Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    3:14:19 PM

  • petrol prices hike

    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ !...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • shivraj singh chauhan

    PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ...

  • pm albanese visit  us

    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ: ਸਰਕਾਰੀ ਖਜ਼ਾਨੇ ਨੂੰ 1,00,00,000 ਰੁਪਏ ਦਾ ਖੋਰਾ! ਲੁਧਿਆਣਾ ਦੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

PUNJAB News Punjabi(ਪੰਜਾਬ)

ਪੰਜਾਬ: ਸਰਕਾਰੀ ਖਜ਼ਾਨੇ ਨੂੰ 1,00,00,000 ਰੁਪਏ ਦਾ ਖੋਰਾ! ਲੁਧਿਆਣਾ ਦੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

  • Edited By Anmol Tagra,
  • Updated: 31 Aug, 2026 01:12 PM
Ludhiana-Khanna
punjab gst fir
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਸਰਕਾਰੀ ਖਜ਼ਾਨੇ ਦੇ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਅੇਤ ਟੈਕਸ ਦੀ ਮੋਟੀ ਰਕਮ ਡਕਾਰਨ ਵਾਲੇ ਇਕ ਫ਼ਰਮ ਦੇ ਮਾਲਕ 'ਤੇ ਗਾਜ ਡਿੱਗੀ ਹੈ। ਸਹਾਇਕ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਤੋਂ ਮਿਲੀ ਅਧਿਕਾਰਤ ਦਰਖ਼ਾਸਤ ਦੇ ਅਧਾਰ 'ਤੇ ਸਬੰਧਤ ਥਾਣੇ ਦੀ ਪੁਲਸ ਨੇ ਫ਼ਰਮ ਮਾਲਕ ਦੇ ਖ਼ਿਲਾਫ਼ ਧੋਖਾਧੜੀ ਤੇ ਸਰਾਕਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੇ ਵਿੱਤੀ ਸਾਲ 2018-19 ਦਾ ਜੀ. ਐੱਸ. ਟੀ. ਬਕਾਇਆ ਜਮ੍ਹਾਂ ਨਹੀਂ ਕਰਵਾਇਆ ਸੀ। 

ਪੁਲਸ ਨੂੰ ਦਿੱਤੀ ਗਈ ਅਧਿਕਾਰਤ ਸ਼ਿਕਾਇਤ ਮੁਤਾਬਕ, ਮੁਲਜ਼ਮ ਨੇ ਆਪਣੀ ਪ੍ਰੋਪ੍ਰਾਈਟਰਸ਼ਿਪ ਫ਼ਰਮ 'ਮੈਸਰਜ਼ ਪੰਜਾਬ ਇੰਡਸਟ੍ਰੀਜ਼' (GSTIN: 03DPOPK7352M2ZC)  ਦੇ ਜ਼ਰੀਏ ਵੱਡੇ ਪੱਧਰ 'ਤੇ ਕਾਰੋਬਾਰ ਕੀਤਾ ਸੀ। ਮੁਲਜ਼ਮ ਫ਼ਰਮ ਮਾਲਕ ਵੱਲੋਂ ਵਿੱਤੀ ਸਾਲ 2018-19 ਦੌਰਾਨ ਬਣਦਾ ਜੀ. ਐੱਸ. ਟੀ. ਦਾ ਬਕਾਇਆ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਨਹੀਂ ਕਰਵਾਇਆ ਗਿਆ। ਵਿਭਾਗ ਵੱਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਮੁਲਜ਼ਮ ਨੇ ਕੁੱਲ 1,00,38,116 ਰੁਪਏ ਦੀ ਰਕਮ ਦਾ ਭੁਗਤਾਨ ਨਹੀਂ ਕੀਤਾ। 

ਅਫ਼ਸਰਾਂ ਦਾ ਕਹਿਣਾ ਹੈ ਕਿ ਟੈਕਸ ਦੀ ਇੰਨੀ ਵੱਡੀ ਰਕਮ ਦਾ ਭੁਗਤਾਨ ਨਾ ਕਰਕੇ ਮੁਲਜ਼ਮ ਨੇ ਨਾ ਸਿਰਫ਼ ਨਿਯਮਾਂ ਦੀਆਂ ਧੱਜੀਆਂ ਉਡਾਈਆਂ, ਸਗੋਂ ਸਿੱਧੇ ਤੌਰ 'ਤੇ ਸਰਕਾਰੀ ਖਜ਼ਾਨੇ ਤੇ ਸਰਕਾਰੀ ਮਾਲੀਏ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਹੈ। ਸਹਾਇਕ ਕਮਿਸ਼ਨਰ ਸਟੇਟ ਟੈਕਸ ਵੱਲੋਂ ਮਿਲੇ ਦਸਤਾਵੇਜ਼ਾਂ ਤੇ ਕਾਨੂੰਨੀ ਸਮੀਖਿਆ ਮਗਰੋਂ ਥਾਣਾ ਪੁਲਸ ਨੇ ਉਕਤ ਫ਼ਰਮ ਅਤੇ ਉਸ ਦੇ ਮਾਲਕ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਤੇ ਜੀ. ਐੱਸ. ਟੀ. ਵਿਭਾਗ ਹੁਣ ਮੁਲਜ਼ਮ ਦੀਆਂ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਜਾਂਚ ਕਰ ਰਿਹਾ ਹੈ, ਤਾਂ ਜੋ ਕਰੋੜਾਂ ਰੁਪਏ ਦੀ ਇਸ ਬਕਾਇਆ ਰਕਮ ਦੀ ਰਿਕਵਰੀ ਛੇਤੀ ਤੋਂ ਛੇਤੀ ਯਕੀਨੀ ਬਣਾਈ ਜਾ ਸਕੇ। 

  • Punjab
  • Ludhiana
  • GST
  • Goods and Services Tax

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

NEXT STORY

Stories You May Like

  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • motorcyclist dies after being hit by a tipper truck
    ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • fraud case in dsuya
    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • foreign  fraud  accused
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼, 3 ਖਿਲਾਫ ਕੇਸ ਦਰਜ
  • government employees punjab government
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
  • case registered against four individuals for land ownership
    ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼ ਮਾਮਲਾ ਦਰਜ
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh murder case
      ਸੈਕਟਰ-22 ’ਚ ਕਤਲ ਮਗਰੋਂ ਸੈਕਟਰ-38 ’ਚ ਸੁੱਟੀ ਸੀ ਲਾਸ਼, ਦੋ ਨੌਜਵਾਨਾਂ ਨੇ ਕੀਤੀ...
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • girl missing in ludhiana
      ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ...
    • amritsar incident
      ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ...
    • school in mohali closed early
      ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • shivraj singh chouhan
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ...
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • ban on night time paddy harvesting using combine harvesters in mohali
      ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +