Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    2:01:51 PM

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • iran us conflict

    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ: ਹੋਟਲ ਦੇ ਕਮਰੇ 'ਚੋਂ 40 ਸਾਲਾ ਔਰਤ ਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼! ਜਾਣੋ ਕਿਹੜੀ 'ਗ਼ਲਤੀ' ਬਣੀ 'ਕਾਲ'

PUNJAB News Punjabi(ਪੰਜਾਬ)

ਪੰਜਾਬ: ਹੋਟਲ ਦੇ ਕਮਰੇ 'ਚੋਂ 40 ਸਾਲਾ ਔਰਤ ਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼! ਜਾਣੋ ਕਿਹੜੀ 'ਗ਼ਲਤੀ' ਬਣੀ 'ਕਾਲ'

  • Edited By Anmol Tagra,
  • Updated: 07 Dec, 2025 07:07 PM
Sangrur-Barnala
punjab hotel room
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ)- ਬਾਲਦ ਕੈਂਚੀਆਂ ਵਿਖੇ ਇਕ ਹੋਟਲ ਦੇ ਬੰਦ ਕਮਰੇ 'ਚੋਂ ਇਕ ਨੌਜਵਾਨ ਤੇ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ। ਪੁਲਸ ਅਨੁਸਾਰ ਬੰਦ ਕਮਰੇ ਅੰਦਰ ਜਲਾਈ ਕੋਲੇ ਦੀ ਅੰਗੀਠੀ ਕਾਰਨ ਦਮ ਘੁੱਟਣ ਨਾਲ ਉਕਤ ਦੋਵਾਂ ਦੀ ਮੌਤ ਹੋਈ ਹੈ।

ਜਾਣਕਾਰੀ ਦਿੰਦਿਆਂ ਏਐਸਆਈ ਬਲਬੀਰ ਸਿੰਘ ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਾਮੂ ਉਰਫ਼ ਮਨਜੀਤ ਸਿੰਘ ਵਾਸੀ ਪਿੰਡ ਫੱਗੂਵਾਲਾ ਅਤੇ ਔਰਤ ਦੀ ਪਛਾਣ 40 ਸਾਲਾ ਮਨਜੀਤ ਕੌਰ ਵਾਸੀ ਪਿੰਡ ਰਾਏਸਿੰਘਵਾਲਾ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੋਵੇਂ ਜਣੇ ਇਕੱਠੇ ਵਿਆਹਾਂ ਸ਼ਾਦੀਆਂ ਵਿਚ ਲੇਬਰ ਦਾ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਉਕਤ ਪਿਛਲੇ ਕਈ ਦਿਨਾਂ ਤੋਂ ਬਾਲਦ ਕੈਂਚੀਆਂ ਭਵਾਨੀਗੜ੍ਹ ਵਿਖੇ ਸਥਿਤ ਹਨੀ ਕਲਾਸਿਕ ਹੋਟਲ ਵਿਚ ਕੰਮ ਕਰ ਰਹੇ ਸਨ ਤੇ ਉੱਥੇ ਹੀ ਰਹਿ ਰਹੇ ਸਨ ਤਾਂ ਇਸ ਦੌਰਾਨ ਸ਼ੁੱਕਰਵਾਰ ਦੀ ਰਾਤ ਉਕਤ ਦੋਵੇੰ ਜਣੇ ਹੋਟਲ ਦੀ ਪਹਿਲੀ ਮੰਜ਼ਿਲ 'ਤੇ ਬਣੇ ਇਕ ਕਮਰੇ ਵਿਚ ਸੌਣ ਲਈ ਚਲੇ ਗਏ ਜਿੱਥੇ ਉਹ ਠੰਡ ਤੋਂ ਬਚਣ ਲਈ ਕੋਲੇ ਦੀ ਅੰਗੀਠੀ ਜਲਾ ਕੇ ਸੌਂ ਗਏ। 

ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੇ ਦਿਨ ਹੋਟਲ ਮਾਲਕ ਦੇ ਘਰ ਵਿਆਹ ਸਮਾਗਮ ਸੀ ਜਿਸਦੇ ਚੱਲਦਿਆਂ ਮਾਲਕ ਤੇ ਹੋਟਲ ਦਾ ਸਟਾਫ਼ ਰੁੱਝਿਆ ਹੋਇਆ ਸੀ। ਇਸ ਦੌਰਾਨ ਸ਼ਨੀਵਾਰ ਦੁਪਹਿਰ ਹੋਟਲ ਦਾ ਮਾਲਕ ਜਦੋੰ ਕੁਝ ਸਮਾਨ ਲੈਣ ਲਈ ਹੋਟਲ ਆਇਆ ਤਾਂ ਉਸ ਨੇ ਦੇਖਿਆ ਕਿ ਉਪਰ ਵਾਲਾ ਕਮਰਾ ਅੰਦਰੋਂ ਬੰਦ ਪਿਆ ਸੀ ਤੇ ਉਸ ਨੇ ਖਿੜਕੀ 'ਚੋਂ ਦੇਖਿਆ ਕਿ ਉਕਤ ਮਾਮੂ ਤੇ ਔਰਤ ਮਨਜੀਤ ਕੌਰ ਆਪਣੇ-ਆਪਣੇ ਬਿਸਤਰ 'ਤੇ ਬੇਹੋਸ਼ੀ ਦੀ ਹਾਲਤ ਵਿਚ ਪਏ ਸਨ ਜਿਸ ਬਾਰੇ ਤੁਰੰਤ ਉਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਨੌਜਵਾਨ ਤੇ ਔਰਤ ਦੇ ਪਰਿਵਾਰਾਂ ਦੀ ਮੌਜੂਦਗੀ ਵਿਚ ਕਮਰੇ ਦਾ ਦਰਵਾਜ਼ਾ ਤੋੜਿਆ ਅਤੇ ਅੰਦਰ ਜਾ ਕੇ ਦੇਖਿਆ ਕਿ ਨੌਜਵਾਨ ਤੇ ਔਰਤ ਦਮ ਤੋੜ ਚੁੱਕੇ ਸਨ। ਇਸ ਤੋੰ ਇਲਾਵਾ ਕਮਰੇ ਦੀਆਂ ਸਾਰੀਆਂ ਖਿੜਕੀਆਂ ਤੇ ਦਰਵਾਜ਼ੇ ਬੰਦ ਸਨ ਤੇ ਕਮਰੇ ਵਿਚ ਇੱਕ ਬੁਝੀ ਹੋਈ ਕੋਲੇ ਦੀ ਅੰਗੀਠੀ ਪਈ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਗਿਆ ਕਿ ਬੰਦ ਕਮਰੇ ਵਿਚ ਅੰਗੀਠੀ ਤੋਂ ਪੈਦਾ ਹੋਈ ਗੈਸ ਕਾਰਨ ਦਮ ਘੁੱਟਣ ਨਾਲ ਦੋਵਾਂ ਦੀ ਮੌਤ ਹੋਈ ਹੈ। ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈੰਬਰਾਂ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਹੈ।
 

  • Punjab
  • Hotel
  • Bhawanigarh

ਅਮਰੀਕਾ ਦੇ ਡਾ. ਦਲਵੀਰ ਪੰਨੂ ਨੇ ਐਡਵੋਕੇਟ ਧਾਮੀ ਨੂੰ ਭੇਟ ਕੀਤੀ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ

NEXT STORY

Stories You May Like

  • election results of 27 wards in mansa announced
    ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ
  • house  bathroom  elderly woman
    ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼
  • ganga canal  woman  s body
    ਗੰਗ ਕਨਾਲ ਨਹਿਰ 'ਚੋਂ ਅਣਪਛਾਤੀ ਔਰਤ ਦੀ ਮਿਲੀ ਲਾਸ਼
  • 40 year old famous actor buys property worth rs 24 crore
    40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ 'ਚ ਫੈਲੀ ਹੈ ਜ਼ਮੀਨ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • missing person  vacant plot  body found
    ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • ios 27 update
    ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27 ਅਪਡੇਟ! ਦੇਖੋ ਲਿਸਟ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • punjab ferozepur pickup truck collision 8 people
      ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +