Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    3:22:05 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ: ਪੰਜਾਬ ਦਾ ਇਹ ਲੀਡਰ ਬਣੇਗਾ ਕੇਂਦਰੀ ਮੰਤਰੀ! ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ

PUNJAB News Punjabi(ਪੰਜਾਬ)

ਵੱਡੀ ਖ਼ਬਰ: ਪੰਜਾਬ ਦਾ ਇਹ ਲੀਡਰ ਬਣੇਗਾ ਕੇਂਦਰੀ ਮੰਤਰੀ! ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ

  • Edited By Anmol Tagra,
  • Updated: 29 May, 2026 09:55 AM
Jalandhar
punjab leader in modi cabinet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼)- ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਗਏ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਕੇਂਦਰ ਸਰਕਾਰ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਦੇ ਉੱਚ ਸੂਤਰਾਂ ਅਨੁਸਾਰ ਆਗਾਮੀ ਕੇਂਦਰੀ ਮੰਤਰੀ ਮੰਡਲ ਦੇ ਫੇਰਬਦਲ ਵਿਚ ਜਾਖੜ ਨੂੰ ਮੋਦੀ ਸਰਕਾਰ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਜਾਖੜ ਦੇ ਕਰੀਬੀ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ ਅਤੇ ਪਾਰਟੀ ਲੀਡਰਸ਼ਿਪ ਉਨ੍ਹਾਂ ਦੇ ਤਜ਼ਰਬੇ ਦਾ ਇਸਤੇਮਾਲ ਰਾਸ਼ਟਰੀ ਪੱਧਰ ’ਤੇ ਕਰਨਾ ਚਾਹੁੰਦੀ ਹੈ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਜਲਦੀ ਹੀ ਮੰਤਰੀ ਮੰਡਲ ਵਿਚ ਫੇਰਬਦਲ ਕਰ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦੇਸ਼ ਦੌਰੇ ਤੋਂ ਪਰਤਣ ਤੋਂ ਬਾਅਦ ਮੰਤਰੀਆਂ ਨਾਲ ਬੈਠਕ ਕਰ ਕੇ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕੁਝ ਮੌਜੂਦਾ ਮੰਤਰੀਆਂ ਨੂੰ ਹਟਾਇਆ ਜਾ ਸਕਦਾ ਹੈ, ਜਦਕਿ ਨਵੇਂ ਚਿਹਰਿਆਂ ਨੂੰ ਮੌਕਾ ਮਿਲੇਗਾ। ਇਸੇ ਸਿਲਸਿਲੇ ਵਿਚ ਸੁਨੀਲ ਜਾਖੜ ਦਾ ਨਾਂ ਵੀ ਪ੍ਰਮੁੱਖਤਾ ਨਾਲ ਸਾਹਮਣੇ ਆ ਰਿਹਾ ਹੈ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਲੀਡਰਸ਼ਿਪ ਜਾਖੜ ਨੂੰ ਅਹਿਮ ਜ਼ਿੰਮੇਵਾਰੀ ਦੇਣ ਦੇ ਪੱਖ ਵਿਚ ਹੈ। ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਰਾਜ ਸਭਾ ਭੇਜਿਆ ਜਾ ਸਕਦਾ ਹੈ ਕਿਉਂਕਿ ਅਗਲੇ ਮਹੀਨੇ ਕੁਝ ਰਾਜ ਸਭਾ ਸੀਟਾਂ ਖਾਲੀ ਹੋਣ ਵਾਲੀਆਂ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

ਸੂਤਰਾਂ ਅਨੁਸਾਰ ਸੁਨੀਲ ਜਾਖੜ ਖ਼ੁਦ ਵੀ ਇਸ ਸੰਭਾਵਿਤ ਜ਼ਿੰਮੇਵਾਰੀ ਦਾ ਸਵਾਗਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਜਲਦੀ ਹੀ ਉਨ੍ਹਾਂ ਨੂੰ ਰਾਸ਼ਟਰੀ ਰਾਜਨੀਤੀ ਵਿਚ ਵੱਡੀ ਭੂਮਿਕਾ ਦੇ ਸਕਦੀ ਹੈ। ਸਿਆਸੀ ਹਲਕਿਆਂ ਵਿਚ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਸੰਗਠਨਾਤਮਕ ਬਦਲਾਅ ਤੋਂ ਬਾਅਦ, ਭਾਜਪਾ ਹੁਣ ਜਾਖੜ ਨੂੰ ਰਾਸ਼ਟਰੀ ਪੱਧਰ ’ਤੇ ਨਵੀਂ ਭੂਮਿਕਾ ਦੇ ਕੇ ਪਾਰਟੀ ਦੇ ਵਿਆਪਕ ਸਿਆਸੀ ਸਮੀਕਰਨਾਂ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ।

  • Punjab
  • Punjab Politics
  • Modi Cabinet
  • Narendra Modi

ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਪੜ੍ਹੋ ਕਿਸ ਵਾਰਡ 'ਚ ਕੌਣ ਚੱਲ ਰਿਹਾ ਅੱਗੇ

NEXT STORY

Stories You May Like

  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • central jail patiala  prisoner escapes
    ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • body heat can become a big problem
    ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +