Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    2:53:17 AM

  • three ministers summoned to delhi

    Punjab ਦੇ 3 ਮੰਤਰੀ ਦਿੱਲੀ ਤਲਬ, ਕੈਬਨਿਟ 'ਚ...

  • india vs netherlands

    T20 ਵਿਸ਼ਵ ਕੱਪ 'ਚ ਭਾਰਤ ਦੀ ਲਗਾਤਾਰ ਚੌਥੀ ਜਿੱਤ,...

  • jalandhar civil hospital traffic jam due to aap government program

    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ...

  • future of students in darkness due to power cuts in punjab

    ਪੰਜਾਬ ’ਚ ਬਿਜਲੀ ਕੱਟਾਂ ਨਾਲ ਵਿਦਿਆਰਥੀਆਂ ਦਾ ਭਵਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਤੇ ਪੰਜਾਬ ਪੁਲਸ 'ਚ ਬੰਪਰ ਭਰਤੀ; ਉਮੀਦਾਂ ਭਰਿਆ ਰਹੇਗਾ ਸਾਲ 2026

PUNJAB News Punjabi(ਪੰਜਾਬ)

ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਤੇ ਪੰਜਾਬ ਪੁਲਸ 'ਚ ਬੰਪਰ ਭਰਤੀ; ਉਮੀਦਾਂ ਭਰਿਆ ਰਹੇਗਾ ਸਾਲ 2026

  • Edited By Anmol Tagra,
  • Updated: 01 Jan, 2026 07:10 PM
Jalandhar
punjab new year
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਸਾਲ 2025 ਪੰਜਾਬੀਆਂ ਲਈ ਕਈ ਚੰਗੇ ਤੇ ਕਈ ਮਾੜੇ ਤਜ਼ਰਬਿਆਂ ਨਾਲ ਭਰਿਆ ਰਿਹਾ। ਪਿਛਲੇ ਸਾਲ ਜਿੱਥੇ ਹੜ੍ਹਾਂ ਦੀ ਮਾਰ, ਪਾਕਿਸਤਾਨੀ ਹਮਲਾ, ਪੰਜਾਬ ਯੂਨੀਵਰਸਿਟੀ ਤੇ ਪਾਣੀਆਂ ਦਾ ਮਸਲਾ ਭਖਿਆ ਰਿਹਾ, ਉੱਥੇ ਹੀ ਪੰਜਾਬੀਆਂ ਦੇ ਲਈ ਸਾਲ 2026 ਕਾਫ਼ੀ ਉਮੀਦਾਂ ਭਰਿਆ ਰਹਿਣ ਵਾਲਾ ਹੈ। ਇਹ ਸਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਸਾਲ ਹੈ ਤੇ ਸਰਕਾਰ ਵੱਲੋਂ  ਇਸ ਕਾਰਜਕਾਲ ਦਾ ਆਖ਼ਰੀ ਪੂਰਨ ਬਜਟ ਵੀ ਪੇਸ਼ ਕੀਤਾ ਜਾਣਾ ਹੈ। ਇਸ ਲਈ ਇਸ ਸਾਲ ਪੰਜਾਬ ਦੇ ਲੋਕਾਂ ਲਈ ਕਈ ਲੋਕ ਪੱਖੀ ਫ਼ੈਸਲੇ ਲਏ ਜਾਣ ਦੀ ਵੀ ਸੰਭਾਵਨਾ ਹੈ ਤੇ ਸਰਕਾਰ ਚੋਣਾਂ ਤੋਂ ਪਹਿਲਾਂ ਆਪਣੀਆਂ ਰਹਿੰਦੀਆਂ ਗਾਰੰਟੀਆਂ ਨੂੰ ਵੀ ਪੂਰਾ ਕਰਨ ਦੀ ਕੋਸ਼ਿਸ਼ ਕਰੇਗੀ। ਇਨ੍ਹਾਂ ਵਿਚ ਸਭ ਤੋਂ ਅਹਿਮ ਔਰਤਾਂ ਲਈ ਹਰ ਮਹੀਨੇ 1100-1100 ਰੁਪਏ ਦੇਣ ਦੀ ਗਾਰੰਟੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਔਰਤਾਂ ਨੂੰ ਮਿਲਣਗੇ 1100-1100 ਰੁਪਏ

ਪੰਜਾਬ ਸਰਕਾਰ ਇਸ ਸਾਲ ਦੇ ਬਜਟ ਤੋਂ ਔਰਤਾਂ ਨੂੰ ਹਰ ਮਹੀਨੇ 1100-1100 ਰੁਪਏ ਦੇਣ ਦਾ ਐਲਾਨ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਹ ਗੱਲ ਆਖ਼ ਚੁੱਕੇ ਹਨ ਕਿ ਸਰਕਾਰ ਇਸ ਬਜਟ ਸੈਸ਼ਨ ਵਿਚ ਇਹ ਗਾਰੰਟੀ ਵੀ ਪੂਰੀ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਚੋਣ ਗਾਰੰਟੀ ਮੁਤਾਬਕ ਸੂਬੇ ਵਿਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹਾਲਾਂਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੂੰ ਤਕਰੀਬਨ 16 ਹਜ਼ਾਰ ਕਰੋੜ ਰੁਪਏ ਦੀ ਰਕਮ ਦੀ ਲੋੜ ਪਵੇਗੀ। ਉੱਥੇ ਹੀ ਚੋਣਾਂ ਤੋਂ ਪਹਿਲਾਂ ਆਖ਼ਰੀ ਪੂਰਨ ਬਜਟ ਹੋਣ ਕਾਰਨ ਸਰਕਾਰ ਹਰ ਹਾਲਤ ਵਿਚ ਇਸ ਗਾਰੰਟੀ ਨੂੰ ਪੂਰਾ ਕਰਨ ਦੀ ਕੋਸ਼ਿਸ਼ ਜ਼ਰੂਰ ਕਰੇਗੀ। 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਮੁੱਦੇ 'ਤੇ ਸੱਤਾ ਵਿਚ ਆਈ ਸੀ ਤੇ ਇਸ ਸਾਲ ਸਿਹਤ ਖੇਤਰ ਵਿਚ ਸਰਕਾਰ ਇਕ ਬਹੁਤ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਾਲ ਦੀ ਸ਼ੁਰੂਆਤ ਵਿਚ ਹੀ ਹਰ ਪੰਜਾਬੀ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਦੀ ਰਜਿਸਟ੍ਰੇਸ਼ਨ ਜਨਵਰੀ ਮਹੀਨੇ ਤੋਂ ਹੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਯੋਜਨਾ ਵਿਚ ਕੋਈ ਜਾਤ ਜਾਂ ਆਮਦਨ ਆਦਿ ਦੀ ਵੀ ਸ਼ਰਤ ਨਹੀਂ ਰੱਖੀ ਗਈ ਹੈ। ਪੰਜਾਬ ਵਿਚ ਰਹਿੰਦੇ ਹਰ ਪਰਿਵਾਰ ਨੂੰ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਅਧਾਰ 'ਤੇ ਹੈਲਥ ਕਾਰਡ ਬਣਾ ਕੇ ਦਿੱਤੇ ਜਾਣਗੇ, ਜਿਸ ਨਾਲ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਕੁਝ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਮੁਫ਼ਤ ਕਰਵਾਉਣ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। 

ਵੱਡੇ ਪੱਧਰ 'ਤੇ ਨਿਕਲਣਗੀਆਂ ਸਰਕਾਰੀ ਨੌਕਰੀਆਂ

ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਤੇ ਸਰਕਾਰ ਚੋਣਾਂ ਤੋਂ ਪਹਿਲਾਂ ਇਸ ਅੰਕੜੇ ਨੂੰ ਹੋਰ ਵੀ ਵਧਾਉਣਾ ਚਾਹੁੰਦੀ ਹੈ। ਕਿਉਂਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਇਕ ਅਹਿਮ ਮੁੱਦਾ ਹੋਵੇਗਾ। ਇਸ ਲਈ ਇਹ ਸਾਲ ਨੌਕਰੀ ਦੀ ਉਡੀਕ ਵਿਚ ਬੈਠੇ ਨੌਜਵਾਨਾਂ ਦੇ ਲਈ ਵੀ ਬੇਹੱਦ ਚੰਗਾ ਸਾਬਿਤ ਹੋ ਸਕਦਾ ਹੈ ਤੇ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਨਿਕਲਣ ਦੀ ਆਸ ਹੈ। ਹੋਰ ਵਿਭਾਗਾਂ ਤੋਂ ਇਲਾਵਾ ਪੰਜਾਬ ਪੁਲਸ ਵਿਚ ਵੀ ਇਸ ਸਾਲ ਵੱਡੇ ਪੱਧਰ 'ਤੇ ਭਰਤੀ ਨਿਕਲਣ ਜਾ ਰਹੀ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਮੁਤਾਬਕ ਇਸ ਸਾਲ 10 ਹਜ਼ਾਰ  ਤੋਂ ਵੱਧ ਕਾਂਸਟੇਬਲ ਅਤੇ 1600 ਦੇ ਕਰੀਬ ਐੱਸ. ਆਈ. ਤੇ ਏ. ਐੱਸ. ਆਈ. ਭਰਤੀ ਕੀਤੇ ਜਾਣਗੇ। 

ਬੇਅਦਬੀ ਕਾਨੂੰਨ 'ਤੇ ਲੱਗ ਸਕਦੀ ਹੈ ਮੋਹਰ

ਇਸ ਸਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ 'ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਕੈਬਨਿਟ ਵੱਲੋਂ ਪਿਛਲੇ ਸਾਲ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025' ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ ਤੇ ਫ਼ਿਰ ਇਸ ਨੂੰ ਵਿਧਾਨ ਸਭਾ ਵਿਚ ਪੇਸ਼ ਕਰ ਕੇ ਚਰਚਾਂ ਮਗਰੋਂ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਆਖ਼ਿਆ ਗਿਆ ਸੀ ਤੇ ਇਹ ਸਮਾਂ ਇਸੇ ਮਹੀਨੇ ਪੂਰਾ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਬਿੱਲ ਦੇ ਖਰੜੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ, ਸ਼੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ਼ ਅਤੇ ਪਵਿੱਤਰ ਬਾਈਬਲ ਨੂੰ ਵੀ ਸ਼ਾਮਲ ਕੀਤਾ ਗਿਆ ਸੀ ਤੇ ਇਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਤਕ ਦੀ ਸਜ਼ਾ ਦਾ ਜ਼ਿਕਰ ਕੀਤਾ ਗਿਆ ਸੀ।

ਲਾਲ ਲਕੀਰ ਵਾਲਿਆਂ ਨੂੰ ਮਾਲਕੀ ਹੱਕ

ਇਸ ਸਾਲ ਲਾਲ ਲਕੀਰ ਦੇ ਅਧੀਨ ਆਉਂਦੀਆਂ ਜ਼ਮੀਨਾਂ 'ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਮਿਲਣ ਦਾ ਸੁਫ਼ਨਾ ਵੀ ਪੂਰਾ ਹੋ ਸਕਦਾ ਹੈ। ਪੰਜਾਬ ਸਕਾਰ ਵੱਲੋਂ ਹਾਲ ਹੀ ਵਿਚ 2021 ਰਿਕਾਰਡ ਆਫ਼ ਐਕਟਸ ਦੀ ਧਾਰਾ 11 ਅਤੇ 12 ਵਿਚ ਸੋਧ ਕੀਤੀ ਗਈ ਹੈ। 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਹੁਣ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਘਰਾਂ ਬਾਰੇ ਇਤਰਾਜ਼ ਦਰਜ ਕਰਨ ਜਾਂ ਅਪੀਲ ਕਰਨ ਦਾ ਸਮਾਂ 90 ਦਿਨਾਂ ਤੋਂ ਘਟਾ ਕੇ 30 ਦਿਨ ਕਰ ਦਿੱਤਾ ਗਿਆ ਹੈ। ਇਸ ਸਕੀਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਚੱਲ ਰਿਹਾ ਹੈ ਤੇ ਫੀਲਡ ਵੈਰੀਫਿਕੇਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਡ੍ਰੋਨ ਦੀ ਮਦਦ ਲੈਂਦੇ ਹੋਏ ਨਕਸ਼ਿਆਂ ਨੂੰ ਤਸਦੀਕ ਕੀਤਾ ਜਾ ਰਿਹਾ ਹੈ।

ਪਬਲਿਕ ਟ੍ਰਾਂਸਪੋਰਟ ਖੇਤਰ 'ਚ ਵੀ ਹੋਣਗੇ ਵੱਡੇ ਸੁਧਾਰ

ਇਸ ਸਾਲ ਤੋਂ ਪਬਲਿਕ ਟ੍ਰਾਂਸਪੋਰਟ ਖੇਤਰ ਵਿਚ ਵੀ ਵੱਡੇ ਸੁਧਾਰ ਹੋਣ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਸਾਲ 1311 ਨਵੀਆਂ ਪੀ.ਆਰ.ਟੀ.ਸੀ. ਅਤੇ ਪਨਬੱਸ ਬੱਸਾਂ ਖਰੀਦੀਆਂ ਜਾਣਗੀਆਂ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮਿੰਨੀ ਬੱਸਾਂ ਦੇ ਪਰਮਿਟ ਵੀ ਵੰਡੇ ਜਾ ਰਹੇ ਹਨ, ਜਿਸ ਨਾਲ ਆਮ ਆਵਾਜਾਈ ਸਹੂਲਤਾਂ ਬਿਹਤਰ ਹੋਣਗੀਆਂ। ਨਾਲ ਹੀ ਸਰਕਾਰ ਵੱਲੋਂ ਪਟਿਆਲਾ, ਜਲੰਧਰ, ਲੁਧਿਆਣਾ, ਬਠਿੰਡਾ ਤੇ ਸੰਗਰੂਰ ਦੇ ਬੱਸ ਅੱਡਿਆਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਕਈ ਨਵੀਆਂ ਸਹੂਲਤਾਂ ਮਿਲਣਗੀਆਂ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਚੰਡੀਗੜ੍ਹ, ਲੁਧਿਆਣਾ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦਾ ਕੰਮ ਵੀ ਇਸੇ ਸਾਲ ਤੋਂ ਸ਼ੁਰੂ ਹੋ ਸਕਦਾ ਹੈ। ਕੇਂਦਰ ਵੱਲੋਂ 2030 ਤਕ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੀ ਸਮਰੱਥਾ ਨੂੰ ਦੋਗੁਣਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। 
 

  • Punjab
  • Punjab Police
  • Happy New Year
  • New Year

ਮਾਮੂਲੀ ਗੱਲ ਨੂੰ ਲੈ ਕੇ 2 ਨੌਜਵਾਨਾਂ ਵੱਲੋਂ ਵਿਅਕਤੀ ਦਾ ਕਿਰਚ ਮਾਰ ਕੇ ਕਤਲ

NEXT STORY

Stories You May Like

  • mp budget 2026 farmers  rs 12 thousand
    MP ਬਜਟ 2026: ਸਰਕਾਰ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, ਹਰ ਸਾਲ ਮਿਲਣਗੇ 12-12 ਹਜ਼ਾਰ ਰੁਪਏ
  • the 2026 assembly elections in west bengal
    ਪੱਛਮੀ ਬੰਗਾਲ ’ਚ 2026 ਦੀਆਂ ਵਿਧਾਨ ਸਭਾ ਚੋਣਾਂ ਲੰਬੀਆਂ ਨਹੀਂ ਖਿੱਚੀਆਂ ਜਾਣਗੀਆਂ
  • boxem elite 2026  lovlina and hitesh defeat opponents
    ਬੋਕਸੈਮ ਐਲੀਟ 2026 : ਲਵਲੀਨਾ ਤੇ ਹਿਤੇਸ਼ ਨੇ ਵਿਰੋਧੀਆਂ ਨੂੰ ਚਟਾਈ ਧੂੜ, ਭਾਰਤ ਦੀ ਸ਼ਾਨਦਾਰ ਜਿੱਤ
  • t20 wc 2026 nz vs can
    T20 WC 2026 : ਕੈਨੇਡਾ ਨੇ ਨਿਊਜ਼ੀਲੈਂਡ ਨੂੰ ਦਿੱਤਾ 173 ਦੌੜਾਂ ਦਾ ਚੁਣੌਤੀਪੂਰਨ ਟੀਚਾ
  • women  s policy 2026 approved in kerala
    ਕੇਰਲ ਸਰਕਾਰ ਦਾ ਵੱਡਾ ਕਦਮ: 'ਮਹਿਲਾ ਨੀਤੀ 2026' ਨੂੰ ਦਿੱਤੀ ਮਨਜ਼ੂਰੀ
  • ipl 2026  delhi capitals make big announcement
    IPL 2026: ਦਿੱਲੀ ਕੈਪੀਟਲਸ ਦਾ ਵੱਡਾ ਐਲਾਨ, 71 ਸੈਂਕੜੇ ਜੜਨ ਵਾਲੇ ਦਿੱਗਜ ਨੂੰ ਬਣਾਇਆ ਕੋਚ
  • wi vs sco t20 world cup 2026
    T20 WC 2026 : ਵੈਸਟ ਇੰਡੀਜ਼ ਨੇ ਸਕਾਟਲੈਂਡ ਨੂੰ 35 ਦੌੜਾਂ ਨਾਲ ਹਰਾਇਆ
  • ind vs usa t20 world cup 2026
    T20 World Cup 2026: ਕਪਤਾਨ ਸੂਰਿਆਕੁਮਾਰ ਦੀ 'ਕਪਤਾਨੀ ਪਾਰੀ', ਅਮਰੀਕਾ ਨੂੰ ਦਿੱਤਾ 162 ਦਾ ਟੀਚਾ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ;...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert of rain and storm in punjab big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
    • punjab long powercut
      ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
    • trees leaning on roadsides become death traps
      ਸੜਕਾਂ ਕਿਨਾਰੇ ਝੁਕੇ ਦਰਖੱਤ ਬਣੇ ਮੌਤ ਦੇ ਫਾਹੇ! ਲੁਧਿਆਣਾ ਜ਼ਿਲ੍ਹੇ 'ਚ ਹਾਦਸਿਆਂ...
    • refilling factory found in the parking lot of a famous hotel
      'ਬ੍ਰਾਂਡਡ' ਬੋਤਲਾਂ 'ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ 'ਚ ਫੜੀ ਗਈ...
    • big incident in punjab
      ਪੰਜਾਬ: ਘਰ 'ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮੁੰਡਾ! ਹੈਰਾਨ ਕਰੇਗੀ ਵਜ੍ਹਾ
    • bhagwant mann  land in australia
      ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
    • partap bajwa big statement drugs are being delivered door to door like zomato
      ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
    • sikh preacher attack in bathinda
      ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ ਕੀਤੇ ਕਤਲ
    • big decision of dera beas chief gurinder singh dhillon ban on photos
      ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
    • newly married girl dies under suspicious circumstances family alleges murder
      ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +