Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    9:00:09 AM

  • supreme court  ncert syllabus changes

    ਸੁਪਰੀਮ ਕੋਰਟ ਦੀ ਝਾੜ-ਝੰਬ ਮਗਰੋਂ NCERT ਨੇ ਸਿਲੇਬਸ...

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

  • dc vs gt  ipl 2026

    ਰੋਮਾਂਚਕ ਮੁਕਾਬਲੇ 'ਚ 1 ਦੌੜ ਨਾਲ ਹਾਰੀ ਦਿੱਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਕੀਤੀ ਅਪੀਲ

PUNJAB News Punjabi(ਪੰਜਾਬ)

ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਕੀਤੀ ਅਪੀਲ

  • Updated: 12 Apr, 2023 01:28 AM
Chandigarh
punjab healthy state health minister dr balbir singh appeal to the nurses
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ)–ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਰਸਿੰਗ ਦੇ ਵਿਦਿਆਰਥੀਆਂ ਨੂੰ ਇਕ ਪਿੰਡ ਗੋਦ ਲੈਣ ਅਤੇ ਪਿੰਡ ’ਚ ਵਸਦੇ ਹਰ ਵਿਅਕਤੀ ਦੇ ਬਲੱਡ ਪ੍ਰੈਸ਼ਰ (ਬੀ. ਪੀ.), ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ, ਤਾਂ ਜੋ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਰਾਹ ਪੱਧਰਾ ਕੀਤਾ ਜਾ ਸਕੇ। ਵਿਦਿਆਰਥੀਆਂ ਨੂੰ ਆਪਣੇ ਵੱਲੋਂ ਪੂਰੇ ਸਮਰਥਨ ਅਤੇ ਸਹੂਲਤਾਂ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਪੌਸ਼ਟਿਕ ਭੋਜਨ ਖਾਣ ਅਤੇ ਦਿਨ ਵਿਚ ਇਕ ਘੰਟਾ ਕਸਰਤ ਭਾਵੇਂ ਸੈਰ ਜਾਂ ਯੋਗਾ ਕਰਨ ਅਤੇ ਮੁਸਕਰਾਉਂਦੇ ਰਹਿਣ ਲਈ ਜਾਗਰੂਕ ਕਰਨ ਲਈ ਵੀ ਕਿਹਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

PunjabKesari

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਲੋਕਾਂ ਨੂੰ ਇਨ੍ਹਾਂ ਤਿੰਨ-ਚਾਰ ਗੱਲਾਂ ਬਾਰੇ ਜਾਗਰੂਕ ਕਰ ਸਕੀਏ ਤਾਂ ਉਹ ਕਦੇ ਵੀ ਕਿਸੇ ਕਿਸਮ ਦੀ ਬੀਮਾਰੀ ਜਾਂ ਮੋਟਾਪੇ ਦਾ ਸ਼ਿਕਾਰ ਨਹੀਂ ਹੋਣਗੇ। ਡਾ. ਬਲਬੀਰ ਸਿੰਘ ਅੱਜ ਇਥੇ ਮਿਊਂਸਪਲ ਭਵਨ ਵਿਖੇ ਪੰਜਾਬ ਨਰਸਿਜ਼ ਰਜਿਸਟ੍ਰੇਸ਼ਨ ਕੌਂਸਲ (ਪੀ. ਐੱਨ. ਆਰ. ਸੀ.) ਵੱਲੋਂ ‘ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿਚ ਨਵੀਨਤਮ ਰੁਝਾਨ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਦੌਰਾਨ ਇੰਡੀਅਨ ਨਰਸਿੰਗ ਕੌਂਸਲ (ਆਈ. ਐੱਨ. ਸੀ.) ਦੇ ਪ੍ਰਧਾਨ ਡਾ. ਟੀ ਦਿਲੀਪ ਕੁਮਾਰ, ਸਕੱਤਰ ਡਾ. ਸਰਵਜੀਤ ਕੌਰ ਅਤੇ ਸੰਯੁਕਤ ਸਕੱਤਰ ਕੇ. ਐੱਸ. ਭਾਰਤੀ ਨੇ ਵੀ ਸ਼ਿਰਕਤ ਕੀਤੀ। ਨਰਸਿੰਗ ਨੂੰ ਕਿੱਤੇ ਨਾਲੋਂ ਵੱਧ ਜਨੂੰਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਨੀਤੀਆਂ ਨੂੰ ਲਾਗੂ ਕਰਨ ਵਿਚ ਨਰਸਾਂ ਦੀ ਭੂਮਿਕਾ ’ਤੇ ਵੀ ਜ਼ੋਰ ਦਿੱਤਾ ਅਤੇ ਸਮੂਹ ਪ੍ਰਿੰਸੀਪਲਾਂ ਨੂੰ ਕਲੀਨੀਕਲ ਸਿਖਲਾਈ ਦੇ ਮਿਆਰਾਂ ਅਨੁਸਾਰ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਪ੍ਰੇਰਿਤ ਕੀਤਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 2 ਮਰੀਜ਼ਾਂ ਦੀ ਹੋਈ ਮੌਤ

ਉਨ੍ਹਾਂ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਨੂੰ ਇਹ ਕੰਮ ਦਇਆ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਸਕੇ। ਆਈ. ਐੱਨ. ਸੀ. ਪ੍ਰਧਾਨ ਡਾ. ਟੀ ਦਿਲੀਪ ਕੁਮਾਰ ਨੇ ਨਰਸਿੰਗ ਸਿੱਖਿਆ ਵਿਚ ਸਿਮੂਲੇਸ਼ਨ ਆਧਾਰਿਤ ਅਧਿਆਪਨ ਵਰਗੀ ਨਵੀਂ ਖੋਜ ’ਤੇ ਜ਼ੋਰ ਦਿੱਤਾ। ਪੀ. ਐੱਨ. ਆਰ. ਸੀ. ਦੇ ਰਜਿਸਟਰਾਰ ਡਾ. ਪੁਨੀਤ ਗਿਰਧਰ ਨੇ ਪੀ. ਐੱਨ. ਆਰ. ਸੀ. ਦੀਆਂ ਗਤੀਵਿਧੀਆਂ ਅਤੇ ਪੰਜਾਬ ਵਿਚ ਨਰਸਿੰਗ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਉਨ੍ਹਾਂ ਦੀ ਪਹਿਲਕਦਮੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਨਰਸਿੰਗ ਕੇਅਰ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਨਰਸਿੰਗ ਸਿੱਖਿਆ ਵਿਚ ਸੁਧਾਰ ਦੀ ਲੋੜ ’ਤੇ ਵੀ ਚਾਨਣਾ ਪਾਇਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਨਰਸਿੰਗ ਕਾਲਜਾਂ ਦੇ ਦੋ ਸੌ ਤੋਂ ਵੱਧ ਨਰਸਿੰਗ ਪ੍ਰਿੰਸੀਪਲਾਂ ਨੇ ਇਸ ਵਰਕਸ਼ਾਪ ਵਿਚ ਸ਼ਿਰਕਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ

  • Punjab
  • Healthy State
  • Health Minister Dr Balbir Singh
  • Nurses
  • Appeal
  • ਪੰਜਾਬ
  • ਸਿਹਤਮੰਦ ਸੂਬਾ
  • ਸਿਹਤ ਮੰਤਰੀ ਡਾ ਬਲਬੀਰ ਸਿੰਘ
  • ਨਰਸਾਂ
  • ਅਪੀਲ

ਫੈਕਟਰੀ ’ਚ ਲੱਗੀ ਭਿਆਨਕ ਅੱਗ, ਇਲਾਕੇ ’ਚ ਮਚੀ ਹਫੜਾ-ਦਫੜੀ

NEXT STORY

Stories You May Like

  • harsimrat badal s appeal to the union agriculture minister
    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ ਮੰਗਿਆ ਵਿਸ਼ੇਸ਼ ਪੈਕਜ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • punjab students school certificate
    ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ ਨਵਾਂ ਪੰਗਾ
  • punjab school education board school students
    ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਐਲਾਨ ਨੇ ਮਚਾਈ ਹਲਚਲ, ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
  • raja warring raises questions on aap government  s health plan
    'ਆਪ' ਸਰਕਾਰ ਦੀ ਸਿਹਤ ਯੋਜਨਾ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਸਿਹਤ ਮੰਤਰੀ ਨੇ ਦਿੱਤਾ ਸਪੱਸ਼ਟੀਕਰਨ
  • how to make pongal
    ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
  • pak pm urges trump to extend iran deadline
    ਈਰਾਨ-ਅਮਰੀਕਾ ਜੰਗ ਰੋਕਣ ਲਈ ਪਾਕਿ PM ਦੀ ਵੱਡੀ ਪਹਿਲ, ਟਰੰਪ ਨੂੰ ਕੀਤੀ ਖਾਸ ਅਪੀਲ
  • nayab singh saini punjab arhati association
    ਪੰਜਾਬ ਦੇ ਆੜ੍ਹਤੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rain and hailstorm disrupt normal life in phagwara
      ਫਗਵਾੜਾ 'ਚ ਮੀਂਹ ਤੇ ਗੜੇਮਾਰੀ ਨੇ ਜਨਜੀਵਨ ਕੀਤਾ ਅਸਤ-ਵਿਅਸਤ, ਕਣਕ ਦੀ ਪੱਕੀ ਫ਼ਸਲ...
    • drugs control department seizes pregabalin and alprazolam medicines
      ਬਿਨਾਂ ਰਿਕਾਰਡ ਵਿਕ ਰਹੀਆਂ ਸਨ ਪ੍ਰੈਗਾਬਾਲਿਨ ਤੇ ਅਲਪਰਾਜ਼ੋਲਮ ਦੀਆਂ ਗੋਲੀਆਂ, ਸਿਹਤ...
    • wire thief gang active in ludhiana  s  town
      ਲੁਧਿਆਣਾ ਦੇ ਮਾਡਲ ਟਾਊਨ 'ਚ 'ਤਾਰ ਚੋਰ' ਗਿਰੋਹ ਸਰਗਰਮ, ਬੁੱਕ ਸ਼ਾਪ 'ਚੋਂ 70...
    • petrol pump owner cheated by filling diesel worth rs 80 lakhs
      80 ਲੱਖ ਦਾ ਡੀਜ਼ਲ ਭਰਵਾ ਕੇ ਪੈਟਰੋਲ ਪੰਪ ਮਾਲਕ ਨਾਲ ਮਾਰੀ ਠੱਗੀ
    • difficulties of farmers increased due to indifference of weather
      ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ
    • big stir in punjab politics dr navjot kaur sidhu s new political debut
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ...
    • funeral of 5th sons mother who died due to drug addiction held sultanpur lodhi
      ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ...
    • shiromani akali dal sukhbir singh badal
      ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ
    • 4 accused arrested with 16 8 kg heroin in punjab
      ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ...
    • shiromani akali dal core committee meeting
      ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +