ਚੰਡੀਗੜ੍ਹ (ਅੰਕੁਰ): ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ’ਤੇ ਦੁਬਾਰਾ ਗੱਲਬਾਤ ਕਰਨ ਲਈ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਦਿੱਲੀ ’ਚ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਚਕਾਰ ਮੀਟਿੰਗ ਹੋਵੇਗੀ ਤੇ ਨਾਲ ਹੀ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਵੀ ਮੌਜੂਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਕੇਂਦਰ ਸਰਕਾਰ ਦੀ ਅਗਵਾਈ ’ਚ ਗੱਲਬਾਤ 9 ਜੁਲਾਈ ਨੂੰ ਦਿੱਲੀ ’ਚ ਹੋਵੇਗੀ। ਪੰਜਾਬ ਅਤੇ ਹਰਿਆਣਾ ਇਸ ਮੌਕੇ ਆਪੋ-ਆਪਣੇ ਪੱਖ ਮਜ਼ਬੂਤੀ ਨਾਲ ਰੱਖਣ ਦੀ ਤਿਆਰੀ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਸਬੰਧਤ ਦਸਤਾਵੇਜ਼ ਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫੈਲੀ ਖ਼ਤਰਨਾਕ ਬੀਮਾਰੀ! ਹੁਣ ਤੱਕ 2 ਲੋਕਾਂ ਦੀ ਮੌਤ, ALERT 'ਤੇ ਸਿਹਤ ਵਿਭਾਗ
NEXT STORY