Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:55:25 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ

PUNJAB News Punjabi(ਪੰਜਾਬ)

‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ

  • Edited By Sandeep Kumar,
  • Updated: 07 Sep, 2026 05:20 AM
Chandigarh
punjab in darkness due to false claims of aap government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਲਾਇਕੀ, ਗਲਤ ਪ੍ਰਬੰਧਨ ਅਤੇ ਬਿਜਲੀ ਖੇਤਰ ਵਿੱਚ ਲਗਾਤਾਰ ਬਦਲਦੇ ਝੂਠੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ, ਜਿਸ ਦਾ ਖਾਮਿਆਜ਼ਾ ਅੱਜ ਪੰਜਾਬ ਦੇ ਉਦਯੋਗਪਤੀਆਂ, ਕਿਸਾਨਾਂ ਵਪਾਰੀਆਂ ਅਤੇ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।

ਸਰਕਾਰੀ ਅੰਕੜਿਆਂ ਅਤੇ ਪਿਛਲੇ ਬਿਆਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਸੂਬਾ ਪ੍ਰਧਾਨ ਢਿੱਲੋਂ ਨੇ ‘ਆਪ’ ਸਰਕਾਰ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਵਿਰੋਧਾਭਾਸ ਨੂੰ ਜਨਤਕ ਕੀਤਾ। ਉਹਨਾਂ ਕਿਹਾ ਕਿ ਦਸੰਬਰ 2022 ਨੂੰ ਮੁੱਖ ਮੰਤਰੀ ਪੰਜਾਬ ਨੇ ਪਛਵਾੜਾ ਕੋਲਾ ਖਾਣ ਸ਼ੁਰੂ ਹੋਣ 'ਤੇ ਦਾਅਵਾ ਕੀਤਾ ਸੀ ਕਿ ਪੰਜਾਬ ਕੋਲ ਅਗਲੇ 30 ਸਾਲਾਂ ਲਈ ਲੋੜੀਂਦਾ ਕੋਲਾ ਹੈ ਅਤੇ ਸੂਬਾ ਜਲਦ ਹੀ ਦੇਸ਼ ਦਾ ਲਹਿਰਾਉਂਦਾ ‘ਪਾਵਰ ਸਰਪਲੱਸ’ ਸੂਬਾ ਬਣੇਗਾ। ਇਹ ਦਾਅਵਾ ਮੁੱਖ ਮੰਤਰੀ ਨੇ ਮੁੜ ਅਪ੍ਰੈਲ 2026 ਵਿੱਚ ਕੀਤਾ ਅਤੇ ਥਰਮਲ ਪਲਾਂਟਾਂ ਕੋਲ ਮਹੀਨਿਆਂ ਦਾ ਕੋਲਾ ਸਟਾਕ ਹੈ ਅਤੇ ਕੋਈ ਘਾਟ ਨਹੀਂ ਹੈ।  ਉਹਨਾਂ ਕਿਹਾ ਕਿ ਹੁਣ ਬਿਜਲੀ ਮੰਤਰੀ ਪੰਜਾਬ ਦ ਮੰਨ ਰਹੇ ਹਨ ਕਿ ਕੋਲੇ ਦੀ ਭਾਰੀ ਕਮੀ ਕਾਰਨ 1,500 ਮੈਗਾਵਾਟ ਬਿਜਲੀ ਉਤਪਾਦਨ ਘੱਟ ਗਿਆ ਹੈ ਅਤੇ ਪ੍ਰਾਈਵੇਟ ਥਰਮਲ ਪਲਾਂਟ ਅੱਧੀ ਸਮਰੱਥਾ 'ਤੇ ਚੱਲ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਸਵਾਲ ਕੀਤਾ, "ਜੇਕਰ ਪਛਵਾੜਾ ਖਾਣ ਵਿੱਚ 30 ਸਾਲਾਂ ਦਾ ਕੋਲਾ ਸੀ, ਤਾਂ ਅੱਜ ਥਰਮਲ ਪਲਾਂਟ ਬੰਦ ਕਿਉਂ ਹੋ ਰਹੇ ਹਨ? ₹5,000 ਕਰੋੜ ਦੇ ‘ਰੋਸ਼ਨ ਪੰਜਾਬ’ ਪ੍ਰੋਜੈਕਟ ਦੇ ਜ਼ੀਰੋ-ਪਾਵਰ-ਕੱਟ ਦੇ ਦਾਅਵਿਆਂ ਦਾ ਕੀ ਬਣਿਆ? ਸਰਕਾਰ ਦੱਸੇ ਕਿ ਉਹਨਾਂ ਦੇ ਝੂਠੇ ਭਰੋਸਿਆਂ ਅਤੇ ਬਿਜਲੀ ਮੰਤਰੀ ਦੇ ਬਿਆਨਾਂ ਵਿੱਚ ਇਹ ਅੰਤਰ ਕਿਉਂ ਹੈ?"

ਇਹ ਵੀ ਪੜ੍ਹੋ : ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ 

ਉਦਯੋਗਾਂ 'ਤੇ ਪੈ ਰਿਹਾ ਮਾਰੂ ਅਸਰ

ਢਿੱਲੋਂ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਲੁਧਿਆਣਾ, ਜਲੰਧਰ, ਖੰਨਾ, ਮੋਹਾਲੀ, ਮੰਡੀ ਗੋਬਿੰਦਗੜ੍ਹ ਸਮੇਤ ਪੂਰੇ ਪੰਜਾਬ ਵਿੱਚ 4 ਤੋਂ 5 ਘੰਟੇ ਦੇ ਲਗਾਤਾਰ ਪਾਵਰ ਕੱਟ ਲਗਾਏ ਜਾ ਰਹੇ ਹਨ। ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਫੈਕਟਰੀਆਂ ਦਾ ਉਤਪਾਦਨ ਠੱਪ ਹੋ ਰਿਹਾ ਹੈ। ਬਿਨਾਂ ਦੱਸੇ ਲੱਗਦੇ ਕੱਟਾਂ ਕਰਕੇ ਮਸ਼ੀਨਰੀ ਅਤੇ ਕੱਚੇ ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਉਦਯੋਗਪਤੀਆਂ ਦੀ ਲਾਗਤ ਵਧ ਰਹੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਦਯੋਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਉਦਯੋਗ ਹੀ ਠੱਪ ਹੋ ਗਏ ਤਾਂ ਇਸ ਦਾ ਸਿੱਧਾ ਅਸਰ ਰੁਜ਼ਗਾਰ, ਨਵੇਂ ਨਿਵੇਸ਼ ਅਤੇ ਸਰਕਾਰ ਦੇ ਟੈਕਸ ਮਾਲੀਏ 'ਤੇ ਪਵੇਗਾ। ਉਹਨਾਂ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਖੇਤੀ ਸੈਕਟਰ ਵੀ ਪ੍ਰਭਾਵਿਤ ਹੈ ਅਤੇ ਕਿਸਾਨਾਂ ਨੂੰ ਝੋਨੇ ਤੇ ਹੋਰ ਫ਼ਸਲਾਂ ਲਈ ਲੋੜੀਂਦੀ ਬਿਜਲੀ ਤੋਂ ਇਲਾਵਾ ਘਰੇਲੂ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪੰਜਾਬ ਸਰਕਾਰ ਫੇਲ ਹੋਈ ਹੈ। 

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਰਕਾਰ ਮੀਡੀਆ ਵਿੱਚ ਝੂਠੇ ਦਾਅਵੇ ਅਤੇ ਇਸ਼ਤਿਹਾਰਬਾਜ਼ੀ ਬੰਦ ਕਰੇ। ਸਰਕਾਰ ਨੂੰ ਤੁਰੰਤ ਬਿਜਲੀ ਸਪਲਾਈ ਦੀ ਉੱਚ-ਪੱਧਰੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਉਦਯੋਗਿਕ ਖੇਤਰਾਂ ਦੇ ਨਾਲ-ਨਾਲ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਯਕੀਨੀ ਬਣਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Delhi building collapse: ਦਿੱਲੀ ਇਮਾਰਤ ਹਾਦਸਾ 'ਤੇ PM ਮੋਦੀ ਨੇ ਜਤਾਇਆ ਡੂੰਘਾ ਦੁੱਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chandigarh
  • AAP government
  • False claims
  • Kewal Singh Dhillon
  • Power cut
  • ਚੰਡੀਗੜ੍ਹ
  • ਆਪ ਸਰਕਾਰ
  • ਝੂਠੇ ਦਾਅਵੇ
  • ਕੇਵਲ ਸਿੰਘ ਢਿੱਲੋਂ
  • ਬਿਜਲੀ ਕੱਟ

ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ

NEXT STORY

Stories You May Like

  • punjab government  high court  fine
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ : ਅਸ਼ਵਨੀ ਸ਼ਰਮਾ
  • pakistan  general public forced to grapple with inflation and poverty
    ਪਾਕਿਸਤਾਨ : ਮੈਕਰੋ-ਆਰਥਿਕ ਸਥਿਰਤਾ ਦੇ ਬਾਵਜੂਦ ਆਮ ਜਨਤਾ ਮਹਿੰਗਾਈ ਅਤੇ ਗਰੀਬੀ ਨਾਲ ਜੂਝਣ ਲਈ ਮਜਬੂਰ
  • kewal dhillon on amit shah statement
    ਪੰਜਾਬ 'ਚ 'ਗੱਠਜੋੜ' ਸਰਕਾਰ ਬਾਰੇ ਅਮਿਤ ਸ਼ਾਹ ਦੇ ਬਿਆਨ ਮਗਰੋਂ ਕੇਵਲ ਢਿੱਲੋਂ ਨੇ ਦੱਸੀ ਅਸਲ ਗੱਲ
  • sukhbir badal statement
    ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ
  • bjp sustained campaign forced aap government to implement pit ndps act
    ਭਾਜਪਾ ਦੀ ਲਗਾਤਾਰ ਲੜਾਈ ਨੇ ‘ਆਪ’ ਸਰਕਾਰ ਨੂੰ PIT-NDPS ਐਕਟ ਲਾਗੂ ਕਰਨ ਲਈ ਮਜਬੂਰ ਕੀਤਾ: ਕੇਵਲ ਢਿੱਲੋਂ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new twist case of a daughter murdered by her father
      ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ...
    • young man brutally beaten up at auto repair shop
      ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ...
    • chandigarh police receives presidential honour
      ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • the situation surrounding daljit singh s cremation has become tense
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ...
    • missing boy deadbody found bein river
      ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ...
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +