Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:47:29 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਲਈ 30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਲੈ ਕੇ ਦੂਜੀ ਐਕਸਪ੍ਰੈਸ ਹਜ਼ੀਰਾ ਤੋਂ ਬਠਿੰਡਾ ਲਈ ਰਵਾਨਾ

PUNJAB News Punjabi(ਪੰਜਾਬ)

ਪੰਜਾਬ ਲਈ 30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਲੈ ਕੇ ਦੂਜੀ ਐਕਸਪ੍ਰੈਸ ਹਜ਼ੀਰਾ ਤੋਂ ਬਠਿੰਡਾ ਲਈ ਰਵਾਨਾ

  • Edited By Rajwinder Kaur,
  • Updated: 19 May, 2021 05:54 PM
Chandigarh
punjab liquid medical oxygen oxygen express hazira bathinda
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵਿੱਕੀ ਸ਼ਰਮਾ) - ਤਰਲ ਮੈਡੀਕਲ ਆਕਸੀਜਨ (ਐੱਲ.ਐੱਮ.ਓ.) ਦੀ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੀ ਦੂਜੀ ਆਕਸੀਜਨ ਐਕਸਪ੍ਰੈਸ, ਹਜ਼ੀਰਾ ਤੋਂ ਚੱਲ ਕੇ 19 ਮਈ ਅੱਜ ਸ਼ਾਮ ਨੂੰ ਬਠਿੰਡਾ ਪਹੁੰਚ ਜਾਵੇਗੀ। ਇਸ ਵਿੱਚ 30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਲਿਆਂਦੀ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਇਸ ਜੀਵਨ ਰੱਖਿਅਕ ਆਕਸੀਜਨ ਦੀ ਉਲਬਧਤਾ ਵਿੱਚ ਤੇਜ਼ੀ ਆਵੇਗੀ । 

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ

ਇਹ ਪ੍ਰਗਟਾਵਾ ਕਰਦਿਆਂ ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਨੇ ਆਕਸੀਜਨ ਦੀ ਘਾਟ ‘ਤੇ ਕਾਬੂ ਪਾ ਲਿਆ ਹੈ। ਕੋਵਿਡ ਮਰੀਜ਼ਾਂ ਨੂੰ ਲੋੜੀਂਦੀ  ਅਤੇ ਨਿਰਵਿਘਨ ਮੈਡੀਕਲ ਆਕਸੀਜਨ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਰੇ ਸੰਭਵ ਸਰੋਤਾਂ ਨੂੰ ਜੁਟਾਇਆ ਗਿਆ ਹੈ। ਵਿਭਾਗ ਵਲੋਂ ਐਕਸਪ੍ਰੈਸ ਰੇਲ ਗੱਡੀਆਂ ਰਾਹੀਂ ਅਤਿ- ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਹੋਰ ਸੁਚਾਰੂ ਬਨਾਉਣ ਲਈ ਮਾਰਕਫੈੱਡ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਤੋਂ ਫਿਲੌਰ ਤੱਕ ਚਲਾਈ ਗਈ ਸੀ, ਜੋ ਹੁਣ ਨਿਰੰਤਰ ਰੂਪ ਵਿੱਚ ਪੰਜਾਬ ਲਈ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਸਪਲਾਈ ਕਰਦੀ ਹੈ। ਇਹ ਆਕਸੀਜਨ ਪੰਜਾਬ ਦੇ ਕੇਂਦਰੀ ਅਤੇ ਉੱਤਰੀ ਭਾਗਾਂ ਵਿੱਚ ਵੰਡੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : 1500 ਰੁਪਏ ਦੀ ਖ਼ਾਤਰ ਲੁਟੇਰਿਆਂ ਨੇ ਬੈਂਕ ਕਰਮਚਾਰੀ ਦਾ ਵੱਢਿਆ ਹੱਥ, ਹਾਲਤ ਗੰਭੀਰ

ਮਰੀਜ਼ਾਂ ਨੂੰ ਮਿਆਰੀ ਸਿਹਤ ਸਿਹੂਲਤਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਦੂਜੀ ਰੇਲ ਗੱਡੀ ਅੱਜ ਸ਼ਾਮ ਬਠਿੰਡਾ ਆ ਜਾਵੇਗੀ ਅਤੇ ਸਬੰਧਤ ਡਿਪਟੀ ਕਮਿਸ਼ਨਰ ਨੂੰ ਆਕਸੀਜਨ ਦੀ ਖੇਪ ਉਪਲਬਧ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਅਸੀਂ ਢੁਕਵੀਂ ਯੋਜਨਾਬੰਦੀ ਅਤੇ ਸਾਰੇ ਸੰਭਵ ਸਰੋਤਾਂ ਤੋਂ ਡਾਕਟਰੀ ਸਪਲਾਈ ਨੂੰ ਯਕੀਨੀ ਬਣਾਉਣ ‘ਤੇ ਕੰਮ ਕਰ ਰਹੇ ਹਾਂ। ਸੂਬਾ ਸਰਕਾਰ ਹੁਣ ਕੇਂਦਰ ਸਰਕਾਰ ‘ਤੇ ਟੈਂਕਰਾਂ ਦੇ ਕੋਟੇ ਨੂੰ ਵਧਾਉਣ ਲਈ ਵੀ ਜ਼ੋਰ ਪਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼

ਸ੍ਰੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹਰ ਮਰੀਜ਼ ਲਈ ਲੋੜੀਂਦਆਂ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਸੀਂ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਸੁਹਿਰਦ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਲੋਕਾਂ ਨੂੰ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

  • Punjab
  • Liquid Medical Oxygen
  • Oxygen Express Hazira
  • Bathinda
  • ਪੰਜਾਬ
  • ਤਰਲ ਮੈਡੀਕਲ ਆਕਸੀਜਨ
  • ਆਕਸੀਜਨ ਐਕਸਪ੍ਰੈਸ ਹਜ਼ੀਰਾ
  • ਬਠਿੰਡਾ

ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਾਮਲਿਆਂ ’ਚ ਮਚਾਈ ਲੁੱਟ ’ਤੇ ਜਲੰਧਰ ਪ੍ਰਸ਼ਾਸਨ ਦੀ ਸਖ਼ਤੀ

NEXT STORY

Stories You May Like

  • online forms will be filled by 30 for jawahar navodaya vidyalaya entrance exam
    ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • expected bumper crop of basmati this time in punjab
    ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ ਪਹੁੰਚਣ ਦੀ ਸੰਭਾਵਨਾ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • uss abraham lincoln
    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ ਥਕੇਂਵਾਂ ਲਾਹੁਣਗੇ 5000 ਜਵਾਨ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +