Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:59:35 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ

  • Edited By Inder Prajapati,
  • Updated: 03 Sep, 2026 01:39 AM
Punjab
punjab launches digital portal pehchan for identification of unclaimed bodies
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਸੂਬੇ ਭਰ ਦੇ ਸਰਕਾਰੀ ਮੁਰਦਾਘਰਾਂ ’ਚ ਲਿਆਂਦੀਆਂ ਜਾਣ ਵਾਲੀਆਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਡਿਜੀਟਲ ਸ਼ਨਾਖ਼ਤ ਲਈ ਸੂਬਾ ਪੱਧਰੀ ਜਨਤਕ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਬੁੱਧਵਾਰ ਨੂੰ ਇਸ ਦਾ ਰਸਮੀ ਉਦਘਾਟਨ ਕੀਤਾ।

ਜਾਣਕਾਰੀ ਅਨੁਸਾਰ ‘ਪਹਿਚਾਣ’ ਪਹਿਲਕਦਮੀ ਤਹਿਤ ਪੰਜਾਬ ਦੇ ਕਿਸੇ ਵੀ ਸਰਕਾਰੀ ਮੁਰਦਾਘਰ ’ਚ ਪੋਸਟਮਾਰਟਮ ਦੇ 48 ਘੰਟਿਆਂ ਦੇ ਅੰਦਰ-ਅੰਦਰ ਹਰੇਕ ਅਣਪਛਾਤੇ, ਲਾਵਾਰਿਸ ਮ੍ਰਿਤਕ ਦੇ ਚਿਹਰੇ ਦੀਆਂ ਤਸਵੀਰਾਂ, ਸਥਾਈ ਸ਼ਨਾਖ਼ਤੀ ਨਿਸ਼ਾਨ ਜਿਵੇਂ ਕਿ ਟੈਟੂ, ਜਨਮ ਤੋਂ ਕੋਈ ਨਿਸ਼ਾਨ, ਕਿਸੇ ਖ਼ਾਸ ਸਰੀਰਕ ਨੁਕਸ ਦੀਆਂ ਤਸਵੀਰਾਂ ਅਤੇ ਵਿਸਥਾਰਤ ਸਰੀਰਕ ਹੁਲੀਆ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ। ਇਹ ਪੋਰਟਲ ਸਿਹਤ ਵਿਭਾਗ ਦੀਆਂ ਸਾਰੀਆਂ ਅਧਿਕਾਰਤ ਵੈੱਬਸਾਈਟਾਂ ਰਾਹੀਂ ਬਿਲਕੁਲ ਮੁਫ਼ਤ ਉਪਲਬਧ ਹੈ ਤੇ ਦੇਸ਼ ਜਾਂ ਵਿਦੇਸ਼ ’ਚ ਕਿਸੇ ਵੀ ਥਾਂ ਤੋਂ ਪਰਿਵਾਰਾਂ ਵੱਲੋਂ ਇਸ ਪੋਰਟਲ ਰਾਹੀਂ ਖੋਜ ਕੀਤੀ ਜਾ ਸਕਦੀ ਹੈ।

ਇਸ ਪੋਰਟਲ ਰਾਹੀਂ ਜਿਵੇਂ ਹੀ ਕੋਈ ਦਾਅਵੇਦਾਰ ਆਨਲਾਈਨ ਦਾਅਵਾ ਦਰਜ ਕਰੇਗਾ, ਸਬੰਧਤ ਜਾਂਚ ਅਧਿਕਾਰੀ ਨੂੰ ਆਪਣੇ-ਆਪ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਜੋ ਪਰਿਵਾਰਾਂ ਨੂੰ ਮੁਰਦਾਘਰਾਂ ਜਾਂ ਪੁਲਸ ਥਾਣਿਆਂ ਦੇ ਚੱਕਰ ਲਾਏ ਬਿਨਾਂ ਸਮਰੱਥ ਕਾਨੂੰਨੀ ਅਧਿਕਾਰ ਤਹਿਤ ਰਸਮੀ ਸ਼ਨਾਖ਼ਤ ਵਾਸਤੇ ਅੱਗੇ ਦੀ ਕਾਰਵਾਈ ਲਈ ਸੇਧਿਤ ਕੀਤਾ ਜਾ ਸਕੇ।

  • Punjab
  • digital portal Pehchan
  • unclaimed bodies

ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ

NEXT STORY

Stories You May Like

  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ ਖ਼ਤਮ, ਯਾਤਰਾ ਹੋਵੇਗੀ ਸੁਖਾਲੀ
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • i will begin world championship preparations after the olympiad  sindarov
    ਓਲੰਪੀਆਡ ਤੋਂ ਬਾਅਦ ਵਿਸ਼ਵ ਚੈਂਪੀਅਨਸ਼ਿਪ ਲਈ ਤਿਆਰੀ ਸ਼ੁਰੂ ਕਰਾਂਗਾ : ਸਿੰਦਾਰੋਵ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ 'ਤੇ ਰਹੋ ਸਾਵਧਾਨ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +