ਖੰਨਾ (ਬਿਪਨ): ਪੰਜਾਬ ਅੰਦਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਖੰਨਾ ਵਿਖੇ ਆਪ ਘਰ-ਘਰ ਗਏ ਅਤੇ ਚੈਕਿੰਗ ਕੀਤੀ। ਇਸ ਦੌਰਾਨ ਕਈ ਘਰਾਂ ਅੰਦਰ ਗਮਲਿਆਂ-ਕੂਲਰਾਂ ਆਦਿ 'ਚ ਡੇਂਗੂ ਦਾ ਲਾਰਵਾ ਮਿਲਿਆ। ਅਜਿਹੇ ਲੋਕਾਂ ਦੇ ਚਾਲਾਨ ਵੀ ਕੱਟੇ ਗਏ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ! ਸ਼ਨੀ-ਐਤਵਾਰ ਨੂੰ ਵੀ...
ਇਸ ਦੌਰਾਨ ਸਿਹਤ ਮੰਤਰੀ ਇਲਾਕੇ ਦੇ ਡੇਂਗੂ ਮਰੀਜ਼ਾਂ ਦੇ ਘਰ ਵੀ ਗਏ ਤੇ ਉੱਥੇ ਚੈਕਿੰਗ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਐਨਕਾਊਂਟਰ! ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY