Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:44:03 PM

  • akali dal new appointments

    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

PUNJAB News Punjabi(ਪੰਜਾਬ)

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

  • Edited By Gurminder Singh,
  • Updated: 22 Jul, 2026 04:52 PM
Pathankot
punjab national highway tourist bus
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ : ਪਠਾਨਕੋਟ-ਜਲੰਧਰ ਕੌਮੀ ਮਾਰਗ 'ਤੇ ਪਿੰਡ ਕੌਂਤਰਪੁਰ ਨੇੜੇ ਇਕ ਤੇਜ਼ ਰਫ਼ਤਾਰ ਟੂਰਿਸਟ ਸਲੀਪਰ ਬੱਸ ਨੇ 6 ਲੋਕਾਂ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਭਿਆਨਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਮੌਕੇ ਗੁੱਸੇ ਵਿਚ ਆਈ ਭੀੜ ਨੇ ਬੱਸ ਨੂੰ ਅੱਗ ਲਗਾ ਦਿੱਤੀ। ਇਹ ਬੱਸ ਜਲੰਧਰ ਵੱਲੋਂ ਪਠਾਨਕੋਟ ਜਾ ਰਹੀ ਸੀ। ਦੱਸਿਆ ਜਾ ਰਿਹਾ ਕਿ ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ, ਸਕੂਟਰੀ ਸਵਾਰ ਮਹਿਲਾ ਅਤੇ ਇਕ ਬੱਚੀ ਤੋਂ ਇਲਾਵਾ ਪੈਦਲ ਜਾ ਰਹੇ ਲੋਕਾਂ ਨੂੰ ਦਰੜ ਦਿੱਤਾ। ਹਾਦਸੇ ਵਿਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹਨ। ਗੁੱਸੇ ਵਿਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ ਅਤੇ ਰੋਡ ਜਾਮ ਕਰ ਦਿੱਤਾ, ਜਿਸ ਦੇ ਚੱਲਦੇ ਮੌਕੇ 'ਤੇ ਪਹੁੰਚੀ ਪੁਲਸ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਅਤੇ ਅੱਗ 'ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ ਚਲਾਨ

ਦੂਜੇ ਪਾਸੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਸਥਾਨਕ ਲੋਕਾਂ ਨੂੰ ਸਮਝਾ ਕੇ ਰਸਤਾ ਖੁਲ੍ਹਵਾ ਦਿੱਤਾ ਅਤੇ ਬੱਸ ਡਰਾਈਵਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਬੱਸ ਡਰਾਈਵਰ ਬੜੀ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ, ਜਿਸ ਦੇ ਚੱਲਦੇ ਉਸ ਨੇ ਲੋਕਾਂ ਨੂੰ ਦਰੜ ਦਿੱਤਾ। ਫਿਲਹਾਲ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹਨ। ਮੌਕੇ 'ਤੇ ਪੁਹੰਚੀ ਪੁਲਸ ਨੇ ਕਿਹ ਕਿ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਬੱਸ ਡਰਾਈਰ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab National Highway
  • Tourist Bus
  • Bus Accident
  • ਪੰਜਾਬ ਨੈਸ਼ਨਲ ਹਾਈਵੇਅ
  • ਟੂਰਿਸਟ ਬੱਸ
  • ਬੱਸ ਹਾਦਸਾ

ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ

NEXT STORY

Stories You May Like

  • highway  punjab  teachers  students
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
  • andhra pradesh bus fire 37 passengers
    ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ 37 ਯਾਤਰੀ
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • patiala viral video
    ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ ਪੁਲਸ ਤਾਂ...
  • bus  fire  passengers  uttar pradesh  delhi  police
    ਡਬਲ-ਡੈੱਕਰ ਬੱਸ 'ਚ ਲੱਗ ਗਈ ਅੱਗ ! ਸਵਾਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ, ਇਟਾਵਾ 'ਚ ਪਿਆ ਚੀਕ-ਚਿਹਾੜਾ
  • people protest against mining mafia in bamiyal
    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
  • shocking incident in jalalabad
    ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab  tarn taran  punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • brother sister tapa mandi
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੀ ਹਾਲਤ 'ਚ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +