Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:34:53 AM

  • nana patekar leaves behind his wife and son

    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ,...

  • nana patekar pass away reason

    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

  • nana patekar passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

PUNJAB News Punjabi(ਪੰਜਾਬ)

ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

  • Edited By Shivani Attri,
  • Updated: 27 Feb, 2026 08:27 PM
Jalandhar
punjab long powercut
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਸੁਲਤਾਨਪੁਰ ਲੋਧੀ ਵਿਚ ਬਿਜਲੀ ਬੰਦ ਰਹੇਗੀ
ਸੁਲਤਾਨਪੁਰ ਲੋਧੀ (ਧੰਜੂ)- ਪੰਜਾਬ ਪਾਵਰਕਾਮ ਕਾਰਪੋਰੇਸ਼ਨ ਗਰਿੱਡ ਤਲਵੰਡੀ ਚੌਧਰੀਆਂ ਤੋਂ ਚੱਲਣ ਵਾਲੇ ਸਾਰੇ ਫੀਡਰ 28 ਤਾਰੀਖ਼ ਨੂੰ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਜੀਨੀਅਰ ਜੋਗਿੰਦਰ ਸਿੰਘ ਉਪ ਮੰਡਲ ਟਿੱਬਾ ਅਤੇ ਜੇ. ਈ. ਕੁਲਦੀਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ 66 ਕੇ. ਵੀ. ਲਾਈਨ ਦੀ ਉਸਾਰੀ ਦਾ ਕੰਮ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਤਲਵੰਡੀ ਚੌਧਰੀਆਂ, ਬਿਧੀਪੁਰ, ਛੰਨਾਂ ਸ਼ੇਰ ਸਿੰਘ, ਭੈਣੀ ਹੁਸੇ ਖਾਂ, ਸ਼ਿਵ ਦਿਆਲ, ਫਰੀਦਪੁਰ, ਖਿਜ਼ਰਪੁਰ ਆਦਿ ਪਿੰਡਾਂ ’ਚ ਬਿਜਲੀ ਸਪਲਾਈ 28 ਤਾਰੀਖ਼ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ

ਬੰਗਾ 'ਚ ਰਹੇਗੀ ਬਿਜਲੀ  ਬੰਦ
ਬੰਗਾ (ਰਾਕੇਸ਼ ਅਰੋੜਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਅਫ਼ਸਰ ਪਾਵਰ ਕਾਮ ਸ਼ਹਿਰੀ ਬੰਗਾ ਨੇ ਪ੍ਰੈਸ ਦੇ ਨਾਂ ਇਕ ਪੱਤਰ ਜਾਰੀ ਕਰ ਕੇ ਦੱਸਿਆ ਕਿ 220 ਐੱਸ.ਯੂ. 3 ਸਟੇਸ਼ਨ ਬੰਗਾ ਵਿਖੇ 220 ਕੇ. ਵੀ. ਤੋਂ ਚਲਦੇ 11 ਕੇ. ਵੀ. ਯੂ. ਪੀ. ਐੱਸ. ਨੰਬਰ 2 ਗੋਸਲਾ, ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਸ਼ਡਿਯੂਲ ਮਨੇਟੀਨੇਸ ਕਰਨ ਕਾਰਨ ਫੀਡਰ ਦੀ ਬਿਜਲੀ ਸਪਲਾਈ 28 ਫਰਵਰੀ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਇਸ ਅਧੀਨ ਆਉਣ ਵਾਲੇ ਏਰੀਏ ਪਿੰਡ ਪੂੰਨੀਆ, ਅੰਬੇਡਕਰ ਨਗਰ, ਦੁਸਾਂਝ ਖੁਰਦ, ਭੁੱਖੜੀ, ਨਾਗਰਾ, ਭਰੋ ਮਜਾਰਾ, ਸੋਤਰਾ ,ਗੌਸਲਾ, ਮੱਲੂਪੋਤਾ, ਚੱਕ ਕਲਾਲ, ਏ. ਐੱਸ. ਫਰੋਜਨ ਫੂਡ ਆਦਿ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਨਵਾਂਸ਼ਹਿਰ ਵਿਚ ਬਿਜਲੀ ਸਪਲਾਈ ਬੰਦ ਰਹੇਗੀ
ਨਵਾਂਸ਼ਹਿਰ (ਤ੍ਰਿਪਾਠੀ)-ਸਹਾਇਕ ਇੰਜੀਨੀਅਰ, ਸ਼ਹਿਰੀ ਸਬ-ਡਵੀਜ਼ਨ, ਨਵਾਂਸ਼ਹਿਰ ਨੇ ਇਕ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ 28 ਫਰਵਰੀ ਨੂੰ, 66 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਣ ਵਾਲੇ ਬਰਨਾਲਾ ਗੇਟ ਫੀਡਰ ’ਤੇ ਜ਼ਰੂਰੀ ਮੁਰੰਮਤ ਦੇ ਕਾਰਨ, ਸਵੇਰੇ 10 ਤੋਂ ਦੁਪਹਿਰ 3:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ ਜਿਸ ਕਰ ਕੇ ਗੁਰੂ ਅੰਗਦ ਨਗਰ, ਆਈ. ਵੀ. ਵਾਈ. ਹਸਪਤਾਲ, ਨਿਊ ਕੋਰਟ ਕੰਪਲੈਕਸ, ਸ਼ਿਵਾਲਿਕ ਐਨਕਲੇਵ, ਪ੍ਰਿੰਸ ਐਨਕਲੇਵ, ਰਣਜੀਤ ਨਗਰ, ਛੋਕਰਾ ਮੁਹੱਲਾ, ਮਹਿਲਾ ਕਾਲੋਨੀ, ਗੁਰੂ ਨਾਨਕ ਨਗਰ, ਜਲੰਧਰ ਕਾਲੋਨੀ, ਬਰਨਾਲਾ ਗੇਟ ਅਤੇ ਹੋਰ ਸਬੰਧਤ ਖੇਤਰਾਂ ਨੂੰ ਬਿਜਲੀ ਸਪਲਾਈ ਬੰਦ ਰਹੇਗੀ।

ਇਹ ਵੀ ਪੜ੍ਹੋ: ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ ਕੁੱਤਿਆਂ ਨੇ ਨੋਚਿਆ, ਹੋਈ ਦਰਦਨਾਕ ਮੌਤ

ਕੋਟਕਪੂਰਾ ਵਿਚ ਬਿਜਲੀ ਬੰਦ ਰਹੇਗੀ
ਕੋਟਕਪੂਰਾ (ਨਰਿੰਦਰ)-ਪੀ. ਐੱਸ. ਪੀ. ਸੀ. ਐੱਲ. ਸਬ-ਡਿਵੀਜ਼ਨ ਸਬ ਅਰਬਨ ਕੋਟਕਪੂਰਾ ਦੇ ਐੱਸ. ਡੀ. ਓ. ਤੋਂ ਮਿਲੀ ਜਾਣਕਾਰੀ ਅਨੁਸਾਰ 11 ਕੇ. ਵੀ. ਫੋਕਲ ਪੁਆਇੰਟ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਨਾਲ ਕ੍ਰਿਸ਼ਨਾ ਨਗਰ, ਰਿਸ਼ੀ ਨਗਰ, ਗਾਂਧੀ ਬਸਤੀ, ਦੇਸ ਰਾਜ ਬਸਤੀ, ਬੰਗਾਲੀ ਬਸਤੀ, ਅੰਬੇਦਕਰ ਨਗਰ ਆਦਿ ਇਲਾਕੇ ਪ੍ਰਭਾਵਿਤ ਹੋਣਗੇ।

ਤਰਨਤਾਰਨ 'ਚ ਬਿਜਲੀ ਬੰਦ ਰਹੇਗੀ
ਤਰਨਤਾਰਨ (ਰਮਨ,ਆਹਲੂਵਾਲੀਆ)-132 ਕੇ. ਵੀ. ਏ. ਤਰਨਤਾਰਨ ਤੋਂ ਚੱਲਦੇ 11 ਕੇ. ਵੀ. ਸਿਟੀ-1, ਸਿਟੀ-4, ਸਿਟੀ-6 ਅਤੇ ਪੁਲਸ ਲਾਈਨ ਤਰਨਤਾਰਨ ਦੇ ਫੀਡਰਾਂ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰਾਂ ਨੂੰ ਬਾਈਫਰਕੇਸ਼ਨ ਕਰਨ ਕਰਕੇ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2, ਨਿਊ ਦੀਪ ਐਵੀਨਿਊ ਤਰਨਤਾਰਨ ਅਤੇ ਪੁਲਸ ਲਾਈਨ ਫੀਡਰ ਦੇ ਏਰੀਏ ਆਦਿ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਪਾਵਰਕਾਮ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ. ਅਤੇ ਇੰਜੀ. ਮਨਜੀਤ ਸਿੰਘ ਜੇ.ਈ ਵੱਲੋਂ ਦਿੱਤੀ ਗਈ।

ਇਹ ਵੀ ਪੜ੍ਹੋ: SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਗੁਰਦਾਸਪੁਰ 'ਚ 10 ਵਜੇ ਤੋਂ 5 ਵਜੇ ਤੱਕ ਬੰਦ ਰਹੇਗੀ 
ਗੁਰਦਾਸਪੁਰ (ਵਿਨੋਦ)-ਇੰਜੀ. ਭੁਪਿੰਦਰ ਸਿੰਘ ਉਪ ਮੰਡਲ ਅਫ਼ਸਰ ਸ਼ਹਿਰੀ ਗੁਰਦਾਸਪੁਰ ਨੇ ਪ੍ਰੈੱਸ ਬਿਆਨ ’ਚ ਦੱਸਿਆ ਕਿ ਸ਼ਹਿਰੀ ਉੱਪ ਮੰਡਲ ਗੁਰਦਾਸਪੁਰ ਅਧੀਨ ਆਉਂਦੇ 132 ਕੇ.ਵੀ ਸਬ ਸਟੇਸਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 11ਕੇ. ਵੀ. ਤ੍ਰਿਮੋ ਰੋਡ ਫੀਡਰ ਬ੍ਰਾਂਚ ਦੀ ਬਿਜਲੀ ਸਪਲਾਈ ਦੀ ਜ਼ਰੂਰੀ ਮੁਰੰਮਤ ਲਈ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਭਾਵਤ ਰਹੇਗੀ। ਇਨ੍ਹਾਂ ਫੀਡਰਾਂ ਦੇ ਬੰਦ ਹੋਣ ਕਾਰਨ ਇਨ੍ਹਾਂ ਫੀਡਰਾਂ ਦੇ ਉੱਤੇ ਚੱਲਦੇ ਏਰੀਆ ਬਹਿਰਾਮਪੁਰ ਰੋਡ, ਪੈਟਰੋਲ ਪੰਪ ਦਾ ਏਰੀਆ, ਬੈਕ ਸਾਈਡ ਮਹਿਕ ਹਸਪਤਾਲ, ਹੈਲਥ ਕਲੱਬ ਵਾਲੀ ਗਲੀ, ਗੋਪਾਲ ਨਗਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਬਿਜਲੀ ਬੰਦ ਰਹੇਗੀ

ਮਾਛੀਵਾੜਾ ਸਾਹਿਬ ਵਿਚ ਬਿਜਲੀ ਬੰਦ ਰਹੇਗੀ
ਮਾਛੀਵਾੜਾ ਸਾਹਿਬ (ਟੱਕਰ) : ਸਬ-ਡਿਵੀਜ਼ਨ ਮਾਛੀਵਾੜਾ ਸਾਹਿਬ ਤੋਂ ਬਿਜਲੀ ਸਪਲਾਈ ਸ਼ਨੀਵਾਰ ਨੂੰ ਬੰਦ ਰਹੇਗੀ। ਐੱਸ. ਡੀ. ਓ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਛੀਵਾੜਾ ਲਾਈਨ ਡਬਲ ਸਰਕਟ ਸਬੰਧੀ ਇਹ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਬੰਦ ਰਹੇਗੀ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ! ਇੰਝ ਹੋ ਰਹੀ ਕਾਲਾਬਾਜ਼ਾਰੀ, ਰਹੋ ਸਾਵਧਾਨ

ਮਾਨਸਾ ਵਿਚ ਬਿਜਲੀ ਬੰਦ ਰਹੇਗੀ
ਮਾਨਸਾ (ਮਨਜੀਤ ਕੌਰ)-ਸ਼ਨੀਵਾਰ 28 ਫਰਵਰੀ ਨੂੰ ਮਾਨਸਾ ’ਚ ਬਿਜਲੀ ਸਪਲਾਈ ਬੰਦ ਰਹੇਗੀ। ਜਾਣਕਾਰੀ ਦਿੰਦਿਆਂ ਇੰਜ. ਗੁਰਬਖਸ਼ ਸਿੰਘ ਐੱਸ. ਡੀ. ਓ. ਸ਼ਹਿਰੀ ਮਾਨਸਾ ਨੇ ਦੱਸਿਆ ਕਿ 66 ਕੇ. ਵੀ. ਮਾਨਸਾ ਤਿੰਨਕੋਨੀ ਗਰਿੱਡ ਦੀ ਬਿਜਲੀ ਸਪਲਾਈ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤਕ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ। ਇਸ ਨਾਲ ਇਸ ਗਰਿੱਡ ਤੋਂ ਚੱਲਦੇ ਸਾਰੇ 11 ਕੇ. ਵੀ. ਫੀਡਰ ਜਿਵੇਂ ਕਿ 11 ਕੇ. ਵੀ. ਸਿਟੀ ਫੀਡਰ,11 ਕੇ. ਵੀ. ਤ੍ਰਿਵੈਣੀ ਫੀਡਰ, 11 ਕੇ. ਵੀ. ਭਾਈ ਗੁਰਦਾਸ ਫੀਡਰ, 11 ਕੇ. ਵੀ. ਵਾਟਰ ਵਰਕਸ ਫੀਡਰ ਅਤੇ 11 ਕੇ. ਵੀ. ਹੋਟ ਲਾਈਨ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਜ਼ੀਰਾ ਵਿਚ ਬਿਜਲੀ ਰਹੇਗੀ ਬੰਦ
ਜ਼ੀਰਾ (ਰਾਜੇਸ਼ ਢੰਡ)-ਪਾਵਰਕਾਮ ਵਿਭਾਗ ਦਫ਼ਤਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਜ਼ੀਰਾ ਸ਼ਹਿਰ, ਪਿੰਡ ਬੰਡਾਲਾ ਪੁਰਾਣਾ, ਪਿੰਡ ਲਹਿਰਾ ਰੋਹੀ, ਪਿੰਡ ਮਹੀਆਂ ਵਾਲਾ ਅਤੇ ਖੰਡ ਮਿੱਲ ਇਲਾਕੇ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab Long powercut
  • electricity department
  • ਬਿਜਲੀ ਬੰਦ  
  • ਪੰਜਾਬ ਬਿਜਲੀ ਵਿਭਾਗ
  • ਬਿਜਲੀ ਸਪਲਾਈ

ਸਰਕਾਰ ਗੁਰਦਾਸਪੁਰ ਐਨਕਾਊਂਟਰ ਦੀ ਕਰਵਾਏ ਨਿਰਪੱਖ ਜਾਂਚ : ਸੁਨੀਲ ਜਾਖੜ

NEXT STORY

Stories You May Like

  • power outage tomorrow long power cuts scheduled
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ ਬੱਤੀ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • power cut
    ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • placing the clock in the right direction will bring you prosperity
    ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • power of attorney  land  owner
    ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ ਮਾਮਲਾ ਦਰਜ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +