Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:34:01 PM

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • granthi smoked beedi in gurdwara sahib jalandhar  objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

  • protest outside school

    ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਲ 2019 'ਚ ਪੰਜਾਬ ਦੀਆਂ ਜੇਲਾਂ 'ਚੋਂ ਬਰਾਮਦ ਹੋਏ 1086 ਮੋਬਾਈਲ

PUNJAB News Punjabi(ਪੰਜਾਬ)

ਸਾਲ 2019 'ਚ ਪੰਜਾਬ ਦੀਆਂ ਜੇਲਾਂ 'ਚੋਂ ਬਰਾਮਦ ਹੋਏ 1086 ਮੋਬਾਈਲ

  • Updated: 25 Dec, 2019 12:51 AM
Chandigarh
punjab jails  mobile exports
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)- ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜੇਲਾਂ ਦੀ ਸਖਤ ਸੁਰੱਖਿਆ ਹਰ ਹਾਲ 'ਚ ਯਕੀਨੀ ਬਣਾਏ ਜਾਣ ਦੇ ਦਿੱਤੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ ਵਿਭਾਗ ਵਲੋਂ ਸੂਬੇ ਦੀਆਂ ਜੇਲਾਂ 'ਚੋਂ ਲੰਘ ਰਹੇ ਸਾਲ 2019 'ਚ ਹੁਣ ਤੱਕ 1086 ਮੋਬਾਈਲ ਫੋਨ ਫੜ੍ਹੇ ਗਏ। ਸਰੁੱਖਿਆ 'ਚ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵਿਭਾਗ ਵਲੋਂ ਬਣਦੀ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਵੀ ਆਰੰਭੀ ਗਈ ਤਾਂ ਜੋ ਬਾਕੀ ਜੇਲ ਕਰਮਚਾਰੀਆਂ ਨੂੰ ਸਖਤ ਸੁਨੇਹਾ ਦਿੱਤਾ ਜਾ ਸਕੇ। 

ਇਹ ਜਾਣਕਾਰੀ ਜੇਲ ਵਿਭਾਗ ਦੇ ਬੁਲਾਰੇ ਵਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਲ ਮੰਤਰੀ ਰੰਧਾਵਾ ਵਲੋਂ ਵੀ ਇਹ ਸਖਤ ਹਦਾਇਤਾਂ ਜਾਰੀ ਹਨ ਕਿ ਜੇਲਾਂ ਦੀ ਸਰੁੱਖਿਆ ਨਾਲ ਕਿਸੇ ਪ੍ਰਕਾਰ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ਕੋਈ ਢਿੱਲ ਨਾ ਵਰਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਜੇਲਾਂ 'ਚ ਸੁਰੱਖਿਆ ਦੇ ਲਿਹਾਜ਼ ਨਾਲ 'ਜ਼ੀਰੋ ਟਾਲਰੈਂਸ' ਅਪਣਾਉਂਦਿਆਂ ਮੁਸਤੈਦੀ ਨਾਲ ਨਿਰੰਤਰ ਕੀਤੀ ਜਾਂਦੀ ਚੈਕਿੰਗ ਅਤੇ ਤਲਾਸ਼ੀ ਲਈ ਵਰਤੇ ਜਾਂਦੇ ਆਧੁਨਿਕ ਯੰਤਰਾਂ ਦੀ ਮੱਦਦ ਨਾਲ ਇਸ ਸਾਲ 23 ਦਸੰਬਰ ਤੱਕ ਕੁੱਲ 1086 ਮੋਬਾਈਲ ਫੋਨ ਫੜ੍ਹੇ ਗਏ। ਜਿਨ੍ਹਾਂ 'ਚੋਂ ਕੇਂਦਰੀ ਜੇਲ ਲੁਧਿਆਣਾ 'ਚ 338, ਫਿਰੋਜ਼ਪੁਰ 'ਚ 109, ਕਪੂਰਥਲਾ 'ਚ 107, ਫਰੀਦਕੋਟ 'ਚ 96, ਅੰਮ੍ਰਿਤਸਰ 'ਚ 95, ਪਟਿਆਲਾ 'ਚ 71, ਬਠਿੰਡਾ 'ਚ 66, ਰੂਪਨਗਰ 'ਚ 46, ਹੁਸ਼ਿਆਰਪੁਰ 'ਚ 34, ਨਵੀਂ ਜੇਲ ਨਾਭਾ 'ਚ 29, ਸੰਗਰੂਰ 'ਚ 28, ਬਰਨਾਲਾ 'ਚ 22, ਮਾਨਸਾ 'ਚ 6, ਗੁਰਦਾਸਪੁਰ 'ਚ 3, ਪਠਾਨਕੋਟ 'ਚ 2, ਬੋਰਸਟਲ ਜੇਲ ਲੁਧਿਆਣਾ ਅਤੇ ਜਨਾਨਾ ਜੇਲ ਲੁਧਿਆਣਾ 'ਚ 1-1 ਮੋਬਾਈਲ ਬਰਾਮਦ ਹੋਏ।

ਉਨ੍ਹਾਂ ਅੱਗੇ ਦੱਸਿਆ ਕਿ ਚਾਰ ਕੇਂਦਰੀ ਜੇਲਾਂ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ ਅਤੇ ਬਠਿੰਡਾ 'ਚ ਮੁੱਖ ਦਰਵਾਜ਼ੇ, ਅਤਿ ਸੁਰੱਖਿਆ ਜ਼ੋਨ ਅਤੇ ਤਲਾਸ਼ੀ ਲਈ ਕੇਂਦਰੀ ਰਿਜ਼ਰਵ ਪੁਲਸ ਬਲ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 12 ਜੇਲਾਂ 'ਚ ਉਚ ਸੁਰੱਖਿਆ ਜ਼ੋਨ ਸਥਾਪਤ ਕੀਤੇ ਗਏ। ਜੇਲਾਂ ਦੇ ਇਨ੍ਹਾਂ ਉਚ ਸੁਰੱਖਿਆ ਜ਼ੋਨਾਂ 'ਚ ਦਰਵਾਜ਼ੇ 'ਤੇ ਮੈਟਲ ਡਿਟੈਕਟਰ, ਹੱਥਾਂ ਰਾਹੀਂ ਤਲਾਸ਼ੀ ਵਾਸਤੇ ਯੰਤਰ, ਸਮਾਨ ਦੀ ਸਕੈਨਿੰਗ ਲਈ ਐਕਸ-ਰੇਅ ਮਸ਼ੀਨਾਂ, ਜੇਲਾਂ 'ਚ ਮੁੱਖ ਥਾਵਾਂ ਅਤੇ ਕੰਟਰੋਲ ਰੂਮਜ਼ 'ਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਾਪਨਾ, ਐਸ.ਐਲ.ਆਰ. ਅਤੇ ਪਿਸਤੌਲ ਵਰਗੇ ਆਧੁਨਿਕ ਹਥਿਆਰਾਂ ਦੀ ਖਰੀਦ, ਜੇਲਾਂ ਦੀ ਬਾਹਰੀ ਸੁਰੱਖਿਆ ਲਈ ਕਿਊਕ ਐਕਸ਼ਨ ਟੀਮ (ਕਿਊ.ਆਰ.ਟੀ.), ਸੂਹੀਆਂ ਕੁੱਤਿਆਂ ਦੀ ਤਾਇਨਾਤੀ, ਜੇਲ ਸਟਾਫ ਦੀ ਭਰਤੀ ਕਰਦਿਆਂ 735 ਵਾਰਡਰ ਅਤੇ 84 ਮੈਟਰਨ ਨਵੇਂ ਲਗਾਏ, 10 ਡਿਪਟੀ ਜੇਲ ਸੁਪਰਡੈਂਟਾਂ ਦੀ ਭਰਤੀ, 300 ਵਾਰਡਰ ਅਤੇ ਮੈਟਰਨ ਦੀ ਹੈਡ ਵਾਰਡਰ ਤੇ ਹੈਡ ਮੈਟਰਨ ਵਜੋਂ ਪਦਉਨਤੀਆਂ, ਜੇਲਾਂ ਦੀ ਸੁਰੱਖਿਆ ਲਈ 16 ਡੀ.ਐਸ.ਪੀਜ਼ ਦੀ ਤਾਇਨਾਤੀ ਆਦਿ ਅਹਿਮ ਕੰਮ ਕੀਤੇ ਗਏ।

  • Punjab jails
  • mobile exports
  • ਪੰਜਾਬ ਦੀਆਂ ਜੇਲਾਂ
  • ਮੋਬਾਈਲ ਬਰਾਮਦ

265 ਗ੍ਰਾਮ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫਤਾਰ

NEXT STORY

Stories You May Like

  • drugs  mobile and tobacco seized from central jail
    ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਦਾਰਥ, ਮੋਬਾਈਲ ਅਤੇ ਤੰਬਾਕੂ ਬਰਾਮਦ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • major seizure in gurdaspur central jail
    ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29 ਨਸ਼ੀਲੀਆਂ ਗੋਲੀਆਂ ਬਰਾਮਦ
  • mountaineers missing
    ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ ਲਾਸ਼ਾਂ ਬਰਾਮਦ
  • fir case
    ਜੇਲ੍ਹ 'ਚੋਂ ਬਰਾਮਦ ਹੋਏ 6 ਫੋਨ, 7 ਹਵਾਲਾਤੀਆਂ ਦੇ ਖ਼ਿਲਾਫ਼ ਪਰਚਾ ਦਰਜ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • prisoners clash again in sri lankan jails
    ਸ਼੍ਰੀਲੰਕਾ ਦੀਆਂ ਜੇਲਾਂ ਵਿਚ ਫਿਰ ਭਿੜੇ ਕੈਦੀ, 3 ਦੀ ਮੌਤ, 23 ਜ਼ਖਮੀ
  • central modern jail  faridkot jail  prisoner in jail
    ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼ ਮੁਕੱਦਮਾ ਦਰਜ
  • granthi smoked beedi in gurdwara sahib jalandhar  objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +