Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:07:07 PM

  • sachin pilot and pargat singh met with sandeep nangal ambian  s family

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ...

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਰਸਮੀ ਵਿਦਾਈ ਸਮਾਰੋਹ ਪਿਛੋਂ ਆਪਣੇ ਅਹੁਦੇ ਦਾ ਚਾਰਜ ਛੱਡਿਆ

PUNJAB News Punjabi(ਪੰਜਾਬ)

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਰਸਮੀ ਵਿਦਾਈ ਸਮਾਰੋਹ ਪਿਛੋਂ ਆਪਣੇ ਅਹੁਦੇ ਦਾ ਚਾਰਜ ਛੱਡਿਆ

  • Updated: 30 Aug, 2021 11:35 PM
Punjab
punjab governor vp singh badnaur resigned after a formal farewell ceremony
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ (ਬਿਊਰੋ)- ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ’ਤੇ ਅੱਜ ਇੱਥੇ ਆਪਣੇ ਅਹੁਦਾ ਦਾ ਚਾਰਜ ਛੱਡ ਦਿੱਤਾ।  ਸ੍ਰੀ ਬਦਨੌਰ ਨੇ 22 ਅਗਸਤ, 2016 ਨੂੰ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ ਸੀ। ਆਪਣੇ ਭਾਵਨਾਤਮਕ ਵਿਦਾਇਗੀ ਭਾਸ਼ਣ 'ਚ ਸ਼੍ਰੀ ਬਦਨੌਰ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਰਾਜ ਭਵਨ, ਪੰਜਾਬ ਸਰਕਾਰ ਤੇ ਯੂ.ਟੀ. ਪ੍ਰਸ਼ਾਸਨ 'ਚ ਆਪਣੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਸੰਪੂਰਨ ਸਹਿਯੋਗ ਲਈ ਉਨਾਂ ਦੇ ਰਿਣੀ ਰਹਿਣਗੇ। ਉਨਾਂ ਨੇ ਇਨਾਂ ਪੰਜ ਸਾਲਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਪਿਆਰ ਲਈ ਉਨਾਂ ਦਾ ਧੰਨਵਾਦ ਕੀਤਾ।

PunjabKesari

ਇਸ ਮੌਕੇ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਬਦਨੌਰ ਵੱਲੋਂ ਭੇਟ ਕੀਤੀ ਗਈ ਕੌਫੀ ਟੇਬਲ ਬੁੱਕ ਰਾਜ ਭਵਨ ਪੰਜਾਬ-ਏ ਗਲੋਰੀਅਸ ਜ਼ਰਨੀ ਵੀ ਜਾਰੀ ਕੀਤੀ ਜਿਸ ਦੀ ਇੱਕ ਕਾਪੀ ਮੁੱਖ ਮੰਤਰੀ ਨੂੰ ਭੇਟ ਕੀਤੀ ਗਈ। ਇਸ ਕਿਤਾਬ 'ਚ 1947 ਤੋਂ ਹੁਣ ਤੱਕ ਦੇ ਰਾਜਪਾਲਾਂ ਦੇ ਸਾਰੇ ਮਹੱਤਵਪੂਰਨ ਕਾਰਜਾਂ ਅਤੇ ਹੋਰ ਵੇਰਵਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੂੰ ’ਪੰਜਾਬ ਰਾਜ ਭਵਨ ਮਿੰਨੀ ਰਾਕ ਗਾਰਡਨ- ਪਦਮਸ਼੍ਰੀ ਨੇਕ ਚੰਦ ਨੂੰ ਸ਼ਰਧਾਂਜਲੀ’ ਨਾਂ ਦੀ ਇੱਕ ਹੋਰ ਕਿਤਾਬ ਵੀ ਭੇਟ ਕੀਤੀ ਗਈ। ਇਸ ਮੌਕੇ ਹਾਜ਼ਰੀਨ ਪ੍ਰਮੁੱਖ ਸ਼ਖ਼ਸੀਅਤਾਂ 'ਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ, ਸ਼੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਤੇਜਵੀਰ ਸਿੰਘ, ਰਾਜਪਾਲ ਦੇ ਪ੍ਰਮੁੱਖ ਸਕੱਤਰ, ਸ਼੍ਰੀ ਜੇ.ਐਮ. ਬਾਲਾਮੁਰੁਗਨ, ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਸ਼੍ਰੀ ਧਰਮਪਾਲ, ਗ੍ਰਹਿ ਸਕੱਤਰ ਯੂਟੀ, ਸ੍ਰੀ ਅਰੁਣ ਗੁਓਤਾ, ਐੱਮ.ਸੀ, ਕਮਿਸ਼ਨਰ ਚੰਡੀਗੜ, ਸ੍ਰੀਮਤੀ ਅਨਿੰਦਿਤਾ ਮਿਤਰਾ, ਡੀ.ਜੀ.ਪੀ. ਚੰਡੀਗੜ੍ਹ, ਸ੍ਰੀ ਪ੍ਰਵੀਨ ਰੰਜਨ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਯੂ.ਟੀ. ਚੰਡੀਗੜ ਦੇ ਮੌਜੂਦਾ ਸੀਨੀਅਰ ਅਤੇ ਸੇਵਾਮੁਕਤ ਅਧਿਕਾਰੀ ਸ਼ਾਮਲ ਸਨ।

ਇਹ ਖ਼ਬਰ ਪੜ੍ਹੋ- ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿਚ ਵ੍ਹੀਲਚੇਅਰ ਰਗਬੀ 'ਚ ਜਿੱਤਿਆ ਸੋਨ ਤਮਗਾ

 ਸ਼੍ਰੀ ਬਦਨੌਰ ਤੇ ਉਨਾਂ ਦੀ ਪਤਨੀ ਸ੍ਰੀਮਤੀ ਅਲਕਾ ਸਿੰਘ ਨੂੰ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ ਨੇ ਰਸਮੀ ਵਿਦਾਇਗੀ ਦਿੱਤੀ।  ਅਹੁਦਾ ਛੱਡ ਰਹੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਦਿੱਤਾ ਗਿਆ ਵਿਦਾਇਗੀ ਭਾਸ਼ਣ: “ਮੈਂ ਅੱਜ ਲੰਮਾ ਭਾਸ਼ਣ ਨਹੀਂ ਦੇਣਾ ਚਾਹੁੰਦਾ ਪਰ 5 ਸਾਲ ਪਹਿਲਾਂ ਇੱਥੇ ਆਉਣ ਦੇ ਸਮੇਂ ਨੂੰ ਯਾਦ ਕਰਨਾ ਚਾਹੁੰਦਾ ਹਾਂ, ਮੈਨੂੰ ਇਹ ਵੀ ਯਾਦ ਹੈ ਕਿ ਮੇਰੇ ਸਹੁੰ ਚੁੱਕ ਸਮਾਗਮ ਵਿਚ ਭਾਰੀ ਮੀਂਹ ਪਿਆ ਸੀ ਅਤੇ ਸਾਰੇ ਭਿੱਜ ਗਏ ਸਨ। ਸਾਰੇ ਅਧਿਕਾਰੀ ਅਤੇ ਮਹਿਮਾਨ ਇੰਨਾ ਭਿੱਜ ਗਏ ਸਨ ਕਿ ਉਨਾਂ ਨੂੰ ਸਮਾਗਮ ਛੱਡਣਾ ਪਿਆ ਤੇ ਕੁਝ ਖਾ ਪੀ ਵੀ ਨਹੀਂ ਸਕੇ ਪਰ ਇਹ ਬਹੁਤ ਹੀ ਸ਼ੁਭ ਜਾਪਿਆ। ਹਾਲਾਂਕਿ ਅਸੀਂ ਸਾਰੇ ਭਿੱਜ ਗਏ ਪਰ ਇਹ ਇੱਕ ਅਸਾਧਾਰਨ ਅਤੇ ਅਚਾਨਕ ਆਇਆ ਮੀਂਹ ਸੀ ਜਿਸਨੇ ਮੈਨੂੰ ਇੱਕ ਵਧੀਆ ਸ਼ੁਰੂਆਤ ਦਿੱਤੀ। 

ਇਹ ਖ਼ਬਰ ਪੜ੍ਹੋ-  ਸ਼੍ਰੀਲੰਕਾ ਨੇ ਦੱਖਣੀ ਅਫਰੀਕਾ ਵਿਰੁੱਧ ਸੀਰੀਜ਼ ਲਈ ਵਨ ਡੇ ਤੇ ਟੀ20 ਟੀਮ ਦਾ ਕੀਤਾ ਐਲਾਨ

ਪੰਜ ਸਾਲ ਪਹਿਲਾਂ ਮੈਂ ਚੰਡੀਗੜ੍ਹ ਤੇ ਪੰਜਾਬ 'ਚ ਸ਼ਾਇਦ ਹੀ ਕਿਸੇ ਨੂੰ ਜਾਣਦਾ ਸੀ ਪਰ ਮੈਨੂੰ ਲਗਦਾ ਹੈ ਕਿ ਹੁਣ ਮੈਂ ਯਕੀਨੀ ਤੌਰ ’ਤੇ ਚੰਡੀਗੜ੍ਹ ਤੇ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਜਾਣਨ ਦਾ ਦਾਅਵਾ ਕਰ ਸਕਦਾ ਹਾਂ ਅਤੇ ਇੱਥੇ ਕਈ ਚੰਗੇ ਦੋਸਤ ਵੀ ਬਣਾਏ ਹਨ। ਪੰਜ ਸਾਲ ਕਿਸੇ ਦੇ ਜੀਵਨ ਕਾਲ 'ਚ ਬਹੁਤ ਲੰਬਾ ਸਮਾਂ ਹੁੰਦਾ ਹੈ ਅਤੇ ਚੰਡੀਗੜ੍ਹ ਤੇ ਪੰਜਾਬ ਵਿੱਚ ਮੇਰੇ 5 ਸਾਲ ਨਾ ਸਿਰਫ ਯਾਦਗਾਰੀ ਹਨ ਬਲਕਿ ਮੇਰੇ ਲਈ ਬਹੁਤ ਅਹਿਮ ਰਹੇ ਹਨ। ਜਿਵੇਂ ਕਿ ਮੈਂ ਅਹੁਦਾ ਛੱਡ ਰਿਹਾ ਹਾਂ, ਤੁਹਾਡੇ ਸਾਰਿਆਂ ਨਾਲ ਮੇਰੀ ਸਾਂਝ ਖਤਮ ਹੋ ਗਈ ਹੈ ਪਰ ਹਾਂ, ਇਸ ਖੂਬਸੂਰਤ ਸ਼ਹਿਰ ਨੂੰ ਛੱਡਦਿਆਂ ਮੈਂ ਆਪਣੇ ਨਾਲ ਬਹੁਤ ਮਿੱਠੀਆਂ ਯਾਦਾਂ ਲੈ ਕੇ ਜਾ ਰਿਹਾ ਹਾਂ।

  

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 
 

  • Punjab
  • Governor
  • VP Singh Badnaur
  • Amarinder Singh
  • ਪੰਜਾਬ
  • ਰਾਜਪਾਲ
  • ਵੀ ਪੀ ਸਿੰਘ ਬਦਨੌਰ
  • ਅਮਰਿੰਦਰ ਸਿੰਘ

ਫਿਰੋਜ਼ਪੁਰ ’ਚ ਜਨਮ ਅਸ਼ਟਮੀ ਮੌਕੇ ਖੇਤੀ ਕਾਨੂੰਨਾਂ ਵਿਰੁੱਧ ਇੰਝ ਪ੍ਰਗਟਾਇਆ ਗਿਆ ਵਿਰੋਧ

NEXT STORY

Stories You May Like

  • ipsa punjabi school
    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ
  • waris punjab de   leader sarabjit singh banka detained during punjab bandh
    ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
  • major challenge facing punjab kings ahead of ipl 2027
    IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਦਿੱਗਜ ਮੈਂਬਰਾਂ ਨੇ ਛੱਡਿਆ ਸਾਥ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • punjab s 9 year old mehardeep singh creates history
    ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +