Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    1:58:30 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਪੰਜਾਬ ਸਰਕਾਰ ਦਿੱਲੀ ਦੀਆਂ ਸਰਹੱਦਾਂ ਤੋਂ ਜਿੱਤ ਕੇ ਵਾਪਸ ਮੁੜਨ ’ਤੇ ਕਿਸਾਨਾਂ ਦਾ ਕਰੇਗੀ ਸਵਾਗਤ : CM ਚੰਨੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਿੱਲੀ ਦੀਆਂ ਸਰਹੱਦਾਂ ਤੋਂ ਜਿੱਤ ਕੇ ਵਾਪਸ ਮੁੜਨ ’ਤੇ ਕਿਸਾਨਾਂ ਦਾ ਕਰੇਗੀ ਸਵਾਗਤ : CM ਚੰਨੀ

  • Updated: 10 Dec, 2021 09:58 PM
Mansa
punjab govt will welcome farmers on their return from delhi border  cm channi
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ ’ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ ਸਰਕਾਰ ਨੂੰ ਕਾਲੇ ਬਿੱਲ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। ਚੰਨੀ ਨੇ ਕਿਹਾ ਕਿ ਕਰੀਬ ਇਕ ਸਾਲ ਤੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਬਾਵਜੂਦ ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ ’ਚ ਹਨ ਅਤੇ ਇਸ ਨੂੰ ਪੰਜਾਬ ’ਚ ਚੋਣ ਕਾਰਡ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਇਸ ਮਹੱਤਵਪੂਰਨ ਮੁੱਦੇ ’ਤੇ ਸਿਆਸਤ ਕਰਨ ਤੋਂ ਸੁਚੇਤ ਰਹਿਣ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਅਤੇ ਲੋਕ ਇਕ ਸਾਲ ਤੋਂ ਵੱਧ ਸਮੇਂ ਤੋਂ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਣ ਵਾਲੀ ਮੋਦੀ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਕੋਈ ਆਸਾਨ ਜਿੱਤ ਨਹੀਂ ਸੀ ਕਿਉਂਕਿ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਹੰਕਾਰ ਦੀ ਭਾਰੀ ਕੀਮਤ ਚੁਕਾਉਣੀ ਪਈ ਕਿਉਂਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਹੌਜ਼ਰੀ ਦੇ ਮਾਲਕ ਤੋਂ ਲੁਟੇਰਿਆਂ ਨੇ ਲੁੱਟੇ ਸਾਢੇ 9 ਲੱਖ ਰੁਪਏ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਹੈ, ਜੋ ਦੇਸ਼ ’ਚ ਖੇਤੀਬਾੜੀ ਭਾਈਚਾਰੇ ਨੂੰ ਬਚਾਉਣ ਲਈ ਇਤਿਹਾਸਕ ਅਤੇ ਮਹਾਨ ਉਦੇਸ਼ ਵਾਸਤੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ 350 ਦੇ ਕਰੀਬ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਹੈ ਅਤੇ ਪੰਜਾਬ ਦੇ ਬਾਕੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਤਿਹਾਸ ’ਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 17,000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਲਈ 10 ਫੀਸਦੀ ਵਾਧੂ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸ ’ਚੋਂ 12,000 ਰੁਪਏ ਪ੍ਰਤੀ ਏਕੜ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ ਅਤੇ ਬਾਕੀ 5,000 ਰੁਪਏ ਪ੍ਰਤੀ ਏਕੜ ਇਕ ਹਫ਼ਤੇ ’ਚ ਭੇਜ ਦਿੱਤੇ ਜਾਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਵੰਡ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਪਣਾ ਕਾਰੋਬਾਰੀ ਸਾਮਰਾਜ ਸਥਾਪਿਤ ਕਰਨ ਵਾਸਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਲਈ ਬਾਦਲਾਂ ਅਤੇ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦੇ ਕੇ ਅਜਿਹੇ ਮਾੜੇ ਕੰਮਾਂ ’ਚ ਖੁਦ ਨੂੰ ਸ਼ਾਮਲ ਕਰ ਲਿਆ ਹੈ। ਉਨ੍ਹਾਂ ਕਿਹਾ, ‘‘ਇਸ ਤਰ੍ਹਾਂ ਦੇ ਲੋਕ ਕਦੇ ਵੀ ਆਮ ਲੋਕਾਂ ਦੀ ਦੁਰਦਸ਼ਾ ਨੂੰ ਨਹੀਂ ਸਮਝਣਗੇ ਕਿਉਂਕਿ ਉਹ ਕੁਲੀਨ ਵਰਗ ਨਾਲ ਸਬੰਧਤ ਹਨ। ਕੁਲੀਨ ਵਰਗ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਦਾ ਇਕੋ-ਇਕ ਮਨੋਰਥ ਕਿਸੇ ਵੀ ਤਰੀਕੇ ਨਾਲ ਆਪਣੀਆਂ ਜੇਬਾਂ ਭਰਨਾ ਹੁੰਦਾ ਹੈ।"

ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ ਦੇ ਨਿਆਂ ਨੂੰ ਉਡੀਕ ਰਹੇ ਪੰਜਾਬੀਆਂ ਦੀ ਆਵਾਜ਼ ਦਬਾ ਨਹੀਂ ਸਕਦੇ ਮੁੱਖ ਮੰਤਰੀ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਿੰਘ ਦੇ ਕੁਸ਼ਾਸਨ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਰਦਾਤਾਵਾਂ ਦੇ ਪੈਸੇ ’ਤੇ ਆਪਣੇ ਨਾਲ ਸਲਾਹਕਾਰਾਂ ਦੀ ਇਕ ਟੀਮ ਰੱਖੀ ਹੋਈ ਸੀ ਅਤੇ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਨੂੰ ਸੈਂਕੜੇ ਪੁਲਸ ਮੁਲਾਜ਼ਮਾਂ ਦੀ ਸਹੂਲਤ ਵੀ ਦਿੱਤੀ ਸੀ। ‘ਆਪ’ ਨੂੰ ਠੱਗਾਂ ਅਤੇ ਲੁਟੇਰਿਆਂ ਦੀ ਪਾਰਟੀ ਕਰਾਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਖਾਸ ਪਾਰਟੀ’ ਦੇ ਗੈਰ-ਪੰਜਾਬੀ ਲੋਕ ਆਪਣੇ ਚੋਣ ਮਨੋਰਥ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬੀ ਇਸ ਤੋਂ ਵਾਕਫ਼ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਹਰ ਪਾਸੇ ‘ਬਾਹਰੀਆਂ’ ਦੇ ਪੋਸਟਰ ਲਗਾ ਕੇ ਪੰਜਾਬ ’ਤੇ ਕਬਜ਼ਾ ਕਰਨ ਦਾ ਉਨ੍ਹਾਂ ਦਾ ਸੁਫ਼ਨਾ ਕਦੇ ਵੀ ਹਕੀਕਤ ’ਚ ਨਹੀਂ ਬਦਲੇਗਾ ਕਿਉਂਕਿ ਪੰਜਾਬ ਵਾਸੀ ਇਨ੍ਹਾਂ ਕਾਲੇ ਦਿਲਾਂ ਵਾਲੇ ਕਾਲੇ ਅੰਗਰੇਜ਼ਾਂ ਨੂੰ ਪੰਜਾਬ ਤੋਂ ਬਾਹਰ ਸੁੱਟ ਦੇਣਗੇ। ਉਨ੍ਹਾਂ ਕਿਹਾ ਕਿ 'ਆਪ' ਦੇ ਇਹ 'ਬਾਹਰਲੇ' ਪੰਜਾਬ ਦੇ ਕਿਸੇ ਵੀ ਆਗੂ ਨੂੰ ਆਪਣੇ ਪੋਸਟਰਾਂ ਅਤੇ ਹੋਰਡਿੰਗਜ਼ ’ਤੇ ਵੀ ਥਾਂ ਨਹੀਂ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਲੁਕਵੇਂ ਏਜੰਡੇ ਦੀ ਪੋਲ ਖੁੱਲ੍ਹ ਗਈ ਹੈ। ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਖੁੱਲ੍ਹ ਦਿੱਤੀ ਸੀ ਪਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਾਡਾ ਕੈਪਟਨ ਬਦਲ ਗਿਆ ਹੈ ਅਤੇ ਸਾਡੇ ਨਵੇਂ ਮੁੱਖ ਮੰਤਰੀ ਚੰਨੀ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ।

ਕਈ ਵਾਅਦੇ ਜਿਵੇਂ ਕਿ ਬਿਜਲੀ ਦੀਆਂ ਸਸਤੀਆਂ ਦਰਾਂ, ਪਾਣੀ ਅਤੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕਰਨਾ ਅਤੇ ਰੇਤਾ-ਬੱਜਰੀ ਦੇ ਰੇਟਾਂ ਨੂੰ ਘਟਾਉਣਾ ਸਿਰਫ 70 ਦਿਨਾਂ ’ਚ ਪੂਰਾ ਕਰ ਦਿੱਤਾ ਗਿਆ ਹੈ। ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਮੁੱਖ ਮੰਤਰੀ ਚੰਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮਾਨਸਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਮਨਜ਼ੂਰ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਨਾਭਾ ਤੋਂ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦਾ ਵੀ ਪਾਰਟੀ ’ਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇ ਸਨਦ ਵੀ ਵੰਡੇ। ਮਾਨਸਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ, ਸੀਵਰੇਜ ਪ੍ਰੋਜੈਕਟ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜ਼ਿਲ੍ਹਾ ਪ੍ਰਧਾਨ ਮੰਜੂ ਬਾਂਸਲ, ਇੰਚਾਰਜ ਬੁਢਲਾਡਾ ਮੰਜੂ ਭੱਟੀ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਰਸ਼ਦੀਪ ਗੱਗੋਵਾਲ, ਯੂਥ ਆਗੂ ਗੁਰਪ੍ਰੀਤ ਵਿੱਕੀ, ਵਾਈਸ ਚੇਅਰਮੈਨ ਰਾਮ ਸਿੰਘ ਸਰਦੂਲਗੜ੍ਹ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰ ਚਾਹਲ ਮੌਜੂਦ ਸਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Sukhbir Badal
  • Chief Minister Channi
  • Delhi
  • Kisan
  • Win
  • Punjab Government
  • Modi Government
  • ਸੁਖਬੀਰ ਬਾਦਲ
  • ਮੁੱਖ ਮੰਤਰੀ ਚੰਨੀ
  • ਦਿੱਲੀ
  • ਕਿਸਾਨ
  • ਜਿੱਤ
  • ਪੰਜਾਬ ਸਰਕਾਰ
  • ਮੋਦੀ ਸਰਕਾਰ

ਲੁਧਿਆਣਾ ’ਚ ਵੱਡੀ ਵਾਰਦਾਤ, ਹੌਜ਼ਰੀ ਦੇ ਮਾਲਕ ਤੋਂ ਲੁਟੇਰਿਆਂ ਨੇ ਲੁੱਟੇ ਸਾਢੇ 9 ਲੱਖ ਰੁਪਏ

NEXT STORY

Stories You May Like

  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • punjab farmers
    ਬਦਲਵੀਂ ਖੇਤੀ ਵੱਲ ਮੁੜਨ ਲੱਗੇ ਪੰਜਾਬ ਦੇ ਕਿਸਾਨ
  • fatehabad  private hospital  cm flying  raid
    ਫਤਿਹਾਬਾਦ ਦੇ ਨਿੱਜੀ ਹਸਪਤਾਲ 'ਤੇ CM ਫਲਾਇੰਗ ਦਾ ਛਾਪਾ, ਰਿਕਾਰਡ 'ਚ ਬੇਨਿਯਮੀਆਂ ਦਾ ਪਰਦਾਫਾਸ਼
  • union finance minister  s big attack on cm stalin  said     false propaganda
    ਕੇਂਦਰੀ ਵਿੱਤ ਮੰਤਰੀ ਦਾ CM ਸਟਾਲਿਨ 'ਤੇ ਵੱਡਾ ਹਮਲਾ, ਕਿਹਾ- ਕਿਸਾਨਾਂ ਦੇ ਨਾਂ 'ਤੇ ਕੀਤਾ ਜਾ ਰਿਹੈ 'ਝੂਠਾ...
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 8 hours of power outage
      8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • big administrative reshuffle 20 officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • powercom employee punjab powercom pspcl
      ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
    • school student moga
      ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +