Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:21:51 PM

  • shahi imam on dhirendra shastri

    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ...

  • october 1st  there will be a charge for sending whatsapp messages

    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ...

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਨੋਟੀਫਿਕੇਸ਼ਨ ਹੋਇਆ ਜਾਰੀ

PUNJAB News Punjabi(ਪੰਜਾਬ)

ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਨੋਟੀਫਿਕੇਸ਼ਨ ਹੋਇਆ ਜਾਰੀ

  • Edited By Gurminder Singh,
  • Updated: 03 Oct, 2025 05:56 PM
Chandigarh
punjab government women notification
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ’ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿਚ ਭਵਿੱਖ 'ਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਬਿਜਲੀ ਉਪਭੋਗਤਾਵਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, 16 ਅਕਤੂਬਰ ਤਾਰੀਖ ਤੋਂ...

ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐੱਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਮਾਨ ਸਰਕਾਰ ਦਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਰਾਸ਼ੀ

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਇੰਨਾ ਪਵੇਗਾ ਮੀਂਹ ਜਿੰਨਾ ਪਿਛਲੇ 80 ਸਾਲਾਂ 'ਚ ਨਹੀਂ ਪਿਆ

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ ਅਤੇ ਕਿਰਨਜੀਤ ਕੌਰ ਮਾਨਸਾ, ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Women
  • Notification
  • ਪੰਜਾਬ ਸਰਕਾਰ
  • ਔਰਤਾਂ
  • ਨੋਟੀਫਿਕੇਸ਼ਨ

ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਮੰਡੀ ਗੋਲੂਵਾਲਾ 'ਚ ਗੁ. ਸਾਹਿਬ 'ਤੇ ਹੋਏ ਹਮਲੇ ਦਾ ਲਿਆ ਸਖ਼ਤ ਨੋਟਿਸ

NEXT STORY

Stories You May Like

  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • drought affected farmers input subsidy rs 2500
    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +