Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:11:23 AM

  • punjab police dgp  law and order  arpit shukla retires

    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ...

  • threat to global economy

    ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ...

  • big relief for thousands of students of punjab

    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ,...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

PUNJAB News Punjabi(ਪੰਜਾਬ)

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

  • Updated: 21 Aug, 2020 09:03 PM
Jalandhar
punjab important news
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਦੇ ਰਾਜਨੀਤਕ, ਧਾਰਮਿਕ, ਮਨੋਰੰਜਕ, ਸਮਾਜਿਕ, ਆਰਥਿਕ ਆਦਿ ਮਸਲਿਆਂ ਨਾਲ ਸਬੰਧਿਤ ਵੱਡੀਆਂ ਖਬਰਾਂ ਦੀ ਜਾਣਕਾਰੀ ਥੋੜੇ ਸਮੇਂ 'ਚ ਹਾਸਲ ਕਰਨ ਲਈ 'ਜਗ ਬਾਣੀ' ਵਲੋਂ ਇਹ ਬੁਲੇਟਿਨ ਪਾਠਕਾਂ ਲਈ ਤਿਆਰ ਕੀਤਾ ਗਿਆ ਹੈ। ਇਸ ਰਾਹੀ ਪਾਠਕਾਂ ਨੂੰ ਪੰਜਾਬ ਦੀਆਂ ਦਿਨ ਭਰ ਦੀਆਂ ਅਹਿਮ ਖਬਰਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

 https://play.google.com/store/apps/details?id=com.jagbani  

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਪੰਜਾਬ 'ਚ ਹੋਵੇਗੀ ਹੋਰ ਸਖ਼ਤੀ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੇ 16ਵੇਂ ਐਡੀਸ਼ਨ ਦੌਰਾਨ ਅਹਿਮ ਜਾਣਕਾਰੀ ਦੇਣ ਲਈ ਲਾਈਵ ਹੋਏ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕਾਫੀ ਚਿੰਤਾ ਜਤਾਈ ਹੈ ਅਤੇ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਪੰਜਾਬ 'ਚ ਹੋਰ ਵਧਣਗੇ ਅਤੇ ਇਸ ਲਈ ਮੈਂ ਪੰਜਾਬ 'ਚ ਹੋਰ ਸਖ਼ਤੀ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸ਼ੁਰੂ 'ਚ ਕੋਰੋਨਾ ਬਿਮਾਰੀ 'ਤੇ ਕੰਟਰੋਲ ਹੋ ਗਿਆ ਸੀ ਪਰ ਹੁਣ ਪੰਜਾਬ 'ਚ ਬਿਮਾਰੀ ਦਾ ਜ਼ਿਆਦਾ ਫੈਲਾਅ ਹੋ ਰਿਹਾ ਹੈ, ਜਿਸ ਕਾਰਣ ਮੈਨੂੰ ਸਖ਼ਤੀ ਕਰਨੀ ਪੈ ਰਹੀ ਹੈ ਅਤੇ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 1513 ਮਾਮਲਿਆਂ ਦੀ ਹੋਈ ਪੁਸ਼ਟੀ, 34 ਮਰੀਜ਼ਾਂ ਦੀ ਮੌਤ
ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਨਾਲ ਅੱਜ 34 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕ ਮਰੀਜ਼ਾਂ ਦੀ ਗਿਣਤੀ 991 ਹੋ ਗਈ ਹੈ। ਸੂਬੇ 'ਚ ਅੱਜ 1513 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਉਥੇ ਦੂਜੇ ਪਾਸੇ ਲੁਧਿਆਣਾ 'ਚ 462 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜੋ ਹੁਣ ਤਕ ਦੀ ਸਭ ਤੋਂ ਵੱਧ ਅਧਿਕਾਰਿਕ ਗਿਣਤੀ ਹੈ। ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਹਸਪਤਾਲਾਂ 'ਚ ਹਾਊਸਫੁੱਲ ਦੀ ਸਥਿਤੀ ਬਣੀ ਹੋਈ ਹੈ।

ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ
ਚੰਡੀਗੜ੍ਹ : 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਅਤੇ ਹੋਰਾਂ ਲਈ ਲਾਜ਼ਮੀ ਹੋਵੇਗਾ। ਇਸ ਸੰਬੰਧੀ ਮਾਨਯੋਗ ਸਪੀਕਰ ਵਲੋਂ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ ਵਿਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020 ਤੋਂ 27.8.2020 ਤੱਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੋਵੇਗੀ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗਾ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਬਹਿਬਲ ਗੋਲੀ ਕਾਡ : ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੀ ਜ਼ਮਾਨਤ ਹਾਈਕੋਰਟ ਵੱਲੋਂ ਮਨਜ਼ੂਰ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਵਿਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ । ਇਨ੍ਹਾਂ ਨੂੰ ਝੂਠੀ ਗਵਾਹੀ ਤਿਆਰ ਕਾਰਨ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਤਿੰਨ ਮਹਿਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ । ਜਾਣਕਾਰੀ ਅਨੁਸਾਰ ਬਹੁਚਰਚਿਤ ਡਾਇਰੈਕਟਰ ਬਹਿਬਲ ਕਲਾਂ ਗੋਲੀਕਾਂਡ ਵਿਚ ਪੁਲਸ ਨੇ ਫਰੀਦਕੋਟ ਦੇ ਸੁਹੇਲ ਸਿੰਘ ਬਰਾੜ ਅਤੇ ਪੁਲਸ ਮੁਲਜ਼ਮਾਂ ਨਾਲ ਮਿਲ ਕੇ ਸਾਜ਼ਿਸ਼ ਰਚਣ ਅਤੇ ਆਤਮ ਰੱਖਿਆ ਦੀ ਝੂਠੀ ਕਹਾਣੀ ਘੜਨ ਦੇ ਦੋਸ਼ ਹੇਠ ਪੰਕਜ ਮੋਟਰਜ਼ ਦੇ ਮੈਨੇਜਿੰਗ ਪੰਕਜ ਬਾਂਸਲ ਨੂੰ ਗ੍ਰਿਫਤਾਰ ਕੀਤਾ ਸੀ । ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਨੇ ਬਹਿਬਲ ਕਲਾਂ ਵਿਚ ਧਰਨਾ ਦਿੱਤਾ ਹੋਇਆ ਸੀ, ਜਿੱਥੇ ਪੁਲਸ ਦੀ ਗੋਲੀ ਨਾਲ ਕ੍ਰਿਸ਼ਨ ਭਗਵਾਨ ਅਤੇ ਗੁਰਜੀਤ ਸਿੰਘ ਨਾਮ ਦੇ ਨੌਜਵਾਨਾਂ ਦੀ ਮੌਤ ਹੋ ਗਈ ਸੀ ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਤਾਂਡਵ, ਵੱਡੀ ਗਿਣਤੀ 'ਚ ਨਵੇਂ ਕੇਸ ਮਿਲਣ ਨਾਲ ਅੰਕੜਾ ਪੁੱਜਾ 5 ਹਜ਼ਾਰ ਤੋਂ ਪਾਰ
ਜਲੰਧਰ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਫਿਰ ਜਿੱਥੇ ਹੁਣ ਤੱਕ 175 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਉਥੇ ਹੀ ਇਕ ਵਿਅਕਤੀ ਦੀ ਵੀ ਕੋਰੋਨਾ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 69 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਦੁਪਹਿਰ ਨੂੰ 106 ਹੋਰ ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲੀਆਂ। ਮਿਲੀ ਜਾਣਕਾਰੀ ਸੋਢਲ ਰੋਡ ਸਥਿਤ ਸ਼ਿਵ ਨਗਰ ਦੇ ਰਹਿਣ ਵਾਲੇ 68 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਇਲਾਜ ਦਮ ਤੋੜ ਦਿੱਤਾ। ਇਸ ਦੇ ਨਾਲ ਜਲੰਧਰ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ 5 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ।

ਆਪ' ਵਿਧਾਇਕ ਸੰਧਵਾਂ ਨੇ SSP ਨੂੰ ਦਿੱਤੀ ਧਮਕੀ, 'ਤੈਨੂੰ ਵਿਧਾਨ ਸਭਾ 'ਚ ਬੁਲਾ ਕੇ ਕਢਾਵਾਂਗਾ ਡੰਡ-ਬੈਠਕਾਂ'
ਤਰਨਤਾਰਨ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਦਿੱਤੇ ਰੋਸ ਧਰਨੇ ਦੌਰਾਨ ਤਰਨਤਾਰਨ ਦੇ ਐੱਸ.ਐੱਸ.ਪੀ. ਨੂੰ ਸ਼ਰੇਆਮ ਧਮਕੀ ਦੇਣ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪਿੰਡ ਪੰਡੋਰੀ ਗੋਲਾ 'ਚ ਮੌਤ ਦੇ ਮੂੰਹ ਵਿਚ ਗਏ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਤਰਨਤਾਰਨ ਦਾ ਘਿਰਾਓ ਕੀਤਾ ਗਿਆ, ਜਿਸ ਦੌਰਾਨ ਆਪ ਵਲੰਟੀਅਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਸੁੱਚਾ ਸਿੰਘ ਲੰਗਾਹ ਨੂੰ ਸਹਿਯੋਗ ਕਰਨ ਵਾਲੇ ਮੁਲਾਜ਼ਮਾਂ ਨੂੰ SGPC ਵਲੋਂ ਵੱਡਾ ਝਟਕਾ
ਗੁਰਦਾਸਪੁਰ/ਅੰਮ੍ਰਿਤਸਰ : ਪੰਥ 'ਚੋਂ ਕੱਢੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ 3 ਅਗਸਤ ਨੂੰ ਗੁਰਦਾਸ ਨੰਗਲ ਦੇ ਗੁਰਦੁਆਰਾ ਸ੍ਰੀ ਬਾਬਾ ਬੰਦਾ ਬਹਾਦਰ 'ਚ ਅੰਮ੍ਰਿਤਪਾਨ ਕਰਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ, ਉਥੇ ਸੁੱਚਾ ਸਿੰਘ ਲੰਗਾਹ ਨੂੰ ਸਹਿਯੋਗ ਕਰਨ ਵਾਲੇ ਕੁਝ ਕਮੇਟੀ ਦੇ ਅਹੁਦੇਦਾਰਾਂ ਨੂੰ ਜੁਰਮਾਨੇ ਅਤੇ ਉਨ੍ਹਾਂ ਨੂੰ ਸਜ਼ਾ ਦੇ ਰੂਪ 'ਚ ਤਬਾਦਲੇ ਕੀਤੇ ਹਨ।

ਮਾਂ ਦੀ ਗੈਰ-ਹਾਜ਼ਰੀ 'ਚ ਪਿਓ ਨੇ ਧੀ ਨਾਲ ਕੀਤਾ ਗਲਤ ਕੰਮ, ਇੰਝ ਖੁੱਲ੍ਹਿਆ ਭੇਤ
ਅੰਮ੍ਰਿਤਸਰ : ਅੰਮ੍ਰਿਤਸਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਂ ਦੀ ਗੈਰ-ਹਾਜ਼ਰੀ 'ਚ ਮਤਰੇਏ ਪਿਓ ਵਲੋਂ ਆਪਣੀ ਧੀ ਨਾਲ ਗੰਦੀਆਂ ਹਰਕਤਾਂ ਕੀਤੀਆਂ ਗਈਆਂ। ਪੁਲਸ ਨੇ ਮਤਰੇਏ ਪਿਓ ਹਰਮੀਤ ਸਿੰਘ ਚਾਵਲਾ ਵਾਸੀ ਉਤਮ ਨਗਰ ਤਰਨਤਾਰਨ ਰੋਡ ਖ਼ਿਲਾਫ਼ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।

ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਹੋਇਆ ਫ਼ਰਾਰ
ਜਲੰਧਰ — ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਦੇ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਫ਼ਰਾਰ ਦੋਸ਼ੀ ਦੀ ਪਛਾਣ ਨਕੋਦਰ ਦੇ ਪਿੰਡ ਮੱਲੀਆਂ ਦੇ ਰਹਿਣ ਵਾਲੇ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਐੱਨ. ਡੀ. ਪੀ. ਐੱਸ. ਦੇ ਤਹਿਤ ਅਦਾਲਤ ਵੱਲੋਂ ਉਕਤ ਕੈਦੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਕਤ ਕੈਦੀ ਕਪੂਰਥਲਾ ਜੇਲ 'ਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਖਾਂਸੀ, ਬੁਖਾਰ ਹੋਣ ਦੇ ਚਲਦਿਆਂ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਸਿਵਲ ਹਸਪਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਸ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਗਏ ਸਨ।

ਮੋਗਾ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ 'ਚੋਂ ਇੱਕ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਕੀਤੇ ਵੱਡੇ ਖੁਲਾਸੇ
ਮੋਗਾ : ਜ਼ਿਲ੍ਹਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 14 ਅਗਸਤ ਨੂੰ ਤੜਕਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ ਅਕਾਸ਼ਦੀਪ ਸਿੰਘ ਉਰਫ਼ ਮੁੰਨਾ (19) ਵਾਸੀ ਪਿੰਡ ਸਾਧੂਵਾਲਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦੋਂ ਕਿ ਉਸ ਦੇ ਦੋ ਸਾਥੀਆਂ ਜਸਪਾਲ ਸਿੰਘ ਉਰਫ਼ ਮਿੰਟਾ ਅਤੇ ਇੰਦਰਜੀਤ ਸਿੰਘ ਗਿੱਲ ਦੋਵੇਂ ਵਾਸੀ ਪਿੰਡ ਰੋਲੀ ਦੀ ਗ੍ਰਿਫ਼ਤਾਰੀ ਬਾਕੀ ਹੈ।

ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)
ਅਬੋਹਰ/ਜਲਾਲਾਬਾਦ : ਵੀਰਵਾਰ ਨੂੰ ਪਏ ਮੀਂਹ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਚ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ, ਜਿਸ ਵਿਚ ਮਲਬੇ ਹੇਠਾਂ ਦੱਬ ਕੇ ਨਬਾਲਿਗ ਭਰਾ-ਭੈਣ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਫੀਸਾਂ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਕੱਟੇ ਜਾ ਰਹੇ ਨੇ ਨਾਂ, ਮਾਪਿਆਂ ਨੇ ਦਿੱਤੀ ਸ਼ਿਕਾਇਤ
ਰੂਪਨਗਰ — ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ 'ਚ ਨਿੱਜੀ ਸਕੂਲਾਂ ਵੱਲੋਂ ਫੀਸ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਨਾਂ ਸਕੂਲ 'ਚੋਂ ਕੱਟਣ 'ਤੇ ਮਾਪਿਆਂ 'ਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਮਾਪਿਆਂ ਨੇ ਦੋਸ਼ ਲਗਾਏ ਕਿ ਨਿੱਜੀ ਸਕੂਲ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗਰੀਬ ਵਿਦਿਆਰਥੀਆਂ ਨਾਲ ਧੱਕਾ ਕਰ ਰਹੇ ਨੇ ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਐੱਸ.ਡੀ. ਐੱਮ ਨੂੰ ਸ਼ਿਕਾਇਤ ਵੀ ਦਿੱਤੀ।

ਹੁਣ 'ਮੋਬਾਇਲ-ਪਾਸਪੋਰਟ' ਗੁੰਮਣ 'ਤੇ ਨਹੀਂ ਜਾਣਾ ਪਵੇਗਾ 'ਥਾਣੇ', ਸਰਕਾਰ ਨੇ ਦਿੱਤੀ ਖ਼ਾਸ ਸਹੂਲਤ
ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਵੇਕਲੀ ਪਹਿਲ ਕਦਮੀ ਤਹਿਤ ਅਸਲਾ ਲਾਈਸੈਂਸ ਦੀ ਕੈਂਸਲੇਸ਼ਨ ਦੇ ਨਾਲ-ਨਾਲ ਪਾਸਪੋਰਟ, ਮੋਬਾਇਲ ਦੀ ਗੁੰਮਸ਼ੁਦਗੀ ਲਈ ਦਰਖ਼ਾਸਤ ਹੁਣ ਸੇਵਾ ਕੇਂਦਰਾਂ 'ਤੇ ਦਿੱਤੇ ਜਾਣ ਦੀ ਖ਼ਾਸ ਸਹੂਲਤ ਮੁਹੱਈਆ ਕਰਵਾਈ ਗਈ ਹੈ।ਟ

ਇਹ ਵੀ ਪੜ੍ਹੋ : ਨਿਊਜ਼ਰੂਮ ਤੋਂ ਵੇਖੋਂ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ

  • Punjab
  • important news
  • ਪੰਜਾਬ
  • ਅਹਿਮ ਖਬਰਾਂ

ਕੈਪਟਨ ਅਮਰਿੰਦਰ ਸਿੰਘ ਦਾ ਐਲਾਨ, ਪੰਜਾਬ 'ਚ ਹੋਵੇਗੀ ਹੋਰ ਸਖ਼ਤੀ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • 5 easy home remedies to make a rusty pan shine in minutes
    ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
  • benefits of eating watermelon
    ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ ਥਕਾਵਟ, ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • committed theft in the gurudwara  video
      ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
    • thief who escaped with motorcycle jumps into kali bein sultanpur lodhi
      ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ...
    • clash in fatehgarh sahib
      ਸਰਹਿੰਦ ਦੇ ਸਿਟੀ ਸੈਂਟਰ ਵਿਚ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ 'ਚ...
    • theft in ludhiana
      ਲੁਧਿਆਣਾ 'ਚ ਦਿਨ-ਦਿਹਾੜੇ ਘਰ 'ਚੋਂ ਹੋ ਗਈ ਚੋਰੀ
    • railway track body
      ਸਾਹਨੇਵਾਲ ਵਿਚ ਰੇਲਵੇ ਟ੍ਰੈਕ 'ਤੇ ਮਿਲੀ ਲਾਸ਼, ਮਚੀ ਸਨਸਨੀ
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +