Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    12:17:21 PM

  • markets and shops completely closed during jalandhar bandh

    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ...

  • bank strike tomorrow holiday for 2 days sbi issues advisory

    ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ...

  • india russia oil

    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ

  • Edited By Shivani Attri,
  • Updated: 12 Aug, 2026 07:12 PM
Jalandhar
punjab heavy rain imd issues warning for 14 districts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਕੁਝ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ ਅਤੇ ਤੇਜ਼ ਹਵਾਵਾਂ ਚੱਲਦੀਆਂ ਰਹੀਆਂ।

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 12 ਅਤੇ 13 ਅਗਸਤ ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਹਲਕੀ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ! ਮਾਂ-ਧੀ ਦੀ ਮੌਤ

PunjabKesari

14 ਅਗਸਤ ਦਾ ਦਿਨ ਸੂਬੇ ਲਈ ਸਭ ਤੋਂ ਮਹੱਤਵਪੂਰਨ ਰਹੇਗਾ ਕਿਉਂਕਿ ਮੌਸਮ ਵਿਭਾਗ ਨੇ ਉੱਤਰੀ ਅਤੇ ਪੂਰਬੀ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ 'ਚ 75 ਫ਼ੀਸਦੀ ਤੋਂ 100 ਫ਼ੀਸਦੀ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।

ਸਾਵਧਾਨੀ ਵਰਤਣ ਇਹ ਜ਼ਿਲ੍ਹੇ, ਮੀਂਹ ਦਾ ਅਲਰਟ ਜਾਰੀ 
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਸੰਗਰੂਰ, ਲੁਧਿਆਣਾ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ

15 ਅਗਸਤ ਯਾਨੀ ਕਿ ਆਜ਼ਾਦੀ ਦਿਹਾੜੇ ਮੌਕੇ ਵੀ ਮੌਸਮ ਬਾਰਿਸ਼ ਵਾਲਾ ਹੀ ਰਹੇਗਾ। ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। 16 ਅਗਸਤ ਨੂੰ ਮੀਂਹ ਦੀ ਰਫ਼ਤਾਰ 'ਚ ਕੁਝ ਕਮੀ ਆ ਸਕਦੀ ਹੈ ਪਰ ਫਿਰ ਵੀ ਹੁਸ਼ਿਆਰਪੁਰ ਅਤੇ ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਜਿਵੇਂ ਫ਼ਾਜ਼ਿਲਕਾ ਅਤੇ ਮੁਕਤਸਰ 'ਚ ਸਿਰਫ਼ ਕੁਝ ਥਾਵਾਂ 'ਤੇ ਹੀ ਮੀਂਹ ਪੈ ਸਕਦਾ ਹੈ। ਉਥੇ ਹੀ ਮੌਸਮ ਵਿਭਾਗ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੀ ਸਥਿਤੀ ਨੂੰ ਵੇਖਦੇ ਹੋਏ ਥੋੜ੍ਹੀ ਸਾਵਧਾਨੀ ਵਰਤਣ। 

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਪਠਾਨਕੋਟ ਵਿੱਚ 46 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਪਿਆ। ਬਠਿੰਡਾ ਜ਼ਿਲ੍ਹੇ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • punjab heavy rain
  • IMD issues warning
  • punjab weather
  • imd alert
  • ਪੰਜਾਬ ਦਾ ਮੌਸਮ
  • ਤੇਜ਼ ਹਵਾਵਾਂ
  • ਮੌਸਮ ਵਿਭਾਗ
  • ਭਾਰੀ ਬਾਰਿਸ਼

ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ ਦੇ ਪੁੱਤ ਨੇ ਕੰਧ 'ਚ ਮਾਰਿਆ ਸੀ ਸਿਰ

NEXT STORY

Stories You May Like

  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
Trending
Ek Nazar
most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt s major decision regarding the salaries of punjab employees
      ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ...
    • big relief for punjab chemists drug licenses extended till december 31
      ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
    • 2 people arrested
      ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • death case
      ਪਿੰਡ ਲੌਂਗੋਦੇਵਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • half day holiday in punjab today
      ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
    • former cabinet minister bhagat chunni lal passes away
      ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +