ਟਾਂਡਾ ਉੜਮੁੜ (ਵਰਿੰਦਰ ਪੰਡਤ)- ਬੀਤੀ ਦੇਰ ਰਾਤ 2 ਵਜੇ ਦੇ ਕਰੀਬ ਹਰਸੀ ਪਿੰਡ ਮੋੜ ਹਾਈਵੇਅ 'ਤੇ ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਪੁਲ਼ੀ ਨਾਲ ਟਕਰਾ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਉਸ ਵਿਚ ਸਵਾਰ ਸ਼ਰਧਾਲੂ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਇਸ ਹਾਦਸੇ ਵਿਚ ਦੀਪਕ ਅਰੋੜਾ ਪੁੱਤਰ ਅਜੀਤ ਅਰੋੜਾ ਵਾਸੀ ਲੁਧਿਆਣਾ ਤੇ ਉਸ ਦੇ ਸਾਥੀ ਪੰਕਜ ਸ਼ਰਮਾ ਪੁੱਤਰ ਸੇਵਾ ਰਾਮ ਵਾਸੀ ਲੁਧਿਆਣਾ, ਮਨਿੰਦਰ ਪੁੱਤਰ ਵੇਦ ਪ੍ਰਕਾਸ਼ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਥਾਣੇਦਾਰ ਜਸਵਿੰਦਰ ਸਿੰਘ ਕਾਂਸਟੇਬਲ ਪੰਕਜ ਅਤੇ ਰੋਹਿਤ ਕੁਮਾਰ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕਿੰਨੂਆਂ ਨਾਲ ਭਰਿਆ ਟਰੱਕ ਪਲਟਿਆ, ਧੁੰਦ ਕਾਰਨ ਵਾਪਰਿਆ ਹਾਦਸਾ
NEXT STORY