Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    2:33:18 PM

  • kurdish dissident groups preparing military action against iran

    ਈਰਾਨ ਦੀ ਵਧੀ Tension, ਫੌਜੀ ਕਾਰਵਾਈ ਦੀ ਤਿਆਰੀ 'ਚ...

  • nitish kumar bihar cm

    ਬਦਲ ਜਾਵੇਗਾ CM, ਕੌਣ ਹੋਵੇਗਾ ਅਗਲਾ ਮੁੱਖ ਮੰਤਰੀ!...

  • youtuber nancy grewal murdered in canada mother makes big revelations

    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ!...

  • punjab daylight robbery at jeweller s house

    ਪੰਜਾਬ: ਦਿਨ ਦਿਹਾੜੇ ਸਰਾਫ ਦੇ ਘਰ ਡਾਕਾ, ਨਿਹੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

PUNJAB News Punjabi(ਪੰਜਾਬ)

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

  • Edited By Inder Prajapati,
  • Updated: 19 Apr, 2025 09:12 PM
Punjab
punjab mandi board secretary ramveer visit to various grain markets of sangrur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ /ਧੂਰੀ/ ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ। 

ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ। 

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ  ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।
 

  • Punjab Mandi Board
  • Secretary Ramveer
  • grain markets
  • Sangrur

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਖਿਲਾਫ ਕਰ'ਤੀ ਵੱਡੀ ਕਾਰਵਾਈ

NEXT STORY

Stories You May Like

  • 5 people injured in various accidents
    ਵੱਖ-ਵੱਖ ਹਾਦਸਿਆਂ ’ਚ 5 ਲੋਕ ਜ਼ਖਮੀ
  • board papers punjab school education board
    ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ
  • various restrictions in force in the district  district magistrate
    ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
  • 4 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ
  • fraud case
    ਸਾਈਬਰ ਠੱਗਾਂ ਨੇ ਵੱਖ-ਵੱਖ ਮਾਮਲਿਆਂ 'ਚ 21.5 ਲੱਖ ਰੁਪਏ ਠੱਗੇ, ਮਾਮਲਾ ਦਰਜ
  • former chief secretary v k  janjua  s troubles increase
    ਸਾਬਕਾ ਮੁੱਖ ਸਕੱਤਰ ਦੀਆਂ ਵਧੀਆਂ ਮੁਸ਼ਕਲਾਂ, ਕੇਂਦਰ ਵੱਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ
  • new feat of punjab school education board
    ਪ੍ਰੀਖਿਆਵਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸੂਬੇ ਭਰ ਦੇ ਵਿਦਿਆਰਥੀ ਤੇ ਅਧਿਆਪਕਾਂ ਨੇ...
  • press tour of rajasthan journalists   delegation organized by pib jaipur
    ਪੀਆਈਬੀ ਜੈਪੁਰ ਵੱਲੋਂ ਆਯੋਜਿਤ ਰਾਜਸਥਾਨ ਦੇ ਪੱਤਰਕਾਰਾਂ ਦੇ ਵਫ਼ਦ ਦਾ ਪ੍ਰੈੱਸ ਟੂਰ ਚੰਡੀਗੜ੍ਹ ਤੇ ਪੰਜਾਬ ਦੇ ਦੌਰੇ 'ਤੇ
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
Trending
Ek Nazar
iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • majithia attacks punjab government in ranjit singh encounter case
      ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ...
    • fir case
      ਕੁੜੀ ਨੂੰ ਗਲਤ ਕੁਮੈਂਟਸ ਕਰਨ ਦਾ ਉਲਾਂਭਾ ਦੇਣ ਗਈ ਔਰਤ ਨੂੰ ਦਿੱਤੀਆਂ ਧਮਕੀਆਂ
    • gas cylinder shortage looms only stock left middle east tensions
      ਹੋਣ ਵਾਲੀ ਹੈ ਗੈਸ ਸਿਲੰਡਰ ਦੀ ਘਾਟ, ਬਚਿਆ ਸਿਰਫ਼ ਇੰਨਾ ਸਟਾਕ, Middle East ਤਣਾਅ...
    • ranjit singh encounter  punjab high court
      ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ
    • women of punjab rs 1000 per month
      ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ...
    • lathis and sticks used during the festival of colors in ludhiana
      ਲੁਧਿਆਣਾ 'ਚ ਰੰਗਾਂ ਦੇ ਤਿਉਹਾਰ 'ਤੇ ਚੱਲੇ ਲਾਠੀਆਂ-ਡੰਡੇ, ਹਸਪਤਾਲ 'ਚ ਜ਼ਖਮੀਆਂ...
    • accident case
      ਇਲੈਕਟ੍ਰੋਨਿਕ ਸਕੂਟਰੀ ਨਾਲ ਵ੍ਹੀਕਲ ਟਕਰਾਇਆ, ਔਰਤ ਜ਼ਖ਼ਮੀ
    • punjab bloody game on holi
      ਪੰਜਾਬ : ਹੋਲੀ 'ਤੇ ਖ਼ੂਨੀ ਖੇਡ! ਰਾਜ਼ੀਨਾਮੇ ਦੌਰਾਨ ਚੱਲ ਗਈਆਂ ਗੋਲੀਆਂ, 2 ਲੋਕਾਂ...
    • big incident on holi in ferozpur
      ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ ਮੁੰਡੇ ਨੂੰ ਅਚਾਨਕ ਲੱਗੀ ਗੋਲੀ,...
    • 4 students recruited in indigo airlines
      4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +