helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 15, 2025
ਪੰਜਾਬ ਦੇ 14 ਜ਼ਿਲ੍ਹਿਆਂ ਲਈ ਜਾਰੀ ਹੋਇਆ Alert!...
ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ,...
ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ...
ਪੰਜਾਬ 'ਚ ਲਾਅ ਤੇ ਆਰਡਰ ਨੂੰ ਲੈ ਕੇ ਨੀਲ ਗਰਗ ਦਾ...
ਪੰਜਾਬ
ਮਨੋਰੰਜਨ
Photos
Videos
ਪਟਿਆਲਾ(ਰਾਜੇਸ਼ ਪੰਜੌਲਾ)- ਪਿਛਲੇ ਕਈ ਦਿਨਾਂ ਤੋਂ ਕਾਂਗਰਸ ਸਰਕਾਰ, ਐੱਮ. ਪੀ. ਮਹਾਰਾਣੀ ਪ੍ਰਲੀਤ ਕੌਰ ਤੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ’ਤੇ ਦੋਸ਼ ਲਾਉਣ ਵਾਲੇ ਪਨਸਪ ਦੇ ਵਾਈਸ ਚੇਅਰਮੇਨ ਕ੍ਰਿਸ਼ਨ ਚੰਦ ਬੁੱਧੂ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਸਬੰਧੀ ਫੂਡ ਐਂਡ ਸਿਵਲ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਰਾਹੁਲ ਤਿਵਾਡ਼ੀ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਬੁੱਧੂ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸ਼ਹਿਰ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸੀ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੱਤਰ ਜਾਰੀ ਕੀਤੇ ਸੀ। ਬੁੱਧੂ ਦੇ ਬਿਆਨਾਂ ਤੋਂ ਬਾਅਦ ਪਟਿਆਲਾ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ ਕਾਂਗਰਸੀਆਂ ਨੇ ਬੁੱਧੂ ’ਤੇ ਪਲਟਵਾਰ ਕਰਦੇ ਹੋਏ ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਉਸ ਤੋਂ ਵਾਈਸ ਚੇਅਰਮੈਨ ਦਾ ਅਹੁਦਾ ਖੋਹ ਲਿਆ ਹੈ।
ਇਹ ਵੀ ਪੜ੍ਹੋ- ਪਿੰਡ ‘ਹਥਨ’ ਦੇ ਨੌਜਵਾਨ ਨੇ ਕਥਿਤ ਪ੍ਰੇਮਿਕਾ ਦੇ ਘਰ ਕੀਤੀ ਖੁਦਕੁਸ਼ੀ ਇਸ ਸਬੰਧੀ ਗੱਲਬਾਤ ਕੀਤੇ ਜਾਣ ’ਤੇ ਬੁੱਧੂ ਨੇ ਕਿਹਾ ਕਿ ਉਸ ਨੂੰ ਅਹੁਦੇ ਦਾ ਕਦੇ ਵੀ ਲਾਲਚ ਨਹੀਂ, ਉਹ 56 ਸਾਲ ਤੋਂ ਕਾਂਗਰਸੀ ਹਨ ਅਤੇ ਰਹਿਣਗੇ। ਪਨਸਪ ਦੀ ਵਾਈਸ ਚੇਅਰਮੈਨੀ ਜਾਣ ਨਾਲ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਹੁਣ ਉਹ ਖੁੱਲ੍ਹ ਕੇ ਪਟਿਆਲਾ ’ਚ ਹੋ ਰਹੇ ਘਪਲਿਆਂ ਬਾਰੇ ਲੋਕਾਂ ਨੂੰ ਜਾਗਰੁੂਕ ਕਰਨਗੇ। ਬੁੱਧੂ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਸਰਕਾਰ ਮੇਰੇ ਨਾਲ ਹੀ ਮੇਅਰ ਸੰਜੀਵ ਬਿੱਟੂ ਨੂੰ ਅਹੁਦੇ ਤੋਂ ਹਟਾ ਦਿੰਦੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਮੇਅਰ ਬਿੱਟੂ ’ਤੇ ਹਨ ਅਤੇ ਹਟਾਇਆ ਉਸ ਨੂੰ ਗਿਆ ਹੈ, ਇਹ ਗੱਲ ਸਮਝ ਤੋਂ ਪਰੇ ਹੈ।
ਪਿੰਡ ‘ਹਥਨ’ ਦੇ ਨੌਜਵਾਨ ਨੇ ਕਥਿਤ ਪ੍ਰੇਮਿਕਾ ਦੇ ਘਰ ਕੀਤੀ ਖੁਦਕੁਸ਼ੀ
Stories You May Like
ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ...
Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ...
ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ...
ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ 'ਚ ਅਲਰਟ, ਹੋ...
ਪਾਕਿਸਤਾਨੀ ਹਿੰਦੂਆਂ ਨੇ ਲਾਹੌਰ ਦੇ ਕ੍ਰਿਸ਼ਨਾ ਮੰਦਰ 'ਚ ਮਨਾਈ ਹੋਲੀ
ਜਾਫਰ ਐਕਸਪ੍ਰੈਸ ਦੇ ਡਰਾਈਵਰ ਨੇ ਭਿਆਨਕ ਪਲ ਦਾ ਕੀਤਾ ਵਰਣਨ
ਸਕੂਲ 'ਚ ਵਿਦਿਆਰਥਣ 'ਤੇ ਜਾਨਲੇਵਾ ਹਮਲਾ, ਸਾਥੀ ਬਣਾਉਂਦੇ ਰਹੇ ਵੀਡੀਓ
ਰੈਸਟੋਰੈਂਟ ਗਾਹਕਾਂ ਨੂੰ ਦੇਵੇਗਾ 10 ਗੁਣਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
ਪਾਕਿਸਤਾਨ : ਮਸਜਿਦ 'ਚ ਬੰਬ ਧਮਾਕਾ, ਸੀਨੀਅਰ ਮੌਲਵੀ ਸਮੇਤ 4 ਨਮਾਜ਼ੀ ਜ਼ਖਮੀ
ਈਰਾਨ ਨੇ ਸ਼ਾਂਤੀ ਸੰਧੀ ਦੀ ਇੱਛਾ ਦਾ ਕੀਤਾ ਸਵਾਗਤ
ਕਰਾਚੀ ਤੋਂ ਲਾਹੌਰ ਪਹੁੰਚੇ PIA ਜਹਾਜ਼ ਦਾ ਪਹੀਆ ਗਾਇਬ, ਟੀਮ ਕਰ ਰਹੀ ਜਾਂਚ
ਪਾਕਿਸਤਾਨ : ਚੈੱਕ ਪੋਸਟ ਹਮਲੇ 'ਚ 10 ਅੱਤਵਾਦੀ ਢੇਰ
ਸੰਸਦ ਮੈਂਬਰਾਂ ਨੂੰ ਤੋਹਫੇ ਦੇਣ 'ਤੇ ਜਾਪਾਨ ਦੇ PM ਇਸ਼ੀਬਾ ਦੀ ਆਲੋਚਨਾ
ਤੁਰਕੀ ਨੇ 24 ਕੁਰਦਿਸ਼ ਅੱਤਵਾਦੀ ਕੀਤੇ ਢੇਰ
ਆਂਡੇ ਦੀਆਂ ਕੀਮਤਾਂ 'ਚ ਭਾਰੀ ਵਾਧਾ, ਲੋਕਾਂ ਦੀ ਵਧੀ ਮੁਸ਼ਕਲ
ਅਮਰੀਕਾ ਨੇ ਰੂਸ ਦੇ ਤੇਲ, ਗੈਸ ਅਤੇ ਬੈਂਕਿੰਗ ਖੇਤਰਾਂ 'ਤੇ ਵਧਾਈ ਪਾਬੰਦੀ
ਯੂਕ੍ਰੇਨ ਨੇ ਤੇਲ ਰਿਫਾਇਨਰੀ 'ਤੇ ਕੀਤਾ ਹਮਲਾ, ਸਾੜਿਆ ਪੈਟਰੋਲ ਟੈਂਕ
Subscribe Now!