Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:25:03 PM

  • alamgir gurdwara sahib kuldeep singh gargaj

    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ...

  • new punjab congress president pargat singh paid obeisance at sri darbar sahib

    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ...

  • india in unga

    'ਆਪਣੇ ਆਕਾਵਾਂ ਨੂੰ ਹੀ ਡਰਾਉਣ ਲੱਗਾ ਪਾਕਿ ਦਾ...

  • three boys arrested lovely professional university protest

    LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ

PUNJAB News Punjabi(ਪੰਜਾਬ)

ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ

  • Edited By Shivani Attri,
  • Updated: 30 May, 2026 07:28 PM
Jalandhar
punjab long powercut on sunday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ

ਨਵਾਂਸ਼ਹਿਰ 'ਚ ਬਿਜਲੀ ਰਹੇਗੀ ਬੰਦ
ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਇੰਜੀਨੀਅਰ, ਸ਼ਹਿਰੀ ਉਪਮੰਡਲ ਨਵਾਂਸ਼ਹਿਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 31 ਮਈ ਨੂੰ 66 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਬੇਗਮਪੁਰ ਫੀਡਰ, ਘਾਹ ਮੰਡੀ ਫੀਡਰ ਅਤੇ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ ਸਿਟੀ-2 ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਬਿਜਲੀ ਦੀ ਸਪਲਾਈ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਬੰਦ ਰਹੇਗੀ।

ਜਿਸ ਨਾਲ ਹੇਠ ਲਿਖੇ ਇਲਾਕੇ ਪ੍ਰਭਾਵਿਤ ਹੋਣਗੇ ਜਿਵੇਂ ਕਿ ਬੇਗਮਪੁਰ, ਖਾਰਾ ਕਾਲੋਨੀ ਰਾਹੋਂ ਰੋਡ, ਕਰਿਆਮ ਰੋਡ, ਕੇ. ਸੀ. ਸਟੇਟ, ਨਿਊ ਟੀਚਰ ਕਾਲੋਨੀ, ਹੀਰਾਂ ਜੱਟਾ ਮੁਹੱਲਾ, ਲਾਲਿਆ ਮੁਹੱਲਾ, ਸੈਣੀ ਟਾਵਰ, ਬਕਰਖਾਨਾ ਰੋਡ, ਕਾਈਆਂ ਮੁਹੱਲਾ, ਕਿਲਾ ਮੁਹੱਲਾ, ਮੋਹਨ ਨਗਰ, ਫਤਿਹ ਨਗਰ, ਕੁਲਾਮ, ਕੁਲਾਮ ਰੋਡ, ਦੁਰਗਾਪੁਰ, ਜੋਹਲ ਕਾਲੋਨੀ, ਵਹਿਗੁਰੂ ਨਗਰ, ਨਫਰੀ ਕਾਲੋਨੀ, ਨੈਯਰ ਕਾਲੋਨੀ, ਗੜ੍ਹਸ਼ੰਕਰ ਰੋਡ, ਹਰਗੋਬਿੰਦ ਨਗਰ, ਨਿਊ ਹਰਗੋਬਿੰਦ ਨਗਰ, ਕਲਰਾਂ ਮੁਹਲਾ ਆਦਿ ਅਤੇ ਇਸ ਫੀਡਰ ’ਤੇ ਚੱਲਦੇ ਹੋਰ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।

ਲੁਧਿਆਣਾ ਵਿਚ ਬਿਜਲੀ ਬੰਦ ਰਹੇਗੀ
ਲੁਧਿਆਣਾ (ਸੰਨੀ)-ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ ’ਚ ਐਤਵਾਰ ਨੂੰ 4 ਘੰਟਿਆਂ ਦੇ ਕਰੀਬ ਬਿਜਲੀ ਸਪਲਾਈ ਅੰਸ਼ਿਕ ਤੌਰ ’ਤੇ ਪ੍ਰਭਾਵਿਤ ਰਹੇਗੀ। ਸਾਊਥ ਡਵਿਜ਼ਨ ਅਨੁਸਾਰ ਲਲਤੋਂ ਕਲਾਂ-ਪੱਖੋਵਾਲ ਟ੍ਰਾਂਸਮਿਸ਼ਨ ਲਾਈਨ ’ਤੇ ਕੇਬਲ ਪ੍ਰਾਜੈਕਟ ਦੇ ਰੱਖ-ਰਖਾਅ ਅਤੇ ਅਪਗ੍ਰੇਡੇਸ਼ਨ ਦੇ ਕੰਮ ਕਾਰਨ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਸ਼ਟਡਾਊਨ ਕੀਤਾ ਜਾਵੇਗਾ। ਇਸ ਕਾਰਨ 66 ਕੇ. ਵੀ. ਗਿੱਲ ਰੋਡ-1, ਗਿੱਲ ਰੋਡ-2, ਦੁੱਗਰੀ ਅਤੇ ਗਿਆਸਪੁਰਾ ਸਬ-ਸਟੇਸ਼ਨਾਂ ਨਾਲ ਜੁੜੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ, ਜਿਸ ਲਈ ਵਿਭਾਗ ਨੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ।
 

ਇਹ ਵੀ ਪੜ੍ਹੋ:  ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, 3 ਜੂਨ ਤੱਕ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab long powercut
  • power cut
  • ਲੰਬਾ ਪਾਵਰ ਕੱਟ
  • ਜ਼ਰੂਰੀ ਮੁਰੰਮਤ
  • ਪੰਜਾਬ ਬਿਜਲੀ ਵਿਭਾਗ
  • ਪੰਜਾਬ ਪਾਵਰ ਕੱਟ

ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ

NEXT STORY

Stories You May Like

  • power outage tomorrow long power cuts scheduled
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ ਬੱਤੀ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • power cut
    ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • relieving news regarding the release of poor prisoners
      ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
    • raids at 2 places against illegal mining
      ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • step mother brutally beat the child  she died during treatment
      ਮਤਰੇਈ ਮਾਂ ਨੇ ਬੇਰਹਿਮੀ ਨਾਲ ਬੱਚੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
    • pargat singh reaches amritsar for the first time after becoming president
      ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
    • major accident in gurdaspur
      ਗੁਰਦਾਸਪੁਰ 'ਚ ਵੱਡਾ ਹਾਦਸਾ: ਪਰਾਲੀ ਨਾਲ ਲੱਦੇ ਟਰੈਕਟਰ ਨੇ ਅਚਾਨਕ ਮਾਰੀ ਬ੍ਰੇਕ,...
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +