Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:55:18 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਤਾਸ਼ਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਨੇ ਭਰਤੀ ਮੁਹਿੰਮ ਦਾ ਕੀਤਾ ਆਗਾਜ਼

PUNJAB News Punjabi(ਪੰਜਾਬ)

ਨਤਾਸ਼ਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਨੇ ਭਰਤੀ ਮੁਹਿੰਮ ਦਾ ਕੀਤਾ ਆਗਾਜ਼

  • Edited By Babita,
  • Updated: 18 Sep, 2024 01:52 PM
Chandigarh
punjab mahila congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਨਤਾਸ਼ਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਦੀ ਅਹਿਮ ਮੀਟਿੰਗ ਹੋਈ। ਇਸ 'ਚ 200 ਤੋਂ ਵੱਧ ਪੰਜਾਬ ਮਹਿਲਾ ਕਾਂਗਰਸ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਸਾਹਿਬਾਨ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੇ ਆਬਜ਼ਰਵਰ ਨਤਾਸ਼ਾ ਸ਼ਰਮਾ ਨੇ ਪੰਜਾਬ ਮਹਿਲਾ ਕਾਂਗਰਸ ਦੀ ਆਨਲਾਈਨ ਮੈਂਬਰਸ਼ਿਪ ਡਰਾਈਵ ਦੀ ਸ਼ੁਰੂਆਤ ਕਰਦਿਆਂ ਸਮੂਹ ਅਹੁਦੇਦਾਰਾਂ ਅਤੇ ਆਗੂਆਂ ਨੂੰ ਆਨਲਾਈਨ ਮੈਂਬਰਸ਼ਿਪ ਡਰਾਈਵ ਮੁਹਿੰਮ ਦਾ ਤਰੀਕਾ ਅਤੇ ਜਾਣਕਾਰੀ ਦਿੱਤੀ। ਇਸ ਮੌਕੇ ਗੁਰਸ਼ਰਨ ਰੰਧਾਵਾ ਨੇ ਸਾਰਿਆਂ ਨੂੰ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਮਹਿਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਜੀ ਦੇ ਦਿਸ਼ਾ-ਨਿਰਦੇਸ਼ਾ 'ਤੇ ਅੱਜ ਪੰਜਾਬ ਮਹਿਲਾ ਕਾਂਗਰਸ ਦੀ ਮੈਬਰਸ਼ਿਪ ਡਰਾਈਵ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਬਾਰੇ ਮਹਿਲਾਵਾਂ ਨੂੰ ਜਾਣਕਾਰੀ ਦੇਣ ਲਈ ਦਿੱਲੀ ਤੋਂ ਨਤਾਸ਼ਾ ਸ਼ਰਮਾ ਜੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ। ਨਤਾਸ਼ਾ ਸ਼ਰਮਾ ਨੇ ਦੱਸਿਆ ਪੰਜਾਬ ਮਹਿਲਾ ਕਾਂਗਰਸ ਦੀ ਇਹ ਭਰਤੀ ਆਨਲਾਈਨ ਕੀਤੀ ਜਾਵੇਗੀ ਅਤੇ ਇਸ ਦੀ ਫ਼ੀਸ 100 ਰੁਪਏ ਪ੍ਰਤੀ ਮੈਂਬਰ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਜਿੱਥੇ ਦੇਸ਼ ਭਰ ਦੀਆਂ ਮਹਿਲਾਵਾਂ 'ਤੇ ਅੱਤਿਆਚਾਰ ਹੋ ਰਿਹਾ ਹੈ, ਉੱਥੇ ਹੀ ਉਹ ਆਪਣਾ ਘਰ, ਰਸੋਈ ਚਲਾਉਣ ਅਤੇ ਬੱਚਿਆਂ ਦੀ ਫ਼ੀਸ ਭਰਨ ਤੋਂ ਵੀ ਅਸਮਰੱਥ ਹਨ। ਇਸਦੇ ਨਾਲ ਹੀ ਮੋਦੀ ਸਰਕਾਰ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਮਹਿਲਾਵਾਂ ਨੂੰ 33 ਫ਼ੀਸਦੀ ਰਿਜ਼ਰਵੇਸ਼ਨ ਦਾ ਸੁਫ਼ਨਾ ਦਿਖਾ ਕੇ ਉਨ੍ਹਾਂ ਦੀਆਂ ਵੋਟਾਂ ਹੜੱਪ ਲਈਆਂ ਪਰ ਹੁਣ ਰਿਜਰਵੇਸ਼ਨ ਨੂੰ ਜਨਗਨਣਾ ਤੋਂ ਬਾਅਦ ਲਾਗੂ ਕਰਨ ਦਾ ਬਹਾਨਾ ਬਣਾ ਕੇ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ ਪਰ ਮਹਿਲਾ ਕਾਂਗਰਸ ਇਹ ਧੋਖਾ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਹਿਲਾਵਾਂ ਨੂੰ ਕਾਂਗਰਸ ਨਾਲ ਜੋੜ ਕੇ ਤਕੜਾ ਕਰਨ ਲਈ ਮਹਿਲਾ ਕਾਂਗਰਸ ਨੇ ਇਹ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। 
ਇਸ ਮੌਕੇ ਬੀਬੀ ਰੰਧਾਵਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਆਪਣੇ ਆਪ ਵਿੱਚ ਇੱਕ ਮਜ਼ਬੂਤ ਸੰਗਠਨ ਹੈ ਅਤੇ ਭੈਣਾਂ ਦੀ ਲੜਾਈ ਲੜਨ ਲਈ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਡਾਵਾਂਡੋਲ ਹੈ ਤੇ ਮਹਿਲਾਵਾਂ ਘਰੋਂ ਨਿਕਲਣ ਤੋਂ ਡਰਦੀਆਂ ਹਨ। ਉੱਤੋਂ ਬੇਰੁਜ਼ਗਾਰੀ, ਨਸ਼ੇ ਅਤੇ ਗੈਂਗਸਟਰਵਾਦ ਨੇ ਉਨ੍ਹਾਂ ਦੇ ਬੱਚਿਆਂ ਨੂੰ ਬੁਰੇ ਦੌਰ ਵਿੱਚ ਧੱਕ ਦਿੱਤਾ ਹੈ। ਅੱਜ ਮਹਿਲਾਵਾਂ ਆਪ ਸਰਕਾਰ ਦੇ 1000 ਰੁਪਏ ਦੇ ਝੂਠੇ ਵਾਅਦੇ ਨੂੰ ਭੁੱਲ ਕੇ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਚਿੰਤਿਤ ਹਨ, ਜਿਸਦੇ ਚੱਲਦੇ ਮਹਿਲਾ ਕਾਂਗਰਸ ਚੁੱਪ ਬੈਠਣ ਦੀ ਜਗ੍ਹਾ ਸੰਘਰਸ਼ ਦਾ ਰਾਹ ਚੁਣ ਰਹੀ ਹੈ।
 ਅੱਜ ਦੀ ਇਸ ਮੀਟਿੰਗ  ਵਿੱਚ ਡਾ. ਅਮਨਦੀਪ ਢੋਲੇਵਾਲ, ਭੁਪਿੰਦਰ ਕੌਰ, ਸੰਤੋਸ਼ ਰਾਣੀ, ਡਾ. ਕੁਲਵਿੰਦਰ ਕੌਰ ਪਿਮਸ, ਮਧੂ ਸ਼ਰਮਾ , ਸਿਮਰਤ ਧਾਲੀਵਾਲ, ਸਵਰਨਜੀਤ ਮੋਹਾਲੀ, ਰਮੇਸ਼ ਰਾਣੀ, ਨੀਲਮ ਰਾਣੀ, ਰੁਪਿੰਦਰ ਕੌਰ, ਵੰਦਨਾ ਸੈਣੀ, ਸ਼ਿਵਾਨੀ ਅੰਮ੍ਰਿਤਸਰ, ਅਮਰਜੀਤ ਭੱਠਲ, ਗੁਰਦੀਪ ਕੌਰ ਲੁਧਿਆਣਾ, ਦੀਪੀ ਮਾਂਗਟ, ਪ੍ਰਵੀਨ ਰਾਣਾ, ਰਣਜੀਤ ਬਦੇਸ਼ਾ, ਨਵਦੀਪ ਸੰਧੂ, ਜਤਿੰਦਰ ਕਲਸੀ, ਰੇਨੂੰ ਸੇਠ, ਸੁਮਨ ਸੈਣੀ, ਗੁਰਦੇਵ ਕੌਰ ਮੋਗਾ, ਮਨਵਿੰਦਰ ਪੱਖੋ, ਸੰਤੋਸ਼ ਅੱਗਰਵਾਲ, ਜਸਵੀਰ ਨਵਾਂਸ਼ਹਿਰ, ਸੁੱਖ ਬਾਠ, ਯਾਮਿਨੀ ਵਰਮਾ ਸਮੇਤ ਕਈ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
 

  • Punjab Mahila Congress
  • Recruitment Drive
  • Started
  • ਪੰਜਾਬ ਮਹਿਲਾ ਕਾਂਗਰਸ
  • ਭਰਤੀ ਮੁਹਿੰਮ
  • ਆਗਾਜ਼

ਪੰਜਾਬ 'ਚ ਵੱਡਾ ਹਾਦਸਾ, ਪੈਲੇਸ 'ਚ ਲੱਗੀ ਭਿਆਨਕ ਅੱਗ

NEXT STORY

Stories You May Like

  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • congress  rajwant kaur  senior vice president
    ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਲਗਾਇਆ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • india will begin its campaign with the hope of winning
    ਮਾਨਵ-ਮਾਨੁਸ਼ ਦੀ ਜੋੜੀ ਦੀ ਅਗਵਾਈ 'ਚ ਘੱਟੋ-ਘੱਟ ਇੱਕ ਤਗਮੇ ਦੀ ਉਮੀਦ ਨਾਲ ਭਾਰਤ ਸ਼ੁਰੂ ਕਰੇਗਾ ਮੁਹਿੰਮ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • punjab congress leadership pays obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
  • india campaign ends with the women sabre team defeat in fencing
    Asian Games 2026 : ਤਲਵਾਰਬਾਜ਼ੀ ’ਚ ਮਹਿਲਾ ਸਾਬਰੇ ਟੀਮ ਦੀ ਹਾਰ ਨਾਲ ਭਾਰਤ ਦੀ ਮੁਹਿੰਮ ਖਤਮ
  • the anti drug campaign must reach every corner of punjab nitin nabin
    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • mid day meal  teacher  warning
      ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
    • samrala politics
      ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +