Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:33:13 AM

  • 5 star hotel doctors plate cockroach video

    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ...

  • pension  arrears  employee

    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ...

  • prayer will be held today at the india pakistan border of the kartarpur corridor

    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ...

  • horrific road accident in kapurthala

    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਾਅਵਾ, 'ਸੂਬਾ 2030 ਤੱਕ ਮਲੇਰੀਆ ਮੁਕਤ ਹੋਵੇਗਾ'

PUNJAB News Punjabi(ਪੰਜਾਬ)

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਾਅਵਾ, 'ਸੂਬਾ 2030 ਤੱਕ ਮਲੇਰੀਆ ਮੁਕਤ ਹੋਵੇਗਾ'

  • Edited By Babita,
  • Updated: 26 Apr, 2023 10:55 AM
Chandigarh
punjab health minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਵਿਸ਼ਵ ਮਲੇਰੀਆ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮਲੇਰੀਆ ਸਮੇਤ ਵੈਕਟਰ ਬੋਰਨ ਬੀਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ, ਮੱਛਰਾਂ ਦਾ ਪ੍ਰਜਣਨ ਵੱਧ ਜਾਂਦਾ ਹੈ ਕਿਉਂਕਿ ਵਾਤਾਵਰਣ ਮੱਛਰ ਪੈਦਾ ਕਰਨ ਲਈ ਅਨੁਕੂਲ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੱਛਰਾਂ ਨੂੰ ਵੈਕਟਰ ਕਿਹਾ ਜਾਂਦਾ ਹੈ ਕਿਉਂਕਿ ਇਹ ਮਨੁੱਖਾਂ 'ਚ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆਂ ਦੇ ਵਾਹਕ ਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਭਲਕੇ ਛੁੱਟੀ ਦਾ ਐਲਾਨ (ਵੀਡੀਓ)

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਲ 2030 ਤੱਕ ਦੇਸ਼ ਵਿਚੋਂ ਮਲੇਰੀਆ ਨੂੰ ਖ਼ਤਮ ਕਰਨ ਦੇ ਟੀਚੇ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਮਲੇਰੀਆ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਇਸ ਬਿਮਾਰੀ ਦੇ ਫੈਲਣ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਦੀ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲੋਕਾਂ ਨੂੰ ਇਸ ਜਾਨਲੇਵਾ ਬਿਮਾਰੀ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਹ ਦੱਸਦਿਆਂ ਕਿ ਮਲੇਰੀਆ ਖ਼ਿਲਾਫ਼ ਲੜਾਈ 'ਚ ਉਦਯੋਗ, ਸਥਾਨਕ ਸਰਕਾਰਾਂ, ਸਕੂਲ ਅਤੇ ਕਾਲਜ, ਆਂਗਣਵਾੜੀ ਆਦਿ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਸਿਹਤ ਮੰਤਰੀ ਨੇ ਮਲੇਰੀਆ ਖ਼ਿਲਾਫ਼ ਜੰਗ ਅਤੇ ਸੂਬੇ ਵਿਚੋਂ ਇਸ ਬਿਮਾਰੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਸਮੂਹ ਸਿਵਲ ਸਰਜਨਾਂ ਨੂੰ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਇਨ੍ਹਾਂ ਸੰਸਥਾਵਾਂ ਨਾਲ ਸਾਂਝੇ ਤੌਰ ’ਤੇ ਅੰਤਰ-ਵਿਭਾਗੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਚੰਡੀਗੜ੍ਹ ਪਾਰਟੀ ਦਫ਼ਤਰ 'ਚ ਰੱਖੀ ਜਾਵੇਗੀ ਸ. ਬਾਦਲ ਦੀ ਮ੍ਰਿਤਕ ਦੇਹ, Ambulance ਦੀਆਂ ਤਸਵੀਰਾਂ ਆਈਆਂ ਸਾਹਮਣੇ

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ, ਜੋ ਕਿ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਮਨੁੱਖਾਂ 'ਚ ਫੈਲਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦੇਰ ਸ਼ਾਮ ਜਾਂ ਸਵੇਰੇ ਤੜਕੇ ਮਨੁੱਖਾਂ ਨੂੰ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਲੱਛਣ ਹਲਕੇ, ਬੁਖ਼ਾਰ ਦੇ ਸਮਾਨ ਹੁੰਦੇ ਹਨ, ਜਿਸ ਨੂੰ ਮਲੇਰੀਆ ਵਜੋਂ ਪਛਾਣਨਾ ਮੁਸ਼ਕਲ ਹੋ ਸਕਦਾ ਹੈ। ਮਲੇਰੀਆ ਦੇ ਹਲਕੇ ਲੱਛਣਾਂ 'ਚ ਬੁਖ਼ਾਰ, ਠੰਡ ਅਤੇ ਸਿਰਦਰਦ ਸ਼ਾਮਲ ਹਨ, ਜਦੋਂ ਕਿ ਗੰਭੀਰ ਲੱਛਣਾਂ ਵਿੱਚ ਥਕਾਵਟ, ਮਤਲੀ ਅਤੇ ਸਾਹ ਲੈਣ ਵਿਚ ਮੁਸ਼ਕਲ ਹੋ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Health Minister
  • Balbir Singh
  • ਪੰਜਾਬ
  • ਸਿਹਤ ਮੰਤਰੀ
  • ਬਲਬੀਰ ਸਿੰਘ
  • ਮਲੇਰੀਆ

ਬਾਦਲ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ਸੋਗ 'ਚ, ਮੀਕਾ ਸਿੰਘ ਤੇ ਅਫਸਾਨਾ ਸਣੇ ਇਨ੍ਹਾਂ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

NEXT STORY

Stories You May Like

  • decision on 2030 world cup final host nation
    2030 WC ਫਾਈਨਲ ਦੇ ਮੇਜ਼ਬਾਨ ਦੇਸ਼ ਦਾ ਫੈਸਲਾ ‘ਉਚਿਤ ਸਮੇਂ ਤੇ’ ਲਿਆ ਜਾਵੇਗਾ : ਫੀਫਾ
  • 45  of women in the us to be unmarried by 2030
    ਅਮਰੀਕਾ ’ਚ 2030 ਤੱਕ 45 ਫੀਸਦੀ ਔਰਤਾਂ ਹੋਣਗੀਆਂ ਅਣਵਿਆਹੀਆਂ
  • nitin nabin  bjp  4 drug free punjab yatras
    ਅੱਜ ਪਠਾਨਕੋਟ ਆਉਣਗੇ ਨਿਤਿਨ ਨਬੀਨ; ਭਾਜਪਾ ਦੀਆਂ 4 ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਹੋਵੇਗਾ ਆਗ਼ਾਜ਼
  • trade talks
    ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ: ਕੈਨੇਡੀਅਨ ਵਪਾਰ ਮੰਤਰੀ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • prominent sikh leader
    ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ ਸਨ ਜੇਰੇ ਇਲਾਜ
  • satish poonia holds meetings to review for drug free punjab yatra
    ਡਾ. ਸਤੀਸ਼ ਪੂਨੀਆ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੈਰਾਥਨ ਮੀਟਿੰਗਾਂ ਕੀਤੀਆਂ
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
Trending
Ek Nazar
elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
    • heroin worth 31 crore seized in amritsar
      ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ...
    • census preparations intensify in kapurthala
      ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ...
    • robbery gang busted in sultanpur lodhi
      ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ...
    • food safety wing takes major action during the festive season
      ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ...
    • major incident in broad daylight in goraya
      ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
    • asi harjit singh pakistani handler video
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
    • sangrur dc office
      ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...
    • high court withholds salaries
      ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +