Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:26:36 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ ਚਿਤਾਵਨੀ, ਸੂਬੇ 'ਚ ਕਰਫ਼ਿਊ ਵਰਗੇ ਹਾਲਾਤ

PUNJAB News Punjabi(ਪੰਜਾਬ)

ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ ਚਿਤਾਵਨੀ, ਸੂਬੇ 'ਚ ਕਰਫ਼ਿਊ ਵਰਗੇ ਹਾਲਾਤ

  • Edited By Babita,
  • Updated: 27 May, 2026 10:42 AM
Chandigarh
punjab is hot like a tandoor curfew like conditions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲਗਾਤਾਰ ਅੱਗ ਉਗਲ ਰਹੀ ਭਿਆਨਕ ਗਰਮੀ ਨੇ ਚਾਰੇ ਪਾਸੇ ਤ੍ਰਾਹ-ਤ੍ਰਾਹ ਮਚਾ ਦਿੱਤੀ ਹੈ। ਅਸਮਾਨ ਤੋਂ ਵਰ੍ਹ ਰਹੀ ਅੱਗ ਕਾਰਨ ਪੱਖੇ, ਕੂਲਰ ਅਤੇ ਕਈ ਥਾਈਂ ਤਾਂ ਏਅਰ ਕੰਡੀਸ਼ਨ ਵੀ ਪੂਰੀ ਕੂਲਿੰਗ ਨਹੀਂ ਕਰ ਰਹੇ। ਸਵੇਰੇ 9 ਵਜਦੇ ਹੀ ਤੇਜ਼ ਧੁੱਪ ਦਾ ਪ੍ਰਚੰਡ ਕਹਿਰ ਸ਼ੁਰੂ ਹੋ ਜਾਂਦਾ ਹੈ ਅਤੇ ਦੁਪਹਿਰ ਹੁੰਦੇ-ਹੁੰਦੇ ਸ਼ਹਿਰ ਦੀਆਂ ਚੱਲਦੀਆਂ-ਦੌੜਦੀਆਂ ਸੜਕਾਂ ’ਤੇ ਕਰਫ਼ਿਊ ਵਰਗੀ ਸੁੰਨਸਾਨ ਪੈਦਾ ਹੋ ਜਾਂਦੀ ਹੈ। ਲੋਕ ਹੀਟ ਵੇਵ (ਲੂ) ਤੋਂ ਬਚਣ ਲਈ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ ਅਤੇ ਐਮਰਜੈਂਸੀ ’ਚ ਬਾਹਰ ਜਾਣ ਵੇਲੇ ਲੋਕ ਸਰੀਰ ਨੂੰ ਸੂਤੀ ਕੱਪੜੇ ਨਾਲ ਢੱਕ ਕੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਭਲਕੇ ਹੋ ਗਿਆ ਸਰਕਾਰੀ ਛੁੱਟੀ ਦਾ ਐਲਾਨ, ਮੁਲਤਵੀ ਹੋਈਆਂ ਪ੍ਰੀਖਿਆਵਾਂ, ਪੰਜਾਬ ਯੂਨੀਵਰਸਿਟੀ ਨੇ...

ਮੌਸਮ ਵਿਭਾਗ ਵਲੋਂ 27 ਮਈ ਨੂੰ ਲੈ ਕੇ ਸੀਵੀਅਰ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ‘ਔਰੇਂਜ ਅਲਰਟ’ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵਲੋਂ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਣੇ ਕਈ ਜ਼ਿਲ੍ਹਿਆਂ 'ਚ ਸੀਵੀਅਰ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਅਤੇ ਤਪਦੀਆਂ ਹਵਾਵਾਂ ਕਾਰਨ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 27 ਤਾਰੀਖ਼ ਨੂੰ ਨਹੀਂ ਹੋਵੇਗੀ 'ਬਕਰੀਦ' ਦੀ ਛੁੱਟੀ, ਨਵੀਂ ਨੋਟੀਫਿਕੇਸ਼ਨ ਜਾਰੀ, ਚੰਡੀਗੜ੍ਹ ਪ੍ਰਸ਼ਾਸਨ ਨੇ...

ਹਾਲਾਂਕਿ ਮੌਸਮ ਵਿਭਾਗ ਦੇ ਮੁਤਾਬਕ 28 ਅਤੇ 29 ਮਈ ਨੂੰ ਤੇਜ਼ ਹਵਾਵਾਂ, ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਨਾਲ ਸੂਬਾ ਵਾਸੀਆਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 29 ਅਤੇ 30 ਮਈ ਨੂੰ ਹਲਕੇ ਤੋਂ ਦਰਮਿਆਨੇ ਮੀਂਹ ਤੋਂ ਬਾਅਦ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 

  • Punjab
  • Severe Heatwave
  • Alert
  • Meteorological Department
  • Temperature
  • ਪੰਜਾਬ
  • ਸੀਵੀਅਰ ਹੀਟਵੇਵ
  • ਅਲਰਟ
  • ਮੌਸਮ ਵਿਭਾਗ
  • ਤਾਪਮਾਨ

ਭਲਕੇ ਹੋ ਗਿਆ ਸਰਕਾਰੀ ਛੁੱਟੀ ਦਾ ਐਲਾਨ, ਮੁਲਤਵੀ ਹੋਈਆਂ ਪ੍ਰੀਖਿਆਵਾਂ, ਪੰਜਾਬ ਯੂਨੀਵਰਸਿਟੀ ਨੇ...

NEXT STORY

Stories You May Like

  • heatwave in germany
    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • heatwave in south korea
    ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • schools in dehradun and chamoli to remain closed today
    Uttarakhand: ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ ਅੱਜ ਦੇਹਰਾਦੂਨ ਅਤੇ ਚਮੋਲੀ 'ਚ ਸਕੂਲ ਰਹਿਣਗੇ ਬੰਦ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +