Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:05:28 AM

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • gold and silver become cheaper after reaching 2 month high

    2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ

PUNJAB News Punjabi(ਪੰਜਾਬ)

ਅਹਿਮ ਖ਼ਬਰ : ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ

  • Updated: 04 Aug, 2022 07:14 PM
Chandigarh
punjab organize khel kumbh punjab khed mela major dhyan chand cm
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ’ਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ’ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ’ਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ’ਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ’ਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾ ਅਜਿਹਾ ਮੇਲਾ ਹੋਵੇਗਾ, ਜਿਸ ’ਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ’ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅੈਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਸਬੰਧ ’ਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ’ਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਹਿੱਸਾ ਲੈਣ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ, ਸੂਬੇ ਦੇ ਹੱਕਾਂ ਲਈ ਨਹੀਂ ਕੀਤਾ ਜਾਵੇਗਾ ਸਮਝੌਤਾ : ਮੀਤ ਹੇਅਰ

  • Punjab
  • Major Dhyan Chand
  • Punjab Sports Fair
  • Chief Minister Bhagwant Mann
  • ਪੰਜਾਬ
  • ਮੇਜਰ ਧਿਆਨ ਚੰਦ
  • ਪੰਜਾਬ ਖੇਡ ਮੇਲਾ
  • ਮੁੱਖ ਮੰਤਰੀ ਭਗਵੰਤ ਮਾਨ

ਅਸਤੀਫ਼ਾ ਦੇਣ ਮਗਰੋਂ ਡਿਪਟੀ ਮੇਅਰ ਬੰਟੀ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਕੀਤੀ ਮੁਲਾਕਾਤ, ਕੀਤਾ ਵੱਡਾ ਖ਼ੁਲਾਸਾ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • haryana chief minister nayab singh saini visit in patiala
    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ ਲੋੜ: ਗੁਲਾਬ ਚੰਦ ਕਟਾਰੀਆ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • big encounter in punjab nawanshahr bullets fired shooters
    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • jagtar singh hawara gets one day parole
      ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ! ਸਵੀਕਾਰ ਕਰਨ ਤੋਂ ਕੀਤਾ ਇਨਕਾਰ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +