Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:04:31 PM

  • now banks will work for only 5 days notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

  • navjot singh sidhu

    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਤੋਂ ਜਾਣੋ ਕੀ ਹੈ ਪਾਲਿਸੀ

PUNJAB News Punjabi(ਪੰਜਾਬ)

ਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਤੋਂ ਜਾਣੋ ਕੀ ਹੈ ਪਾਲਿਸੀ

  • Edited By Shivani Attri,
  • Updated: 14 Sep, 2022 12:33 PM
Jalandhar
punjab minister harbhajan singh interview jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੇ ਕਈ ਮੌਕਿਆਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਨੂੰ ਸਪੱਸ਼ਟ ਕੀਤਾ ਹੈ। ਸਰਕਾਰੀ ਮਹਿਕਮਿਆਂ ਵਿਚ ਲੋਕ ਨਿਰਮਾਣ ਮਹਿਕਮੇ ਨੂੰ ਅਕਸਰ ਅਜਿਹਾ ਮਹਿਕਮਾ ਮੰਨਿਆ ਜਾਂਦਾ ਰਿਹਾ ਹੈ, ਜਿਸ ਵਿਚ ਹੇਠਲੇ ਪੱਧਰ ਤੋਂ ਉੱਪਰ ਤੱਕ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਪੰਜਾਬ ਵਿਚ ਕਰੀਬ 77 ਹਜ਼ਾਰ ਕਿਲੋਮੀਟਰ ਸੜਕਾਂ ਅਤੇ ਹਜ਼ਾਰਾਂ ਸਰਕਾਰੀ ਇਮਾਰਤਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਕਰਨ ਵਾਲੇ ਪੀ. ਡਬਲਿਊ. ਡੀ. ਮਹਿਕਮੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪੰਜਾਬ ਵਿਚ ਕਿਸੇ ਸਮੇਂ ਪੀ. ਸੀ. ਐੱਸ. ਵਿਭਾਗ ਦੀ ਜ਼ਿੰਮੇਵਾਰੀ ਖ਼ੁਦ ਸੰਭਾਲ ਰਹੇ ਹਨ। ਅਧਿਕਾਰੀ ਵਜੋਂ ਤਾਇਨਾਤ ਹਰਭਜਨ ਸਿੰਘ ਈ. ਟੀ. ਓ. ਉਨ੍ਹਾਂ 'ਜਗ ਬਾਣੀ' ਦੇ ਰਮਨਜੀਤ ਸਿੰਘ ਨਾਲ ਲੋਕ ਨਿਰਮਾਣ ਮਹਿਕਮੇ ਦੀਆਂ ਯੋਜਨਾਵਾਂ ਅਤੇ ਮਹਿਕਮੇ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਉਨ੍ਹਾਂ ਦੀ ਰਣਨੀਤੀ ਬਾਰੇ ਗੱਲਬਾਤ ਕੀਤੀ। ਪੇਸ਼ ਹਨ ਇਸ ਦੇ ਅੰਸ਼:

ਲੋਕ ਨਿਰਮਾਣ ਵਿਭਾਗ ਨੂੰ ਠੇਕੇਦਾਰਾਂ ਦੀ ਬੋਲਚਾਲ ਵਿਚ 15 ਫ਼ੀਸਦੀ ਕਮਿਸ਼ਨ ਵਾਲਾ ਵਿਭਾਗ ਵੀ ਕਿਹਾ ਜਾਂਦਾ ਰਿਹਾ ਹੈ। ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕੀ ਰਣਨੀਤੀ ਰਹੀ?
ਭ੍ਰਿਸ਼ਟਾਚਾਰ ਨੂੰ ਲੈ ਕੇ ਸਾਡੀ ਪਾਰਟੀ ਦੇ ਸਿਖਰਲੇ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਹੀ ਨਹੀਂ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਨੀਤੀ ਬਹੁਤ ਸਪੱਸ਼ਟ ਰਹੀ ਹੈ। ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕ ਨਿਰਮਾਣ ਮਹਿਕਮੇ ਵਿਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੈ। ਮੈਂ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮਹਿਕਮੇ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਪੱਸ਼ਟ ਸੰਦੇਸ਼ ਵੀ ਦਿੱਤਾ ਸੀ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਮਾਨਦਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਕੀ ਕੋਈ ਨਤੀਜਾ ਨਿਕਲਿਆ?
ਇਹ ਗੱਲ ਪੂਰੀ ਤਰ੍ਹਾਂ ਸਾਹਮਣੇ ਆ ਚੁੱਕੀ ਹੈ ਕਿ ਅਧਿਕਾਰੀਆਂ ਨੂੰ ਹੀ ਨਹੀਂ ਸਗੋਂ ਠੇਕੇਦਾਰਾਂ ਨੂੰ ਵੀ ਪਤਾ ਲੱਗ ਗਿਆ ਹੈ ਕਿ ਜਦੋਂ ਇਮਾਨਦਾਰ ਲੋਕ ਉੱਪਰ ਬੈਠੇ ਹੋਣ ਤਾਂ ਭ੍ਰਿਸ਼ਟਾਚਾਰ ਦੀ ਕੋਈ ਗੁੰਜਾਇਸ਼ ਨਹੀਂ ਰਹਿ ਜਾਂਦੀ। ਤੁਸੀਂ ਮਹਿਕਮੇ ਵਿਚ ਕਿਤੇ ਵੀ ਆਪਣੀ ਜਾਂਚ ਕਰ ਸਕਦੇ ਹੋ, ਕੋਈ ਵੀ ਭ੍ਰਿਸ਼ਟ ਨਹੀਂ ਪਾਇਆ ਜਾਵੇਗਾ। ਇਸ ਸਬੰਧੀ ਕੁਝ ਦਿਨ ਪਹਿਲਾਂ ਠੇਕੇਦਾਰਾਂ ਦੀ ਐਸੋਸੀਏਸ਼ਨ ਨਾਲ ਮੀਟਿੰਗ ਹੋਈ ਸੀ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਸਾਰੀ ਨਾਲ ਸਬੰਧਤ ਸਾਰੀਆਂ ਵਸਤਾਂ ਦੇ ਰੇਟ ਵਧ ਗਏ ਹਨ, ਮੈਂ ਪੁੱਛਿਆ ਕਿ ਸਭ ਕੁਝ ਵਧਿਆ ਹੈ ਜਾਂ ਘਟਿਆ ਹੈ ਤਾਂ ਸਾਰਿਆਂ ਨੇ ਇਕੱਠੇ ਹੋ ਕੇ ਕਿਹਾ ਕਿ ਮੰਤਰੀ ਸਾਹਿਬ ਨੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ, ਇਸੇ ਲਈ ਮਹਿੰਗਾਈ ਵਿਚ ਵੀ ਬਚੇ ਹੋਏ ਹਨ।

ਇਹ ਵੀ ਪੜ੍ਹੋ: ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ

ਭ੍ਰਿਸ਼ਟਾਚਾਰ ਰੋਕਣ ਲਈ ਸੰਦੇਸ਼ ਨਾਲ ਹੀ ਕੰਮ ਚਲ ਗਿਆ ਜਾਂ ਕੁਝ ਹੋਰ ਵੀ ਕਰਨਾ ਪਿਆ?
ਸੰਦੇਸ਼ ਤਾਂ ਦੇਣਾ ਹੀ ਪੈਂਦਾ ਹੈ। ਉਸ ਨਾਲ ਹੀ ਅਸੀਂ ਇਕ ਹੋਰ ਕੰਮ ਕੀਤਾ। ਪੰਜਾਬ ਵਿਚ ਕਰੀਬ 140 ਹਾਟ ਮਿਕਸ ਪਲਾਂਟ ਹਨ, ਜਿੱਥੇ ਸੜਕ ਬਣਾਉਣ ਲਈ ਮਿਕਸਚਰ ਤਿਆਰ ਕੀਤਾ ਜਾਂਦਾ ਹੈ। ਅਸੀਂ ਉਨ੍ਹਾਂ ਸਾਰੇ ਪਲਾਂਟਾਂ ‘ਤੇ ਗੁਣਵੱਤਾ ਜਾਂਚ ਅਤੇ ਕੰਟਰੋਲ ਲਈ ਆਧੁਨਿਕ ਮਸ਼ੀਨਾਂ ਤਾਇਨਾਤ ਕਰ ਦਿੱਤੀਆਂ ਹਨ। ਇਹ ਮਸ਼ੀਨਾਂ ਪਲਾਂਟ ਵੱਲੋਂ ਤਿਆਰ ਕੀਤੇ ਗਏ ਮਿਕਸਚਰ ਦਾ ਨਮੂਨਾ ਲੈਂਦੀਆਂ ਹਨ ਅਤੇ ਸਪੱਸ਼ਟ ਕਰਦੀਆਂ ਹਨ ਕਿ ਮਿਕਸਚਰ ਵਿਚਲੀਆਂ ਸਾਰੀਆਂ ਚੀਜ਼ਾਂ ਜਿਵੇਂ ਕਿ ਬੱਜਰੀ, ਤਾਰਕੋਲ ਅਤੇ ਸੀਮਿੰਟ ਆਦਿ। ਹੋਇਆ ਇਹ ਕਿ ਸੜਕ ਨਿਰਮਾਣ ਦੇ ਇਸ ਸਭ ਤੋਂ ਮਹੱਤਵਪੂਰਨ ਮਟੀਰੀਅਲ ਦੇ ਸਰੋਤ ‘ਤੇ ਕੁਆਲਿਟੀ ਕੰਟਰੋਲ ਸੁਰੂ ਹੋਇਆ ਤਾਂ ਦੂਜੇ ਦਰਜੇ ਦੇ ਮਟੀਰੀਅਲ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ। ਇਹ ਸਾਡੀ ਆਪਣੀ ਸਰਕਾਰ ਵੇਲੇ ਸ਼ੁਰੂ ਹੋਇਆ ਹੈ, ਜਦੋਂਕਿ ਪਿਛਲੀਆਂ ਸਰਕਾਰਾਂ ਵੇਲੇ ਇਹ ਮਸ਼ੀਨਾਂ ਨਹੀਂ ਵਰਤੀਆਂ ਗਈਆਂ ਸਨ। ਦੱਸ ਦਈਏ ਕਿ ਜੋ ਵੀ ਸੜਕ ਬਣਦੀ ਹੈ, ਉਸ ਦੀ ਉਮਰ ਕਰੀਬ ਪੰਜ ਸਾਲ ਹੁੰਦੀ ਹੈ, ਪਰ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਣ ਇਹ ਸੜਕਾਂ ਡੇਢ ਤੋਂ ਦੋ ਸਾਲ ਵਿਚ ਹੀ ਟੁੱਟ ਜਾਂਦੀਆਂ ਸਨ ਅਤੇ ਫਿਰ ਕਮਿਸ਼ਨਖੋਰੀ ਲਈ ਫਿਰ ਤੋਂ ਸੜਕਾਂ ਬਣਵਾ ਦਿੱਤੀਆਂ ਜਾਂਦੀਆਂ ਸਨ ਪਰ ਅਸੀਂ ਕੁਆਲਿਟੀ ਕੰਟਰੋਲ ਕਰ ਕੇ ਨਾ ਸਿਰਫ਼ ਸੜਕਾਂ ਨੂੰ ਘੱਟੋ-ਘੱਟ 5 ਸਾਲ ਲਈ ਚੱਲਣਯੋਗ ਬਣਾਵਾਂਗੇ ਹੀ ਸਗੋਂ ਸਾਡੀ ਕੋਸ਼ਿਸ਼ ਹੈ ਕਿ ਇਸ ਸਮੇਂ ਦੀ ਮਿਆਦ ਨੂੰ ਵੀ ਵਧਾਇਆ ਜਾਵੇ।       

ਰੋਜ਼ਾਨਾ ਹਾਦਸੇ ਹੋ ਰਹੇ ਹਨੇ, ਕੀ ਸੜਕ ਦੇ ਨਿਰਮਾਣ ਵਿਚ ਖ਼ਾਮੀਆਂ ਦੂਰ ਹੋਣਗੀਆਂ?
ਇਹ ਬਹੁਤ ਮਹੱਤਵਪੂਰਨ ਨੁਕਤਾ ਹੈ। ਸੜਕ ਹਾਦਸਿਆਂ ਦਾ ਲਗਾਤਾਰ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਰਾਜ ਦੀਆਂ ਸੜਕਾਂ ‘ਤੇ ਸਭ ਤੋਂ ਵੱਧ ਦੁਰਘਟਨਾਵਾਂ ਵਾਲੇ ਸਥਾਨਾਂ ਨੂੰ ‘ਬਲੈਕ ਸਪਾਟ' ਕਿਹਾ ਜਾਂਦਾ ਹੈ। ਇਸ ਸਮੇਂ ਨਾਬਾਰਡ ਦੀ ਯੋਜਨਾ ਤਹਿਤ 26 ਸਭ ਤੋਂ ਖਤਰਨਾਕ ਬਲੈਕ ਸਪਾਟਸ ਨੂੰ ਠੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਸਾਡਾ ਟੀਚਾ ਹਰ ਸਾਲ ਬਲੈਕ ਸਪਾਟਸ ਨੂੰ ਘਟਾਉਣਾ ਅਤੇ ਖਤਮ ਕਰਨਾ ਹੈ, ਤਾਂ ਜੋ ਸੜਕ ਹਾਦਸਿਆਂ ਵਿਚ ਇੱਕ ਵੀ ਕੀਮਤੀ ਮਨੁੱਖੀ ਜਾਨ ਨਾ ਜਾਵੇ। ਪਿਛਲੇ ਸਾਲ ਹੀ ਸੜਕ ਹਾਦਸਿਆਂ ਵਿਚ ਸਾਢੇ ਚਾਰ ਹਜ਼ਾਰ ਲੋਕਾਂ ਦੀ ਜਾਨ ਚਲੀ ਗਈ, ਇਹ ਬਹੁਤ ਦੁੱਖ਼ ਦੀ ਗੱਲ ਹੈ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸੜਕ ਦਾ ਢਾਂਚਾ ਅਜਿਹਾ ਹੋਵੇ ਕਿ ਪੰਜਾਬ ਵਿਚ ਸੜਕ ਹਾਦਸਿਆਂ ਵਿਚ ਇੱਕ ਵੀ ਜਾਨ ਨਾ ਜਾਵੇ।

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼

ਤਰੱਕੀਆਂ ਰੁਕੀਆਂ ਹਨ, ਭਰਤੀ ਵੀ ਨਹੀਂ ਹੋ ਰਹੀ, ਕਿਵੇਂ ਕੰਮ ਹੋਵੇਗਾ?
ਵੇਖੋ, ਵੱਡੇ-ਵੱਡੇ ਵਿਭਾਗਾਂ ਵਿਚ ਸੇਵਾਮੁਕਤੀ ਤਾਂ ਹੁੰਦੀ ਰਹਿੰਦੀ ਹੈ ਕਿਉਂਕਿ ਸਟਾਫ ਹੁੰਦੀ ਹੈ ਪਰ ਅਸੀਂ ਨਾਲ ਹੀ ਨਾਲ ਅਸਾਮੀਆਂ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਵਿਭਾਗ ਵਿਚ ਤਰੱਕੀਆਂ ਲਈ ਡੀ. ਪੀ. ਸੀ. ਕਰਨ ਦੇ ਹੁਕਮ ਦਿੱਤੇ ਗਏ ਹਨ। ਮੇਰੇ ਵਲੋਂ ਗਰੁੱਪ ਏ, ਬੀ ਅਤੇ ਡੀ ਦੀਆਂ 43 ਅਸਾਮੀਆਂ ‘ਤੇ ਨਿਯੁਕਤੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ 410 ਹੋਰ ਅਸਾਮੀਆਂ ਨੂੰ ਭਰਨ ਲਈ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਸਟਾਫ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੁੰਦੀ ਹੈ।

ਕਿਹਾ ਜਾ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ੁਰੂ ਹੋਏ ਕਈ ਪ੍ਰਾਜੈਕਟਾਂ ਦਾ ਕੰਮ ਠੱਪ ਹੋ ਗਿਆ ਹੈ, ਕੀ ਕੋਈ ਪ੍ਰਾਜੈਕਟ ਚੱਲ ਰਹੇ ਹਨ?
ਨਿਰਮਾਣ ਕਾਰਜ ਇਕ ਨਿਰੰਤਰ ਪ੍ਰਕਿਰਿਆ ਹੈ। ਇਹ ਇਮਾਰਤਾਂ ਦੇ ਆਕਾਰ ‘ਤੇ ਵੀ ਨਿਰਭਰ ਕਰਦਾ ਹੈ, ਉਨ੍ਹਾਂ ਨੂੰ ਪੂਰਾ ਹੋਣ ਵਿਚ ਕਿੰਨਾ ਸਮਾਂ ਲੱਗੇਗਾ ਅਤੇ ਹੋਰ ਬਹੁਤ ਸਾਰੇ ਕਾਰਕ, ਜਿਵੇਂ ਕਿ ਸਮੱਗਰੀ ਦੀ ਉਪਲਬਧਤਾ, ਮੌਸਮ ਦੀ ਸਥਿਤੀ ਆਦਿ। ਇਸ ਵੇਲੇ ਨਾ ਸਿਰਫ਼ ਸੂਬੇ ਵਿਚ 50 ਵੱਡੇ ਪੁਲਾਂ ਦਾ ਕੰਮ ਚੱਲ ਰਿਹਾ ਹੈ, ਸਗੋਂ ਭਗਵੰਤ ਮਾਨ ਸਰਕਾਰ ਵੱਲੋਂ ਐਲਾਨੇ ਤਿੰਨ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। 68 ਮੁਹੱਲਾ ਕਲੀਨਿਕ ਤਿਆਰ ਕਰ ਕੇ ਜਨਤਾ ਦੀ ਸੇਵਾ ਵਿਚ ਲਾਏ ਗਏ ਹਨ। ਕਰੀਬ 2000 ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਇਸ ਸਮੇਂ 1300 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਹਜ਼ਾਰਾਂ ਕਿਲੋਮੀਟਰ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ। ਕੁਝ ਹੋਰ ਪ੍ਰਾਜੈਕਟ ਅਜਿਹੇ ਹਨ, ਜਿਨ੍ਹਾਂ ਦੇ ਠੇਕੇਦਾਰਾਂ ਨੇ ਕੱਚੇ ਮਾਲ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਿਰਮਾਣ ਮੁਕੰਮਲ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ। ਸੜਕ ਨਿਰਮਾਣ ਦੀ ਸਭ ਤੋਂ ਮਹੱਤਵਪੂਰਨ ਸਮੱਗਰੀ ਦੇ ਸਰੋਤ ‘ਤੇ ਕੁਆਲਟੀ ਕੰਟਰੋਲ ਸ਼ੁਰੂ ਹੋ ਗਿਆ ਹੈ, ਇਸ ਲਈ ਘਟੀਆ ਸਮੱਗਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਚਰਚ 'ਚ 4 ਸਾਲਾ ਬੱਚੀ ਦੀ ਮੌਤ ਹੋਣ 'ਤੇ ਹੰਗਾਮਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • punjab minister
  • harbhajan singh
  • interview
  • jagbani
  • ਭ੍ਰਿਸ਼ਟਾਚਾਰ
  • ਮੰਤਰੀ ਹਰਭਜਨ ਸਿੰਘ
  • ਵੱਡਾ ਬਿਆਨ

ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

NEXT STORY

Stories You May Like

  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • kewal singh dhillon
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • uttarakhand chief minister pushkar singh dhami statement
    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • father sentenced for beating and molesting stepdaughter
      ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +