Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:58:00 AM

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • gst tax monitoring will be done with ai  get fast refund

    ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ;...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)

  • Edited By Babita,
  • Updated: 29 Jun, 2026 10:47 AM
Amritsar
punjab mlas start arriving at sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਧਾਇਕ ਪੁੱਜਣੇ ਸ਼ੁਰੂ ਹੋ ਚੁੱਕੇ ਹਨ। ਸਾਰੇ ਵਿਧਾਇਕ ਅਤੇ ਮੰਤਰੀ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਆਪਣਾ ਸਪੱਸ਼ਟੀਕਰਨ ਦੇਣਗੇ। ਸਾਰੇ ਮੰਤਰੀਆਂ ਅਤੇ ਵਿਧਾਇਕਾਂ ਅੱਜ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦਾ ਸਮਾਂ ਦਿੱਤਾ ਗਿਆ ਹੈ। ਜੱਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚ ਚੁੱਕੇ ਹਨ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਿੱਥੇ ਸਿੱਖ ਵਿਧਾਇਕਾਂ ਨੂੰ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ, ਉੱਥੇ ਹੀ ਗੈਰ-ਸਿੱਖ ਵਿਧਾਇਕਾਂ ਨੂੰ ਵੀ ਆਪਣਾ ਪੱਖ ਲਿਖ਼ਤੀ ਰੂਪ 'ਚ ਭੇਜਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਸਰਕਾਰ ਦੇ ਉਕਤ ਨਵੇਂ ਕਾਨੂੰਨ ‘ਤੇ ਇਤਰਾਜ਼ ਪ੍ਰਗਟਾਇਆ ਹੈ। ਅਕਾਲ ਤਖਤ ਸਾਹਿਬ ਦਾ ਕਹਿਣਾ ਹੈ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਨੇ ਸਿੱਖ ਧਾਰਮਿਕ ਸੰਸਥਾਵਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਲਾਹ ਨਹੀਂ ਲਈ। ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲਾਂ ਦਿੱਤੇ ਗਏ ਨਿਰਦੇਸ਼ਾਂ ਦੀ ਅਣਦੇਖੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੇ ਧਾਰਮਿਕ ਮਾਮਲਿਆਂ ਵਿਚ ਅੰਤਿਮ ਮਾਰਗ ਦਰਸ਼ਨ ਪੰਥ ਤੇ ਧਾਰਮਿਕ ਸੰਸਥਾਵਾਂ ਦਾ ਹੋਣਾ ਚਾਹੀਦਾ ਹੈ, ਇਸ ਲਈ ਸਰਕਾਰ ਨੂੰ ਇਸ ‘ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਤੋਂ ਪੁੱਛਿਆ ਹੈ ਕਿ ਕਮੀਆਂ ਦੇ ਬਾਵਜੂਦ ਉਨ੍ਹਾਂ ਨੇ ਇਸ ਕਾਨੂੰਨ ਦਾ ਸਮਰਥਨ ਕਿਹੜੇ ਆਧਾਰਾਂ ‘ਤੇ ਕੀਤਾ ਅਤੇ ਇਸ ‘ਤੇ ਉਨ੍ਹਾਂ ਦਾ ਕੀ ਪੱਖ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Punjab
  • MLAs
  • Ministers
  • Sri Akal Takht Sahib
  • ਪੰਜਾਬ
  • ਵਿਧਾਇਕ
  • ਮੰਤਰੀ
  • ਸ੍ਰੀ ਅਕਾਲ ਤਖ਼ਤ ਸਾਹਿਬ

ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ

NEXT STORY

Stories You May Like

  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • important meeting convened at sri akal takht sahib today
    ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ
  • sri akal takht sahib orders
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ ਹੋਣ ਪੇਸ਼
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • five singh sahibs will be held tomorrow at the secretariat of akal takht sahib
    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
  • sikh ministers and mlas to appear at sri akal takht sahib today
    ਸਿੱਖ ਮੰਤਰੀ ਤੇ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ ਮਜੀਠੀਆ ਨੇ ਦਿੱਤਾ ਇਹ ਬਿਆਨ
  • controversy over yoga classes being held in gurdwaras
    ਗੁਰਦੁਆਰਿਆਂ 'ਚ ਚੱਲ ਰਹੀਆਂ ਯੋਗਾ ਕਲਾਸਾਂ 'ਤੇ ਵਿਵਾਦ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮਨਾਮੇ ਦੀ ਕੀਤੀ ਮੰਗ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • punjab weather s big forecast till july 4 alert of thunderstorms and rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +