Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    12:43:15 PM

  • fraud committed against america

    ਅਮਰੀਕਾ ਨੂੰ ਲਾ'ਤਾ 1,190 ਕਰੋੜ ਦਾ ਚੂਨਾ !...

  • resolution against sir presented in punjab vidhan sabha

    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼,...

  • bhagwant mann  punjab vidhan sabha session water level report

    ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ...

  • rakesh tikait will reach mansa tomorrow

    ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਪਿੰਡ 'ਚੋਂ ਬਾਹਰ ਕੱਢੇ ਜਾਣਗੇ ਪ੍ਰਵਾਸੀ! ਇਕ ਹਫ਼ਤੇ ਦੀ ਮਿਲੀ ਡੈੱਡਲਾਈਨ

PUNJAB News Punjabi(ਪੰਜਾਬ)

ਪੰਜਾਬ ਦੇ ਪਿੰਡ 'ਚੋਂ ਬਾਹਰ ਕੱਢੇ ਜਾਣਗੇ ਪ੍ਰਵਾਸੀ! ਇਕ ਹਫ਼ਤੇ ਦੀ ਮਿਲੀ ਡੈੱਡਲਾਈਨ

  • Edited By Anmol Tagra,
  • Updated: 12 Jul, 2025 11:40 AM
Patiala
punjab illegal migrants
  • Share
    • Facebook
    • Tumblr
    • Linkedin
    • Twitter
  • Comment

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖਮਾਣੋਂ ਅਧੀਨ ਆਉਂਦੇ ਪਿੰਡ ਲਖਨਪੁਰ ਗਰਚਾਂ ਪੱਤੀ ਦੀ ਪੰਚਾਇਤ ਵੱਲੋਂ ਨਾਜਾਇਜ਼ ਤੌਰ 'ਤੇ ਪਿੰਡ ਵਿਚ ਰਹਿ ਰਹੇ ਪ੍ਰਵਾਸੀ ਪਰਿਵਾਰਾਂ ਨੂੰ ਪਿੰਡ ਵਿਚੋਂ ਬਾਹਰ ਜਾਣ ਲਈ ਮਤਾ ਪਾਸ ਕੀਤਾ ਹੈ। ਪ੍ਰਵਾਸੀ ਪਰਿਵਾਰਾਂ ਨੂੰ ਪਿੰਡ ਵਿਚੋਂ ਜਾਣ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦਾ ਐਕਸ਼ਨ! ਪੰਜਾਬ ਪੁਲਸ ਦੀ Lady ਇੰਸਪੈਕਟਰ ਗ੍ਰਿਫ਼ਤਾਰ

ਪੰਚਾਇਤ ਵੱਲੋਂ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਗਈ ਹੈ ਕਿ ਪਿੰਡ ਵਿਚ ਲੁੱਟਾਂ-ਖੋਹਾਂ, ਨਸ਼ਿਆਂ ਵਰਗੀਆਂ ਅਪਰਾਧਕ ਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ। ਪੰਚਾਇਤ ਵੱਲੋਂ ਦੋਸ਼ ਲਗਾਇਆ ਗਿਆ ਕਿ ਰਜਵਾਹੇ 'ਤੇ ਬੈਠੇ ਇਹ ਪ੍ਰਵਾਸੀ ਪਿੰਡ ਦੀਆਂ ਗਲੀਆਂ ਵਿਚ ਜਾ ਕੇ ਇੱਥੇ ਅਵਾਰਾ ਘੁੰਮਦੇ ਫਿਰਦੇ ਹਨ, ਉੱਥੇ ਹੀ ਸਿਗਰੇਟਾਂ-ਬੀੜੀਆਂ ਪੀਣ ਦੇ ਨਾਲ-ਨਾਲ ਸੈਰ ਕਰਨ ਆਉਣ ਵਾਲੀਆਂ ਪਿੰਡ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਨਾਜਾਇਜ਼ ਤੌਰ 'ਤੇ ਤੰਗ ਪਰੇਸ਼ਾਨ ਵੀ ਕਰਦੇ ਹਨ ਤੇ ਭੰਗ ਆਦਿ ਉੱਗੀ ਹੋਣ ਕਾਰਨ ਉਸ ਦਾ ਨਸ਼ਾ ਵੀ ਕਰਦੇ ਹਨ। 

ਪਿੰਡ ਨਿਵਾਸੀਆਂ ਨੇ ਕਿਹਾ ਕਿ ਪ੍ਰਵਾਸੀ ਭਾਵੇਂ ਪੰਜਾਬ ਵਿਚ ਸਮੇਂ-ਸਮੇਂ 'ਤੇ ਝੋਨੇ, ਕਣਕ ਦੀ ਲਵਾਈ ਲਈ ਕੰਮ ਕਰਨ ਲਈ ਜ਼ਰੂਰ ਆਉਂਦੇ ਰਹਿੰਦੇ ਹਨ, ਪ੍ਰੰਤੂ ਇਹ ਤਾਂ ਪੱਕੇ ਤੌਰ 'ਤੇ ਡੇਰੇ ਬਣਾ ਕੇ ਬੈਠ ਗਏ ਹਨ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ 'ਤੇ ਵੀ ਸਵਾਲੀਆ ਚਿੰਨ੍ਹ ਖੜ੍ਹੇ ਹੁੰਦੇ ਹਨ। ਪਿੰਡ ਨਿਵਾਸੀਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਪਰਿਵਾਰਾਂ ਕੋਲ ਕਿਸੇ ਪ੍ਰਕਾਰ ਦੇ ਆਧਾਰ ਕਾਰਡ ਜਾਂ ਪਛਾਣ ਪੱਤਰ ਹਨ ਤਾਂ ਜਾਇਜ਼ ਜ਼ਰੂਰ ਹੈ, ਪ੍ਰੰਤੂ ਕੋਈ ਪਛਾਣ ਨਾ ਹੋਣ ਕਾਰਨ ਇਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇ ਕੇ ਇਥੋਂ ਭੱਜ ਸਕਦੇ ਹਨ, ਜਿਨ੍ਹਾਂ ਦੀਆਂ ਕੋਈ ਗਤੀਵਿਧੀਆਂ ਬਾਰੇ ਪਤਾ ਨਹੀਂ ਲੱਗ ਸਕਦਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ 2 ਮੰਤਰੀਆਂ ਖਿਲਾਫ਼ FIR ਦਰਜ ਹੋਣ 'ਤੇ CM ਮਾਨ ਦਾ ਵੱਡਾ ਬਿਆਨ

ਪਿੰਡ ਦੇ ਸਰਪੰਚ ਨੇ ਕਿਹਾ ਕਿ ਜੇਕਰ ਕੋਈ ਪਿੰਡ ਦਾ ਜ਼ਿਮੀਂਦਾਰ ਆਪਣੀਆਂ ਮੋਟਰਾਂ 'ਤੇ ਇਨ੍ਹਾਂ ਪ੍ਰਵਾਸੀਆਂ ਨੂੰ ਰੱਖਣਾ ਚਾਹੁੰਦਾ ਹੈ ਤਾਂ, ਉਹ ਪੱਕੇ ਤੌਰ 'ਤੇ ਉਨ੍ਹਾਂ ਦੇ ਪਛਾਣ ਪੱਤਰ ਲੈ ਕੇ ਆਪਣੀ ਜਿੰਮੇਵਾਰੀ 'ਤੇ ਰੱਖ ਸਕਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Illegal Migrants
  • Village
  • Deadline

ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ ਦਾ ਕਤਲ

NEXT STORY

Stories You May Like

  • foreign investors have withdrawn rs 52 100 crore
    ਵਿਦੇਸ਼ੀ ਨਿਵੇਸ਼ਕਾਂ ਨੇ ਅਕਤੂਬਰ ’ਚ ਹੁਣ ਤੱਕ ਸ਼ੇਅਰ ਬਾਜ਼ਾਰ ’ਚੋਂ ਕੱਢੇ 52,100 ਕਰੋੜ ਰੁਪਏ
  • major operation by bsf and police
    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਮਾਦ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • the panchayat of this village in punjab has taken a major decision
    ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਲੱਗੇਗਾ ਜੁਰਮਾਨਾ
  • bsf recovers pakistani drone from fields in border village of rosse
    ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
  • migrant dies after being struck by dmu train
    DMU ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • deadbody of lpu student found in phagwara pg
    ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in the legislative assembly over the parvinder jhota murder case
      ਵਿਧਾਨ ਸਭਾ 'ਚ ਪਰਵਿੰਦਰ ਝੋਟਾ ਕਤਲ ਮਾਮਲੇ 'ਤੇ ਜ਼ੋਰਦਾਰ ਹੰਗਾਮਾ, ਕਾਂਗਰਸ ਨੇ...
    • punjab legislative assembly  harpal cheema  pargat singh
      ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ
    • uproar in the vidhan sabha over the issue of dap fertilizer
      ਵਿਧਾਨ ਸਭਾ 'ਚ DAP ਖਾਦ ਦੇ ਮੁੱਦੇ 'ਤੇ ਹੰਗਾਮਾ, ਸਪੀਕਰ ਹੋਏ ਤੱਤੇ
    • major accident on the shahkot nakodar highway
      ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
    • uproar as punjab legislative assembly session begins
      ਪੰਜਾਬ ਵਿਧਾਨ ਸਭਾ ਸ਼ੁਰੂ ਹੁੰਦਿਆਂ ਹੀ ਜ਼ਬਰਦਸਤ ਹੰਗਾਮਾ, ਵਿਰੋਧੀ ਧਿਰ ਨੇ ਕੀਤੀ...
    • husband and wife working for isi arrested
      ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
    • sukhbir badal to meet the governor today regarding the jhota murder case
      ਝੋਟਾ ਕਤਲਕਾਂਡ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਨਗੇ ਸੁਖਬੀਰ ਬਾਦਲ
    • depot holders lay siege to the dfsc office over non payment of seven months
      ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਨਾ ਮਿਲਣ ’ਤੇ ਡਿਪੂ ਹੋਲਡਰਾਂ ਵੱਲੋਂ ਡੀਐੱਫਐੱਸਸੀ...
    • firing incident in chandigarh
      ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ ਰੰਜਿਸ਼ ’ਚ ਵਿਦਿਆਰਥੀ ਦਾ ਗੋਲੀਆਂ...
    • body of woman found near flyover on hoshiarpur national highway
      ਹੁਸ਼ਿਆਰਪੁਰ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਕੋਲੋਂ ਮਿਲੀ 20 ਸਾਲਾ ਕੁੜੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +