Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:56:07 PM

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਖੇਤ ਮਜ਼ਦੂਰਾਂ' ਬਾਰੇ ਹੈਰਾਨ ਕਰਦੇ ਆਂਕੜੇ ਆਏ ਸਾਹਮਣੇ

PUNJAB News Punjabi(ਪੰਜਾਬ)

ਪੰਜਾਬ 'ਚ 'ਖੇਤ ਮਜ਼ਦੂਰਾਂ' ਬਾਰੇ ਹੈਰਾਨ ਕਰਦੇ ਆਂਕੜੇ ਆਏ ਸਾਹਮਣੇ

  • Edited By Babita,
  • Updated: 23 Dec, 2019 01:20 PM
Chandigarh
punjab khet mazdur union
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : 'ਪੰਜਾਬ ਖੇਤ ਮਜ਼ਦੂਰ ਯੂਨੀਅਨ' ਵਲੋਂ ਕਰਵਾਏ ਗਏ ਇਕ ਸਰਵੇ ਮੁਤਾਬਕ ਪੰਜਾਬ 'ਚ ਖੇਤ ਮਜ਼ਦੂਰਾਂ ਬਾਰੇ ਹੈਰਾਨ ਕਰਦੇ ਆਂਕੜੇ ਸਾਹਮਣੇ ਆਏ ਹਨ। ਇਨ੍ਹਾਂ ਆਂਕੜਿਆਂ ਮੁਤਾਬਕ ਪੰਜਾਬ 'ਚ ਹਰ ਪੰਜਵਾਂ ਖੇਤ ਮਜ਼ਦੂਰ ਬੇਘਰ ਹੈ। ਪੰਜਾਬ 'ਚ 6 ਜ਼ਿਲਿਆਂ ਦੇ 12 ਪਿੰਡਾਂ 'ਚੋਂ 1640 ਘਰਾਂ ਦੇ ਕੀਤੇ ਸਰਵੇਖਣ ਦੀ ਰਿਪੋਰਟ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਵਲੋਂ ਪੇਸ਼ ਕੀਤੀ ਗਈ।

ਰਿਪੋਰਟ ਮੁਤਾਬਕ 444 ਪਰਿਵਾਰ ਬੇਘਰੇ ਹਨ, ਜਿਨ੍ਹਾਂ 'ਚੋਂ 19 ਪਰਿਵਾਰ 1.16 ਫੀਸਦੀ ਜ਼ਾਹਿਰਾ ਬੇਘਰੇ ਹਨ, ਜੋ ਜਗੀਰਦਾਰਾਂ ਦੇ ਵਾੜਿਆਂ, ਧਰਮਸ਼ਾਲਾਵਾਂ ਜਾਂ ਸਰਕਾਰੀ ਹਸਪਤਾਲਾਂ ਦੇ ਨਕਾਰਾ ਪਏ ਕੁਆਰਟਰਾਂ 'ਚ ਦਿਨ ਕੱਟ ਰਹੇ ਹਨ, ਜਦੋਂ ਕਿ 425 ਪਰਿਵਾਰ ਲੁਕਵੇਂ ਤੌਰ 'ਤੇ ਬੇਘਰੇ ਹੋਣ ਦਾ ਸੰਤਾਪ ਹੰਢਾ ਰਹੇ ਹਨ। ਇਨ੍ਹਾਂ 'ਚੋਂ 3-4 ਜਾਂ 5-6 ਮਰਲੇ ਦੇ ਘਰਾਂ 'ਚ ਰਹਿ ਰਹੇ ਕਈ-ਕਈ ਪਰਿਵਾਰ ਸ਼ਾਮਲ ਹਨ। ਇਸ ਤੋਂ ਇਲਾਵਾ 67 ਘਰ ਉਹ ਹਨ, ਜਿੱਥੇ ਇਕ ਕਮਰੇ ਦੇ ਮਕਾਨ 'ਚ ਇਕ ਤੋਂ ਵਧੇਰੇ ਪਰਿਵਾਰ ਦਿਨ ਕੱਟ ਰਹੇ ਹਨ। ਇਨ੍ਹਾਂ 1640 ਘਰਾਂ 'ਚੋਂ 775 ਘਰ 4 ਮਰਲੇ ਤੋਂ ਵੀ ਘੱਟ ਥਾਂ 'ਚ ਬਣੇ ਹੋਏ ਹਨ, ਜਿਨ੍ਹਾਂ 'ਚੋਂ 249 ਘਰ ਤਾਂ ਤਿੰਨ ਮਰਲੇ ਜਾਂ ਇਸ ਤੋਂ ਵੀ ਘੱਟ ਥਾਂ 'ਚ ਬਣੇ ਹੋਏ ਹਨ। ਇਸ ਤੋਂ ਇਲਾਵਾ 643 ਪਰਿਵਾਰ ਉਹ ਹਨ, ਜੋ ਇਕ ਕਮਰੇ ਦੇ ਮਕਾਨ 'ਚ ਹੀ ਰਹਿੰਦੇ ਹਨ, ਜਦੋਂ ਕਿ 493 ਘਰਾਂ 'ਚ ਪਖਾਨੇ ਹੀ ਨਹੀਂ ਹਨ।
ਇਸ ਰਿਪੋਰਟ 'ਤੇ ਚਰਚਾ ਕਰਦਿਆਂ ਉੱਘੇ ਖੇਤੀ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ ਨੇ ਮਜ਼ਦੂਰਾਂ ਦੀ ਮੰਦੀ ਹਾਲਤ ਲਈ ਸਰਕਾਰੀ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਮੁਤਾਬਕ ਇਨ੍ਹਾਂ ਨੀਤੀਆਂ ਕਾਰਨ ਹੀ ਮਜ਼ਦੂਰਾਂ ਦੀ ਦਿਹਾੜੀ ਨਹੀਂ ਵਧ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹੁਣ ਤੱਕ 3.75 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਮਜ਼ਦੂਰਾਂ ਲਈ ਸਮਾਜਿਕ ਨਿਆਂ ਹਾਸਲ ਕਰਨ 'ਚ ਜ਼ਮੀਨ ਦੀ ਅਹਿਮ ਭੂਮਿਕਾ ਹੋਣ 'ਤੇ ਜ਼ੋਰ ਦਿੱਤਾ।

ਖੇਤੀ ਅਰਥ ਸ਼ਾਸਤਰੀ ਦਵਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਮਜ਼ਦੂਰਾਂ ਦਾ 6 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਵੀ ਮੁਆਫ ਨਹੀਂ ਕੀਤਾ ਜਾ ਰਿਹਾ, ਜਦੋਂ ਕਿ ਕਾਰਪੋਰੇਟ ਘਰਾਣਿਆਂ ਨੂੰ 50 ਲੱਖ ਏਕੜ ਰੁਪਏ ਦੀਆਂ ਛੋਟਾਂ ਦੇਣ ਤੋਂ ਬਾਅਦ ਵੀ ਹਰ ਸਾਲ ਡੇਢ ਲੱਖ ਕਰੋੜ ਦੀ ਸਲਾਨਾ ਛੋਟ ਦਿੱਤੀ ਜਾ ਰੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2014 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਜ਼ਦੂਰਾਂ ਨੂੰ ਪਲਾਟਾਂ ਦੇ ਤੁਰੰਤ ਕਬਜ਼ੇ ਦੇਣ ਦੇ ਸੁਣਾਏ ਫੈਸਲੇ ਨੂੰ ਅਜੇ ਤੱਕ ਲਾਹੂ ਨਹੀਂ ਕੀਤਾ ਹੈ।

  • Punjab
  • Field Labourers
  • Survey
  • Punjab Khet Mazdur Union
  • ਪੰਜਾਬ
  • ਖੇਤ ਮਜ਼ਦੂਰ
  • ਸਰਵੇ
  • ਪੰਜਾਬ ਖੇਤ ਮਜ਼ਦੂਰ ਯੂਨੀਅਨ

ਫਾਜ਼ਿਲਕਾ 'ਚ ਸੀਤ ਲਹਿਰ ਦਾ ਜ਼ੋਰ, ਠੰਡ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • cough syrup becomes new poison in punjab
    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • relief news for the people of punjab
    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ 'ਚ ਯੂਰੇਨੀਅਮ ਬਾਰੇ ਸਾਹਮਣੇ ਆਈ ਰਿਪੋਰਟ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • big incident
    ਸੀਵਰੇਜ ਦੇ ਟੋਏ 'ਚ ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗੀ ਕੰਧ ! 3 ਦੀ ਦਰਦਨਾਕ ਮੌਤ, ਕਈ ਹੋਰ ਜ਼ਖ਼ਮੀ
  • punjab schools power cut school students
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
  • big on extension of holidays in punjab schools
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
  • the mid day meal is a mess
    ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ ਸਾਹਮਣੇ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +