Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:47:30 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੇ ਨਵੰਬਰ ਮਹੀਨੇ 'ਚ ਨੈੱਟ GST ਕੁਲੈਕਸ਼ਨ 'ਚ 956 ਕਰੋੜ ਦਾ ਵਾਧਾ ਕੀਤਾ ਦਰਜ

PUNJAB News Punjabi(ਪੰਜਾਬ)

ਪੰਜਾਬ ਨੇ ਨਵੰਬਰ ਮਹੀਨੇ 'ਚ ਨੈੱਟ GST ਕੁਲੈਕਸ਼ਨ 'ਚ 956 ਕਰੋੜ ਦਾ ਵਾਧਾ ਕੀਤਾ ਦਰਜ

  • Edited By Harpreet Singh,
  • Updated: 02 Dec, 2024 02:01 AM
Chandigarh
punjab gst collection
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਕੁਲੈਕਸ਼ਨ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੇ ਮੁਕਾਬਲੇ 10.30 ਫ਼ੀਸਦੀ ਵਾਧਾ ਦਰਜ਼ ਕੀਤਾ ਗਿਆ ਹੈ।

ਪ੍ਰੈੱਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਕੁੱਲ ਜੀ.ਐੱਸ.ਟੀ. ਕੁਲੈਕਸ਼ਨ 2,477.37 ਕਰੋੜ ਰੁਪਏ ਹੈ, ਜੋ ਨਵੰਬਰ 2023 ਵਿੱਚ 1,520.55 ਕਰੋੜ ਦੇ ਮੁਕਾਬਲੇ 956.82 ਕਰੋੜ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਕੁਲੈਕਸ਼ਨ 15,392.79 ਕਰੋੜ ਰੁਪਏ ਹੈ, ਜੋ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਵਿੱਚ ਪ੍ਰਾਪਤ 13,955.38 ਕਰੋੜ ਰੁਪਏ ਦੇ ਮੁਕਾਬਲੇ 1,437.41 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਪਿੰਨ ਖੁੱਲ੍ਹਣ ਕਾਰਨ ਪਲਟ ਗਿਆ ਟਰਾਲਾ, ਮਾਲਕ ਨੇ ਹਾਲ ਪੁੱਛਣ ਦੀ ਬਜਾਏ ਡਰਾਈਵਰ ਦਾ ਚਾੜ੍ਹ'ਤਾ ਕੁਟਾਪਾ

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਵੈਟ, ਸੀ.ਜੀ.ਐੱਸ.ਟੀ., ਜੀ.ਐੱਸ.ਟੀ., ਪੀ.ਐੱਸ.ਡੀ.ਟੀ., ਅਤੇ ਆਬਕਾਰੀ ਤੋਂ ਕੁੱਲ ਕੁਲੈਕਸ਼ਨ 4,004.96 ਕਰੋੜ ਰੁਪਏ ਹੈ, ਜਦੋਂ ਕਿ ਨਵੰਬਰ 2023 ਵਿੱਚ ਇਹ 3,026.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤ ਵਰ੍ਹੇ ਦੌਰਾਨ ਨਵੰਬਰ ਤੱਕ ਇਨ੍ਹਾਂ ਕਰਾਂ ਤੋਂ ਕੁੱਲ 27,481.57 ਕਰੋੜ ਰੁਪਏ ਪ੍ਰਾਪਤ ਹੋਏ ਹਨ ਜਦੋਂ ਕਿ ਵਿੱਤੀ ਸਾਲ 2023-24 ਦੇ ਇਸੇ ਅਰਸੇ ਦੌਰਾਨ 24,972.48 ਕਰੋੜ ਰੁਪਏ ਪ੍ਰਾਪਤ ਹੋਏ ਸਨ। ਇਸ ਤਰ੍ਹਾਂ ਇੰਨ੍ਹਾ ਕਰਾਂ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 2,509.09 ਕਰੋੜ ਰੁਪਏ ਦਾ ਵਾਧਾ ਹੋਇਆ ਹੈ। 

ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵੀ ਨਵੰਬਰ 2024 ਵਿੱਚ 6.42 ਫ਼ੀਸਦੀ ਵਾਧੇ ਅਤੇ ਨਵੰਬਰ ਮਹੀਨੇ ਤੱਕ 13.17 ਪ੍ਰਤੀਸ਼ਤ ਦੇ ਪ੍ਰਭਾਵਸ਼ਾਲੀ ਵਾਧੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੰਬਰ 2023 ਦੇ 747.37 ਕਰੋੜ ਦੇ ਮੁਕਾਬਲੇ ਇਸ ਸਾਲ ਨਵੰਬਰ ਲਈ ਕੁੱਲ ਆਬਕਾਰੀ ਪ੍ਰਾਪਤੀ 795.37 ਕਰੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਤੱਕ ਕੁੱਲ ਆਬਕਾਰੀ ਮਾਲੀਆ 6,733.47 ਕਰੋੜ ਰਿਹਾ ਹੈ ਜਦੋਂ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੌਰਾਨ ਇਹ 5,949.84 ਕਰੋੜ ਰੁਪਏ ਸੀ, ਇਸ ਤਰ੍ਹਾਂ ਸੂਬੇ ਨੇ ਇਸ ਵਿੱਤੀ ਸਾਲ ਆਬਕਾਰ ਤੋਂ 783.63 ਕਰੋੜ ਰੁਪਏ ਹੋਰ ਕਮਾਏ ਹਨ।

ਇਹ ਵੀ ਪੜ੍ਹੋ- ਭੂਆ ਕੋਲ ਆਏ ਮੁੰਡੇ ਦੇ ਦੋਸਤ ਹੀ ਬਣ ਗਏ 'ਵੈਰੀ', ਬੰਦ ਕੋਠੀ 'ਚੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਕਿ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐੱਸ.ਟੀ. ਅਤੇ ਆਬਕਾਰੀ ਵਸੂਲੀ ਵਿੱਚ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰ ਪਾਲਣਾ ਅਤੇ ਲਾਗੂ ਕਰਨ ਵਿੱਚ ਸੁਧਾਰ ਕਰਨ ਦੇ ਯਤਨਾਂ ਦੇ ਸਿਰ ਬੰਨ੍ਹਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਰਾਜ ਆਉਣ ਵਾਲੇ ਮਹੀਨਿਆਂ ਵਿੱਚ ਕਰ ਵਸੂਲੀ ਵਿੱਚ ਮਹੱਤਵਪੂਰਨ ਵਾਧੇ ਦੀ ਗਵਾਹੀ ਭਰਨਾ ਜਾਰੀ ਰੱਖੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab
  • GST
  • Collection
  • Rise
  • Harpal Singh Cheema
  • Increase
  • November

ਡੇਰਾ ਬਿਆਸ ਮੁਖੀ ਗੁਰਦੁਆਰਾ ਦਾਦੂ ਸਾਹਿਬ ਵਿਖੇ ਹੋਏ ਨਤਮਸਤਕ, ਜਥੇਦਾਰ ਦਾਦੂਵਾਲ ਜੀ ਨਾਲ ਕੀਤੀ ਖ਼ਾਸ ਮੁਲਾਕਾਤ

NEXT STORY

Stories You May Like

  • gst collection in july increased by 15 4
    ਜੁਲਾਈ 'ਚ GST ਕੁਲੈਕਸ਼ਨ 15.4% ਵਧ ਕੇ 2.11 ਲੱਖ ਕਰੋੜ ਪਹੁੰਚਿਆ
  • government s treasury fullrecord revenue from gst in july
    ਸਰਕਾਰ ਦੀ ਭਰੀ ਤਿਜ਼ੌਰੀ! ਜੁਲਾਈ ’ਚ GST ਤੋਂ ਹੋਈ ਰਿਕਾਰਡ ਕਮਾਈ, ਇੰਨੇ ਕਰੋੜ ਰੁਪਏ ਪੁੱਜੀ ਟੈਕਸ ਕੁਲੈਕਸ਼ਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +