Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:01:38 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ

PUNJAB News Punjabi(ਪੰਜਾਬ)

ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ

  • Edited By Babita,
  • Updated: 03 Jun, 2026 12:46 PM
Chandigarh
punjab is looking at bjp with bated breath today ashwani sharma
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਪਾਰਟੀ ਦੀ ਪੰਜਾਬ ਲੀਡਰਸ਼ਿਪ ਸਣੇ ਹੋਰ ਵੀ ਸੀਨੀਅਰ ਆਗੂ ਮੌਜੂਦ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੂੰ ਸਭ ਤੋਂ ਲੰਬੇ ਸਮੇਂ ਤੱਕ ਬਤੌਰ ਪੰਜਾਬ ਭਾਜਪਾ ਪ੍ਰਧਾਨ ਪਾਰਟੀ ਦੀ ਸੇਵਾ ਕਰਨਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਦੇ ਸਹਿਯੋਗ ਤੋਂ ਬਿਨਾ ਕੋਈ ਵੀ ਮਕਸਦ ਹਾਸਲ ਨਹੀਂ ਕੀਤਾ ਜਾ ਸਕਦਾ ਅਤੇ ਇਹ ਸਿਆਸਤ ਦਾ ਮਾਪਦੰਡ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...

ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਸਮੇਂ ਬੜਾ ਚੁਣੌਤੀ ਪੂਰਨ ਸਮਾਂ ਚੱਲ ਰਿਹਾ ਹੈ ਅਤੇ ਪੰਜਾਬ ਭਾਜਪਾ ਨੂੰ ਆਸ ਦੀ ਨਜ਼ਰ ਨਾਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ। ਅਸੀਂ ਪੰਜਾਬ ਨੂੰ ਨਸ਼ੇ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਨਾ ਹੈ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ

ਆਪਣੇ ਵਾਅਦੇ ਨਾ ਪੂਰੇ ਕਰਨ ਵਾਲੀ ਸਰਕਾਰ ਦਾ ਪੰਜਾਬ ਹੁਣ ਬਦਲ ਚਾਹੁੰਦਾ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਡੀ ਪਾਰਟੀ ਅੰਦਰ ਵੱਡੇ-ਛੋਟੇ ਦਾ ਨਹੀਂ, ਸਗੋਂ ਸਾਡੀ ਪਾਰਟੀ ਹੱਥ 'ਚ ਹੱਥ ਪਾ ਕੇ ਅੱਗੇ ਵੱਧਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਜੋ ਵੀ ਮੇਰੀ ਡਿਊਟੀ ਲਾਈ ਜਾਵੇਗੀ, ਉਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 

  • Punjab BJP
  • Kewal Singh Dhillon
  • Ashwani Sharma
  • statement
  • ਪੰਜਾਬ ਭਾਜਪਾ
  • ਕੇਵਲ ਸਿੰਘ ਢਿੱਲੋਂ
  • ਅਸ਼ਵਨੀ ਸ਼ਰਮਾ
  • ਬਿਆਨ

ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ, ਜਾਣੋ ਵਜ੍ਹਾ

NEXT STORY

Stories You May Like

  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • bjp wants to move forward on its own strength in punjab
    ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
  • 3 days punjab visit bjp nitin nabin
    ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ
  • shubham wins punjab youth congress elections
    ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • modi in europe
    ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
  • bjp central leadership punjab bjp
    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
  • india is rapidly moving towards becoming worlds third largest economy
    ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਭਾਰਤ: ਹਰਦੀਪ ਪੁਰੀ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies under suspicious circumstances in dubai
      ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
    • former minister manoranjan kalia s health suddenly deteriorates
      ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • fire in malerkotla
      ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +