Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:32:58 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ

  • Edited By Anmol Tagra,
  • Updated: 07 Apr, 2025 11:35 AM
Ludhiana-Khanna
punjab holidays canceled
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਿੰਟੂ)- ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ’ਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ’ਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਾਰਦਾਨੇ, ਪੱਖੇ, ਆਵਾਜਾਈ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਵਾਲੀ ਕਣਕ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਭਰਤੀ ਦੇ ਚਾਹਵਾਨਾਂ ਲਈ Good News! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਖਰੀਦ ਕਾਰਜਾਂ ’ਚ ਲੱਗੇ ਸਟਾਫ ਨੂੰ ਕੋਈ ਵੀ ਛੁੱਟੀ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਕਿ ਕੋਈ ਠੋਸ ਕਾਰਨ ਨਾ ਹੋਵੇ ਅਤੇ ਉਨ੍ਹਾਂ ਨੂੰ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ’ਚ ਮੌਜੂਦ ਰਹਿਣਾ ਹੋਵੇਗਾ। ਐਤਵਾਰ ਨੂੰ ਇੱਥੇ ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲਿਆਂ ਦੇ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਇਸ ਸਾਲ ਕਣਕ ਦੀ ਬੰਪਰ ਵਾਢੀ ਹੋਣ ਦੀ ਉਮੀਦ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਹੈ।

ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਸੂਬੇ ਨੇ 28,894 ਕਰੋੜ ਰੁਪਏ ਕੈਸ਼ ਕ੍ਰੈਡਿਟ ਲਿਮਿਟ ਦਾ ਪ੍ਰਬੰਧ ਕੀਤਾ ਹੈ ਅਤੇ ਬਹੁਤ ਸਾਰੀ ਸਟੋਰੇਜ ਸਪੇਸ ਅਤੇ ਕੰਟੇਨਰਾਂ ਦੇ ਨਾਲ ਲੋੜੀਂਦੇ 99 ਫੀਸਦੀ ਬਾਰਦਾਨੇ ਨੂੰ ਪ੍ਰਾਪਤ ਕਰਨ ’ਚ ਵੀ ਕਾਮਯਾਬ ਰਿਹਾ ਹੈ। ਕੈਬਨਿਟ ਮੰਤਰੀ ਕਟਾਰੁਚੱਕ ਨੇ ਇਹ ਵੀ ਦੱਸਿਆ ਕਿ ਵਾਢੀ ਨੂੰ ਸੰਭਾਲਣ ਲਈ, ਰਾਜ ਨੇ ਨਿਯਮਿਤ ਖਰੀਦ ਕੇਂਦਰਾਂ ਤੋਂ ਇਲਾਵਾ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਹਨ ਅਤੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 2,425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀਆਂ ਅਦਾਇਗੀਆਂ ਉਨ੍ਹਾਂ ਦੀ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ ’ਚ ਪਾ ਦਿੱਤੀਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਮਹੀਨੇ ਦੇ ਅਖ਼ੀਰ ਤਕ...

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਏ ਗਏ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੀਖਿਆ ਮੀਟਿੰਗ ’ਚ ਕਟਾਰੂਚੱਕ ਨੇ ਕਿਸਾਨਾਂ ਲਈ ਮੰਡੀਆਂ ’ਚ ਸਾਫ-ਸਫਾਈ, ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਛਾਂਦਾਰ ਥਾਵਾਂ ਵਰਗੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਮੰਡੀਆਂ ’ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀਆਂ ’ਚ ਫਸਟ ਏਡ ਮੈਡੀਕਲ ਕਿੱਟਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Employees
  • Holiday
  • Holiday Cancelled
  • Weekly Off
  • Holiday in Punjab
  • ਪੰਜਾਬ
  • ਮੁਲਾਜ਼ਮ
  • ਛੁੱਟੀ
  • ਛੁੱਟੀਆਂ ਰੱਦ

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

NEXT STORY

Stories You May Like

  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +