Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    3:38:09 PM

  • uidai gives big relief  now you won  t hassle of updating aadhaar

    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • canada immigration rules

    ਜੁਲਾਈ ਤੋਂ ਬਦਲ ਗਏ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮ!...

  • amritsar s daughter tia selected for international space mission

    ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਮੰਡੀ ਬੋਰਡ ਤੇ PSPCL ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ 'ਤੇ ਕੇਂਦ੍ਰਿਤ: ਹਰਭਜਨ ਸਿੰਘ ETO

PUNJAB News Punjabi(ਪੰਜਾਬ)

ਪੰਜਾਬ ਮੰਡੀ ਬੋਰਡ ਤੇ PSPCL ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ 'ਤੇ ਕੇਂਦ੍ਰਿਤ: ਹਰਭਜਨ ਸਿੰਘ ETO

  • Edited By Shivani Bassan,
  • Updated: 17 Jul, 2024 06:27 PM
Chandigarh
punjab mandi board  pspcl  s initiatives focused on environmental protection
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ.ਏ.ਐੱਸ.ਨਗਰ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ। ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਸ ਨੂੰ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ  'ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜ਼ਰੂਰ ਲਗਾਉਣ।

ਇਹ ਵੀ ਪੜ੍ਹੋ-  ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ 'ਸੋਲਰ ਟ੍ਰੀਜ਼' ਲਗਾਉਣ ਦੀ ਪੀ.ਐੱਸ.ਪੀ.ਸੀ.ਐੱਲ ਦੀ ਨਵੀਨਤਾਕਾਰੀ ਪਹੁੰਚ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਸਲਾਨਾ 52,000 ਯੂਨਿਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ 41 ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਦੀ ਬਚਤ ਹੋਵੇਗੀ ਜੋ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਵੱਲੋਂ ਸੋਖੀ ਜਾਣ ਵਾਲੀ ਕਾਰਬਨ ਡਾਈਆਕਸਾਈਡ ਦੇ ਬਰਾਬਰ ਹੈ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਬੋਰਡ ਨੇ 2023-24 ਵਿੱਚ 30,000 ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ 33,000 ਤੋਂ ਵੱਧ ਫਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ 35,000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਸਮਾਗਮ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਜੀ.ਐੱਮ. ਮਨਜੀਤ ਸਿੰਘ ਸੰਧੂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Mandi Board
  • PSPCL
  • environmental protection
  • Harbhajan Singh ETO
  • ਪੰਜਾਬ ਮੰਡੀ ਬੋਰਡ
  • ਪੀਐਸਪੀਸੀਐਲ
  • ਵਾਤਾਵਰਣ ਸੁਰੱਖਿਆ
  • ਹਰਭਜਨ ਸਿੰਘ ਈਟੀਓ

ਆਈ. ਟੀ. ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਹੋਵੇਗਾ ਸਥਾਪਤ: ਅਮਨ ਅਰੋੜਾ

NEXT STORY

Stories You May Like

  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • meter reader domestic consumer pspcl
    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
  • electricity meters pspcl power quality
    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
  • harbhajan singh responds to sreesanth challenge
    ਸ਼੍ਰੀਸ਼ੰਥ ਦੇ ਚੈਲੇਂਜ 'ਤੇ ਹਰਭਜਨ ਸਿੰਘ ਦਾ ਪਲਟਵਾਰ, 'ਖਾਲੀ ਭਾਂਡੇ ਹੀ ਆਵਾਜ਼ ਕਰਦੇ ਨੇ'
  • after the cricket field  now there will be a clash in the ring
    ਕ੍ਰਿਕਟ ਮੈਦਾਨ ਤੋਂ ਬਾਅਦ ਹੁਣ ਰਿੰਗ 'ਚ ਹੋਵੇਗੀ ਟੱਕਰ ! ਸ਼੍ਰੀਸੰਤ ਨੇ ਹਰਭਜਨ ਸਿੰਘ ਨੂੰ ਦਿੱਤੀ ਖੁੱਲ੍ਹੀ ਚੁਣੌਤੀ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • fir case
    ਬਿਜਲੀ ਬੋਰਡ ਦੇ ਲਾਈਨਮੈਨ ਦੀ ਕੁੱਟਮਾਰ ਕਰਨ ’ਤੇ 3 ਖ਼ਿਲਾਫ਼ ਮੁਕੱਦਮਾ ਦਰਜ
  • big decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
Trending
Ek Nazar
drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific consequences of love marriage in tarn taran
      ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • asi s bjp leader s car hit by drunk driver
      ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
    • big announcement by sarpanches of 7 villages across ravi river
      ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • mawan dhiyan satikar yojana
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ!...
    • amarnath yatra  punjab pilgrims narinder hotel
      ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +