Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:48:15 PM

  • a special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • shiv sena leader s brother dies under suspicious circumstances

    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ

PUNJAB News Punjabi(ਪੰਜਾਬ)

ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ

  • Edited By Gurminder Singh,
  • Updated: 14 May, 2026 01:13 PM
Ludhiana-Khanna
punjab laborer  poor person  lottery
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਕਿਸਮਤ ਕਦੋਂ ਪਲਟਾ ਮਾਰ ਜਾਵੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਅਜਿਹਾ ਹੀ ਕੁਝ ਲੁਧਿਆਣਾ ਦੇ ਰਹਿਣ ਵਾਲੇ ਮਜ਼ਦੂਰ ਰਣਧੀਰ ਸਿੰਘ ਨਾਲ ਹੋਇਆ ਹੈ, ਜਿਸ ਦੀ ਕਿਸਮਤ ਨੇ ਉਸ ਨੂੰ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ ਹੈ। ਸਿਰਫ 7 ਰੁਪਏ ਦੀ ਲਾਟਰੀ ਦੀ ਟਿਕਟ ਨੇ ਉਸ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਰਣਧੀਰ ਸਿੰਘ ਜੋ ਲੁਧਿਆਣਾ ਦੇ ਪਿੰਡ ਲਾਖੋਵਾਲ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਉਮਰ 40 ਸਾਲ ਹੈ, ਭਾਰਤੀ ਖੁਰਾਕ ਨਿਗਮ (ਐੱਫ. ਸੀ. ਈ.) ਵਿਚ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਘਰ ਦੀਆਂ ਜ਼ਿੰਮੇਵਾਰੀਆਂ ਅਤੇ ਇਲਾਜ ਦੇ ਖਰਚਿਆਂ ਕਾਰਨ ਉਹ ਅਕਸਰ ਪਰੇਸ਼ਾਨ ਰਹਿੰਦਾ ਸੀ, ਪਰ ਉਸ ਨੇ ਕਦੇ ਸੁਫਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਸ ਦੀ ਕਿਸਮਤ ਇਸ ਤਰ੍ਹਾਂ ਅਚਾਨਕ ਚਮਕ ਜਾਵੇਗੀ।

ਇਹ ਵੀ ਪੜ੍ਹੋ : ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ

ਸੂਤਰਾਂ ਅਨੁਸਾਰ ਰਣਧੀਰ ਨੇ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾਂਦੇ ਹੋਏ ਕੋਹੜਾ ਸਥਿਤ ਲਾਟਰੀ ਦੀ ਦੁਕਾਨ ਤੋਂ ਸਿੱਕਮ ਸਟੇਟ ਲਾਟਰੀ ਦੀਆਂ 7-7 ਰੁਪਏ ਵਾਲੀਆਂ 4 ਬੰਡਲ ਟਿਕਟਾਂ ਖਰੀਦੀਆਂ ਸਨ। ਰਣਧੀਰ ਨੇ ਦੱਸਿਆ ਕਿ ਉਸ ਨੇ ਸਿਰਫ਼ ਆਪਣੀ ਕਿਸਮਤ ਅਜ਼ਮਾਉਣ ਲਈ ਇਹ ਟਿਕਟਾਂ ਲਈਆਂ ਸਨ। ਸ਼ਾਮ 6 ਵਜੇ ਜਦੋਂ ਡਰਾਅ ਦਾ ਨਤੀਜਾ ਐਲਾਨਿਆ ਗਿਆ ਤਾਂ ਰਣਧੀਰ ਨੂੰ ਆਪਣੀਆਂ ਅੱਖਾਂ ਅਤੇ ਕਿਸਮਤ 'ਤੇ ਯਕੀਨ ਨਹੀਂ ਹੋਇਆ। ਉਸ ਨੇ 1 ਕਰੋੜ ਰੁਪਏ ਦਾ ਪਹਿਲਾ ਇਨਾਮ ਆਪਣੇ ਨਾਂ ਕਰ ਲਿਆ ਸੀ। ਕੱਲ੍ਹ ਤੱਕ ਦੋ ਵੇਲੇ ਦੀ ਰੋਟੀ ਲਈ ਸੰਘਰਸ਼ ਕਰਨ ਵਾਲਾ ਅਤੇ ਕਰਜ਼ੇ ਵਿਚ ਡੁੱਬਿਆ ਸ਼ਖਸ ਹੁਣ ਕਰੋੜਾਂ ਦਾ ਮਾਲਕ ਬਣ ਚੁੱਕਾ ਹੈ। ਰਣਧੀਰ ਦੇ ਦੋ ਬੱਚੇ ਹਨ, ਜਿਸ ਵਿਚ ਇਕ ਬੇਟਾ ਅਤੇ ਇਕ ਬੇਟੀ ਹੈ। ਉਸਦਾ ਬੇਟਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਹੈ, ਜਿਸਨੇ ਹਾਲ ਹੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿਚ 84% ਅੰਕ ਪ੍ਰਾਪਤ ਕੀਤੇ ਹਨ। ਰਣਧੀਰ ਨੇ ਇਹ ਇਰਾਦਾ ਕੀਤਾ ਹੈ ਕਿ ਉਹ ਇਨ੍ਹਾਂ ਪੈਸਿਆਂ ਦਾ ਸਭ ਤੋਂ ਵੱਡਾ ਹਿੱਸਾ ਆਪਣੇ ਬੱਚਿਆਂ ਦੀ ਉੱਚ ਸਿੱਖਿਆ 'ਤੇ ਖਰਚ ਕਰੇਗਾ।

ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab laborer
  • poor person
  • lottery of one crore
  • ਪੰਜਾਬ ਮਜ਼ਦੂਰ
  • ਗਰੀਬ ਵਿਅਕਤੀ
  • ਇਕ ਕਰੋੜ ਦੀ ਲਾਟਰੀ

ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ

NEXT STORY

Stories You May Like

  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
  • migrant worker becomes a millionaire wins 3 crore prize
    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
  • 4 zodiac signs will shine from september 24
    24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • the fortunes of these 4 zodiac signs will shine today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • public holiday in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
  • punjab police fake dsp
    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • a special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court  cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • accident in faridkot
      ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
    • congress protests against chief election commissioner gyanesh kumar
      ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +