Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    1:50:54 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

PUNJAB News Punjabi(ਪੰਜਾਬ)

ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

  • Updated: 03 Jan, 2021 02:05 AM
Chandigarh
punjab make hub of medical education  sony
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ ਹੈ, ਉਕਤ ਪ੍ਰਗਟਾਵਾ ਅੱਜ ਇਥੇ  ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਵਲੋਂ ਕੀਤਾ ਗਿਆ।
ਸ਼੍ਰੀ ਸੋਨੀ ਦੱਸਿਆ ਕਿ ਮਾਰਚ 2020 ਵਿੱਚ ਜਦੋ ਪੰਜਾਬ ਵਿੱਚ ਕਰੋਨਾ ਦਾ ਖਤਰੇ ਨੂੰ ਦੇਖਦੇ ਹੋਏ ਸੂਬੇ ਵਿੱਚ ਲਾਕਡਾਊਂਨ/ਕਰਫਿਊ ਲਗਾਇਆ ਗਿਆ ਸੀ ਉਸ ਸਮੇਂ  ਪੰਜਾਬ ਵਿੱਚ ਕੋਵਿਡ ਸਬੰਧੀ ਟੈਸਟ ਕਰਨ ਦੀ ਕੋਈ ਸਹੂਲਤ ਨਹੀਂ ਸੀ ਅਤੇ ਕਰੋਨਾਂ ਦੇ ਸ਼ੱਕੀ ਮਰੀਜਾਂ ਦੇ ਲਏ ਗਏ ਸੈਪਲਾਂ ਨੂੰ ਜਾਂਚ ਲਈ ਪੂਨੇ ਦੀ ਲੈਬ ਵਿੱਚ ਭੇਜਿਆ ਜਾਂਦਾ ਸੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਦੇ ਦਿਸ਼ਾਂ ਨਿਰੇਦਸ਼ਾਂ ਅਨੁਸਾਰ ਸੂਬੇ ਵਿੱਚਲੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਸਬੰਧੀ ਟੈਸਟ ਕਰਨ ਲਈ ਵਿਦੇਸ਼ਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਮੰਗਵਾਈ ਗਈ ।
ਉਨਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ 3 ਲੈਬਾਂ ਵਿੱਚ 21 ਹਜਾਰ ਟੈਸਟ ਪ੍ਰਤੀ ਦਿਨ ਅਤੇ 4 ਹੋਰ ਨਵੀਆਂ ਲੈਬਾਂ (2 ਮੋਹਾਲੀ, 1 ਲੁਧਿਆਣਾ ਅਤੇ 1 ਜਲੰਧਰ) ਵਿੱਚ 5500 ਪ੍ਰਤੀ ਦਿਨ ਟੈਸਟ ਕੀਤੇ ਜਾ ਰਹੇ ਹਨ । ਇਸ ਤਰਾਂ ਕੁੱਲ ਮਿਲਾ ਕੇ ਸੂਬੇ ਵਿੱਚ 26500 ਆਰ.ਟੀ.ਪੀ.ਸੀ.ਆਰ. ਟੈਸਟ ਦੀ ਕਪੈਸਿਟੀ ਬਣਾਈ ਗਈ ਹੈ।ਉਨਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੋਜੂਦਾ ਸਮੇਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੀ ਲੈਬ 10 ਹਜਾਰ ਟੈਸਟ ਪ੍ਰਤੀ ਦਿਨ ਕਰਨ ਦੀ ਸਮਰੱਥਾ ਰੱਖਦੀ ਹੈ ਜੋ ਕਿ ਦੇਸ ਦੀਆਂ ਸਾਰੀਆਂ ਲੈਬਾਂ ਤੋਂ ਵੱਧ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਵਾਇਰਲ ਟੈਸਟਿੰਗ ਲਈ 7 ਨਵੀਆਂ ਲੈਬਾਂ ਬਣਾਈਆਂ ਗਈਆਂ ਹਨ।
ਡਾਕਟਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਉਨਾਂ ਦੇ ਵਿਭਾਗ ਨੇ ਪੰਜਾਬ ਦੇ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਤਿਆਰ ਕੀਤੇ ਗਏ ਆਈਸੋਲੇਸਨ ਵਾਰਡ ਵਿਚ ਕੁੱਲ 1500 ਆਈਸੋਲੇਸਨ ਬੈਡ ਕੀਤੇ ਗਏ ਸਨ ਜਿਨਾਂ ਵਿਚੋਂ 1324 ਆਕਸੀਜਨ ਬੈਡ ਅਤੇ 392 ਆਈ.ਸੀ.ਯੂ. ਬੈਡ ਮਰੀਜਾਂ ਲਈ ਤਿਆਰ ਕੀਤੇ ਗਏ ਸਨ ।ਇਸ ਤੋਂ ਇਲਾਵਾ ਕੋਵਿਡ ਦੇ ਮਰੀਜਾਂ ਦੀ ਕਰੀਟੀਕਲ ਕੇਅਰ ਲਈ 277 ਵੈਂਟੀਲੇਟਰ ਅਤੇ 50 ਹਾਈ ਫਲੋ ਕਨੋਲਾ ਦਾ ਪ੍ਰਬੰਧ ਕੀਤਾ ਗਿਆ। ਪੰਜਾਬ ਵਿੱਚ ਤਕਰੀਬਨ 250 ਪ੍ਰਾਈਵੇਟ ਹਸਪਤਾਲਾਂ ਲਈ ਕੋਵਿਡ ਮਹਾਂਮਾਰੀ ਦੀ ਲੜਾਈ ਲੜਨ ਲਈ ਨਾਲ ਜ਼ੋੜਿਆ ਗਿਆ।ਇਸ ਤੋਂ ਸੂਭੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਿੱਚ ਕੰਮ ਕਰਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਇਸ ਬੀਮਾਰੀ ਤੋਂ ਬਚਾਅ ਰੱਖਦੇ ਹੋਏ ਕੋਰੋਨਾ ਪੜਿਤ ਮਰੀਜਾਂ ਦੇ ਇਲਾਜ ਦੀਆਂ ਨਵੀਨਤਮ ਖੋਜਾਂ ਤੋਂ ਜਾਣੂ ਕਰਵਾਉਣ ਲਈ ਏਮਜ ਦਿਲੀ, ਪੀ.ਜੀ.ਆਈ. ਚੰਡੀਗੜ ਦੇ ਮਾਹਿਰ ਡਾਕਟਰਾਂ ਦੀ ਟੀਮ ਬਣਾ ਕੇ ਡਾਕਟਰ ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵੱਖ-ਵੱਖ ਮਾਹਿਰ ਗਰੁੱਪ ਵਲੋਂ ਸੇਵਾਵਾਂ ਨਿਭਾਈਆਂ ਗਈਆਂ।
ਉਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ 3 ਨਵੇਂ ਪਲਾਜਮਾਂ ਬੈਂਕ ਬਣਾਏ ਗਏ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਪੀੜਤ ਮਰੀਜਾਂ ਨੂੰ ਮੁਫਤ ਪਲਾਜਮਾਂ ਮੁਹੱਈਆਂ ਕਰਵਾਇਆ ਗਿਆ ਇਸੇ ਤਰਾਂ ਕੋਵਿਡ ਪੋਜਟਿਵ ਗਰਭਵਤੀ ਔਰਤਾਂ ਵਾਸਤੇ 3 ਮੈਡੀਕਲ ਕਾਲਜਾਂ ਵਿੱਚ ਵੱਖਰੀ ਸੁਵਿੱਧਾ ਦਿੱਤੀ ਗਈ।ਇਸ ਤੋਂ ਇਲਾਵਾ ਵਿਭਾਗ ਦੀ ਕਾਰਜ ਕੁਸ਼ਲਤਾ ਨੂੰ ਵਧਾਉਣ ਲਈ ਸਾਲ 2020 ਦੌਰਾਨ 293 ਡਾਕਟਰ, 211 ਨਰਸਾਂ, 20 ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ।
ਸ਼੍ਰੀ ਸੋਨੀ ਸਾਲ 2021 ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਨੂੰ ਹੋਰ ਚੁਸਤ ਦਰੁਸਤ ਅਤੇ ਸਮੇਂ ਦੇ ਹਾਣ ਦਾ ਕਰਨ ਲਈ ਵਿੱਚ ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਜਾ ਰਿਹਾ ਹੈ। ਇਸ ਵੇਲੇ ਹੈਲਥ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਕੁੱਝ ਕਾਡਰ ਜਿਵੇਂ ਨਰਸਾਂ, ਮਨਿਸਟਰੀਅਲ, ਰੇਡੀਓਗ੍ਰਾਫਰ ਨੂੰ ਵੱਖਰਾ ਕੀਤਾ ਜਾਵੇਗਾ ਤਾਂ ਜੋ ਵਿਭਾਗ ਦੀ ਕਾਰਜ-ਕੁਸਲਤਾ ਵੱਧ ਸਕੇ ਅਤੇ ਲੋੜ ਅਨੁਸਾਰ ਵਿਭਾਗ ਦੀ ਰੀ-ਸਟਰਕਚਰਿੰਗ ਕੀਤੀ ਜਾਵੇਗੀ।
ਪੰਜਾਬ ਵਿੱਚ 3 ਨਵੇਂ ਮੈਡੀਕਲ ਕਾਲਜ ਸੁਰੂ ਕੀਤੇ ਜਾ ਰਹੇ ਹਨ ਜਿਨਾਂ ਦੀ ਕੁੱਲ ਲਾਗਤ ਤਕਰੀਬਨ 1000 ਕਰੋੜ ਰੁਪਏ ਹੈ। ਮੈਡੀਕਲ ਕਾਲਜ ਮੋਹਾਲੀ 2021 ਵਿੱਚ ਸੁਰੂ ਕੀਤਾ ਜਾਵੇਗਾ ਅਤੇ ਐਮ.ਬੀ.ਬੀ.ਐਸ. ਦੇ ਦਾਖਲੇ ਹੋਣਗੇ।ਇੱਥੇ ਨਰਸਿੰਗ ਕਾਲਜ ਵੀ ਬਣਾਇਆ ਜਾਵੇਗਾ।ਸਰਕਾਰ ਵੱਲੋਂ ਮੈਡੀਕਲ ਕਾਲਜ ਹੁਸਿਆਰਪੁਰ ਅਤੇ ਕਪੂਰਥਲਾ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਹ 2022 ਵਿੱਚ ਸੁਰੂ ਹੋ ਜਾਣਗੇ।  
ਉਨਾਂ ਕਿਹਾ ਕਿ ਇਸ ਸਾਲ ਜਲਦ ਹੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਬਰਨ ਯੂਨਿਟ ਸੂਰੂ ਕੀਤਾ ਜਾਵੇਗਾ ਅਤੇ ਟਰੋਮਾ ਸੈਂਟਰ ਵੀ ਬਣਾਇਆ ਜਾਵੇਗਾ।ਅੰਮਿ੍ਰਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਜਾ ਰਿਹਾ ਸਟੇਟ ਆਫ ਆਰਟ ਕੈਂਸਰ ਸੈਂਟਰ ਚਾਲੂ ਸਾਲ 2021 ਤੱਕ ਤਿਆਰ ਹੋ ਜਾਵੇਗਾ। ਇਸ ਸੈਂਟਰ ਵਿੱਚ 150 ਬੈਡਾਂ ਦੀ ਵਿਵਸਥਾ ਹੋਵੇਗੀ। ਇਸੇ ਤਰਾਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਵਾਇਰੋਲੋਜੀ ਦਾ ਵੱਖਰਾ ਵਿਭਾਗ ਸੁਰੂ ਕੀਤਾ ਜਾਵੇਗਾ। ਮੈਡੀਕਲ ਕਾਲਜ ਵਿੱਚ ਲੈਕਚਰ ਹਾਲ, ਐਗਜਾਮੀਨੇਸਨ ਹਾਲ ਅਤੇ ਹੋਸਟਲ ਬਣਾਏ ਜਾਣਗੇ ਜਿਨਾਂ ਤੇ ਲੱਗਭੱਗ 58 ਕਰੋੜ ਰੁਪਏ ਦਾ ਖਰਚ ਕੀਤਾ ਜਾਵੇਗਾ। ਬਾਊਂਡਰੀਵਾਲ, ਮੋਰਚਰੀ, ਨਰਸਿੰਗ ਹੋਸਟਲ, ਲਾਊਂਡਰੀ ਪਲਾਂਟ ਆਦਿ ਦੇ ਕੰਮਾਂ ਲਈ ਤਕਰੀਬਨ 28 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਮਿ੍ਰਤਸਰ ਮੈਡੀਕਲ ਕਾਲਜ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਨਵਾਂ ਸਬ-ਸਟੇਸਨ ਬਣਾਇਆ ਜਾਵੇਗਾ।
ਉਨਾਂ ਕਿਹਾ ਫਰੀਦਕੋਟ ਵਿਖੇ ਸੁਪਰ-ਸਪੈਸਲਿਸਟੀ ਬਲਾਕ ਅਤੇ 5 ਨਵੇਂ ਅਪਰੇਸਨ ਥੀਏਟਰ ਬਣਾਏ ਜਾ ਰਹੇ ਹਨ। ਜਲਾਲਾਬਾਦ ਵਿਖੇ 2 ਅਤੇ ਗੋਇੰਦਵਾਲ ਸਾਹਿਬ ਵਿਖੇ 1 ਨਵਾਂ ਹੋਸਟਲ ਬਣਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਫਾਰਮੈਸੀ ਦੀ ਬਿਲਡਿੰਗ ਬਣਾਈ ਜਾ ਰਹੀ ਹੈ ਜਿਸ ਦੀ ਲਾਗਤ ਲੱਗਭੱਗ 5 ਕਰੋੜ ਰੁਪਏ ਹੋਵੇਗੀ।2) ਬਾਬਾ ਫਰੀਦ ਯੂਨੀਵਰਸਿਟੀ ਦੇ ਹਸਪਤਾਲ ਬਾਦਲ ਅਤੇ ਜਲਾਲਾਬਾਦ ਵਿਖੇ ਡਿਪਲੋਮਾ ਕੋਰਸ ਸੁਰੂ ਕੀਤੇ ਜਾ ਰਹੇ ਹਨ ਜਦ ਕਿ ਖੇਲੋ ਇੰਡੀਆ ਖੇਲੋ ਸਕੀਮ ਅਧੀਨ 6 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿਖੇ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ।
ਪੰਜਾਬ  ਸਰਕਾਰ ਵਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਮੁਹਾਲੀ ਵਿੱਚ ਸਟੇਟ ਆਫ ਆਰਟ ਐਡਵਾਂਸ ਵਾਇਰੋਲੋਜੀ ਸੈਂਟਰ ਦੀ ਸਥਾਪਨਾ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ । ਜਿਸ ਵਿੱਚ ਵਾਇਰੋਲੋਜੀ ਸਬੰਧੀ ਪੜਾਈ, ਰਿਸਰਚ ਅਤੇ ਟੈਸਟ ਦੀ ਸੁਵਿੱਧਾ ਮੁਹੱਈਆ ਕਰਵਾਈ ਜਾਵੇਗੀ। ਇਹ ਪ੍ਰੋਜੈਕਟ ਆਈ.ਸੀ.ਐਮ.ਆਰ. ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਇਹ ਟਰਗਵੀ ਜ਼ਅਦਜ ਵਿੱਚ ਇਸ ਵਰਗਾ ਪਹਿਲਾ ਪ੍ਰੋਜੈਕਟ ਹੋਵੇਗਾ।ਡੈਂਟਲ ਕਾਲਜ, ਪਟਿਆਲਾ ਅਤੇ ਅੰਮਿ੍ਰਤਸਰ ਵਿਖੇ ਨਵੀਆਂ ਪੋਸਟਾਂ ਦੀ ਰਚਨਾ ਕਰਨ ਉਪਰੰਤ ਭਰਤੀ ਕੀਤੀ ਜਾਵੇਗਾ । ਸੰਗਰੂਰ ਵਿਖੇ ਪੀ.ਜੀ.ਆਈ. ਸੈਟਲਾਈਟ ਸੈਂਟਰ ਨੂੰ 2021-22 ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਸੈਟਲਾਈਟ ਸੈਂਟਰ, ਫਿਰੋਜਪੁਰ ਦੀ ਉਸਾਰੀ ਦਾ ਕੰਮ ਸੁਰੂ ਕੀਤਾ ਜਾਵੇਗਾ।ਆਯੂਰਵੈਦਿਕ ਕਾਲਜ ਪਟਿਆਲਾ ਵਿਖੇ ਨਵੀਆਂ ਪੋਸਟਾਂ ਬਣਾ ਕੇ ਭਰਤੀ ਕੀਤੀ ਜਾਵੇਗੀ। ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸਿਆਰਪੁਰ ਵਿਖੇ ਨਵਾਂ ਕਾਲਜ ਅਤੇ ਹਸਪਤਾਲ ਸਥਾਪਿਤ ਕਰਨ ਦੀ ਤਜਵੀਜ ਹੈ। ਯੂਨੀਵਰਸਿਟੀ ਵੱਲੋਂ ਪੀ.ਜੀ.ਆਈ., ਚੰਡੀਗੜ ਨਾਲ ਰਿਸਰਚ ਪ੍ਰੋਜੈਕਟ ਸੁਰੂ ਕਰਨ ਲਈ ਐਮ.ਓ.ਯੂ. ਸਾਈਨ ਕੀਤਾ ਗਿਆ ਹੈ। ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਵਿਖੇ ਘਰ-ਘਰ ਰੋਜਗਾਰ ਸਕੀਮ ਅਧੀਨ ਚਾਲੂ ਸਾਲ ਦੌਰਾਨ 726 ਭਰਤੀਆਂ ਕਰਨ ਦੀ ਤਜਵੀਜ ਹੈ ਜਿਸ ਵਿੱਚ 142 ਡਾਕਟਰ, 189 ਨਰਸਾਂ ਅਤੇ 234 ਟੈਕਨੀਸੀਅਨ ਸਾਮਿਲ ਹਨ।  
ਉਨਾਂ ਕਿਹਾ ਕਰੋਨਾ ਵਾਇਰਸ ਦਾ  ਟਾਕਰਾ ਕਰਨ ਵਿਚ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਨਿਭਾਈ ਅਹਿਮ ਭੂਮਿਕਾ ਨਿਭਾਈ ਗਈ ਹੈ ਜਿਸ ਸਦਕੇ ਪੰਜਾਬ ਵਿੱਚ ਇਸ ਮਹਾਂਮਰੀ ਨਾਲ ਜਿਆਦਾ ਜਾਨੀ ਨੁਕਸਾਨੀ ਨਹੀਂ ਹੋਇਆ ।    

  • Punjab
  • medical
  • ਕੈਪਟਨ ਸਰਕਾਰ
  • ਸੋਨੀ

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਦੀ ਮੌਤ, 47 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • government   reservation  women  delhi medical council high court
    ਦਿੱਲੀ ਮੈਡੀਕਲ ਕੌਂਸਲ 'ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ 'ਤੇ ਜਲਦ ਫੈਸਲਾ ਲਵੇ ਸਰਕਾਰ : ਹਾਈ ਕੋਰਟ
  • pharmacy officer recruitment  recruitment process
    ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +