Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    3:13:35 PM

  • partap bajwa statement

    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ'...

  • supreme court acting dgp

    ਵੱਡੀ ਖ਼ਬਰ: ਕਾਰਜਕਾਰੀ DGP ਲਾਉਣ 'ਤੇ ਸੁਪਰੀਮ...

  • lawyers across punjab on 3 day strike

    ਪੰਜਾਬ ਭਰ ਦੇ ਵਕੀਲ 3 ਦਿਨਾਂ ਦੀ ਹੜਤਾਲ 'ਤੇ, ਕੰਮ...

  • akali dal protest in dgp office

    ਡੀ.ਜੀ.ਪੀ. ਦਫ਼ਤਰ ਅੰਦਰ ਸੁਖਬੀਰ ਬਾਦਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ, ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ, ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

  • Updated: 21 Apr, 2022 09:39 PM
Chandigarh
punjab govt cracks illegal mining seals all crushers kheda kalmot area
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਰੂਪਨਗਰ(ਬਿਊਰੋ) : ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਨਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ’ਚ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਵੱਲੋਂ ਵੀਡੀਓਗ੍ਰਾਫੀ ਲਈ ਟੀਮ ਭੇਜੀ ਗਈ ਸੀ ਤੇ ਜਾਂਚ ਉਪਰੰਤ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ’ਤੇ ਸੁੰਦਰ ਤੇ ਅਲੌਕਿਕ ਜਲੌਅ ਸਜਾਏ ਗਏ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਡਿਫਾਲਟਰਾਂ ਖ਼ਿਲਾਫ਼ ਕਈ ਸ਼ਿਕਾਇਤਾਂ ਉਠਾਈਆਂ ਗਈਆਂ ਸਨ ਅਤੇ ਇਹ ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਦੇ ਜਵਾਈ ਵਿਰੁੱਧ ਵੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗੇ ਸਨ ਪਰ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਅਤੇ ਉਸ ਖਿਲਾਫ਼ ਅੱਜ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਕਰੱਸ਼ਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਸਾਈਟਾਂ ’ਤੇ ਨਿਯਮਿਤ ਤੌਰ ’ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਗੜ੍ਹਸ਼ੰਕਰ ਦੇ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਮਨਾਇਆ ਜਨਮ ਦਿਨ

ਮੰਤਰੀ ਨੇ ਕਿਹਾ ਕਿ ਸਾਰੇ ਠੇਕੇਦਾਰਾਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ’ਚ ਉਨ੍ਹਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ ਅਤੇ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਗਾ ਵਿਖੇ ਆਮ ਲੋਕਾਂ ਨੂੰ ਢੁੱਕਵੇਂ ਮੁੱਲ ’ਤੇ ਰੇਤ ਦੀ ਸਪਲਾਈ ਕਰਨ ਲਈ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਤੀਰਾ ਬਿਲਕੁਲ ਸਪੱਸ਼ਟ ਹੈ ਅਤੇ ਇਸ ਨੂੰ ਸੂਬੇ ਭਰ ’ਚ ਕਿਸੇ ਵੀ ਥਾਂ ’ਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।  

  • Government of Punjab
  • Illegal Mining
  • Kheda Kalmot
  • Crusher
  • Seal
  • Harjot Bains
  • ਪੰਜਾਬ ਸਰਕਾਰ
  • ਗ਼ੈਰ-ਕਾਨੂੰਨੀ ਮਾਈਨਿੰਗ
  • ਖੇੜਾ ਕਲਮੋਟ
  • ਕਰੱਸ਼ਰ
  • ਸੀਲ
  • ਹਰਜੋਤ ਬੈਂਸ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • punjab kesari group aap government
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਸਮੂਹ ਖਿਲਾਫ਼ ਕਾਰਵਾਈ ਦਾ ਵਿਰੋਧ
  • various business leaders and politicians criticize punjab government s action
    ਪੰਜਾਬ ਸਰਕਾਰ ਦੀ ਮੀਡੀਆ ਵਿਰੁੱਧ ਕਾਰਵਾਈ ਦੀ ਵੱਖ-ਵੱਖ ਵਪਾਰੀ ਆਗੂਆਂ ਤੇ ਰਾਜਨੀਤੀਵਾਨਾਂ ਵੱਲੋਂ ਆਲੋਚਨਾ
  • nia s big action raids in 3 districts of majha
    NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • sureme court on aravali
    'ਅਰਾਵਲੀ ’ਚ ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ, ਮਾਹਿਰਾਂ ਦੀ ਕਮੇਟੀ ਬਣਾਵਾਂਗੇ' ; ਸੁਪਰੀਮ ਕੋਰਟ
  • government not taking care of broken roads in border areas due to floods
    ਹੜ੍ਹਾਂ ਕਾਰਨ ਸਰਹੱਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਦੀ ਸਰਕਾਰ ਨਹੀਂ ਲੈ ਰਹੀ ਸਾਰ, ਲੋਕ ਪ੍ਰੇਸ਼ਾਨ
  • major action by police in case of sacrilege of gutka sahib 3 accused arrested
    ਮਹਿਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ
  • big action by america 149 more indians deported
    ਅਮਰੀਕਾ ਦੀ ਵੱਡੀ ਕਾਰਵਾਈ: 149 ਹੋਰ ਭਾਰਤੀ ਬੇੜੀਆਂ 'ਚ ਬੰਨ੍ਹ ਕੇ ਕੀਤੇ ਡਿਪੋਰਟ
  • liquor mafia active in punjab illegal liquor shops running on national highway
    ਪੰਜਾਬ 'ਚ ਸ਼ਰਾਬ ਮਾਫੀਆ ਸਰਗਰਮ! ਨੈਸ਼ਨਲ ਹਾਈਵੇਅ ’ਤੇ ਚੱਲ ਰਹੇ ਸ਼ਰਾਬ ਦੇ ਗੈਰ-ਕਾਨੂੰਨੀ ਠੇਕੇ
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ngt shocks punjab government department shivalik case
      ਸ਼ਿਵਾਲਿਕ ਹਿਲਜ਼ ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਫਾਰਮ ਹਾਊਸ...
    • punjab government  tax on employees
      ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ...
    • ashu reply to ravneet bittu
      ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਨਾਲ ਕੀਤਾ ਧੋਖਾ: ਆਸ਼ੂ
    • accused gets 2 years in jail in rs 3 crore cheque bounce case
      3 ਕਰੋੜ ਦੇ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਨੂੰ 2 ਸਾਲ ਦੀ ਕੈਦ
    • new orders in the sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ...
    • majithia said something big about punjab dgp
      'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ ਪੰਜਾਬ DGP ਨੂੰ ਲੈ ਕੇ ਆਖੀ...
    • dubai return boy in punjab
      ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਪੰਜਾਬ ਆਇਆ ਸੀ ਮੁੰਡਾ, ਫ਼ਿਰ ਜੋ ਹੋਇਆ...
    • fraud case
      ਕਾਗਜ਼ਾਂ ’ਚ ਟਰੱਕ, ਹਕੀਕਤ ’ਚ ਸਕੂਟਰ : 1.75 ਕਰੋੜ ਦੀ ਠੱਗੀ ਦਾ ਹੈਰਾਨੀਜਨਕ...
    • punjab police  father and son arrested  drug smugglers
      ਪੁਲਸ ਨੇ ਨਾਕੇ 'ਤੇ ਗ੍ਰਿਫ਼ਤਾਰ ਕੀਤੇ ਪਿਓ-ਪੁੱਤ, ਕਰਤੂਤ ਜਾਣ ਉਡਣਗੇ ਹੋਸ਼
    • important news for those registering in punjab
      ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +