Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    7:40:28 PM

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

  • manpreet badal daughter marriage

    ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਪੰਜਾਬ 'ਚ ਹਾਈਵੇਅ 'ਤੇ ਮਿਲੇਗਾ ਵਿਦੇਸ਼ਾਂ ਵਰਗਾ ਸਿਸਟਮ, ਯੋਜਨਾ 'ਤੇ ਕੰਮ ਕਰ ਰਹੀ ਸਰਕਾਰ

PUNJAB News Punjabi(ਪੰਜਾਬ)

ਹੁਣ ਪੰਜਾਬ 'ਚ ਹਾਈਵੇਅ 'ਤੇ ਮਿਲੇਗਾ ਵਿਦੇਸ਼ਾਂ ਵਰਗਾ ਸਿਸਟਮ, ਯੋਜਨਾ 'ਤੇ ਕੰਮ ਕਰ ਰਹੀ ਸਰਕਾਰ

  • Edited By Babita,
  • Updated: 20 Apr, 2023 10:57 AM
Chandigarh
punjab highways
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਵਿਦੇਸ਼ਾਂ 'ਚ ਪੰਜਾਬੀਆਂ ਦੇ ਆਉਣ-ਜਾਣ ਅਤੇ ਲਗਾਤਾਰ ਸੰਪਰਕ 'ਚ ਰਹਿਣ ਦੇ ਕਾਰਨ ਅਕਸਰ ਇਹ ਸੁਣਨ ਨੂੰ ਮਿਲਦਾ ਰਹਿੰਦਾ ਹੈ ਕਿ ਕਿੰਨੇ ਚੰਗੇ ਤਰੀਕੇ ਨਾਲ ਵਿਦੇਸ਼ਾਂ 'ਚ ਹਾਦਸਾ ਹੋਣ ਦੇ ਤੁਰੰਤ ਬਾਅਦ ਪੁਲਸ ਅਤੇ ਐਂਬੁਲੈਂਸ ਪੁੱਜਦੀ ਹੈ ਅਤੇ ਕਿਵੇਂ ਹਾਦਸਿਆਂ ਤੋਂ ਬਾਅਦ ਤੁਰੰਤ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾਂਦਾ ਹੈ। ਬੱਸ, ਅਜਿਹਾ ਹੀ ਕੁੱਝ ਛੇਤੀ ਪੰਜਾਬ 'ਚ ਵੀ ਦੇਖਣ ਨੂੰ ਮਿਲਣ ਵਾਲਾ ਹੈ। ਹਾਲਾਂਕਿ ਯੋਜਨਾ ਦੇ ਸ਼ੁਰੂਆਤੀ ਪੜਾਅ 'ਚ ਵਾਹਨਾਂ ਦੀ ਗਿਣਤੀ ਜ਼ਿਆਦਾ ਨਹੀਂ ਹੋਵੇਗੀ, ਪਰ ਇੰਨਾ ਜ਼ਰੂਰ ਹੋਵੇਗਾ ਕਿ ਕਿਸੇ ਨੈਸ਼ਨਲ ਜਾਂ ਸਟੇਟ ਹਾਈਵੇਅ ’ਤੇ ਕੰਜੈਸ਼ਨ ਦਾ ਪਤਾ ਲੱਗਣ ਤੋਂ ਬਾਅਦ ਕੁੱਝ ਹੀ ਮਿੰਟਾਂ 'ਚ ਉੱਥੇ ਪਹੁੰਚ ਕੇ ਸਮੱਸਿਆ ਦਾ ਹੱਲ ਕੱਢਿਆ ਜਾ ਸਕੇ। ਪੰਜਾਬ ਸਰਕਾਰ ਇਸ ਯੋਜਨਾ ’ਤੇ ਕੰਮ ਕਰ ਰਹੀ ਹੈ, ਜਿਸ ਤਹਿਤ ਰਾਜ ਭਰ ਦੇ ਸਾਰੇ ਨੈਸ਼ਨਲ ਅਤੇ ਸਟੇਟ ਹਾਈਵੇਜ਼ ’ਤੇ ਪੁਲਸ ਪੈਟਰੋਲਿੰਗ ਵ੍ਹੀਕਲ ਤਾਇਨਾਤ ਕੀਤੇ ਜਾਣ। ਇਹ ਪੈਟਰੋਲਿੰਗ ਵਹੀਕਲ ਨਾਰਮਲ ਪੁਲਸਿੰਗ ਦੇ ਨਹੀਂ, ਸਗੋਂ ਟ੍ਰੈਫਿਕ ਪੁਲਸ ਵਿੰਗ ਦੇ ਹੋਣਗੇ ਅਤੇ ਇਨ੍ਹਾਂ ਦਾ ਕੰਮ ਹਾਈਵੇਜ਼ ’ਤੇ ਕੰਜੈਸ਼ਨ ਫਰੀ ਟ੍ਰੈਫਿਕ ਆਵਾਜਾਈ ਬਣਾਏ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਭਵਿੱਖਬਾਣੀ  
ਮੁੱਖ ਮੰਤਰੀ ਦੀ ਵੀ ਸਿਧਾਂਤਕ ਮਨਜ਼ੂਰੀ ਮਿਲ ਚੁੱਕੀ ਹੈ
ਪੰਜਾਬ ਪੁਲਸ ਦੇ ਟ੍ਰੈਫਿਕ ਵਿੰਗ ਵਲੋਂ ਸੂਬਾ ਸਰਕਾਰ ਨੂੰ ਸੜਕ ਸੁਰੱਖਿਆ ਪਲਾਨਿੰਗ ਦੇ ਤਹਿਤ ਜੋ ਪ੍ਰਪੋਜ਼ਲ ਭੇਜਿਆ ਗਿਆ ਹੈ, ਉਸ ਮੁਤਾਬਕ ਰਾਜ 'ਚ ਪੈਟਰੋਲਿੰਗ ਲਈ ਫਿਲਹਾਲ 115 ਵ੍ਹੀਕਲ ਦੀ ਲੋੜ ਹੈ। ਪਤਾ ਲੱਗਿਆ ਹੈ ਕਿ ਪ੍ਰਪੋਜ਼ਲ ਨੂੰ ਸਿਧਾਂਤਕ ਤੌਰ ’ਤੇ ਮੁੱਖ ਮੰਤਰੀ ਦੀ ਵੀ ਹਰੀ ਝੰਡੀ ਮਿਲ ਚੁੱਕੀ ਹੈ ਅਤੇ ਪੈਟਰੋਲਿੰਗ ਲਈ ਵ੍ਹੀਕਲ ਦੀ ਕਿਸਮ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਟ੍ਰੈਫਿਕ ਪੁਲਸ ਦਾ ਕਹਿਣਾ ਹੈ ਕਿ ਹਾਈਵੇਅ ਪੈਟਰੋਲਿੰਗ ਦੇ ਕੰਮ ਦੀ ਨੇਚਰ ਨੂੰ ਦੇਖਦਿਆਂ ਜ਼ਰੂਰੀ ਹੈ ਕਿ ਪੈਟਰੋਲਿੰਗ ਵ੍ਹੀਕਲ ਵੱਡੇ ਅਤੇ ਮਲਟੀ ਯੂਟੀਲਿਟੀ ਜਿਵੇਂ ਕਿ ਈਸੁਜ਼ੂ ਜਾਂ ਟਾਟਾ ਜ਼ੇਨਾਨ ਜਿਹੇ ਹੋਣੇ ਚਾਹੀਦੇ ਹਨ ਤਾਂ ਕਿ ਲੋੜ ਪੈਣ ’ਤੇ ਐਕਸੀਡੈਂਟ ਰੈਸਕਿਊ ਦਾ ਵੀ ਕੰਮ ਕੀਤਾ ਜਾ ਸਕੇ ਅਤੇ ਉਸ ਵਿਚ ਸਟ੍ਰੈਚਰ, ਹਾਦਸਾ ਗ੍ਰਸਤ ਗੱਡੀਆਂ ਨੂੰ ਹਟਾਉਣ-ਖੋਲ੍ਹਣ ਦਾ ਸਾਜ਼ੋ-ਸਾਮਾਨ ਵੀ ਰੱਖਿਆ ਹੋਇਆ ਹੋਵੇ। ਇਨ੍ਹਾਂ ਗੱਡੀਆਂ ਦੀ ਕੀਮਤ ਜ਼ਿਆਦਾ ਹੋਣ ਦੇ ਕਾਰਨ ਟਰਾਂਸਪੋਰਟ ਵਿਭਾਗ ਥੋੜ੍ਹਾ ਹਿਚਕਿਚਾ ਰਿਹਾ ਹੈ ਅਤੇ ਮੁੱਖ ਮੰਤਰੀ ਦਫ਼ਤਰ ਦੀ ਮਨਜ਼ੂਰੀ ਲੈਣ ਦੀ ਕੋਸ਼ਿਸ਼ ਵਿਚ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ ਹੁਣ ਨਹੀਂ ਕਰ ਸਕਣਗੇ ਮਨਮਾਨੀ, ਵਿਭਾਗ ਨੇ ਜਾਰੀ ਕਰ ਦਿੱਤੇ ਹੁਕਮ
ਆਬਾਦੀ ਦੇ ਲਿਹਾਜ਼ ਨਾਲ ਬਹੁਤ ਘੱਟ ਹਨ ਟ੍ਰੈਫਿਕ ਮੁਲਾਜ਼ਮ
ਪੰਜਾਬ ਦੀ ਆਬਾਦੀ ਅਤੇ ਵਾਹਨਾਂ ਦੀ ਗਿਣਤੀ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਪੰਜਾਬ 'ਚ ਟ੍ਰੈਫ਼ਿਕ ਕੰਟਰੋਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਤਾਇਨਾਤ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਹੈ। ਇਹ ਮੌਜੂਦਾ ਸਮੇਂ 'ਚ 1247 ਹੈ, ਜਿਸ ਦੇ ਹਿਸਾਬ ਨਾਲ ਕਰੀਬ ਇਕ ਲੱਖ ਦੀ ਆਬਾਦੀ ’ਤੇ 4 ਟ੍ਰੈਫਿਕ ਪੁਲਸ ਕਰਮੀ ਤਾਇਨਾਤ ਹਨ, ਉਨ੍ਹਾਂ ਵਿਚੋਂ ਵੀ ਕਈ ਦਫ਼ਤਰੀ ਡਿਊਟੀ ਜਾਂ ਫਿਰ ਅਵੇਅਰਨੈੱਸ ਡਿਊਟੀ ’ਤੇ ਰਹਿੰਦੇ ਹਨ। ਇਸ ਦੇ ਮੁਕਾਬਲੇ ਚੰਡੀਗੜ੍ਹ ਵਿਚ ਇਕ ਲੱਖ ਦੀ ਆਬਾਦੀ ’ਤੇ 50 ਤੋਂ 60 ਪੁਲਸ ਮੁਲਾਜ਼ਮ ਹਨ। ਪੰਜਾਬ ਪੁਲਸ ਦੀ ਯੋਜਨਾ ਹੈ ਕਿ ਇਸ ਅੰਕੜੇ ਨੂੰ ਵਧਾ ਕੇ ਘੱਟ ਤੋਂ ਘੱਟ 20 ਕੀਤਾ ਜਾਵੇ। ਪੰਜਾਬ 'ਚ ਮੌਜੂਦਾ ਸਮੇਂ ਟਰਾਂਸਪੋਰਟ ਵਿਭਾਗ ਕੋਲ ਰਜਿਸਟਰਡ ਵਾਹਨਾਂ ਦੀ ਗਿਣਤੀ ਵੀ 1 ਕਰੋੜ 30 ਲੱਖ 36 ਹਜ਼ਾਰ 853 ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Government
  • Highways
  • Foreign
  • System
  • ਪੰਜਾਬ ਸਰਕਾਰ
  • ਹਾਈਵੇਅ
  • ਵਿਦੇਸ਼
  • ਸਿਸਟਮ

ਕਾਂਗਰਸ ਲਈ 'ਗਲੇ ਦੀ ਹੱਡੀ' ਬਣੇਗਾ ਗੈਂਗਸਟਰ ਅੰਸਾਰੀ ਨੂੰ VVIP ਟ੍ਰੀਟਮੈਂਟ ਦੇਣ ਦਾ ਮਾਮਲਾ

NEXT STORY

Stories You May Like

  • indian navy
    ਜੰਗ 'ਚ ਵਧੇਗੀ AI ਸਿਸਟਮ ਦੀ ਵਰਤੋਂ ! ਸਾਰੇ ਖੇਤਰਾਂ 'ਚ ਵਿਕਾਸ 'ਤੇ ਕੰਮ ਕਰ ਰਹੀ Indian Navy
  • government approves e100 fuel 100  ethanol
    ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • otp  will change  trai  s full plan
    ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • govt to modernize textile clusters in 5 years  considering rs 40 000 crore plan
    ਅਗਲੇ 5 ਸਾਲਾਂ 'ਚ ਟੈਕਸਟਾਈਲ ਕਲੱਸਟਰਾਂ ਨੂੰ ਆਧੁਨਿਕ ਬਣਾਏਗੀ ਸਰਕਾਰ, 40,000 ਕਰੋੜ ਦੀ ਯੋਜਨਾ 'ਤੇ ਵਿਚਾਰ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • action on mining
      ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਐਕਸ਼ਨ! 20 ਦਿਨਾਂ ਦੌਰਾਨ 5 FIR ਤੇ 70 ਚਾਲਾਨ
    • parvinder jhota case
      ਪਰਵਿੰਦਰ ਝੋਟਾ ਦੇ ਪਰਿਵਾਰ ਤੇ ਕਮੇਟੀ ਵੱਲੋਂ ਸਰਕਾਰ ਨਾਲ ਗੱਲਬਾਤ ਤੋਂ ਕੋਰੀ ਨਾਂਹ
    • accused who intercepted a vehicle and opened indiscriminate fire arrested
      ਖੇਮਕਰਨ: ਗੱਡੀ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, SSP...
    • internal strife persists within the congress
      ਕਾਂਗਰਸ 'ਚ ਅੰਦਰੂਨੀ ਕਲੇਸ਼ ਬਰਕਰਾਰ, ਰਾਜਾ ਵੜਿੰਗ ਦੀ ਪ੍ਰੈੱਸ ਕਾਨਫਰੰਸ ਤੋਂ...
    • arvinder kaur who arrived at the protest site
      ਪੁਲਸ ਹਿਰਾਸਤ 'ਚੋਂ ਰਿਹਾਅ ਮਗਰੋਂ ਧਰਨੇ 'ਚ ਪੁੱਜੀ ਅਰਵਿੰਦਰ ਕੌਰ, ਝੋਟੇ ਦੇ...
    • kewal dhillon on da
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ...
    • muktsar sahib special trains
      ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਜਲਦ ਦੌੜਨਗੀਆਂ 2 ਨਵੀਆਂ ਰੇਲ...
    • rain storms hail punjab
      ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ...
    • 21 lakh prize won on a 50 rupee ticket punjab state dear lottery
      ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
    • mp charanjit channi  s major statement regarding rahul gandhi  s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +