Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    3:09:44 PM

  • 25 villagers kidney were removed

    ਪੱਥਰੀ ਦੇ ਇਲਾਜ ਦੇ ਨਾਂ 'ਤੇ ਕੱਢ ਲਈਆਂ 25 ਪਿੰਡ...

  • get uk visa apply

    UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ...

  • punjab dgp is strict roadmap prepared for complete eradication of drugs

    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP...

  • paddy planting work begins in punjab from today

    ਪੰਜਾਬ ’ਚ ਅੱਜ ਤੋਂ ਸ਼ੁਰੂ ਹੋਇਆ ਝੋਨੇ ਦੀ ਲਵਾਈ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੈਟਰੋਲ ਪੰਪ 'ਤੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਸਾਹਮਣੇ ਆਈਆਂ ਚਿੰਤਾਜਨਕ ਤਸਵੀਰਾਂ

PUNJAB News Punjabi(ਪੰਜਾਬ)

ਪੈਟਰੋਲ ਪੰਪ 'ਤੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਸਾਹਮਣੇ ਆਈਆਂ ਚਿੰਤਾਜਨਕ ਤਸਵੀਰਾਂ

  • Edited By Anmol Tagra,
  • Updated: 23 Dec, 2024 01:20 PM
Ludhiana-Khanna
punjab petrol pump
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ)- ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਰਹੇ ਸੂਫੀਆ ਬਾਗ ਚੌਕ ਨੇੜੇ ਪੈਂਦੇ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਨਾਲ ਸਬੰਧਤ ਪੈਟਰੋਲ ਪੰਪ ਡੀਲਰ ਅਤੇ ਉਸ ਦੇ ਕਰਿੰਦਿਆਂ ਵੱਲੋਂ ਕੇਂਦਰੀ ਪੈਟਰੋਲੀਅਮ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਅਤੇ ਸ਼ਰਤਾਂ ਦੀ ਖੁੱਲ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪੈਟਰੋਲ ਪੰਪ ’ਤੇ ਤਾਇਨਾਤ ਕਰਿੰਦਿਆਂ ਦੀ ਲਾਪ੍ਰਵਾਹੀ ਪੈਟਰੋਲ ਪੰਪ ’ਤੇ ਹੋਣ ਵਾਲੇ ਸੰਭਾਵਤ ਵੱਡੇ ਧਮਾਕਿਆਂ ਨਾਲ ਹੀ ਲਾਪਰਵਾਹੀ ਪੈਟ੍ਰੇਲ ਪੰਪ ’ਤੇ ਹੋਣ ਵਾਲੇ ਸੰਭਾਵਿਤ ਵੱਡੇ ਧਮਾਕਿਆਂ ਦੇ ਨਾਲ ਕਈ ਬੇਗੁਨਾਹ ਲੋਕਾਂ ਦੀ ਜਾਨ-ਮਾਲ ਨੂੰ ਖਤਰੇ ’ਚ ਪਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!

ਅਸਲ ’ਚ ਇਹ ਗੰਭੀਰ ਮਾਮਲਾ ਪੰਪ ’ਤੇ ਤਾਇਨਾਤ ਕਰਿੰਦਿਆਂ ਵੱਲੋਂ ਪੈਟਰੋਲ ਪੰਪ ’ਤੇ ਲੱਗੀ ਤੇਲ ਦੀ ਮਸ਼ੀਨ ਦੇ ਠੀਕ ਹੇਠਾਂ ਬੈਠ ਕੇ ਮੋਬਾਈਲ ਫੋਨ ਚਲਾਉਣ ਵਰਗੀ ਵੱਡੀ ਲਾਪ੍ਰਵਾਹੀ ਕਰਨ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਮੋਬਾਈਲ ਫੋਨ ਦੀ ਖਤਰਨਾਕ ਰੇਂਜ ਪੈਟਰੋਲ ਦੀ ਇਕ ਬੂੰਦ ਦੇ ਸੰਪਰਕ ’ਚ ਆਉਣ ਤੋਂ ਬਾਅਦ ਭਿਆਨਕ ਅੱਗ ਦੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ।

PunjabKesari

ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਕੇਂਦਰੀ ਪੈਟਰੋਲੀਅਮ ਮੰਤਰਾਲਾ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਪੰਪ ’ਤੇ ਆਉਣ ਵਾਲੇ ਗਾਹਕਾਂ ਨੂੰ ਆਪਣੇ ਵਾਹਨਾਂ ’ਚ ਤੇਲ ਪਵਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਦਿੱਤੀ ਜਾਂਦੀ ਹੈ, ਕਿਉਂਕਿ ਇਸ ਤਰ੍ਹਾਂ ਕਰਨ ’ਤੇ ਅੱਗ ਲੱਗਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਵਾਹਨਾਂ ’ਚ ਤੇਲ ਪਵਾਉਣ ਦੌਰਾਨ ਗੱਡੀ ਦਾ ਇੰਜਣ ਬੰਦ ਕਰਨ ਅਤੇ ਸਿਗਰਟਨੋਸ਼ੀ ਨਾ ਕਰਨ ਵਰਗੀ ਚਿਤਾਵਨੀ ਲੱਗੇ ਸਟਿੱਕਰ ਲਗਾਏ ਜਾਂਦੇ ਹਨ ਤਾਂ ਕਿ ਕੋਈ ਅਣਹੋਣੀ ਘਟਨਾ ਬਚਾਅ ਕੀਤਾ ਜਾ ਸਕੇ।

ਇਸ ਦੌਰਾਨ ‘ਜਗ ਬਾਣੀ’ ਫੋਟੋਗ੍ਰਾਫਰ ਵੱਲੋਂ ਕੈਮਰੇ ’ਚ ਕੈਦ ਕੀਤੀ ਗਈ ਪੈਟ੍ਰੋਲ ਪੰਪ ’ਤੇ ਵੱਡੀ ਗਿਣਤੀ ’ਚ ਸਟੋਰ ਕੀਤੀ ਗਈ ਤੇਲ ਨਾਲ ਭਰੇ ਪਲਾਸਟਿਕ ਕੇਨ ਦੀਆਂ ਤਸਵੀਰਾਂ ਨੇ ਹੋਰ ਵੀ ਹੈਰਾਨ ਕਰਨ ਵਾਲੀਆਂ ਸਨ, ਜੋ ਕਿ ਸਿਰਫ ਤੇਲ ਕੰਪਨੀਆਂ ਦੀ ਗਾਈਡ ਲਾਈਨ ਨੂੰ ਮੂੰਹ ਚਿੜਾ ਰਹੀਆਂ ਸਨ, ਜੋ ਕਿ ਖਤਰਨਾਕ ਹੈ ਕਿਉਂਕਿ ਇਸ ਦੌਰਾਨ ਜੇਕਰ ਪੈਟਰੋਲ ਪੰਪ ’ਤੇ ਅੱਗ ਲੱਗਣ ਵਰਗੀ ਕੋਈ ਘਟਨਾ ਵਾਪਰਦੀ ਹੈ ਤਾਂ ਮੌਕੇ ’ਤੇ ਪਈਆਂ ਕੇਨੀਆਂ ’ਚ ਪਿਆ ਤੇਲ ਅੱਗ ’ਤੇ ਘਿਓ ਦਾ ਕੰਮ ਕਰ ਸਕਦਾ ਹੈ, ਜੋ ਕਿ ਪੈਟਰੋਲ ਪੰਪ ਮੈਨੇਜਮੈਂਟ ਅਤੇ ਕਰਿੰਦਿਆਂ ਦੀ ਵੱਡੀ ਲਾਪ੍ਰਵਾਹੀ ਹੈ।

PunjabKesari

ਇੱਥੇ ਜ਼ਿਕਰਯੋਗ ਹੋਵੇਗਾ ਕਿ ਮੋਬਾਈਲ ਦਾ ਇਸਤੇਮਾਲ ਕਰਦੇ ਸਮੇਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਵਿਚ ਅੱਗ ਲੱਗਣ ਕਾਰਨ ਕਈ ਵਾਹਨ ਅਤੇ ਚਾਲਕ ਗੰਭੀਰ ਰੂਪ ਵਿਚ ਝੁਲਸ ਚੁੱਕੇ ਹਨ, ਜਿਸ ਦੀ ਪੁਸ਼ਟੀ ਪੈਟਰੋਲੀਅਮ ਕੰਪਨੀ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਸਵਾਲ ਖੜ੍ਹਾ ਹੁੰਦਾ ਹੈ ਕਿ ਪੈਟਰੋਲੀਅਮ ਮੰਤਰਾਲਾ ਅਤੇ ਤੇਲ ਕੰਪਨੀਆਂ ਵੱਲੋਂ ਤੈਅ ਕੀਤੇ ਗਏ ਨਿਯਮ ਅਤੇ ਹੋਰ ਕਾਨੂੰਨ ਕੀ ਸਿਰਫ ਗਾਹਕਾਂ ’ਤੇ ਹੀ ਲਾਗੂ ਹੁੰਦੇ ਹਨ ਅਤੇ ਉਕਤ ਸਾਰੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਉਣਾ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਕਰਿੰਦਿਆਂ ਦਾ ਕੋਈ ਨਿੱਜੀ ਅਧਿਕਾਰ ਹੈ। ਅਸਲ ’ਚ ਹਿੰਦੁਸਤਾਨ ਪੈਟਰੋਲੀਅਮ ਕੰਪਨੀਆਂ ਨਾਲ ਸਬੰਧਤ ਜ਼ਿਆਦਾਤਰ ਪੈਟਰੋਲ ਪੰਪਾਂ ’ਤੇ ਨਿਯਮਾਂ ਦੀਆਂ ਖੁੱਲ੍ਹੇਆਮ ਧੱਜੀਆਂ ਉੱਡ ਰਹੀਆਂ ਹਨ ਅਤੇ ਇਸ ਗੰਭੀਰ ਮਾਮਲੇ ’ਚ ਕੰਪਨੀ ਦੇ ਅਧਿਕਾਰੀਆਂ ਨੇ ਪੂਰੀ ਤਰ੍ਹਾਂ ਨਾਲ ਮੋਨ ਧਾਰਨ ਕਰ ਰੱਖਿਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਮਾਮਲੇ ਨੂੰ ਲੈ ਕੇ ਜਦ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਦੇ ਲੋਕਲ ਸੇਲਸ ਅਧਿਕਾਰੀ ਅਤੇ ਚੰਡੀਗੜ੍ਹ ਸਥਿਤ ਕੰਪਨੀ ਦੇ ਆਰ. ਐੱਮ. ਨਾਲ ਸੰਪਰਕ ਕਰਨਾ ਚਾਹਿਆ ਤਾਂ ਦੋਵੇਂ ਹੀ ਅਧਿਕਾਰੀਆਂ ਨੇ ਫੋਨ ਨਹੀਂ ਚੁੱਕਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Petrol Pump
  • Ludhiana
  • Images
  • Photos
  • Rules
  • ਪੰਜਾਬ
  • ਪੈਟਰੋਲ ਪੰਪ
  • ਲੁਧਿਆਣਾ
  • ਤਸਵੀਰਾਂ
  • ਨਿਯਮ

ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ

NEXT STORY

Stories You May Like

  • these roads will remain closed today
    ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • benefits of saffron
    ਕੀ ਤੁਸੀਂ ਜਾਣਦੇ ਹੋ ‘ਕੇਸਰ’ ਦੇ ਫਾਇਦੇ ? ਨਹੀਂ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • punjab  s highway is jammed
    ਪੰਜਾਬ ਦਾ HIGHWAY ਹੋ ਗਿਆ ਜਾਮ! ਇੱਧਰ ਆਉਣ ਤੋਂ ਪਹਿਲਾਂ ਜ਼ਰਾ ਪੜ੍ਹ ਲਓ ਖ਼ਬਰ
  • punjab ndma alert
    ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
  • big news about hdfc  sbi and icici bank credit cards  shocking report out
    HDFC, SBI ਤੇ ICICI ਬੈਂਕ ਦੇ ਕਰੇਡਿਟ ਕਾਰਡ ਬਾਰੇ ਵੱਡੀ ਖ਼ਬਰ, ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ
  • weather conditions before going on chardham yatra
    ਚਾਰ ਧਾਮ ਯਾਤਰਾ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, IMD ਨੇ ਜਾਰੀ ਕੀਤੀ ਚਿਤਾਵਨੀ
  • ankita lokhande sizzling pose on the beach of maldives with vicky jain
    ਪਤੀ ਵਿੱਕੀ ਨਾਲ ਰੋਮਾਂਟਿਕ ਹੋਈ ਅੰਕਿਤਾ ਲੋਖੰਡੇ, ਬੀਚ ਤੋਂ ਸਾਹਮਣੇ ਆਈਆਂ ਜੋੜੇ ਦੀਆਂ ਤਸਵੀਰਾਂ
  • benefits of eating gulkand
    ਕੀ ਤੁਸੀਂ ਜਾਣਦੇ ਹੋ ਗੁਲਕੰਦ ਖਾਣ ਦੇ ਫਾਇਦੇ! ਨਹੀਂ ਤਾਂ ਪਹਿਲਾਂ ਪੜ੍ਹ ਲਓ ਪੂਰੀ  ਖਬਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
  • know the latest about punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
Trending
Ek Nazar
important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਪੰਜਾਬ ਦੀਆਂ ਖਬਰਾਂ
    • punjab  s highway is jammed
      ਪੰਜਾਬ ਦਾ HIGHWAY ਹੋ ਗਿਆ ਜਾਮ! ਇੱਧਰ ਆਉਣ ਤੋਂ ਪਹਿਲਾਂ ਜ਼ਰਾ ਪੜ੍ਹ ਲਓ ਖ਼ਬਰ
    • important news for gndu students
      GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
    • war on drugs fatehgarh sahib
      ਫ਼ਤਹਿਗੜ੍ਹ ਸਾਹਿਬ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਐਕਸ਼ਨ! 270 ਮੁਕਦਮੇ ਦਰਜ, 379...
    • rape case
      ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਿਨਾਹ, ਮਾਮਲਾ ਦਰਜ
    • government employees holidays in punjab
      ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
    • cm mann felicitates students from government schools selected for iit
      IIT 'ਚ ਚੁਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ CM ਮਾਨ ਨੇ ਕੀਤਾ ਸਨਮਾਨਿਤ...
    • holidays announced on june 6 7 and 8 know when the holiday
      6, 7 ਅਤੇ 8 ਜੂਨ ਨੂੰ ਹੋ ਗਿਆ ਛੁੱਟੀ ਦਾ ਐਲਾਨ, ਜਾਣੋ ਤੁਹਾਡੇ ਸ਼ਹਿਰ ਵਿੱਚ ਕਦੋਂ...
    • shocking news for punjab people
      ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਪੜ੍ਹ ਕੇ ਤੁਸੀਂ ਵੀ ਚਿੰਤਾ 'ਚ ਡੁੱਬ...
    • deadbody of a young man found in the fields
      ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
    • big news brought by 6 officers of jalandhar municipal corporation
      ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +