helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲੁਟੇਰਿਆਂ ਦਾ...
ਹਰ ਪੁਲਸ ਮੁਲਾਜ਼ਮ ਦੇ ਮੂੰਹੋਂ ਨਿਕਲ ਰਹੀ ਇਹੀ...
Champions Trophy : ਫਾਈਨਲ ਤੋਂ ਪਹਿਲਾਂ Team...
ਧਾਕੜ ਖਿਡਾਰੀਆਂ ਨਾਲ ਵਿਆਹ ਕਰਵਾਉਣ ਮਗਰੋਂ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ/ਜਲੰਧਰ : ਪੰਜਾਬ 'ਚ ਪਿਛਲੇ 3 ਦਿਨ ਤੋਂ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਸਿੱਧੂ ਦੀ ਆਲੋਚਨਾ ਇਸ ਲਈ ਵੀ ਹੋ ਰਹੀ ਹੈ ਕਿਉਂਕਿ ਉਹ ਆਪਣੇ ਜ਼ਿਲੇ ਮੋਹਾਲੀ 'ਚ ਹੀ ਇਸ 'ਤੇ ਕਾਬੂ ਨਹੀਂ ਕਰ ਪਾ ਰਹੇ ਹਨ ਅਤੇ ਮੋਹਾਲੀ 'ਚ ਮਰੀਜ਼ਾਂ ਦਾ ਆਂਕੜਾ 92 ਤਕ ਪਹੁੰਚ ਗਿਆ ਹੈ, ਜਦਕਿ ਪੰਜਾਬ ਦੇ ਗੁਆਂਢੀ ਰਾਜਾਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਸਖ਼ਤ ਕਦਮਾਂ ਦੇ ਨਾਲ ਇਸ ਬੀਮਾਰੀ 'ਤੇ ਫਿਲਹਾਲ ਕੰਟਰੋਲ ਕਰ ਲਿਆ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਤਾਂ ਇਸ ਮਾਮਲੇ 'ਚ ਖੁਦ ਕਾਫੀ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਹਰ ਜ਼ਿਲੇ ਤੋਂ ਆਉਣ ਵਾਲੀ ਰਿਪੋਰਟ ਨੂੰ ਖੁਦ ਮਾਨੀਟਰ ਕਰ ਰਹੇ ਹਨ, ਜਦਕਿ ਪੰਜਾਬ ਦੇ ਸਿਹਤ ਮੰਤਰੀ ਇਸ ਮਾਮਲੇ 'ਚ ਨਿਰਪੱਖ ਨਜ਼ਰ ਆ ਰਹੇ ਹਨ, ਲਿਹਾਜਾ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ।
ਹਰਿਆਣਾ ਲਾਕ ਹੋਣ ਕਾਰਨ ਸੁਧਰੇ ਹਾਲਾਤ ਗੁਆਂਢੀ ਰਾਜ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੋਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਖੁਦ ਮੋਰਚਾ ਸੰਭਾਲਿਆ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਨਾਲ ਮਿਲ ਕੇ ਰਾਜ ਦੀਆਂ ਸੀਮਾਵਾਂ ਸੀਲ ਕੀਤੀਆਂ। ਇਸ ਦਾ ਫਾਇਦਾ ਇਹ ਹੋਇਆ ਕਿ ਹਰਿਆਣਾ 'ਚ ਨਵੇਂ ਮਰੀਜ਼ ਮਿਲਣ ਦੀ ਦਰ ਲਗਾਤਾਰ ਘਟਣ ਲੱਗੀ। ਇਸ ਵਿਚਾਲੇ ਹਰਿਆਣਾ 'ਚ ਰਿਕਵਰ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਅਤੇ 200 ਤੋਂ ਜ਼ਿਆਦਾ ਮਰੀਜ਼ ਹੁਣ ਤਕ ਰਿਕਵਰ ਹੋ ਚੁਕੇ ਹਨ। ਹਰਿਆਣਾ 'ਚ ਸਥਿਤੀ 'ਚ ਸੁਧਾਰ ਦੇ ਬਾਵਜੂਦ ਸਿਹਤ ਮੰਤਰੀ ਕੋਈ ਜੋਖ਼ਮ ਨਹੀਂ ਲੈ ਰਹੇ ਅਤੇ ਉਨ੍ਹਾਂ ਨੇ ਦਿੱਲੀ ਦੇ ਕਰਮਚਾਰੀਆਂ ਦੀ ਵੀ ਹਰਿਆਣਾ 'ਚ ਐਂਟਰੀ ਰੋਕ ਦਿੱਤੀ ਹੈ ਤਾਂ ਜੋ ਸੰਕਰਮਣ ਜ਼ਿਆਦਾ ਨਾ ਫੈਲੇ।
ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀਆਂ ਸੀਮਾਵਾਂ ਸੀਲ
ਪੰਜਾਬ ਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇਸ ਪ੍ਰਦੇਸ਼ ਨੇ ਕੋਰੋਨਾ ਦੀ ਦਸਤਕ ਦੇ ਨਾਲ ਹੀ ਰਾਜ ਦੀਆਂ ਸੀਮਾਵਾਂ ਸੀਲ ਕਰ ਦਿੱਤੀਆਂ ਸਨ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਹਿਮਾਚਲ ਪ੍ਰਦੇਸ਼ 'ਚ ਪ੍ਰਵੇਸ਼ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦਾ ਨਤੀਜਾ ਨਿਕਲਿਆ ਕਿ ਹਿਮਾਚਲ ਪ੍ਰਦੇਸ਼ 'ਚ ਸੰਕਰਮਣ ਦੀ ਰਫਤਾਰ ਥਮ ਗਈ ਅਤੇ ਇਥੇ ਕੁੱਲ 40 ਮਰੀਜ਼ਾਂ 'ਚੋਂ 28 ਮਰੀਜ਼ ਠੀਕ ਹੋ ਚੁਕੇ ਹਨ, ਜਦਕਿ ਇਕ ਮਰੀਜ਼ ਦੀ ਮੌਤ ਹੋਈ ਅਤੇ ਸਿਹਤ ਵਿਭਾਗ ਦੀ ਵੈਬਸਾਈਟ 'ਤੇ ਉਪਲਬੱਧ ਆਂਕੜਿਆਂ ਦੇ ਅਨੁਸਾਰ 11 ਮਾਮਲੇ ਅਜੇ ਵੀ ਐਕਟਿਵ ਹਨ। ਹਿਮਾਚਲ ਪ੍ਰਦੇਸ਼ ਅਜੇ ਵੀ ਇਸ ਮਾਮਲੇ 'ਚ ਫੂੰਕ-ਫੂੰਕ ਕੇ ਕਦਮ ਰੱਖ ਰਿਹਾ ਹੈ ਅਤੇ ਹਰ ਸ਼ੱਕੀ ਮਰੀਜ਼ ਦੀ ਜਾਂਚ ਕੀਤੀ ਜਾ ਰਹੀ ਹੈ।
ਰੇਲਵੇ ਨੇ ਕੀਤਾ ਸਪੱਸ਼ਟ, ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ 'ਚ ਦਾਖਲ ਹੋਣ ਦੀ ਨਹੀਂ ਇਜਾਜ਼ਤ
Stories You May Like
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
Subscribe Now!