Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    12:17:15 PM

  • us citizenship revoked

    ਪੰਜਾਬੀ ਵਿਅਕਤੀ ਸਮੇਤ 25 ਲੋਕਾਂ ਦੀ ਅਮਰੀਕੀ...

  • vidhan sabha  manpreet ayali  bandi singh

    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ...

  • cm vijay actress trisha comment dmk leader arrest

    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ: ਮਾਂ ਦੀ ਗੋਦ 'ਚ ਪਲਣ ਵਾਲੇ ਪੁੱਤ ਨੇ ਹੀ ਚੁੰਨੀ ਨਾਲ ਗਲਾ ਘੁੱਟ ਕੇ ਮਾਰ'ਤੀ ਮਾਂ

PUNJAB News Punjabi(ਪੰਜਾਬ)

ਪੰਜਾਬ: ਮਾਂ ਦੀ ਗੋਦ 'ਚ ਪਲਣ ਵਾਲੇ ਪੁੱਤ ਨੇ ਹੀ ਚੁੰਨੀ ਨਾਲ ਗਲਾ ਘੁੱਟ ਕੇ ਮਾਰ'ਤੀ ਮਾਂ

  • Edited By Anmol Tagra,
  • Updated: 07 Jun, 2025 03:18 PM
Patiala
punjab mother son
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਸਨੇਹੀ)- ਪਾਤੜਾਂ ਪੁਲਸ ਨੇ ਪੁੱਤਰ ਵਲੋਂ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ਾਂ ਤਹਿਤ ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਡੇਰਾ ਹੀਰਾ ਨਗਰ ਸ਼ੁਤਰਾਣਾ ਨੇ ਦੱਸਿਆ ਕਿ ਗੋਪੀ ਰਾਮ ਵਾਸੀ ਪਿੰਡ ਗੁਲਾਹੜ ਥਾਣਾ ਪਾਤੜਾਂ ਉਸ ਦੀ ਭੈਣ ਜੀਤੋ ਬਾਈ ਦਾ ਲੜਕਾ ਹੈ। ਜੋ ਪਿੰਡ ਗੁਲਾਹੜ ਵਿਖੇ ਹੀ ਆਪਣੇ ਪਰਿਵਾਰ ਸਮੇਤ ਵੱਖਰੇ ਮਕਾਨ ਵਿਚ ਰਹਿੰਦਾ ਹੈ। ਗੋਪੀ ਰਾਮ ਅਕਸਰ ਹੀ ਆਪਣੇ ਮਾਤਾ -ਪਿਤਾ ਨਾਲ ਪੈਸਿਆਂ ਅਤੇ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਉਹ 6 ਜੂਨ ਨੂੰ ਆਪਣੀ ਭੈਣ ਦੇ ਘਰ ਉਸ ਦਾ ਪਤਾ ਲੈਣ ਲਈ ਗਿਆ ਤਾਂ ਅੰਦਰੋਂ ਉੱਚੀ ਉੱਚੀ ਆਵਾਜ਼ਾਂ ਆ ਰਹੀਆਂ ਸਨ। ਉਸ ਨੇ ਦੇਖਿਆ ਕਿ ਗੋਪੀ ਘਰ ਅੰਦਰੋਂ ਨਿਕਲ ਕੇ ਆਪਣੇ ਘਰ ਵੱਲ ਭੱਜ ਗਿਆ। ਜਦੋਂ ਉਸ ਨੇ ਅੰਦਰ ਜਾ ਕੇ ਵੇਖਿਆ ਤਾਂ ਉਸ ਦੀ ਭੈਣ ਜੀਤੋ ਬਾਈ (45 ਸਾਲ) ਬੈੱਡ ’ਤੇ ਬੇਸੁੱਧ ਪਈ ਸੀ, ਜਿਸ ਨੂੰ ਹਿਲਾਉਣ ’ਤੇ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ

ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਥਿਤ ਦੋਸ਼ੀ ਗੋਪੀ ਰਾਮ ਪੁੱਤਰ ਪੰਜੂ ਰਾਮ ਵਾਸੀ ਪਿੰਡ ਗੁਲਾਹੜ ਥਾਣਾ ਪਾਤੜਾਂ ਖਿਲਾਫ ਮੁਕੱਦਮਾ ਨੰਬਰ 112, ਮਿਤੀ 6-6-2025, ਧਾਰਾ 103 (1) ਬੀ ਐਨ ਐਸ ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਜਦੋਂ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਆਪਣੀ ਮਾਂ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ । ਉਸ ਦੀ ਮਾਂ ਆਪਣੀ ਭੈਣ ਕੋਲ ਜਾਣ ਦਾ ਬਹਾਨਾ ਲਾ ਪਿਛਲੇ 2 ਦਿਨਾਂ ਤੋਂ ਘਰੋਂ ਗਾਇਬ ਸੀ ਪਰ ਜਦੋਂ ਦੋਸ਼ੀ ਨੂੰ ਪਤਾ ਲੱਗਾ ਕਿ ਉਸ ਦੀ ਮਾਂ ਆਪਣੀ ਭੈਣ ਦੇ ਘਰ ਨਹੀਂ ਸੀ ਤਾਂ ਉਹ ਗੁੱਸੇ ਵਿੱਚ ਅੱਗ ਭਬੂਕਾ ਹੋ ਗਿਆ ਅਤੇ ਗੁੱਸੇ ਵਿੱਚ ਉਸ ਨੇ ਆਪਣੀ ਮਾਂ ਦਾ ਉਸ ਦੀ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਹੋਣ ਲੱਗਿਆ ਕੋਰੋਨਾ, ਔਰਤ ਦੀ ਗਈ ਜਾਨ

ਇਸ ਸਬੰਧੀ ਡੀ. ਐੱਸ. ਪੀ. ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Mother
  • Son
  • ਪੰਜਾਬ
  • ਮਾਂ
  • ਪੁੱਤ
  • ਪਾਤੜਾਂ

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

NEXT STORY

Stories You May Like

  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • uae  son  mother  telangana  chief minister  agniveer recruitment
    UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ ! ਹੈਰਾਨ ਕਰੇਗਾ ਪੂਰਾ ਮਾਮਲਾ
  • the son was becoming an obstacle in the conversation with the lover
    ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ, ਮਾਂ ਨੇ ਗੁੱਸੇ 'ਚ ਕਰ'ਤਾ...
  • robbers entered the house in broad daylight
    ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ ਵਾਰਦਾਤ ਨੂੰ ਦਿੱਤਾ ਅੰਜਾਮ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • daughter  mother  blue drum
    ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
  • young son canada visa incident in canada
    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • major action by ferozepur police
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ...
    • women die after being hit by a speeding vehicle
      ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
    • punjabi boy drugs
      ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • punjab village drone
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45 ਕਰੋੜ ਰੁਪਏ ਦੀ ਹੈਰੋਇਨ
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +