ਨਵੀਂ ਦਿੱਲੀ/ਚੰਡੀਗੜ੍ਹ (ਟੱਕਰ) : ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਦੇ ਮੱਕੜ ਦੁਆਰ ਵਿਖੇ ਕਿਸਾਨਾਂ ਦੇ ਹੱਕਾਂ ਲਈ ਪ੍ਰਦਰਸ਼ਨ ਕੀਤਾ ਗਿਆ। ਸੰਸਦ ਮੈਂਬਰਾਂ 'ਚ ਸੁਖਜਿੰਦਰ ਸਿੰਘ ਰੰਧਾਵਾ, ਡਾ. ਧਰਮਵੀਰ ਗਾਂਧੀ, ਰਾਜਾ ਵੜਿੰਗ, ਡਾ. ਅਮਰ ਸਿੰਘ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਦੌਰਾਨ ਪੁਲਸ ਚੌਕਸ, ਥਾਂ-ਥਾਂ 'ਤੇ ਲਾਏ ਨਾਕੇ
ਉਨ੍ਹਾਂ ਨੇ ਝੋਨੇ ਦੀ ਖ਼ਰੀਦ ਵਿੱਚ ਦੇਰੀ, ਕਟੌਤੀ ਦੇ ਨਾਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖ਼ਰੀਦ ਅਤੇ ਡੀ. ਏ. ਪੀ. ਦੀ ਕਮੀ ਨੂੰ ਉਜਾਗਰ ਕੀਤਾ। ਸੰਸਦ ਮੈਂਬਰਾਂ ਨੇ ਖ਼ਰੀਦ ਵਿਚ ਦੇਰੀ ਅਤੇ ਡੀ. ਏ. ਪੀ. ਦੀ ਘਾਟ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਵੇਗਾ ਸਰਕਾਰੀ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਸੰਸਦ ਮੈਂਬਰਾਂ ਦਾ ਕਹਿਣਾ ਸੀ ਕਿ ਦੋਵੇਂ ਸਰਕਾਰਾਂ ਬਿਆਨਬਾਜ਼ੀ ਵਿੱਚ ਰੁੱਝੀਆਂ ਹੋਈਆਂ ਹਨ ਪਰ ਉਨ੍ਹਾਂ ਨੇ ਝੋਨੇ ਦੀ ਖਖ਼ਰੀਦ ਅਤੇ ਕਣਕ ਦੀ ਬਿਜਾਈ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ
NEXT STORY