Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:16:15 PM

  • there has been a big jump in the prices of firecrackers

    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ,...

  • big change in team india

    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4...

  • delhi police reached abhijit deepkes house served notice

    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ...

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਭਾਰਤੀ ਸੰਵਿਧਾਨ ਤਹਿਤ ਦਿੱਤੇ ਅਧਿਕਾਰਾਂ ਨੂੰ ਖੋਹਣ ਲੱਗੀ ਪੰਜਾਬ ਸਰਕਾਰ- ਕਮਲ ਕੁਮਾਰ

PUNJAB News Punjabi(ਪੰਜਾਬ)

ਭਾਰਤੀ ਸੰਵਿਧਾਨ ਤਹਿਤ ਦਿੱਤੇ ਅਧਿਕਾਰਾਂ ਨੂੰ ਖੋਹਣ ਲੱਗੀ ਪੰਜਾਬ ਸਰਕਾਰ- ਕਮਲ ਕੁਮਾਰ

  • Edited By Anmol Tagra,
  • Updated: 26 Jan, 2026 05:47 PM
Faridkot-Muktsar
punjab kamal kumar
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਰੋਡਵੇਜ ਪਨਬਸ /ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਗਣਤੰਤਰ ਦਿਵਸ ਮੌਕੇ ਸਮੂੰਹ ਡਿਪੂਆਂ ਉੱਪਰ ਗੇਟ ਰੈਲੀਆਂ ਕਰਕੇ ਸੰਵਿਧਾਨ ਤਹਿਤ  ਬੋਲਣ ਅਤੇ ਬਣਦੇ ਹੱਕ ਮੰਗਣ ਦੀ ਅਜ਼ਾਦੀ ਦੀ ਮੰਗ ਪੰਜਾਬ ਸਰਕਾਰ ਪਾਸੋਂ ਕੀਤੀਆਂ ਗਈਆਂ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ਉਪਰ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ਦੇਸ਼ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਪਰ ਅੱਜ ਵੀ ਪੰਜਾਬ ਵਿੱਚ ਆਮ ਜਨਤਾ ਨੂੰ  ਸੰਵਿਧਾਨ ਤਹਿਤ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਮੰਗ ਕਰਨ ਦੀ ਅਜ਼ਾਦੀ ਨਹੀਂ ਹੈ ਅਤੇ ਬਣਦੇ ਹੱਕ ਨਹੀ ਦਿੱਤੇ ਜਾ ਰਹੇ ਕਿਉਕਿ ਕਦੇ ਕਿਸਾਨਾਂ ਉਪਰ ਲਾਠੀਚਾਰਜ ਅਤੇ ਪਰਚੇ,ਕਦੇ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਉਪਰ ਪਰਚੇ,ਕਦੇ ਲੋਕਤੰਤਰ ਦੇ ਚੌਥੇ ਧੰਮ ਮੰਨੇ ਜਾਂਦੇ ਪੱਤਰਕਾਰ  ਭਾਈਚਾਰਾ ਉਪਰ ਪਰਚੇ ਅਤੇ ਹੁਣ ਪਨਬੱਸ ਦੇ ਮੁਲਾਜ਼ਮਾਂ ਉਪਰ ਲਾਠੀਚਾਰਜ ਅਤੇ ਨਜਾਇਜ ਪਰਚੇ ਦਰਜ ਕਰਕੇ ਸੰਗਰੂਰ ਵਿਖੇ ਨਜਾਇਜ਼ ਤਰੀਕੇ ਨਾਲ ਜੇਲ੍ਹਾਂ ਵਿੱਚ ਬੰਦ ਕਰਕੇ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਇਸ ਤਰ੍ਹਾਂ ਲੱਗਦਾ ਹੈ ਕਿ ਅਸੀਂ ਭਾਰਤ ਦੇ ਰਾਜ ਪੰਜਾਬ ਅੰਦਰ ਨਹੀਂ ਕਿਸੇ ਹੋਰ ਦੇਸ਼ ਵਿੱਚ ਰਹਿੰਦੇ ਹਾਂ ਜਿੱਥੇ ਆਮ ਜਨਤਾ ਨੂੰ ਸੰਵਿਧਾਨ ਤਹਿਤ ਆਪਣੀ ਗੱਲ ਰੱਖਣ ਦਾ ਵੀ ਅਧਿਕਾਰ ਨਹੀਂ ਹੈ ਪੰਜਾਬ ਸਰਕਾਰ ਤਾਨਾਸ਼ਾਹੀ ਰਵਈਏ ਤੇ ਉਤਰੀ ਹੋਈ ਹੈ ਧਰਨਿਆਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਅਤੇ ਭਗਤ ਸਿੰਘ ਦੀ ਪੱਗ ਬੰਨ ਕੇ ਬਣੀ ਪੰਜਾਬ ਸਰਕਾਰ ਹੁਣ ਲੋਕਾਂ ਨੂੰ ਡਰਾ ਧਮਕਾ ਕੇ ਚੁੱਪ ਕਰਵਾਉਣਾ ਚਾਹੁੰਦੀ ਹੈ ਪਰ ਸਰਕਾਰ ਇਹ ਭੁੱਲ ਚੁੱਕੀ ਹੈ ਕਿ ਅੱਜ ਦੇ ਦਿਨ ਹੀ ਸੰਵਿਧਾਨ ਤਹਿਤ ਲੋਕਾਂ ਨੂੰ ਡਾ ਭੀਮ ਰਾਉ ਅੰਬੇਡਕਰ ਜੀ ਨੇ ਵੋਟ ਪਾਉਣ ਦਾ ਅਧਿਕਾਰ ਵੀ ਦਿੱਤਾ ਹੈ ਜਿਸ ਨੂੰ ਦਬਾਇਆ ਜਾ ਖੋਹਿਆ ਨਹੀਂ ਜਾਂ ਸਕਦਾ ਜਿਸ ਤਹਿਤ ਸਰਕਾਰ ਚੁਣਨ ਦਾ ਅਧਿਕਾਰ ਵੀ ਲੋਕਾਂ ਕੋਲ ਹੈ ਇਸ ਲਈ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਦਬਾਉਣ ਅਤੇ ਡਰਾਉਣ ਦੀ ਬਜਾਏ ਭਾਰਤ ਦੇ ਵਿਸ਼ਾਲ ਸਵਿਧਾਨ ਤਹਿਤ ਬਣਦੇ ਹੱਕ ਦੇਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੰਵਿਧਾਨ ਸਾਰੇ ਭਾਰਤ ਵਾਸੀਆ ਨੂੰ ਆਪਣੇ ਹੱਕ ਮੰਗਣ ਦਾ ਅਧਿਕਾਰ ਦਿੰਦਾ ਹੈ ਜੇਕਰ ਇਹ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਮ ਜਨਤਾ ਚੁੱਪ ਨਹੀਂ ਬੈਠੇਗੀ ।

ਚੇਅਰਮੈਨ ਤਰਸੇਮ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਊਟ ਸੋਰਸ ਅਤੇ ਕੰਟਰੈਕਟ ਤੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਦੀ ਸਹੂਲਤ ਦਿੱਤੀ ਜਾ ਰਹੀ ਹੈ ਠੇਕੇਦਾਰ ਵਿਚੋਲੀਏ ਬਾਹਰ ਕੱਢਣ ਦੇ ਵਾਅਦੇ ਕਰਕੇ ਬਣੀ ਸਰਕਾਰ ਨੇ ਆਪਣੇ 4 ਸਾਲ  ਦੇ ਸਮੇਂ ਵਿੱਚ ਤਿੰਨ ਠੇਕੇਦਾਰ ਬਦਲ ਦਿੱਤੇ ਹਨ ਅਤੇ ਹਰੇਕ ਠੇਕੇਦਾਰ ਨੇ 10-11 ਕਰੋੜ ਰੁਪਏ ਤੱਕ ਦੀ ਕੱਚੇ ਮੁਲਾਜ਼ਮਾਂ ਦੀ ਲੁੱਟ ਕੀਤੀ ਹੈ ਜਿਸ ਦੀਆਂ ਸਬੂਤਾਂ ਸਮੇਤ ਲਿਖਤੀ ਸ਼ਿਕਾਇਤਾ ਮੁੱਖ ਮੰਤਰੀ ਪੰਜਾਬ ਤੱਕ ਕਰ ਚੁੱਕੇ ਹਾਂ ਪਰ ਸਾਨੂੰ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਅੱਜ ਵੀ ਠੇਕੇਦਾਰ ਵਿਚੋਲੀਏ ਸਰਮਾਏਦਾਰੀ ਦੀ ਗੁਲਾਮੀ ਮਹਿਸੂਸ  ਕਰਦੇ ਹਾਂ ਕਿਉਂਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਜਾਂ ਪੱਕੇ ਕਰਨ ਦੀ ਬਜਾਏ ਉਲਟਾ ਜ਼ਬਰ ਜ਼ੁਲਮ ਤੇ ਲੱਗੀ ਹੈ ਅਸੀਂ ਪਿਛਲੇ 17-18 ਸਾਲਾਂ ਤੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਵਿੱਚ ਸੈਕਸ਼ਨ ਪੋਸਟ ਦੇ ਵਿਰੁੱਧ ਭਰਤੀ ਹੋਏ ਹਾਂ ਪੱਕੇ ਮੁਲਾਜ਼ਮਾਂ ਤਰ੍ਹਾਂ ਹੀ ਸਾਰੇ ਵਿਭਾਗੀ ਕੰਮ ਕਰਦੇ ਹਾਂ ਪੱਕਾ ਕਰਨ ਦੀ ਬਜਾਏ ਨਿੱਜੀ ਕਾਰਣ ਦੀ ਨੀਤੀ ਦੇ ਤਹਿਤ ਸਰਕਾਰ ਵਿਭਾਗ ਵਿੱਚ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਪ੍ਰਾਈਵੇਟ ਮਾਫੀਆ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਮਨੇਜਮੈਂਟ ਵਿਭਾਗ  ਨੂੰ ਮੁਨਾਫੇ ਵਿੱਚ ਲਿਆਉਣ ਅਤੇ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਉਲਟਾ ਕਿਲੋਮੀਟਰ ਸਕੀਮ ਬੱਸਾਂ ਪਾਉਣ ਲਈ ਟੈਂਡਰ ਦੀਆਂ ਸ਼ਰਤਾਂ ਤੋਂ ਉਪਰ ਉਠਕੇ ਪ੍ਰਾਈਵੇਟ ਨੂੰ ਫਾਇਦਾ ਦਿੰਦੀ ਹੈ ਅਤੇ ਕਿਲੋਮੀਟਰ ਵੱਧ ਕਰਵਾਉਂਦੀ ਹੈ ਰਿਸਵਤ ਖੋਰੀ ਦੀ ਮਨਸ਼ਾ  ਨਾਲ ਵਿਭਾਗ ਦਾ ਨੁਕਸਾਨ ਹੋ ਰਿਹਾ ਹੈ ਇਸ ਨੀਤੀਆਂ ਤੇ ਪਾਲਸੀਆਂ ਦਾ ਵਿਰੋਧ ਕੱਚੇ ਮੁਲਾਜ਼ਮਾਂ ਲਗਾਤਾਰ ਕਰਦੇ ਆ ਰਹੀ ਹਨ ਯੂਨੀਅਨ ਨੇ ਕਈ ਮੀਟਿੰਗਾਂ ਦੇ ਵਿੱਚ ਕਿਲੋਮੀਟਰ ਸਕੀਮ ਨੂੰ ਘਾਟੇਵੰਦ ਸਾਬਤ ਕੀਤਾ ਸਰਕਾਰ ਦੀ ਮਨਸ਼ਾ ਸਾਫ ਸੀ ਕਿਲੋਮੀਟਰ ਸਕੀਮ ਮਾਲਕਾ ਨੂੰ ਫਾਇਦਾ ਦੇਣਾ ਹੈ ਇਸ ਲਈ ਆਗੂ ਤੇ ਮੁਲਾਜ਼ਮਾਂ ਨੂੰ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ਾਂਤਮਈ ਚੱਲ ਰਹੇ ਸੰਘਰਸ਼ ਵਿੱਚ ਭਗਦੜ ਮਚਾਕੇ ਮੁਲਾਜ਼ਮਾਂ ਤੇ 307 ਵਰਗੀਆਂ ਨਜਾਇਜ ਧਰਾਵਾਂ ਲਾ ਕੇ ਜੇਲ੍ਹਾ ਵਿੱਚ ਬੰਦ ਕੀਤਾ ਗਿਆ ਜਦੋਂ ਕਿ ਮੁਲਾਜ਼ਮ ਹੱਕ ਮੰਗਦੇ ਸਨ ਨਾ ਕਿ ਕੋਈ ਲੜਾਈ ਝਗੜਾ ਕਰਨ ਆਏ ਸਨ ਇਨਸਾਫ਼ ਦੇਣ ਦੀ ਬਜਾਏ ਨਿੱਜੀ ਕਾਰਣ ਨੂੰ ਰੋਕਣ ਦੀ ਬਜਾਏ ਸ਼ਰੇਆਮ ਸਰਕਾਰ ਧੱਕੇਸ਼ਾਹੀ ਤੇ ਉਤਰੀ ਹੈ  2 ਮਹੀਨੇ ਤੋ ਨਜਾਇਜ ਤੋਰ ਤੇ ਜੇਲ ਵਿਚ ਬੰਦ ਕੀਤਾ ਹੋਇਆ ਹੈ ਰਿਹਾਅ ਨਹੀ ਕੀਤਾ ਜਾ ਰਿਹਾ ਹੈ। 

ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਨੇ ਬੋਲਦਿਆਂ ਕਿਹਾ ਕਿ ਪੰਜਾਬ  ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਫ੍ਰੀ ਸਫ਼ਰ ਸਹੂਲਤਾਂ ਦੇ 11-1200 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ ਰਹਿਦਾ ਹੈ ਸਰਕਾਰੀ ਬੱਸਾਂ ਨੂੰ ਟਾਇਰਾਂ ਸਪੇਅਰਪਾਰਟ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਤੋਂ ਹਰ ਮਹੀਨੇ ਸੰਘਰਸ਼ ਕਰਨਾ ਪੈਂਦਾ ਹੈ ਇਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ ਜਾਂ ਚਲਾਉਣਾ ਨਹੀਂ ਚਾਹੁੰਦੀ ਸੂਬੇ ਭਰ ਵਿੱਚ ਚੱਲ ਰਹੀ ਟਰਾਂਸਪੋਰਟ ਪ੍ਰਾਈਵੇਟ ਪਲੇਅਰ ਦੇ ਹੱਥ ਵਿੱਚ ਦੇਣਾ ਚਹੁੰਦੀ ਹੈ ਤਾਂ ਜ਼ੋ ਹੌਲੀ ਹੌਲੀ ਸਰਕਾਰੀ ਟਰਾਸਪੋਰਟ ਦਾ ਭੋਗ ਪਾਇਆ ਜਾ ਸਕੇ ਕਿਉਂਕਿ ਇਹਨਾਂ ਟਰਾਂਸਪੋਰਟ ਅਦਾਰਿਆਂ ਵਿੱਚ ਪਹਿਲਾਂ ਹੀ ਪੱਕੇ ਮੁਲਾਜ਼ਮਾਂ ਦੀ ਗਿਣਤੀ ਘਾਟਦੀ ਜਾ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ । ਸੂਬਾ ਸਰਕਾਰ ਮੰਗਾ ਦਾ ਹੱਲ ਕਰਨ ਦੀ ਬਜਾਏ ਸੁਤੰਤਰ ਭਾਰਤ ਦੇ ਵਿੱਚ ਲੋਕਾ ਨੂੰ ਗੁਲਾਮੀ ਭਰਿਆ ਜੀਵਨ ਬਤੀਤ ਕਰਨ ਦੇ ਲਈ ਮਜਬੂਰ ਕਰ ਰਹੀ ਹੈ 26 ਜਨਵਰੀ 1950 ਦੇ ਵਿੱਚ ਸਵਿਧਾਨ ਲਾਗੂ ਹੋਇਆ ਸੀ । ਸਵਿਧਾਨਕਿ ਰੂਪ ਦੇ ਵਿੱਚ ਹਰ ਇੱਕ ਵਰਗ ਨੂੰ ਆਪਣੀ ਅਵਾਜ਼ ਬੁਲੰਦ ਕਰਨ ਤੇ ਰਾਜਨੀਤਕ ਲੋਕ ਹਮੇਸ਼ਾ ਹੀ ਆਮ ਜਨਤਾ ਦੇ ਨਾਲ ਧੱਕਾ ਕਰਦੀ ਆ ਰਹੇ ਹਨ ਉਸ ਧੱਕੇ ਨੂੰ ਰੋਕਣ ਦੇ ਲਈ ਹੀ ਸਵਿੰਧਾਨ ਰਚਿਆ ਗਿਆ ਸੀ ਅੱਜ ਸਵਿਧਾਨ ਨੂੰ ਛਿੱਕੇ ਟੰਗ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਨਾਲ ਰਲ ਕੇ ਟਰਾਂਸਪੋਰਟ ਮੁਲਾਜਮਾ ਤੇ ਨਜਾਇਜ ਪਰਚੇ ਦਰਜ ਕਰਕੇ 307 ਵਰਗੀਆਂ  ਹੋਰ ਅਨੇਕਾਂ ਧਰਾਵਾਂ ਲਗਾਕੇ  ਅਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਨਿੱਜੀਕਾਰਣ ਦੇ ਮਨਸੂਬੇ ਵਿੱਚ ਕਾਮਯਾਬ ਹੋਣ ਦੀ ਕੋਸਿਸ ਕਰ ਰਹੀ ਹੈ। ਜਿਸ ਦੇ ਰੋਸ ਵਜੋਂ ਸੰਗਰੂਰ ਅਤੇ ਮੰਤਰੀਆਂ ਦੀ ਰਹਾਇਸ਼ ਤੇ ਪੱਕਾ ਧਰਨਾ ਦੇਣ ਸਮੇਤ 9 ਫਰਵਰੀ ਨੂੰ ਸਮੂਹ ਡਿੱਪੂ ਤੇ ਗੇਟ ਰੈਲੀਆ ਅਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਜੇਕਰ ਸਾਥੀਆਂ ਨੂੰ ਜਲਦੀ ਜੇਲ੍ਹਾ ਵਿੱਚ ਰਿਹਾਈ ਨਾ ਦਿੱਤੀ ਗਈ ਜਿਸ ਦੀ ਜਿੰਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।
 

  • Punjab
  • Protest
  • Roadways

ਪੰਜਾਬ 'ਚ 24 ਘੰਟੇ ਅਹਿਮ! Alert ਹੋ ਗਿਆ ਜਾਰੀ, 30 ਜਨਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ

NEXT STORY

Stories You May Like

  • indian kurash player yash kumar chauhan fails dope test
    ਭਾਰਤੀ ਕੁਰਾਸ਼ ਖਿਡਾਰੀ ਯਸ਼ ਕੁਮਾਰ ਚੌਹਾਨ ਡੋਪ ਟੈਸਟ ’ਚ ਫੇਲ
  • oil tanker incident
    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ ਅੱਗ ! ਬਚਾਏ ਗਏ 23 ਭਾਰਤੀ ਨਾਗਰਿਕ
  • lotus flower  student  pond  police
    ਕਮਲ ਦੇ ਫੁੱਲ ਤੋੜਨ ਗਏ 6ਵੀਂ ਦੇ 2 ਵਿਦਿਆਰਥੀਆਂ ਦੀ ਡੁੱਬਣ ਨਾਲ ਮੌਤ
  • relief to punjab government from supreme court
    ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਜਾਂਚ ਨੂੰ ਅਦਾਲਤ 'ਚ ਦਿੱਤੀ ਸੀ ਚੁਣੌਤੀ
  • bhuvneshwar kumar  s return will inspire others  kapil dev
    ਭੁਵਨੇਸ਼ਵਰ ਕੁਮਾਰ ਦੀ ਵਾਪਸੀ ਤੋਂ ਹੋਰਾਂ ਨੂੰ ਮਿਲੇਗੀ ਪ੍ਰੇਰਣਾ: ਕਪਿਲ ਦੇਵ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • major accident in punjab
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +