੰਜਾਬ ਸਰਕਾਰ
  • ਸੂਰ
  • ਮਾਰਨਾ
  • ਮੁਆਵਜ਼ਾ

ਮੀਤ ਹੇਅਰ ਵੱਲੋਂ ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਲਈ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ

NEXT STORY

Stories You May Like

  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • jathedar dhanaula
    ਪੰਜਾਬ ਦੀ ਜਵਾਨੀ ਨੂੰ ਸਿੱਖੀ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਲੋੜ: ਜਥੇਦਾਰ ਧਨੋਲਾ
  • veteran bollywood actor receives death threat
    '5 ਕਰੋੜ ਦਿਓ ਨਹੀਂ ਤਾਂ..!', ਬਾਲੀਵੁੱਡ ਦੇ ਦਿੱਗਜ ਅਦਾਕਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
  • punjab a big diwali gift for employees
    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ
  • paddy  crops  sowing  farmers  haryana government
    ਝੋਨੇ ਦੀ ਥਾਂ ਇਨ੍ਹਾਂ ਫ਼ਸਲਾਂ ਦੀ ਬੀਜਾਈ ਕਰਨ ਕਿਸਾਨ, ਪ੍ਰਤੀ ਏਕੜ 8000 ਰੁਪਏ ਦੇਵੇਗੀ ਹਰਿਆਣਾ ਸਰਕਾਰ
  • punjab government  high court  fine
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ : ਅਸ਼ਵਨੀ ਸ਼ਰਮਾ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +