Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    4:26:09 PM

  • collision of two trains

    Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ,...

  • duster vehicle  young man  tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

  • big breaking notorious gangster bhuvnesh chopra dies in hoshiarpur jail

    Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ...

  • diwali gift for government employees cabinet approves hike in da

    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ

PUNJAB News Punjabi(ਪੰਜਾਬ)

10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ

  • Edited By Anmol Tagra,
  • Updated: 26 Mar, 2025 01:04 PM
Chandigarh
punjab health free treatment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਨੇ 'ਸਿਹਤ ਕ੍ਰਾਂਤੀ' ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਬਜਟ ਵਿਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ। ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਕਰਜ਼ ਮੁਆਫ਼ੀ ਦਾ ਐਲਾਨ, ਹਜ਼ਾਰਾਂ ਪਰਿਵਾਰਾਂ ਦੀ ਬਦਲੇਗੀ ਜ਼ਿੰਦਗੀ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਗਾਮੀ ਸਾਲ ਵਿਚ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ। ਇਸ ਵਿਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ 'ਸਿਹਤ ਕਾਰਡ' ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਸਰਕਾਰ ਵੱਲੋਂ ਇਸ ਮਕਸਦ ਲਈ 778 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Badalda Punjab
  • Punjab Budget
  • Punjab Budget 2025
  • Health Scheme
  • Health Cards
  • Harpal Singh Cheema
  • Bhagwant Mann
  • ਪੰਜਾਬ
  • ਬਦਲਦਾ ਪੰਜਾਬ
  • ਪੰਜਾਬ ਸਰਕਾਰ
  • ਹਰਪਾਲ ਸਿੰਘ ਚੀਮਾ
  • ਭਗਵੰਤ ਮਾਨ
  • ਸਿਹਤ

ਪੰਜਾਬ 'ਚ 2.36 ਲੱਖ ਕਰੋੜ ਦਾ ਬਜਟ ; ਹਰ ਪਰਿਵਾਰ ਦਾ ਹੋਵੇਗਾ ਮੁਫ਼ਤ ਇਲਾਜ, ਜਾਣੋ ਕਿਸ ਨੂੰ ਕੀ ਮਿਲਿਆ

NEXT STORY

Stories You May Like

  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • we will give 1 3 million rupees to every family
    'ਹਰ ਪਰਿਵਾਰ ਨੂੰ ਦਿਆਂਗੇ 13 ਲੱਖ ਰੁਪਏ', ਲੇਬਨਾਨ 'ਚ ਹਿਜ਼ਬੁੱਲਾ ਦਾ ਵੱਡਾ ਐਲਾਨ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • tiger tv launched in chandigarh  punjabi and hindi entertainment platform
    ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ ਨਵਾਂ ਪ੍ਰੀਮੀਅਮ ਪਲੇਟਫਾਰਮ
  • ashwani the main accused is on a 10 day remand
    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
  • stock market booms  investments earn rs 1 6 lakh crore profit
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • rs 9 75 crore spent on free sanitary pad scheme  dr  baljit kaur
    ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

ranbir kapoor  s phone number leaked  video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • punjab to bihar  double decker bus overturned
      ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20...
    • cbi  s big operation in mohali
      ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ...
    • municipal council initiates fogging to protect against the menace of mosquitoes
      ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
    • road accident in kapurtala
      ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ...
    • sukhbir badal makes a statement regarding the alliance
      ਸੁਖਬੀਰ ਬਾਦਲ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ, ਰਾਹੁਲ ਗਾਂਧੀ ਦੇ ਪੰਜਾਬ ਦੌਰੇ...
    • cabinet  meeting  government of punjab
      ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • gurdwara manji sahib  punjab  gurdwara sahib
      ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +