Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:34:37 PM

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਜੰਮਪਲ ਖਿਡਾਰੀ ਅਜਮੇਰ ਸਿੰਘ ਨੇ ਅਮਰੀਕਾ 'ਚ ਕਰਾਈ ਬੱਲੇ-ਬੱਲੇ, ਚਮਕਾਇਆ ਪੰਜਾਬੀਆਂ ਦਾ ਨਾਂ

PUNJAB News Punjabi(ਪੰਜਾਬ)

ਪੰਜਾਬ ਦੇ ਜੰਮਪਲ ਖਿਡਾਰੀ ਅਜਮੇਰ ਸਿੰਘ ਨੇ ਅਮਰੀਕਾ 'ਚ ਕਰਾਈ ਬੱਲੇ-ਬੱਲੇ, ਚਮਕਾਇਆ ਪੰਜਾਬੀਆਂ ਦਾ ਨਾਂ

  • Edited By Babita,
  • Updated: 30 Jun, 2021 09:51 AM
Patiala
punjab player ajmer singh
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਪੰਜਾਬ ਦੇ ਜੰਮਪਲ ਅਜਮੇਰ ਸਿੰਘ ਪੁੱਤਰ ਸਵ. ਗੁਰਨਾਮ ਸਿੰਘ ਨੇ ਮਾਸਟਰਜ਼ ਗੇਮਜ਼ ਵਿਚ 65-70 ਸਾਲ ਦੇ ਵਰਗ ’ਚ ਹੈਮਰਥਰੋ (ਸੰਗਲੀ ਵਾਲਾ ਗੋਲਾ) 38.39 ਮੀਟਰ ਸੁੱਟ ਕੇ ਗੋਲਡ ਮੈਡਲ ਹਾਸਲ ਕਰ ਕੇ ਪੰਜਾਬੀਆਂ ਦਾ ਅਮਰੀਕਾ ਵਿਚ ਨਾਂ ਚਮਕਾਇਆ ਹੈ। ਅਮਰੀਕਾ ਦੀ ਮਿਸ਼ੀਗਨ ਸਟੇਟ ਦੇ ਗਰੈਂਡ ਰੈਪਿਡ ਸ਼ਹਿਰ ਵਿਚ ਵਿਚ ਚੱਲ ਰਹੇ ਮੁਕਾਬਲਿਆਂ ਵਿਚ ਅਜਮੇਰ ਸਿੰਘ ਦਿਵਾਲਾ ਨੇ ਮਿਸ਼ੀਗਨ ਸਟੇਟ ’ਚੋਂ ਹਿੱਸਾ ਲੈ ਕੇ ਯੂ. ਐੱਸ. ਏ. ਮਾਸਟਰਜ਼ ਗੇਮਜ਼ ’ਚ 38.39 ਮੀਟਰ ਹੈਮਰਥਰੋ ਸੁੱਟ ਕੇ ਨਵਾਂ ਇਤਿਹਾਸ ਰਚਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ, ਜੋ ਕਿ ਪੰਜਾਬੀਆਂ ਦੀ ਅਤੇ ਭਾਰਤੀਆਂ ਦੀ ਵਿਸ਼ਵ ਸ਼ਕਤੀ ਅਮਰੀਕਾ ’ਚ ਇਕ ਸੁਨਹਿਰੀ ਪ੍ਰਾਪਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ

ਇਸ ਤੋਂ ਪਹਿਲਾਂ ਸਕੂਲ, ਕਾਲਜ ਤੇ ਭਾਰਤੀ ਵੈਟਰਨ ਮੁਕਾਬਲਿਆਂ ’ਚ ਵੀ ਅਜਮੇਰ ਸਿੰਘ ਦਾ ਭਾਰਤ ’ਚ ਵੀ ਕੋਈ ਮੁਕਾਬਲਾ ਨਾ ਕਰ ਸਕਿਆ। 18ਵੀਆਂ ਸਕੂਲ ਨੈਸ਼ਨਲ ਗੇਮਜ਼ ਜੋ ਕਿ ਕਟਕ ਵਿਖੇ ਹੋਈਆਂ ਸਨ, ਉਸ ’ਚ ਅਜਮੇਰ ਸਿੰਘ ਨੇ 48.49 ਮੀਟਰ ਹੈਮਰਥਰੋ ਸੁੱਟ ਆਪਣੇ ਨਾਂ ਰਿਕਾਰਡ ਬਣਾਇਆ ਅਤੇ ਪੰਜਾਬ ਲਈ ਗੋਲਡ ਮੈਡਲ ਜਿੱਤਿਆ। 1972 ’ਚ ਵੀ ਪੰਜਾਬ ਵੱਲੋਂ ਜੂਨੀਅਰ ਲੜਕਿਆਂ ਦੇ ਮੁਕਾਬਲੇ ’ਚ ਕੋਇਟਿਆਮ ਵਿਖੇ ਵੀ ਹਿੱਸਾ ਲੈ ਕੇ 54.44 ਮੀਟਰ ਹੈਮਰ ਸੁੱਟ ਕੇ 10ਵੀਂ ਇੰਟਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ’ਚ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : 'ਕੋਰੋਨਾ' ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਰਾਹਤਾਂ ਸਣੇ ਇਸ ਤਾਰੀਖ਼ ਤੱਕ ਵਧੀਆਂ ਪਾਬੰਦੀਆਂ

ਫਿਰ ਕੋਇਟਿਆਮ ਵਿਖੇ ਹੋਈ 10ਵੀਂ ਇੰਟਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਜੋ 12 ਅਗਸਤ ਤੋਂ 15 ਅਗਸਤ 1972 ਨੂੰ ਹੋਈ ਸੀ, ਸੀਨੀਅਰ ਲੜਕਿਆਂ ਨੇ 47.56 ਮੀਟਰ ਹੈਮਰ ਸੁੱਟ ਕੇ ਪੰਜਾਬ ਲਈ ਚਾਂਦੀ ਦਾ ਮੈਡਲ ਜਿੱਤਿਆ। ਅਜਮੇਰ ਸਿੰਘ ਦਿਵਾਲਾ ਦੇ ਜਮਾਤੀ ਅਤੇ ਸਾਬਕਾ ਸਹਾਇਕ ਜ਼ਿਲ੍ਹ ਸਿੱਖਿਆ ਅਫ਼ਸਰ ਸਪੋਰਟਸ ਪਟਿਆਲਾ ਜਗਮੇਲ ਸਿੰਘ ਸ਼ੇਰਗਿਲ ਨੇ ਕਿਹਾ ਕਿ ਅਮਜੇਰ ਸਿੰਘ ਕਿਸੇ ਜਾਣ-ਪਛਾਣ ਦਾ ਮੁਹਥਾਜ਼ ਨਹੀਂ। 22 ਜਨਵਰੀ ਤੋਂ 24 ਜਨਵਰੀ 2010 ’ਚ ਪੂਨੇ ਵਿਖੇ ਹੋਈ ਪਹਿਲੀ ਇੰਟਰਨੈਸ਼ਨਲ ਵੈਟਰਨ ਚੈਂਪੀਅਨਸ਼ਿਪ ’ਚ 34.15 ਮੀਟਰ (+55 ਵਰਗ) ਗੋਲਡ ਮੈਡਲ ਜਿੱਤ ਕੇ ਵੈਟਰਨ ’ਚ ਭਾਰਤ ਦਾ ਨਾਂ ਉੱਚਾ ਕੀਤਾ।

ਇਹ ਵੀ ਪੜ੍ਹੋ : ਨਾਭਾ 'ਚ ਗਰੀਬ ਪਰਿਵਾਰ 'ਤੇ ਵਰ੍ਹਿਆ ਕਹਿਰ, ਕੱਚੇ ਘਰ ਦੀ ਛੱਤ ਡਿਗਣ ਨਾਲ ਗਰਭਵਤੀ ਜਨਾਨੀ ਦੀ ਮੌਤ (ਤਸਵੀਰਾਂ)

ਇਸ ਤੋਂ ਪਹਿਲਾਂ ਵੀ 26ਵੀਂ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ’ਚ ਵੀ ਅਜਮੇਰ ਸਿੰਘ ਨੇ 35.25 (+50 ਵਰਗ) ’ਚ ਤਾਮਿਲਨਾਡੂ ਵਿਚ ਚਾਂਦੀ ਦਾ ਮੈਡਲ ਜਿੱਤਿਆ। ਉਨ੍ਹਾਂ ਦੱਸਿਆ ਕਿ ਅਜਮੇਰ ਸਿੰਘ ਉਨ੍ਹਾਂ ਦੇ ਨਾਲ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ’ਚ ਬੀ. ਪੀ. ਐੱਡ. ਅਤੇ ਐੱਮ. ਪੀ. ਐੱਡ. ਦੇ ਵਿਦਿਆਰਥੀ ਰਹੇ ਹਨ। ਅੱਜ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਸਮੁੱਚੇ ਪੁਰਾਣੇ ਸਾਥੀਆਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Player Ajmer Singh
  • Games
  • Gold Medal
  • ਪੰਜਾਬ
  • ਖਿਡਾਰੀ ਅਜਮੇਰ ਸਿੰਘ
  • ਗੇਮਜ਼
  • ਗੋਲਡ ਮੈਡਲ

ਅਹਿਮ ਖ਼ਬਰ : ‘ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ' ’ਚ ਭਾਰੀ ਫੇਰਬਦਲ, 10 ਅਧਿਕਾਰੀਆਂ ਦੇ ਤਬਾਦਲੇ

NEXT STORY

Stories You May Like

  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • dilip gavit wins gold
    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ ਨੂੰ ਲਾਂਗ ਜੰਪ 'ਚ ਫਿਰ ਸਿਲਵਰ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +